43.5 F
Mississauga, Ontario
Monday, November 23, 2026
ਮੁੱਖ ਖਬਰਾਂ

ਮੁੱਖ ਖਬਰਾਂ

ਇਮਰਾਨ ਦੀਆਂ ਮੁਸ਼ਕਲਾਂ ਵਧੀਆਂ, ਸਾਊਦੀ ਨੇ 300 ਕਰੋੜ ਡਾਲਰ ਦਾ ਕਰਜ਼...

ਇਸਲਾਮਾਬਾਦ ਪਾਕਿਸਤਾਨ ਦੀ ਇਮਰਾਨ ਖਾਨ ਸਰਕਾਰ ਦੀਆਂ ਵਿੱਤੀ ਚੁਣੌਤੀਆਂ ਨਕਦੀ ਦੀ ਕਮੀ ਕਾਰਨ ਵੱਧਦੀਆਂ ਜਾ ਰਹੀਆਂ ਹਨ। ਪਾਕਿਸਤਾਨ ਨੇ ਇੱਕ ਸਾਲ ਪਹਿਲਾਂ ਸਾਊਦੀ ਅਰਬ...

ਪਠਾਨਕੋਟ ਰੈਲੀ ’ਚ PM ਮੋਦੀ ਬੋਲੇ- ਅਸੀਂ ਮਜਬੂਰ ਨਹੀਂ, ਮਜ਼ਬੂਤ ਪੰਜਾਬ...

ਪਠਾਨਕੋਟ— ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਭਾਜਪਾ ਪਾਰਟੀ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕਰ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਠਾਨਕੋਟ...

ਦਿੱਲੀ ’ਚ ਪ੍ਰਸ਼ਾਸਨਿਕ ਸੇਵਾਵਾਂ ’ਤੇ ਕੰਟਰੋਲ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ...

ਨਵੀਂ ਦਿੱਲੀ– ਸੁਪਰੀਮ ਕੋਰਟ ਨੇ ਮੰਗਲਵਾਰ ਕਿਹਾ ਕਿ ਉਹ ਕੌਮੀ ਰਾਜਧਾਨੀ ਵਿਚ ਪ੍ਰਸ਼ਾਸਨਿਕ ਸੇਵਾਵਾਂ ’ਤੇ ਕੰਟਰੋਲ ਦੇ ਅਧਿਕਾਰ ਖੇਤਰ ਨੂੰ ਲੈ ਕੇ ਕੇਂਦਰ ਅਤੇ...

ਸੰਸਦ ਟੈਲੀਵਿਜ਼ਨ ਦਾ ਯੂ-ਟਿਊਬ ਚੈਨਲ ਕੀਤਾ ਗਿਆ ਹੈਕ

ਨਵੀਂ ਦਿੱਲੀ - ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਨ ਕਰਨ ਵਾਲੇ ਸੰਸਦ ਟੈਲੀਵਿਜ਼ਨ ਦੇ ਯੂ-ਟਿਊਬ ਨੂੰ ਸੋਮਵਾਰ ਰਾਤ ਕੁਝ ਸਮੇਂ...

ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ 448.10 ਕਰੋੜ ਕੀਮਤ...

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ 14 ਫਰਵਰੀ, 2022 ਤੱਕ 448.10...

ਡੇਢ ਮਹੀਨੇ ਦੇ ਬੱਚੇ ਨੇ ਕੋਰੋਨਾ ਤੋਂ ਜਿੱਤੀ ਜੰਗ

ਜਗਦਲਪੁਰ— ਛੱਤੀਸਗੜ੍ਹ ਦੇ ਜਗਦਲਪੁਰ ’ਚ ਪਿਛਲੇ 20 ਦਿਨਾਂ ਤੋਂ ਹਸਪਤਾਲ ’ਚ ਦਾਖ਼ਲ ਡੇਢ ਮਹੀਨੇ ਦੇ ਬੱਚੇ ਨੇ ਡਾਕਟਰਾਂ ਦੀ ਅਣਥੱਕ ਮਿਹਨਤ ਤੋਂ ਬਾਅਦ ਕੋਰੋਨਾ...

ਸੁਖਬੀਰ ਬਾਦਲ ਨੇ ਜਾਰੀ ਕੀਤਾ ਅਕਾਲੀ ਦਲ ਦਾ ‘ਚੋਣ ਮੈਨੀਫੈਸਟੋ’, ਜਾਣੋ...

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ-ਬਸਪਾ ਗਠਜੋੜ ਦਾ ਚੋਣ ਮੈਨੀਫੈਸਟੋ ਜਾਰੀ...

ਚਾਰਾ ਘਪਲੇ ਦੇ ਇਕ ਹੋਰ ਮਾਮਲੇ ’ਚ ਲਾਲੂ ਪ੍ਰਸਾਦ ਯਾਦਵ ਦੋਸ਼ੀ...

ਬਿਹਾਰ— ਬਿਹਾਰ ਦੇ ਬਹੁਚਰਚਿਤ ਚਾਰਾ ਘਪਲੇ ਨਾਲ ਜੁੜੇ ਇਕ ਹੋਰ ਮਾਮਲੇ ’ਚ ਸੂਬੇ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ (ਰਾਜਦ) ਪ੍ਰਧਾਨ ਲਾਲੂ...

ਲੁਧਿਆਣਾ ਪੁੱਜੇ ਅਰਵਿੰਦ ਕੇਜਰੀਵਾਲ, ਪੰਜਾਬੀਆਂ ਨਾਲ ਕੀਤਾ ਵੱਡਾ ਵਾਅਦਾ

ਲੁਧਿਆਣਾ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਅਰਵਿੰਦ ਕੇਜਰੀਵਾਲ ਨੇ...

ਅਮਰੀਕਾ ਨੇ 50 ਲੱਖ ਕੋਵਿਡ ਵੈਕਸੀਨ ਅਫਰੀਕੀ ਦੇਸ਼ਾਂ ਨੂੰ ਕੀਤੀਆਂ ਦਾਨ

ਵਾਸ਼ਿੰਗਟਨ : ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ ਕਿ ਬਾਈਡੇਨ ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਨਾਲ ਮੁਕਾਬਲਾ ਕਰਨ ਲਈ ਅਫਰੀਕੀ ਮਹਾਦੀਪ ਦੇ ਦੇਸ਼ਾਂ...

Latest article

ਅੰਮ੍ਰਿਤਸਰ ‘ਚ ਕਾਂਗਰਸ ਦੀ ਵੱਡੀ ਮੀਟਿੰਗ, ਟਿਕਟਾਂ ਦੀ ਵੰਡ ਨੂੰ ਲੈ ਕੇ ਸਚਿਨ ਪਾਇਲਟ...

ਅੰਮ੍ਰਿਤਸਰ - ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਗਾਮੀ ਵਿਧਾਨ ਸਭਾ ਚੋਣਾਂ, ਸੰਭਾਵੀ ਸਿਆਸੀ...

ਹੋਟਲ-ਰੇਲਵੇ ਸਟੇਸ਼ਨ ‘ਤੇ ਹੋਵੇਗਾ ਧਮਾਕਾ! ਹੈਦਰਾਬਾਦ ਪੁਲਸ ਨੂੰ ਪਈਆਂ ਭਾਜੜਾਂ

ਹੈਦਰਾਬਾਦ - ਹੈਦਰਾਬਾਦ ਵਿਚ ਐਤਵਾਰ ਵਾਲੇ ਦਿਨ ਸ਼ਹਿਰ ਦੀਆਂ ਕਈ ਥਾਵਾਂ ’ਤੇ ਬੰਬ ਧਮਾਕੇ ਕਰਨ ਦੀ ਧਮਕੀ ਵਾਲੀਆਂ ਈਮੇਲਾਂ ਮਿਲਣ ਦੀ ਸੂਚਨਾ ਮਿਲੀ। ਇਸ...

ਬਿਕਰਮ ਮਜੀਠੀਆ ਦੀ ਵਿਦੇਸ਼ ਯਾਤਰਾ ਨੂੰ ਲੈ ਕੇ ਸੁਣਵਾਈ ਅੱਜ, ਵਿਜੀਲੈਂਸ ਨੇ ਜਤਾਇਆ ਸੀ...

ਮੋਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਯਾਤਰਾ ਨਾਲ ਸਬੰਧਿਤ ਅਰਜ਼ੀ ਨੂੰ ਲੈ ਕੇ ਮੋਹਾਲੀ ਦੀ ਅਦਾਲਤ 'ਚ...