57.5 F
Mississauga, Ontario
Monday, November 23, 2026
ਮੁੱਖ ਖਬਰਾਂ

ਮੁੱਖ ਖਬਰਾਂ

ਅਰਵਿੰਦ ਕੇਜਰੀਵਾਲ ਨੇ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਲੈ ਕੇ ਕੇਂਦਰ ‘ਤੇ...

ਨਵੀਂ ਦਿੱਲੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਹਿੰਗਾਈ ਅਤੇ ਬੇਰੁਜ਼ਗਾਰੀ ਸਮੇਤ ਵੱਖ-ਵੱਖ ਮੁੱਦਿਆਂ 'ਤੇ ਸੋਮਵਾਰ ਨੂੰ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ...

ਪ੍ਰਤਾਪ ਸਿੰਘ ਬਾਜਵਾ ਨੂੰ ਕਾਂਗਰਸ ਭਵਨ ‘ਚ ਨਹੀਂ ਮਿਲੀ ਐਂਟਰੀ, ਖ਼ਫ਼ਾ...

ਚੰਡੀਗੜ੍ਹ : ਚੰਡੀਗੜ੍ਹ 'ਚ ਪੰਜਾਬ ਕਾਂਗਰਸ ਵੱਲੋਂ ਵਿਜੀਲੈਂਸ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਨ ਦੌਰਾਨ ਕਾਂਗਰਸ ਭਵਨ ਬਾਹਰ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਕਾਂਗਰਸੀ...

ਕਿਸਾਨਾਂ ਨੂੰ ਭਲਾਈ ਸਕੀਮਾਂ ਤੋਂ ਵਾਂਝੇ ਰੱਖਣ ਦਾ ਪਾਪ ਕਰ ਰਹੀ...

ਹੈਦਰਾਬਾਦ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਦੋਸ਼ ਲਾਇਆ ਕਿ ਤੇਲੰਗਾਨਾ ਦੀ ਕੇ. ਚੰਦਰਸ਼ੇਖਰ ਰਾਓ ਸਰਕਾਰ ਕਿਸਾਨ ਵਿਰੋਧੀ ਅਤੇ ਦਲਿਤ ਵਿਰੋਧੀ...

‘ਆਪ’ ਸਰਕਾਰ ਨੇ SC ਭਾਈਚਾਰੇ ਲਈ ਇਤਿਹਾਸਕ ਫ਼ੈਸਲਾ ਲਿਆ : ਚੀਮਾ

ਚੰਡੀਗੜ੍ਹ : ਡਾ. ਬੀ.ਆਰ. ਅੰਬੇਡਕਰ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਦੀ ਮਾਨ ਸਰਕਾਰ ਵਲੋਂ ਇਤਿਹਾਸਕ ਫ਼ੈਸਲਾ ਲੈਂਦਿਆਂ ਵਿਧੀ ਅਧਿਕਾਰੀਆਂ ਦੇ ਅਹੁਦਿਆਂ 'ਚ...

ਰਾਹੁਲ ਗਾਂਧੀ ਨੇ ਗੁਜਰਾਤ ‘ਚ ਲਗਾਤਾਰ ਡਰੱਗ ਫੜੇ ਜਾਣ ‘ਤੇ PM...

ਨਵੀਂ ਦਿੱਲੀ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਗੁਜਰਾਤ 'ਚ ਲਗਾਤਾਰ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥ ਫੜੇ ਜਾਣ 'ਤੇ ਡੂੰਘੀ ਚਿੰਤਾ ਜ਼ਾਹਰ...

ਓਡੀਸ਼ਾ ‘ਚ ਕੋਰੋਨਾ ਦੇ 287 ਨਵੇਂ ਮਾਮਲੇ ਆਏ ਸਾਹਮਣੇ, ਇਕ ਮਰੀਜ਼...

ਭੁਵਨੇਸ਼ਵਰ-ਓਡੀਸ਼ਾ 'ਚ ਐਤਵਾਰ ਨੂੰ 62 ਬੱਚਿਆਂ ਸਮੇਤ 287 ਮਰੀਜ਼ਾਂ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਦੇ ਬੁਲੇਟਿਨ 'ਚ ਇਹ ਜਾਣਕਾਰੀ...

ਐੱਸ. ਸੀ. ਭਾਈਚਾਰੇ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ

ਚੰਡੀਗੜ੍ਹ : ਐੱਸ. ਸੀ. ਭਾਈਚਾਰੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡਾ ਐਲਾਨ ਕਰਦਿਆਂ ਆਖਿਆ ਹੈ ਕਿ ਹੁਣ ਏ. ਜੀ. ਦਫਤਰ ਵਿਚ ਐੱਸ....

ਦਿੱਲੀ ਪੁਲਸ ਨੇ ਰਾਕੇਸ਼ ਟਿਕੈਤ ਨੂੰ ਹਿਰਾਸਤ ‘ਚ ਲਿਆ, ਕਿਸਾਨ ਆਗੂ...

ਨਵੀਂ ਦਿੱਲੀ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਐਤਵਾਰ ਨੂੰ ਦਿੱਲੀ ਪੁਲਸ ਨੇ ਦੇਸ਼ 'ਚ ਬੇਰੁਜ਼ਗਾਰੀ ਖ਼ਿਲਾਫ਼ ਪ੍ਰਦਰਸ਼ਨ 'ਚ ਹਿੱਸਾ ਲੈਣ ਲਈ ਰਾਸ਼ਟਰੀ ਰਾਜਧਾਨੀ 'ਚ...

ਸਿੱਧੂ ਮੂਸੇਵਾਲਾ ਦੇ ਪਿਤਾ ਦੀ ਸਰਕਾਰ ਨੂੰ ਚਿਤਾਵਨੀ, ਕਿਹਾ 90 ਦਿਨਾਂ...

ਮਾਨਸਾ : ਐਤਵਾਰ ਦੇ ਦਿਨ ਮੂਸਾ ਪਿੰਡ ਵਿਚ ਸਿੱਧੂ ਮੂਸੇਵਾਲੇ ਦੇ ਹਜ਼ਾਰਾਂ ਪ੍ਰਸ਼ੰਸਕ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਅਤੇ ਇਸ ਮੌਕੇ...

ਸਤੇਂਦਰ ਜੈਨ ਨੂੰ ਦਿੱਲੀ ਵਿਧਾਨ ਸਭਾ ਤੋਂ ਅਯੋਗ ਠਹਿਰਾਉਣ ਦੀ ਪਟੀਸ਼ਨ...

ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਮਨੀ ਲਾਂਡਰਿੰਗ ਦੇ ਇਕ ਮਾਮਲੇ ’ਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸਤੇਂਦਰ ਜੈਨ ਨੂੰ ਦਿੱਲੀ ਵਿਧਾਨ...

Latest article

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਨਵੀਂ ਦਿੱਲੀ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ...

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ...

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ...

ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ 6 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਲਗਭਗ 6 ਕਰੋੜ ਰੁਪਏ ਦਾ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ...