50.9 F
Mississauga, Ontario
Monday, November 23, 2026
ਮੁੱਖ ਖਬਰਾਂ

ਮੁੱਖ ਖਬਰਾਂ

ਅੱਜ ਤੋਂ ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ, ਇਨ੍ਹਾਂ ਮੁੱਦਿਆਂ ’ਤੇ ਹੰਗਾਮੇ...

ਨਵੀਂ ਦਿੱਲੀ– ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ਯਾਨੀ ਕਿ 18 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ। ਇਸ ਵਾਰ ਇਹ ਸੈਸ਼ਨ 12 ਅਗਸਤ ਤੱਕ...

ਸੰਕਟਗ੍ਰਸਤ ਸ਼੍ਰੀਲੰਕਾ ਨੇ ਈਂਧਨ ਦੀਆਂ ਕੀਮਤਾਂ ‘ਚ ਕੀਤੀ ਕਟੌਤੀ

ਕੋਲੰਬੋ-ਸ਼੍ਰੀਲੰਕਾ ਦੀ ਸਰਕਾਰੀ ਕੰਪਨੀ ਸਿਲੋਨ ਪੈਟਰੋਲੀਅਮ ਕਾਰਪੋਰੇਸ਼ਨ (ਸੀ.ਪੀ.ਸੀ.) ਨੇ ਐਤਵਾਰ ਨੂੰ ਡੀਜ਼ਲ ਅਤੇ ਪੈਟਰੋਲ ਦੀਆਂ ਪ੍ਰਚੂਨ ਕੀਮਤਾਂ ਘੱਟ ਕਰਨ ਦਾ ਐਲਾਨ ਕੀਤਾ ਹੈ। ਦੇਸ਼...

15ਵਾਂ ਰਾਸ਼ਟਰਪਤੀ ਚੁਣਨ ਲਈ ਸੰਸਦ ਮੈਂਬਰ ਤੇ ਵਿਧਾਇਕ ਅੱਜ ਪਾਉਣਗੇ ਵੋਟਾਂ

ਨਵੀਂ ਦਿੱਲੀ - ਦੇਸ਼ ਦਾ 15ਵਾਂ ਰਾਸ਼ਟਰਪਤੀ ਚੁਣਨ ਲਈ ਸੋਮਵਾਰ ਯਾਨੀ ਅੱਜ ਲਗਭਗ 4800 ਸੰਸਦ ਮੈਂਬਰ ਅਤੇ ਵਿਧਾਇਕ ਵੋਟ ਪਾਉਣਗੇ। ਇਸ ਚੋਣ ਲਈ ਰਾਜਗ...

ਨੌਜਵਾਨਾਂ ’ਚ ਕੱਟੜਤਾ ਫੈਲਣ ਤੋਂ ਰੋਕਣ ਲਈ ਦਰੁੱਸਤੀ ਭਰੇ ਕਦਮ ਚੁੱਕਣ...

ਚੰਡੀਗੜ੍ਹ : ਬਠਿੰਡਾ ਤੋਂ ਐੱਮ. ਪੀ. ਹਰਸਿਮਰਤ ਕੌਰ ਬਾਦਲ ਨੇ ਅੱਜ ਨੌਜਵਾਨਾਂ ’ਚ ਕੱਟੜਤਾ ਫੈਲਣ ਤੋਂ ਰੋਕਣ ਲਈ ਦਰੁੱਸਤੀ ਭਰੇ ਕਦਮ ਚੁੱਕਣ ਦੀ ਲੋੜ...

ਰਾਸ਼ਟਰਪਤੀ ਚੋਣਾਂ ਲਈ ਵੋਟਿੰਗ ਜਾਰੀ, PM ਮੋਦੀ ਨੇ ਪਾਈ ਵੋਟ

ਨੈਸ਼ਨਲ ਡੈਸਕ- ਨੈਸ਼ਨਲ ਡੈਸਕ- ਭਾਰਤ ਦੇ 15ਵੇਂ ਰਾਸ਼ਟਰਪਤੀ ਦੀ ਚੋਣ ਲਈ ਸੋਮਵਾਰ ਸਵੇਰੇ 10 ਵਜੇ ਵੋਟਿੰਗ ਸ਼ੁਰੂ ਹੋ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ...

ਜ਼ੀਰਕਪੁਰ ਦੇ ਬਲਟਾਣਾ ’ਚ ਮੋਹਾਲੀ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਹੋਈ ਫਾਇਰਿੰਗ

ਮੋਹਾਲੀ : ਜ਼ੀਰਕਪੁਰ ਦੇ ਬਲਟਾਣਾ ਦੀ ਫਰਨੀਚਰ ਮਾਰਕੀਟ 'ਚ ਇਕ ਹੋਟਲ 'ਚ ਮੌਜੂਦ 3 ਗੈਂਗਸਟਰਾਂ ਅਤੇ ਪੰਜਾਬ ਪੁਲਸ ਵਿਚਾਲੇ ਮੁਕਾਬਲਾ ਹੋਇਆ। ਦੱਸਿਆ ਜਾ ਰਿਹਾ...

ਕੇਜਰੀਵਾਲ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ- ਮੈਨੂੰ ਸਿੰਗਾਪੁਰ ਜਾਣ...

ਨਵੀਂ ਦਿੱਲੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ 'ਵਰਲਡ ਸਿਟੀਜ਼ ਸਮਿਟ'...

ਕਾਂਗਰਸ ਦਾ ਦੋਸ਼ : ਬਦਲਾਅ ਨਹੀਂ ਬਦਲਾਖੋਰੀ ਦੀ ਨੀਤੀ ’ਤੇ ਚੱਲ...

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਆਗੂਆਂ ਨੇ ਆਮ ਆਦਮੀ ਪਾਰਟੀ ’ਤੇ ਬਦਲਾਖੋਰੀ ਦੀ ਸਿਆਸਤ ਕਰਨ ਦਾ ਦੋਸ਼ ਲਗਾਇਆ ਹੈ। ਚੰਡੀਗੜ੍ਹ ਦੇ ਪੰਜਾਬ ਕਾਂਗਰਸ ਭਵਨ...

ਆਲ ਪਾਰਟੀ ਮੀਟਿੰਗ ‘ਚ PM ਮੋਦੀ ਗੈਰ-ਹਾਜ਼ਰ, ਕਾਂਗਰਸ ਨੇ ਕਿਹਾ- ‘ਕੀ...

ਨਵੀਂ ਦਿੱਲੀ– ਕਾਂਗਰਸ ਨੇ ਸੰਸਦ ਦੇ ਮਾਨਸੂਨ ਸੈਸ਼ਨ ਨੂੰ ਵੇਖਦੇ ਹੋਏ ਸਰਕਾਰ ਵਲੋਂ ਬੁਲਾਈ ਆਲ ਪਾਰਟੀ ਮੀਟਿੰਗ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ਾਮਲ...

ਸਿਮਰਨਜੀਤ ਸਿੰਘ ਮਾਨ ਦੇ ਬਿਆਨ ਨੇ ਰਾਜਾ ਵੜਿੰਗ ਨੇ ਸਾਂਝੀ ਕੀਤੀ...

ਚੰਡੀਗੜ੍ਹ - ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿਮਰਨਜੀਤ ਸਿੰਘ ਮਾਨ ਦੇ ਉਸ ਬਿਆਨ ਦੀ ਨਖੇਧੀ ਕੀਤੀ ਹੈ, ਜਿਸ ਵਿਚ ਉਨ੍ਹਾਂ...

Latest article

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਨਵੀਂ ਦਿੱਲੀ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ...

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ...

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ...

ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ 6 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਲਗਭਗ 6 ਕਰੋੜ ਰੁਪਏ ਦਾ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ...