50.9 F
Mississauga, Ontario
Monday, November 23, 2026
ਮੁੱਖ ਖਬਰਾਂ

ਮੁੱਖ ਖਬਰਾਂ

ਮੁਰਮੂ ਨੂੰ ਮਿਲ ਸਕਦੀਆਂ ਹਨ 70 ਫੀਸਦੀ ਵੋਟਾਂ

ਨਵੀਂ ਦਿੱਲੀ– ਰਾਜਗ ਵੱਲੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦ੍ਰੌਪਦੀ ਮੁਰਮੂ ਨੂੰ 10,86,431 ਵੋਟਾਂ ’ਚੋਂ 70 ਫੀਸਦੀ ਤੋਂ ਵੱਧ ਵੋਟਾਂ ਮਿਲ ਸਕਦੀਆਂ ਹਨ, ਜਿਸ ਨਾਲ...

ਪੰਜਾਬ ‘ਚ ਅੱਜ ਤੋਂ ਭਾਰੀ ਮੀਂਹ ਦੀ ਚਿਤਾਵਨੀ, ਮੌਸਮ ਵਿਭਾਗ ਨੇ...

ਲੁਧਿਆਣਾ : ਪੰਜਾਬ ਭਰ ’ਚ ਮਾਨਸੂਨ ਦਾ ਦੌਰ ਜਾਰੀ ਹੈ। ਇਸ ਦੌਰਾਨ 2 ਦਿਨ ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਮੌਸਮ...

ਦਰਜੀ ਕਤਲਕਾਂਡ ਮਾਮਲੇ ’ਚ 3 ਦੋਸ਼ੀਆਂ ਦਾ ਰਿਮਾਂਡ ਵਧਿਆ, 4 ਨੂੰ...

ਜੈਪੁਰ– ਰਾਜਸਥਾਨ ਦੇ ਉਦੈਪੁਰ ’ਚ ਦਰਜੀ ਕਨ੍ਹਈਆ ਲਾਲ ਕਤਲਕਾਂਡ ਮਾਮਲੇ ਦੇ ਦੋ ਮੁੱਖ ਦੋਸ਼ੀਆਂ ਸਮੇਤ 3 ਦੋਸ਼ੀਆਂ ਦਾ ਰਿਮਾਂਡ 16 ਜੁਲਾਈ ਤੱਕ ਵਧਾ ਦਿੱਤਾ...

ਨਹੀਂ ਲਿਆ ਕਿਸੇ ਤੋਂ ਕੋਈ ਪੈਸਾ, ਪਾਕ ਸਾਫ਼ ਹੋ ਕੇ ਨਿਕਲਾਂਗਾ...

ਮਾਨਸਾ : ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ ਵੱਲੋਂ ਜ਼ਮਾਨਤ ’ਤੇ ਆਉਣ ਤੋਂ ਬਾਅਦ ਪਾਰਟੀ ਦਫ਼ਤਰ ਵਿਖੇ ਇਲਾਕੇ ਦੇ ਪੰਚਾਂ-ਸਰਪੰਚਾਂ ਅਤੇ ਪਾਰਟੀ ਵਰਕਰਾਂ ਨੂੰ...

ਗੁਜਰਾਤ ਦੰਗੇ: ਸਾਬਕਾ IPS ਅਧਿਕਾਰੀ ਸੰਜੀਵ ਭੱਟ ਗ੍ਰਿਫ਼ਤਾਰ, ਬੇਗੁਨਾਹ ਲੋਕਾਂ ਨੂੰ...

ਅਹਿਮਦਾਬਾਦ– ਗੁਜਰਾਤ ਪੁਲਸ ਦੇ ਵਿਸ਼ੇਸ਼ ਜਾਂਚ ਦਲ (ਐੱਸ. ਆਈ. ਟੀ.) ਨੇ 2002 ਦੇ ਫਿਰਕੂ ਦੰਗਿਆਂ ਨਾਲ ਜੁੜੇ ਇਕ ਮਾਮਲੇ ’ਚ ਸਾਬਕਾ ਆਈ. ਪੀ. ਐੱਸ....

ਪ੍ਰਤਾਪ ਬਾਜਵਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਲਈ...

ਗੁਰਦਾਸਪੁਰ : ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਹਲਕਾ ਕਾਦੀਆਂ ਤੋਂ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੂੰ ਕਾਂਗਰਸ ਹਾਈਕਮਾਂਡ ਵੱਲੋਂ ਹਿਮਾਚਲ ਪ੍ਰਦੇਸ਼...

ਮਾਕਪਾ ਵਰਕਰ ਕਤਲਕਾਂਡ : ਕੇਰਲ ਹਾਈ ਕੋਰਟ ਨੇ 13 RSS ਵਰਕਰ...

ਕੋਚੀ - ਕੇਰਲ ਹਾਈ ਕੋਰਟ ਨੇ ਤਿਰੁਅਨੰਤਪੁਰਮ 'ਚ 2008 ਵਿਚ ਇਕ ਮਾਕਪਾ ਵਰਕਰ ਦੇ ਕਤਲ ਦੇ ਮਾਮਲੇ 'ਚ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਦੇ...

ਰਾਸ਼ਟਰਪਤੀ ਰਾਜਪਕਸ਼ੇ ਦੇ ਦੇਸ਼ ਛੱਡਣ ਤੋਂ ਬਾਅਦ ਸ਼੍ਰੀਲੰਕਾ ‘ਚ ਐਮਰਜੈਂਸੀ ਦਾ...

ਕੋਲੰਬੋ - ਸ੍ਰੀਲੰਕਾ ਨੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਦੇ ਫ਼ੌਜ ਦੇ ਇਕ ਜਹਾਜ਼ ਰਾਹੀਂ ਦੇਸ਼ ਛੱਡ ਕੇ ਮਾਲਦੀਵ ਜਾਣ ਦੇ ਬਾਅਦ ਬੁੱਧਵਾਰ ਨੂੰ ਐਰਮਜੈਂਸੀ ਦਾ...

NIA ਜਾਂਚ ’ਚ ਖ਼ੁਲਾਸਾ; ਨੂਪੁਰ ਸਮਰਥਕਾਂ ਦੇ ਕਤਲ ਲਈ ਪਾਕਿ ਨੇ...

ਜੈਪੁਰ– ਭਾਜਪਾ ਬੁਲਾਰਾ ਨੂਪੁਰ ਸ਼ਰਮਾ ਵਲੋਂ ਪੈਗੰਬਰ ਮੁਹੰਮਦ ’ਤੇ ਕੀਤੀ ਵਿਵਾਦਪੂਰਨ ਟਿੱਪਣੀ ਨੂੰ ਲੈ ਕੇ ਜਿੱਥੇ ਵਿਰੋਧ ਹੋਏ, ਉੱਥੇ ਉਨ੍ਹਾਂ ਦਾ ਸਮਰਥਨ ਕਰਨ ਵਾਲੇ...

ਦੇਸ਼ ‘ਚ ਕੋਰੋਨਾ ਟੀਕਾਕਰਨ ਦਾ ਅੰਕੜਾ 199 ਕਰੋੜ ਦੇ ਪਾਰ, ਇਕ...

ਨਵੀਂ ਦਿੱਲੀ - ਦੇਸ਼ ਭਰ 'ਚ ਰਾਸ਼ਟਰੀ ਕੋਰੋਨਾ ਟੀਕਾਕਰਨ ਮੁਹਿੰਮ ਦੇ ਅਧੀਨ 199 ਕਰੋੜ ਤੋਂ ਵੱਧ ਕੋਰੋਨਾ ਟੀਕੇ ਲਾਏ ਗਏ ਹਨ। ਕੇਂਦਰੀ ਸਿਹਤ ਅਤੇ...

Latest article

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਨਵੀਂ ਦਿੱਲੀ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ...

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ...

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ...

ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ 6 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਲਗਭਗ 6 ਕਰੋੜ ਰੁਪਏ ਦਾ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ...