45.3 F
Mississauga, Ontario
Monday, November 23, 2026
ਮੁੱਖ ਖਬਰਾਂ

ਮੁੱਖ ਖਬਰਾਂ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਮੀਤ ਪ੍ਰਧਾਨਾਂ ਨੂੰ ਸੌਂਪੀਆਂ ਨਵੀਂ ਜ਼ਿੰਮੇਵਾਰੀਆਂ

ਚੰਡੀਗੜ੍ਹ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਦੇ 5 ਨਵ ਨਿਯੁਕਤ ਮੀਤ ਪ੍ਰਧਾਨਾਂ ਨੂੰ ਰਾਜ ਦੇ ਵੱਖ ਵੱਖ ਜ਼ਿਲ੍ਹਿਆਂ...

ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਖਤਮ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਪੰਜਾਬ ਦੀਆਂ 23 ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਗਈ ਹੈ। ਇਹ ਮੀਟਿੰਗ...

ਪੰਜਾਬ ਵਿੱਚ ਵਾਪਰੀ ਗੋਲੀਬਾਰੀ ਦੀ ਇੱਕ ਹੋਰ ਘਟਨਾ-22 ਸਾਲਾ ਨੌਜਵਾਨ ਜਖਮੀ

ਚੰਡੀਗੜ੍ਹ ਪੰਜਾਬ ਵਿੱਚ ਆਏ ਦਿਨ ਕੋਈ ਨਾ ਕੋਈ ਗੋਲੀਬਾਰੀ ਦੀ ਘਟਨਾ ਵਾਪਰਨ ਦੀ ਖਬਰ ਸਾਹਮਣੇ ਆ ਰਹੀ ਹੈ। ਹੁਣ ਜਾਣਕਾਰੀ ਮਿਲੀ ਹੈ ਕਿ ਪਟਿਆਲਾ-ਰਾਜਪੁਰਾ...

ਸੀਬੀਆਈ ਨੇ ਬਣਾਂਵਾਲਾ ਤਾਪਘਰ ’ਚ ਅਚਨਚੇਤ ਛਾਪਾ ਮਾਰਿਆ

ਤਾਪਘਰ ਦੀ ਉਸਾਰੀ ਵੇਲੇ ਚੀਨ ਨਾਗਰਿਕਾਂ ਨੂੰ ਵੀਜਾ ਦੇਣ ਦਾ ਮਾਮਲਾ ਬਣਿਆ ਚਰਚਾ ਦਾ ਵਿਸ਼ਾ ਮਾਨਸਾ- ਵੇਦਾਂਤਾ ਕੰਪਨੀ ਵੱਲੋਂ ਮਾਨਸਾ ਨੇੜਲੇ ਪਿੰਡ ਬਣਾਂਵਾਲਾ ਵਿਖੇ ਲਾਏ...

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਯੂਨੀਅਨਾਂ ਨੂੰ ਕੀਤੀ ਅਪੀਲ :...

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਨੂੰ ਬੇਲੋੜਾ ਅਤੇ ਅਣਚਾਹਿਆ ਦੱਸਦਿਆਂ ਕਿਸਾਨ ਯੂਨੀਅਨਾਂ ਨੂੰ ਨਾਅਰੇਬਾਜ਼ੀ ਬੰਦ ਕਰਨ ਅਤੇ ਪੰਜਾਬ ਵਿੱਚ ਡਿੱਗ...

UK ਸਰਕਾਰ ਯਾਸੀਨ ਮਲਿਕ ਦੀ ਸੁਣਵਾਈ ‘ਤੇ ਕਰੀਬ ਤੋਂ ਰੱਖ ਰਹੀ...

ਲੰਡਨ (ਅਜੀਤ ਵੀਕਲੀ): ਬ੍ਰਿਟੇਨ ਦੇ ਵਿਦੇਸ਼ ਦਫ਼ਤਰ ’ਚ ਮੰਤਰੀ ਤਾਰਿਕ ਅਹਿਮਦ ਨੇ ਹਾਊਸ ਔਫ਼ ਲੌਰਡਜ਼ ਨੂੰ ਦੱਸਿਆ ਕਿ UK ਸਰਕਾਰ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ...

ਪੂਤਿਨ ਸਮੇਤ 1,000 ਰੂਸੀ ਨਾਗਰਿਕਾਂ ‘ਤੇ ਕੈਨੇਡਾ ਨੇ ਲਾਈ ਪਾਬੰਦੀ

ਟੋਰੌਂਟੋ (ਅਜੀਤ ਵੀਕਲੀ): ਰੂਸ ਵੱਲੋਂ ਯੂਕ੍ਰੇਨ ’ਤੇ ਹਮਲੇ ਮਗਰੋਂ ਉਸ ’ਤੇ ਪਾਬੰਦੀਆਂ ਲਗਾਉਣ ਦਾ ਸਿਲਸਿਲਾ ਜਾਰੀ ਹੈ, ਅਤੇ ਕੈਨੇਡਾ-ਆਸਟ੍ਰੇਲੀਆ ਨੇ ਰੂਸ ਖ਼ਿਲਾਫ਼ ਨਵੀਂਆਂ ਪਾਬੰਦੀਆਂ...

UP ‘ਚ ਗੋਲੀ ਲੱਗਣ ਨਾਲ ਭਰਾ ਦੀ ਮੌਤ

ਬਿਜਨੌਰ (ਉੱਤਰ ਪ੍ਰਦੇਸ਼), ਮਈ 18 (ਅਜੀਤ ਵੀਕਲੀ ਨਿਊਜ਼): ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲ੍ਹੇ ਦੇ ਇਕ ਵਿਅਕਤੀ ਨੂੰ ਕਥਿਤ ਤੌਰ 'ਤੇ ਆਪਣੇ ਵੱਡੇ ਭਰਾ ਨੂੰ...

ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ...

ਚੰਡੀਗੜ੍ਹ- ਵਿਧਾਨ ਸਭਾ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵਿਵਾਦਾਂ ਵਿੱਚ ਘਿਰ ਗਏ ਹਨ। ਜਾਣਕਾਰੀ ਅਨੁਸਾਰ ਉਹਨਾਂ ‘ਤੇ...

ਪਾਵਰਕੌਮ ਨੇ ਬਿਜਲੀ ਚੋਰੀ ਕਰਨ ਵਾਲੇ ਥਾਣਿਆਂ ਖਿਲਾਫ ਖੋਲ੍ਹਿਆ ਮੋਰਚਾ

ਚੰਡੀਗੜ੍ਹ-ਪਾਵਰਕਾਮ ਵੱਲੋਂ ਹੁਣ ਕਾਨੂੰਨ ਦੇ ਰਖਵਾਲਿਆਂ ਖਿਲਾਫ ਵੀ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸਰਕਾਰੀ ਦਫਤਰਾਂ ਵਿੱਚ ਬਿਜਲੀ ਚੋਰੀ ਤੇ ਨਕੇਲ ਕੱਸਣ ਲਈ...

Latest article

ਅੰਮ੍ਰਿਤਸਰ ‘ਚ ਕਾਂਗਰਸ ਦੀ ਵੱਡੀ ਮੀਟਿੰਗ, ਟਿਕਟਾਂ ਦੀ ਵੰਡ ਨੂੰ ਲੈ ਕੇ ਸਚਿਨ ਪਾਇਲਟ...

ਅੰਮ੍ਰਿਤਸਰ - ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਗਾਮੀ ਵਿਧਾਨ ਸਭਾ ਚੋਣਾਂ, ਸੰਭਾਵੀ ਸਿਆਸੀ...

ਹੋਟਲ-ਰੇਲਵੇ ਸਟੇਸ਼ਨ ‘ਤੇ ਹੋਵੇਗਾ ਧਮਾਕਾ! ਹੈਦਰਾਬਾਦ ਪੁਲਸ ਨੂੰ ਪਈਆਂ ਭਾਜੜਾਂ

ਹੈਦਰਾਬਾਦ - ਹੈਦਰਾਬਾਦ ਵਿਚ ਐਤਵਾਰ ਵਾਲੇ ਦਿਨ ਸ਼ਹਿਰ ਦੀਆਂ ਕਈ ਥਾਵਾਂ ’ਤੇ ਬੰਬ ਧਮਾਕੇ ਕਰਨ ਦੀ ਧਮਕੀ ਵਾਲੀਆਂ ਈਮੇਲਾਂ ਮਿਲਣ ਦੀ ਸੂਚਨਾ ਮਿਲੀ। ਇਸ...

ਬਿਕਰਮ ਮਜੀਠੀਆ ਦੀ ਵਿਦੇਸ਼ ਯਾਤਰਾ ਨੂੰ ਲੈ ਕੇ ਸੁਣਵਾਈ ਅੱਜ, ਵਿਜੀਲੈਂਸ ਨੇ ਜਤਾਇਆ ਸੀ...

ਮੋਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਯਾਤਰਾ ਨਾਲ ਸਬੰਧਿਤ ਅਰਜ਼ੀ ਨੂੰ ਲੈ ਕੇ ਮੋਹਾਲੀ ਦੀ ਅਦਾਲਤ 'ਚ...