51.2 F
Mississauga, Ontario
Monday, November 23, 2026
ਮੁੱਖ ਖਬਰਾਂ

ਮੁੱਖ ਖਬਰਾਂ

ਦਿੱਲੀ ਹਾਈ ਕੋਰਟ ਦੀ ਦੋ-ਟੁੱਕ, ਪੋਕਸੋ ਕਾਨੂੰਨ ਨਾਬਾਲਗ ਮੁਸਲਿਮ ਲੜਕੀ ’ਤੇ...

ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਕਿਹਾ ਹੈ ਕਿ ਪੋਕਸੋ ਕਾਨੂੰਨ ਇਹ ਯਕੀਨੀ ਬਣਾਉਂਦਾ ਹੈ ਕਿ ਬੱਚਿਆਂ ਦਾ ਸੈਕਸ ਸ਼ੋਸ਼ਣ ਨਾ ਹੋਵੇ। ਨਾਲ...

ਕੋਰੋਨਾ ਦਾ ਖ਼ੌਫ: ਇਕ ਦਿਨ ’ਚ ਆਏ 18 ਹਜ਼ਾਰ ਤੋਂ ਵੱਧ...

ਨਵੀਂ ਦਿੱਲੀ– ਦੇਸ਼ ’ਚ ਕੋਰੋਨਾ ਵਾਇਰਸ ਦਾ ਖ਼ੌਫ ਮੁੜ ਤੋਂ ਵੱਧਣ ਲੱਗਾ ਹੈ। ਇਕ ਦਿਨ ’ਚ ਕੋਰੋਨਾ ਦੇ 18,930 ਨਵੇਂ ਮਾਮਲੇ ਸਾਹਮਣੇ ਆਉਣ ਤੋਂ...

CM ਭਗਵੰਤ ਮਾਨ ਦਾ ਡਾ. ਗੁਰਪ੍ਰੀਤ ਕੌਰ ਨਾਲ ਹੋਇਆ ਵਿਆਹ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਰਿਹਾਇਸ਼ ਵਿਖੇ ਡਾ....

PM ਮੋਦੀ ਕੈਬਨਿਟ ਤੋਂ ਮੁੱਖਤਾਰ ਅੱਬਾਸ ਨਕਵੀ ਨੇ ਦਿੱਤਾ ਅਸਤੀਫ਼ਾ

ਨਵੀਂ ਦਿੱਲੀ– ਕੇਂਦਰੀ ਮੰਤਰੀ ਮੁੱਖਤਾਰ ਅੱਬਾਸ ਨਕਵੀ ਨੇ ਅੱਜ ਯਾਨੀ ਕਿ ਬੁੱਧਵਾਰ ਨੂੰ ਅਸਤੀਫ਼ਾ ਦੇ ਦਿੱਤਾ ਹੈ। ਉਹ ਘੱਟ ਗਿਣਤੀ ਮਾਮਲਿਆਂ ਦਾ ਵਿਭਾਗ ਸੰਭਾਲ...

ਤੇਜਿੰਦਰ ਬੱਗਾ ਮਾਮਲੇ ‘ਚ ਪੰਜਾਬ ਸਰਕਾਰ ਨੇ ਦਾਖ਼ਲ ਕੀਤੀ ਅਰਜ਼ੀ, ਵੀਡੀਓ...

ਚੰਡੀਗੜ੍ਹ : ਭਾਜਪਾ ਦੇ ਨੇਤਾ ਤੇਜਿੰਦਰ ਬੱਗਾ ਮਾਮਲੇ ਨੂੰ ਲੈ ਕੇ ਹਾਈਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਵੱਲੋਂ ਇਸ ਮਾਮਲੇ ਨਾਲ ਜੁੜੀ ਵੀਡੀਓ...

‘ਮਾਂ ਕਾਲੀ’ ’ਤੇ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਮਹੂਆ ਮੋਇਤਰਾ ਖ਼ਿਲਾਫ਼...

ਭੋਪਾਲ– ਡਾਕੂਮੈਂਟਰੀ ਫਿਲਮ ‘ਕਾਲੀ’ ਨੂੰ ਲੈ ਕੇ ਵਿਵਾਦਿਤ ਅਤੇ ਇਤਰਾਜ਼ਯੋਗ ਟਿੱਪਣੀ ਕਰਨ ’ਤੇ ਤ੍ਰਿਣਮੂਲ ਕਾਂਗਰਸ ਸੰਸਦ ਮੈਂਬਰ ਮਹੂਆ ਮੋਇਤਰਾ ’ਤੇ ਮੱਧ ਪ੍ਰਦੇਸ਼ ਦੇ ਭੋਪਾਲ...

ਅਮਰੀਕਾ : ਵੀਕੈਂਡ ਦੌਰਾਨ ‘ਬੰਦੂਕ ਹਿੰਸਾ’ ‘ਚ ਵਾਧਾ, ਮਾਰੇ ਗਏ 200...

ਵਾਸ਼ਿੰਗਟਨ : ਅਮਰੀਕਾ ਵਿਚ ਬੰਦੂਕ ਹਿੰਸਾ ਵਧਦੀ ਜਾ ਰਹੀ ਹੈ। ਗਨ ਵਾਇਲੈਂਸ ਆਰਕਾਈਵ ਦੇ ਅਨੁਸਾਰ ਚਾਰ ਜੁਲਾਈ ਦੇ ਹਫ਼ਤੇ ਦੇ ਅੰਤ ਵਿੱਚ ਬੰਦੂਕ ਹਿੰਸਾ...

ਮਹਿਬੂਬਾ ਨੇ ਅੱਤਵਾਦੀਆਂ ਨੂੰ ਆਤਮਸਮਰਪਣ ਲਈ ਮਨਾਉਣ ’ਤੇ ਸੁਰੱਖਿਆ ਦਸਤਿਆਂ ਦੀ...

ਸ਼੍ਰੀਨਗਰ– ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਪੁਲਸ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਬੁੱਧਵਾਰ ਨੂੰ ਕੁਲਗਾਮ ’ਚ 2 ਅੱਤਵਾਦੀਆਂ...

OP ਚੌਟਾਲਾ ਨੇ ਖੜਕਾਇਆ ਹਾਈ ਕੋਰਟ ਦਾ ਦਰਵਾਜ਼ਾ, ਆਮਦਨ ਤੋਂ ਵੱਧ...

ਹਰਿਆਣਾ– ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਆਮਦਨ ਤੋਂ ਵੱਧ ਸੰਪਤੀ ਮਾਮਲੇ ’ਚ ਮਿਲੀ 4 ਸਾਲ ਦੀ ਜੇਲ੍ਹ ਦੀ ਸਜ਼ਾ ਨੂੰ...

ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫ਼ਤਾਰ ‘ਸਾਧੂ ਸਿੰਘ ਧਰਮਸੌਤ’ ਦੀਆਂ ਵਧੀਆਂ ਮੁਸ਼ਕਲਾਂ, ਹੁਣ...

ਚੰਡੀਗੜ੍ਹ : ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਮੰਤਰੀ ਸਾਧੂ ਸਿੰਘ ਧਰਮਸੌਤ ਦੀਆਂ ਮੁਸ਼ਕਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਸਾਧੂ...

Latest article

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਨਵੀਂ ਦਿੱਲੀ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ...

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ...

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ...

ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ 6 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਲਗਭਗ 6 ਕਰੋੜ ਰੁਪਏ ਦਾ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ...