57.5 F
Mississauga, Ontario
Monday, November 23, 2026
ਮੁੱਖ ਖਬਰਾਂ

ਮੁੱਖ ਖਬਰਾਂ

ਇੰਡੋਨੇਸ਼ੀਆ ’ਚ ਮੰਕੀਪਾਕਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ

ਜਕਾਰਤਾ – ਇੰਡੋਨੇਸ਼ੀਆ ’ਚ ਮੰਕੀਪਾਕਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਰਾਜਧਾਨੀ ਜਕਾਰਤਾ ’ਚ ਰਹਿਣ ਵਾਲੇ 27 ਸਾਲਾ ਨੌਜਵਾਨ ’ਚ ਮੰਕੀਪਾਕਸ ਦੇ ਇਨਫੈਕਸ਼ਨ ਦੀ...

ਫ਼ੌਜ ਨੇ ਰਾਜੌਰੀ ‘ਚ ਕੰਟਰੋਲ ਰੇਖਾ ਕੋਲ ਘੁਸਪੈਠ ਦੀ ਕੋਸ਼ਿਸ਼ ਨਾਕਾਮ,...

ਜੰਮੂ - ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ.ਓ.ਸੀ.) ਕੋਲ ਅੱਤਵਾਦੀਆਂ ਦੇ ਇਕ ਸਮੂਹ ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਫ਼ੌਜ ਨੇ ਨਾਕਾਮ ਕਰ...

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਦਲਜੀਤ ਨੂੰ ਹਾਈਕੋਰਟ ਵੱਲੋਂ ਨਹੀਂ...

ਚੰਡੀਗੜ੍ਹ : ਜੰਗਲਾਤ ਵਿਭਾਗ 'ਚ ਕਰੋੜਾਂ ਦੇ ਭ੍ਰਿਸ਼ਟਾਚਾਰ ਮਾਮਲੇ 'ਚ ਫਸੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ...

ਭਾਜਪਾ ਬੁਲਾਰਾ ਆਰ. ਪੀ. ਸਿੰਘ ਨੇ ਦਿੱਲੀ ਸਰਕਾਰ ਦੇ ਮੰਤਰੀਆਂ ਖ਼ਿਲਾਫ਼...

ਨਵੀਂ ਦਿੱਲੀ : ਦਿੱਲੀ ਦੇ ਡਿਪਟੀ ਸੀ.ਐੱਮ. ਮਨੀਸ਼ ਸਿਸੋਦੀਆ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਸੀ.ਬੀ.ਆਈ. ਨੇ ਆਬਕਾਰੀ ਨੀਤੀ 'ਚ ਕਥਿਤ ਬੇਨਿਯਮੀਆਂ ਦੇ ਦੋਸ਼...

ਦਿੱਲੀ: ਜੰਤਰ-ਮੰਤਰ ’ਤੇ ਕਿਸਾਨਾਂ ਦੀ ‘ਮਹਾਪੰਚਾਇਤ’, ਪੁਲਸ ਨੇ ਸੁਰੱਖਿਆ ਕੀਤੀ ਸਖ਼ਤ

ਨਵੀਂ ਦਿੱਲੀ- ਜੰਤਰ-ਮੰਤਰ ’ਤੇ ਕਿਸਾਨ ਜਥੇਬੰਦੀਆਂ ਵਲੋਂ ਬੁਲਾਈ ਗਈ ‘ਮਹਾਪੰਚਾਇਤ’ ਦੇ ਮੱਦੇਨਜ਼ਰ ਸਿੰਘੂ ਅਤੇ ਗਾਜ਼ੀਪੁਰ ਬਾਰਡਰ ਸਮੇਤ ਦਿੱਲੀ ਦੀਆਂ ਸਰਹੱਦਾਂ ’ਤੇ ਸੋਮਵਾਰ ਨੂੰ ਸੁਰੱਖਿਆ...

ਪੰਜਾਬ ਕੈਬਨਿਟ ਦੀ ਬੈਠਕ 25 ਅਗਸਤ ਨੂੰ, ਅਹਿਮ ਮੁੱਦਿਆਂ ‘ਤੇ ਹੋਵੇਗੀ...

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਬੈਠਕ 25 ਅਗਸਤ ਦਿਨ ਵੀਰਵਾਰ ਨੂੰ ਹੋਣ ਜਾ ਰਹੀ ਹੈ। ਇਹ ਬੈਠਕ 25 ਅਗਸਤ ਨੂੰ ਸਵੇਰੇ 11 ਵਜੇ...

ਨਿਤੀਸ਼ ਦੇ ਕਾਫਲੇ ’ਚ ਸ਼ਾਮਲ ਵਾਹਨਾਂ ’ਤੇ ਹਮਲਾ

ਪਟਨਾ– ਬਿਹਾਰ ਦੇ ਪਟਨਾ ਜ਼ਿਲ੍ਹੇ ਚ ਗੌਰੀਚੱਕ ਥਾਣਾ ਖੇਤਰ ਅਧੀਨ ਇਕ ਨੌਜਵਾਨ ਦੀ ਹੱਤਿਆ ਤੋਂ ਭੜਕੇ ਸਥਾਨਕ ਲੋਕਾਂ ਨੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ...

ਸਿਮਰਜੀਤ ਬੈਂਸ ਦੀ ਪਟਿਆਲਾ ਅਦਾਲਤ ’ਚ ਪੇਸ਼ੀ, ਸਾਬਕਾ ਮੰਤਰੀ ਬ੍ਰਹਮ ਮਹਿੰਦਰਾ...

ਪਟਿਆਲਾ : ਪਟਿਆਲਾ ਦੀ ਮਾਣਯੋਗ ਅਦਾਲਤ ਵਿਚ ਅੱਜ ਸਿਮਰਜੀਤ ਸਿੰਘ ਬੈਂਸ ਦੀ ਮਾਣਹਾਨੀ ਦੇ ਮਾਮਲੇ ਵਿਚ ਪੇਸ਼ੀ ਹੋਈ। ਪੁਲਸ ਪ੍ਰਸ਼ਾਸਨ ਵੱਲੋਂ ਸਿਵਲ ਜੱਜ ਸੀਨੀਅਰ...

ਭਾਜਪਾ ਨੇਤਾ ਸ਼ਾਹਨਵਾਜ਼ ਹੁਸੈਨ ‘ਤੇ ਰੇਪ ਦਾ ਮਾਮਲਾ ਦਰਜ ਕਰਨ ਦੇ...

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਨੇਤਾ ਸਈਦ ਸ਼ਾਹਨਵਾਜ਼ ਹੁਸੈਨ ਵਿਰੁੱਧ 2018 ਵਿਚ ਕਥਿਤ ਜਬਰ ਜ਼ਿਨਾਹ...

ਪਾਕਿ ‘ਚ ਸਿੱਖ ਕੁੜੀ ‘ਤੇ ਤਸ਼ੱਦਦ, ਅਗਵਾ-ਬਲਾਤਕਾਰ ਤੇ ਧਰਮ ਪਰਿਵਰਤਨ… ਫਿਰ...

ਬੁਨੇਰ : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਬੁਨੇਰ ਜ਼ਿਲ੍ਹੇ 'ਚ ਇਕ ਸਿੱਖ ਕੁੜੀ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।...

Latest article

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਨਵੀਂ ਦਿੱਲੀ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ...

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ...

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ...

ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ 6 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਲਗਭਗ 6 ਕਰੋੜ ਰੁਪਏ ਦਾ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ...