51.4 F
Mississauga, Ontario
Monday, November 23, 2026
ਮੁੱਖ ਖਬਰਾਂ

ਮੁੱਖ ਖਬਰਾਂ

ਪੰਜਾਬ ’ਚ ਵਧ ਰਹੀ ‘ਲੰਪੀ ਸਕਿਨ’ ਨੂੰ ਲੈ ਕੇ ਹਾਈਕੋਰਟ ਦੀ...

ਚੰਡੀਗੜ੍ਹ — ਪੰਜਾਬ ’ਚ ਪਸ਼ੂਆਂ ’ਚ ‘ਲੰਪੀ ਸਕਿਨ’ ਦੀ ਬੀਮਾਰੀ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਤੇਜ਼ੀ ਨਾਲ ਵੱਧ ਰਹੀ ਇਸ ਬੀਮਾਰੀ ਨੂੰ...

CM ਮਾਨ ਨੇ ਹਿਮਾਚਲ ‘ਚ ਲੋਕਾਂ ਨੂੰ ਕੀਤਾ ਸੰਬੋਧਨ, ਵਿਰੋਧੀਆਂ ‘ਤੇ...

ਸ਼ਿਮਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਿਮਾਚਲ 'ਚ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਰੋਧੀਆਂ 'ਤੇ ਨਿਸ਼ਾਨਾ ਵਿੰਨ੍ਹਿਆ ਤੇ ਕਿਹਾ ਕਿ ਆਮ ਆਦਮੀ...

ਰਾਡਾਰ ‘ਤੇ ਕੈਪਟਨ ਅਮਰਿੰਦਰ ਸਿੰਘ, ਇਸ ਵੱਡੇ ਘਪਲੇ ਨਾਲ ਜੁੜ ਰਿਹੈ...

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਵਿਭਾਗ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਕਿਸਾਨਾਂ ਨੂੰ ਦਿੱਤੀਆਂ ਮਸ਼ੀਨਾਂ ਦੀ ਵੰਡ 'ਚ 150 ਕਰੋੜ ਰੁਪਏ ਦਾ...

ਭਾਰਤ ਨੂੰ ਨੰਬਰ-1 ਬਣਾਉਣ ਲਈ CM ਕੇਜਰੀਵਾਲ ਨੇ ਸ਼ੁਰੂ ਕੀਤੀ ‘ਮੇਕ...

ਨਵੀਂ ਦਿੱਲੀ– ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਰਤ ਨੂੰ ਨੰਬਰ-1 ਬਣਾਉਣ ਲਈ ਕੇਂਦਰ ਸਰਕਾਰ ਦੀ ਤਰਜ਼ ’ਤੇ ‘ਮੇਕ ਇੰਡੀਆ ਨੰਬਰ-ਵਨ’ ਮੁਹਿੰਮ ਲਾਂਚ...

ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਨੂੰ ਸੂਬੇ ਦੀ ਨਵੀਂ ਤਕਦੀਰ ਲਿਖਣ...

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਕਈ ਸਕੂਲਾਂ ਦੀ ਹਾਲਤ ਤਰਸਯੋਗ ਹੈ। ਪੰਜਾਬ 'ਚ 1200 ਸਕੂਲ...

NRI ਨੂੰ ਮਿਲ ਸਕਦੈ ਵੋਟ ਦਾ ਅਧਿਕਾਰ, ਸੁਪਰੀਮ ਕੋਰਟ ਨੇ ਕੇਂਦਰ,...

ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਇੱਥੇ ਚੋਣਾਂ 'ਚ ਐੱਨ.ਆਰ.ਆਈ. ਭਾਰਤੀਆਂ ਨੂੰ ਵੋਟ ਕਰਨ ਦਾ ਅਧਿਕਾਰ ਦੇਣ ਦੀ ਅਪੀਲ ਕਰਨ ਵਾਲੀ ਜਨਹਿੱਤ ਪਟੀਸ਼ਨ 'ਤੇ...

CM ਮਾਨ ਵੱਲੋਂ ਪਟਿਆਲਾ ਵਿਖੇ ‘ਪੰਜਾਬ ਐਵੀਏਸ਼ਨ ਮਿਊਜ਼ੀਅਮ’ ਸਥਾਪਿਤ ਕਰਨ ਦੀ...

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹਿਰੀ ਹਵਾਬਾਜ਼ੀ ਖੇਤਰ 'ਚ ਸੂਬੇ ਦੇ ਇਤਿਹਾਸ ਨੂੰ ਦਰਸਾਉਣ ਦੇ ਮਕਸਦ ਨਾਲ ਪਟਿਆਲਾ ਵਿਖੇ ‘ਪੰਜਾਬ...

ਬਿਹਾਰ ਭਾਜਪਾ ’ਚ ਹੋਵੇਗੀ ਵੱਡੀ ਤਬਦੀਲੀ!

ਨਵੀਂ ਦਿੱਲੀ– ਬਿਹਾਰ ਦੇ ਸਿਆਸੀ ਘਟਨਾਚੱਕਰ ਦਾ ਅਸਰ ਦਿੱਲੀ ਤੱਕ ਦਿਖਾਈ ਦੇ ਰਿਹਾ ਹੈ। ਭਾਜਪਾ ਨੇ ਮੰਗਲਵਾਰ ਦਿੱਲੀ ਵਿੱਚ ਮੀਟਿੰਗ ਕੀਤੀ। ਬਿਹਾਰ ਭਾਜਪਾ ਦੀ...

ਕੋਰੋਨਾ ਆਫ਼ਤ : ਅਮਰੀਕਾ ‘ਚ ਲਗਭਗ ਡੇਢ ਕਰੋੜ ‘ਬੱਚੇ’ ਕੋਵਿਡ ਨਾਲ...

ਵਾਸ਼ਿੰਗਟਨ ਗਲੋਬਲ ਪੱਧਰ 'ਤੇ ਫੈਲੀ ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਜਾਰੀ ਹੈ। ਅਮਰੀਕਨ ਅਕੈਡਮੀ ਆਫ਼ ਪੀਡੀਆਟ੍ਰਿਕਸ (AAP) ਅਤੇ ਚਿਲਡਰਨ ਹਸਪਤਾਲ ਐਸੋਸੀਏਸ਼ਨ ਦੀ ਤਾਜ਼ਾ ਰਿਪੋਰਟ...

ਕਿਸਾਨਾਂ ਦੀਆਂ ਜ਼ਮੀਨਾਂ ਲੁੱਟਣ ਦੀ ਪੂਰੇ ਦੇਸ਼ ’ਚ ਰਚੀ ਜਾ ਰਹੀ...

ਹਿਸਾਰ - ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸਰਕਾਰ ’ਤੇ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਜ਼ਬਰਦਸਤੀ ਲੁੱਟਣ ਦਾ ਦੋਸ਼ ਲਾਇਆ ਹੈ। ਟਿਕੈਤ ਮੰਗਲਵਾਰ ਨੂੰ ਰਾਜੌਰੀ ’ਚ...

Latest article

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਨਵੀਂ ਦਿੱਲੀ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ...

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ...

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ...

ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ 6 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਲਗਭਗ 6 ਕਰੋੜ ਰੁਪਏ ਦਾ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ...