52.3 F
Mississauga, Ontario
Monday, November 23, 2026
ਮੁੱਖ ਖਬਰਾਂ

ਮੁੱਖ ਖਬਰਾਂ

ਮੂਸੇਵਾਲਾ ਦੀ ਹੱਤਿਆ ਦੇ ਮਾਮਲੇ ’ਚ ਕੁੱਝ ਵੀ ਸਾਹਮਣੇ ਨਾ ਆਉਣ...

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਦੇ ਬੇਰਹਿਮੀ ਨਾਲ ਕਤਲ ਦੀ ਜਾਂਚ ਲਟਕਾਏ ਜਾਣ ਅਤੇ ਦਿਸ਼ਾ ਭਟਕਾਏ...

ਪ੍ਰਿਯੰਕਾ ਗਾਂਧੀ ਨੇ ‘ਅਗਨੀਪੱਥ’ ਯੋਜਨਾ ਨੂੰ ਸਰਕਾਰ ਦੀ ਮਨਮਾਨੀ ਕਰਾਰ ਦਿੱਤਾ

ਨਵੀਂ ਦਿੱਲੀ - ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਥਲ ਸੈਨਾ, ਜਲ ਸੈਨਾ ਅਤੇ ਹਵਾਈ ਫ਼ੌਜ 'ਚ ਫ਼ੌਜੀਆਂ ਦੀ ਭਰਤੀ ਲਈ ਕੇਂਦਰ ਸਰਕਾਰ...

ਪ੍ਰਯਾਗਰਾਜ ’ਚ ਜੁੰਮੇ ਦੀ ਨਮਾਜ਼ ਮਗਰੋਂ ਭੜਕੀ ਸੀ ਹਿੰਸਾ, ਪੁਲਸ ਦੋਸ਼ੀ...

ਪ੍ਰਯਾਗਰਾਜ- ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਸ਼ਹਿਰ ਦੇ ਅਟਾਲਾ ਅਤੇ ਨਰੂਲਾ ਰੋਡ 'ਤੇ ਸ਼ੁੱਕਰਵਾਰ ਨੂੰ ਜੁੰਮੇ ਦੀ ਨਮਾਜ਼ ਤੋਂ ਬਾਅਦ ਪਥਰਾਅ ਦੀ ਘਟਨਾ ਨੂੰ ਅੰਜਾਮ...

ਖੇਤੀਬਾੜੀ ਨੂੰ ਸਕੂਲੀ ਸਿਲੇਬਸ ’ਚ ਸ਼ਾਮਲ ਕਰਨ ਲਈ ਸਰਕਾਰ ਕਰ ਰਹੀ...

ਜੈਤੋ,– ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਸਕੂਲੀ ਸਿਲੇਬਸ ’ਚ ਖੇਤੀਬਾੜੀ ਨੂੰ ਸ਼ਾਮਲ ਕਰਨ ਲਈ ਯਤਨ ਕਰ ਰਹੀ ਹੈ। ਅਧਿਕਾਰਕ ਬਿਆਨ...

ਸਖ਼ਤ ਸੁਰੱਖਿਆ ਪ੍ਰਬੰਧਾਂ ’ਚ ਲਾਰੈਂਸ ਬਿਸ਼ਨੋਈ ਨੂੰ ਲਿਆਂਦਾ ਜਾ ਰਿਹਾ ਪੰਜਾਬ

ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਪੁੱਛਗਿੱਛ ਕਰਨ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਪੁਲਸ ਸਖ਼ਤ ਸੁਰੱਖਿਆ ਪ੍ਰਬੰਧਾਂ ’ਚ...

ਜੰਮੂ ਕਸ਼ਮੀਰ : ਸ਼ੋਪੀਆਂ ‘ਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ‘ਚ 2...

ਸ਼੍ਰੀਨਗਰ ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਰਾਤ ਭਰ ਚੱਲੇ ਮੁਕਾਬਲੇ 'ਚ ਸੁਰੱਖਿਆ ਫ਼ੋਰਸਾਂ ਨੇ ਬੈਂਕ ਮੈਨੇਜਰ ਦੇ ਕਾਤਲ ਸਮੇਤ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ...

ਪੂਰਬੀ ਯੂਕ੍ਰੇਨ ‘ਚ ਯੁੱਧਗ੍ਰਸਤ ਸ਼ਹਿਰ ਦੇ 80 ਫੀਸਦੀ ਖੇਤਰ ‘ਤੇ ਰੂਸ...

ਲਵੀਵ-ਪੂਰਬੀ ਯੂਕ੍ਰੇਨ 'ਚ ਹਾਲ ਦੇ ਹਫ਼ਤਿਆਂ 'ਚ ਲੜਾਈ ਦਾ ਮੁੱਖ ਕੇਂਦਰ ਰਿਹਾ ਸਿਵਿਏਰੋਦੋਨਤਕ ਹੁਣ ਵੀ ਰੂਸੀ ਫੌਜੀਆਂ ਦੇ ਕਬਜ਼ੇ 'ਚ ਨਹੀਂ ਆਇਆ ਹੈ, ਹਾਲਾਂਕਿ...

‘ਮਹਾ ਜੁਮਲਿਆਂ’ ਦੀ ਸਰਕਾਰ, ED ਦੀ ਪੁੱਛਗਿੱਛ ਦੌਰਾਨ ਰਾਹੁਲ ਗਾਂਧੀ ਦਾ...

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਅਗਲੇ ਡੇਢ ਸਾਲ ਦੌਰਾਨ ਸਾਰੇ ਵਿਭਾਗਾਂ ਅਤੇ ਮੰਤਰਾਲਿਆਂ 'ਚ...

ਦਿੱਲੀ ਏਅਰਪੋਰਟ ਨੂੰ ਅੱਜ ਰਵਾਨਾ ਹੋਣਗੀਆਂ ਸਰਕਾਰੀ ਬੱਸਾਂ, CM ਮਾਨ ਤੇ...

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਜਲੰਧਰ...

ਕੋਲੇ ਦੀ ਘਾਟ ਦੇ ਡਰ ਕਾਰਨ ਸਰਕਾਰ ਆਯਾਤ ਗੈਸ ‘ਤੇ ਮੁੜ...

ਨਵੀਂ ਦਿੱਲੀ- ਸਰਕਾਰ ਮਾਨਸੂਨ ਦੇ ਮਹੀਨਿਆਂ ਦੌਰਾਨ ਬਿਜਲੀ ਦੀ ਸਪਲਾਈ ਲਈ 5 ਗੀਗਾਵਾਟ ਤੋਂ ਵੱਧ ਦੀ ਕੁੱਲ ਸਮਰੱਥਾ ਵਾਲੇ ਐੱਨ.ਟੀ.ਪੀ.ਸੀ. ਪਲਾਂਟਾਂ ਨੂੰ ਮੁੜ ਸ਼ੁਰੂ...

Latest article

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਨਵੀਂ ਦਿੱਲੀ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ...

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ...

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ...

ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ 6 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਲਗਭਗ 6 ਕਰੋੜ ਰੁਪਏ ਦਾ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ...