43.5 F
Mississauga, Ontario
Monday, November 23, 2026
ਮੁੱਖ ਖਬਰਾਂ

ਮੁੱਖ ਖਬਰਾਂ

ਪੱਛਮੀ ਬੰਗਾਲ : ਨਗਰ ਨਿਗਮ ਵੋਟਿੰਗ ਜਾਰੀ, ਹੁਣ ਤੱਕ ਇੰਨੇ ਫੀਸਦੀ...

ਕੋਲਕਾਤਾ - ਪੱਛਮੀ ਬੰਗਾਲ ਦੇ ਆਸਨਸੋਲ, ਬਿਧਾਨਨਗਰ, ਸਿਲੀਗੁੜੀ ਅਤੇ ਚੰਦਰਨਗਰ ਦੇ ਚਾਰ ਨਗਰ ਨਿਗਮਾਂ ਲਈ ਸ਼ਨੀਵਾਰ ਦੁਪਹਿਰ ਇਕ ਵਜੇ ਤੱਕ 45 ਫੀਸਦੀ ਤੋਂ ਵੱਧ...

ਚੰਡੀਗੜ੍ਹ : PGI ਸਮੇਤ ਸ਼ਹਿਰ ਦੇ ਤਿੰਨੇ ਹਸਪਤਾਲਾਂ ’ਚ OPD ਸੇਵਾ...

ਚੰਡੀਗੜ੍ਹ : ਕੋਵਿਡ ਦੇ ਘੱਟ ਹੁੰਦੇ ਮਾਮਲਿਆਂ ਦੇ ਨਾਲ ਹੀ ਪੀ. ਜੀ. ਆਈ. ਫਿਜ਼ੀਕਲ ਓ. ਪੀ. ਡੀ. ਖੋਲ੍ਹਣ ਲਈ ਤਿਆਰ ਹੈ। ਹਾਲਾਂਕਿ ਵਾਕ ਇਨ...

ਚਲਦੀ ਟਰੇਨ ’ਚ ਕੁੜੀ ਨਾਲ ਬਲਾਤਕਾਰ, ਦੋਸ਼ੀ ਗ੍ਰਿਫ਼ਤਾਰ

ਭੋਪਾਲ– ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਤੋਂ ਗੁਜ਼ਰਨ ਵਾਲੀ ਯਸ਼ਵੰਤਪੁਰ-ਹਜ਼ਰਤ ਨਿਜ਼ਾਮੂਦੀਨ ਸੰਪਰਕ ਕ੍ਰਾਂਤੀ ਐਕਸਪ੍ਰੈੱਸ ਟਰੇਨ ’ਚ ਇਕ ਕੁੜੀ ਨਾਲ ਬਲਾਤਕਾਰ ਕੀਤੇ ਜਾਣ ਦਾ ਮਾਮਲਾ...

ਨਵਜੋਤ ਸਿੱਧੂ ਨੇ 30 ਪੰਨ੍ਹਿਆਂ ਦਾ 13 ਨੁਕਾਤੀ ‘ਪੰਜਾਬ ਮਾਡਲ’ ਕੀਤਾ...

ਚੰਡੀਗੜ੍ਹ/ਅੰਮ੍ਰਿਤਸਰ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਵਿਧਾਨ ਸਭਾ ਚੋਣਾਂ ਲਈ ਆਪਣਾ ਪੰਜਾਬ ਮਾਡਲ ਜਾਰੀ ਕੀਤਾ ਹੈ। ਇਸ ਪੰਜਾਬ ਮਾਡਲ ਰਾਹੀਂ ਨਵਜੋਤ...

ਝੂਠੇ ਦਾਅਵਿਆਂ ‘ਚ ਰੁਝੇ ਰਹਿਣ ਦੇ ਆਦੀ ਹੋ ਗਏ ਹਨ ਯੋਗੀ...

ਨਵੀਂ ਦਿੱਲੀ - ਕਾਂਗਰਸ ਦੀ ਉੱਤਰ ਪ੍ਰਦੇਸ਼ ਦੀ ਇੰਚਾਰਜ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਓਨਾਵ ਦੀ ਪੀੜਤ ਕੁੜੀ ਦੀ ਲਾਸ਼ ਮਿਲਣ ਤੋਂ ਬਾਅਦ...

ਸ੍ਰੀ ਮੁਕਤਸਰ ਸਾਹਿਬ ਦੇ ਚੋਣ ਮੈਦਾਨ ’ਚ ਪਹੁੰਚੇ ਰਾਜਾ ਵੜਿੰਗ, ਦਿੱਤਾ...

ਸ੍ਰੀ ਮੁਕਤਸਰ ਸਾਹਿਬ : ਗਿੱਦੜਬਾਹਾ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਸ੍ਰੀ ਮੁਕਤਸਰ ਸਾਹਿਬ ਹਲਕੇ ਵਿਚ ਕਾਂਗਰਸ ਉਮੀਦਵਾਰ...

CM ਖੱਟੜ ਮਾਨੇਸਰ ‘ਚ 500 ਬਿਸਤਰਿਆਂ ਵਾਲੇ ESIC ਹਸਪਤਾਲ ਦਾ ਨੀਂਹ...

ਗੁਰੂਗ੍ਰਾਮ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਐਤਵਾਰ ਯਾਨੀ 13 ਫ਼ਰਵਰੀ ਨੂੰ ਗੁਰੂਗ੍ਰਾਮ ਜ਼ਿਲ੍ਹੇ ਦੇ ਮਾਨੇਸਰ 'ਚ 500 ਬਿਸਤਰਿਆਂ ਵਾਲੇ ਕਰਮਚਾਰੀ ਰਾਜ...

ਹੁਣ ਬ੍ਰਿਟੇਨ ਆਉਣ ਵਾਲੇ ਲੋਕਾਂ ਨੂੰ ਨਹੀਂ ਕਰਵਾਉਣਾ ਪਵੇਗਾ ਕੋਰੋਨਾ ਟੈਸਟ

ਲੰਡਨ-ਕੋਰੋਨਾ ਮਹਾਮਾਰੀ 'ਤੇ ਕੰਟਰੋਲ ਲਈ ਬ੍ਰਿਟਿਸ਼ ਸਰਕਾਰ ਵੱਲੋਂ ਪਿਛਲੇ ਦੋ ਸਾਲਾ ਤੋਂ ਲਾਗੂ ਆਖਿਰੀ ਪਾਬੰਦੀ ਵੀ ਖ਼ਤਮ ਕਰ ਦਿੱਤੇ ਜਾਣ ਤੋਂ ਬਾਅਦ ਟੀਕੇ ਲੈ...

ਰੇਲ ਯਾਤਰੀਆਂ ਲਈ ਖ਼ੁਸ਼ਖ਼ਬਰੀ, 14 ਫਰਵਰੀ ਤੋਂ ਫਿਰ ਸਾਰੀਆਂ ਟਰੇਨਾਂ ’ਚ...

ਨਵੀਂ ਦਿੱਲੀ– ਜੇਕਰ ਤੁਸੀਂ ਵੀ ਰੇਲ ’ਚ ਸਫ਼ਰ ਕਰਦੇ ਹੋ ਤਾਂ ਤੁਹਾਡੇ ਲਈ ਰੇਲਵੇ ਵਲੋਂ ਇਕ ਵੱਡੀ ਖ਼ੁਸ਼ਖ਼ਬਰੀ ਹੈ। ਰੇਲ ਯਾਤਰੀਆਂ ਦੀ ਸਹੂਲਤ ਲਈ...

ਪੰਜਾਬ ‘ਚ ਚੋਣ ਪ੍ਰਚਾਰ ਦੌਰਾਨ ਬੋਲੇ JP ਨੱਢਾ- ਕਾਂਗਰਸ ਨੇ ਮਨੁੱਖਤਾ...

ਰੋਪੜ- ਪੰਜਾਬ 'ਚ ਚੋਣ ਪ੍ਰਚਾਰ ਦੌਰਾਨ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ 'ਚ ਲੰਗਰ ਨੂੰ ਟੈਕਸ ਫ੍ਰੀ...

Latest article

ਅੰਮ੍ਰਿਤਸਰ ‘ਚ ਕਾਂਗਰਸ ਦੀ ਵੱਡੀ ਮੀਟਿੰਗ, ਟਿਕਟਾਂ ਦੀ ਵੰਡ ਨੂੰ ਲੈ ਕੇ ਸਚਿਨ ਪਾਇਲਟ...

ਅੰਮ੍ਰਿਤਸਰ - ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਗਾਮੀ ਵਿਧਾਨ ਸਭਾ ਚੋਣਾਂ, ਸੰਭਾਵੀ ਸਿਆਸੀ...

ਹੋਟਲ-ਰੇਲਵੇ ਸਟੇਸ਼ਨ ‘ਤੇ ਹੋਵੇਗਾ ਧਮਾਕਾ! ਹੈਦਰਾਬਾਦ ਪੁਲਸ ਨੂੰ ਪਈਆਂ ਭਾਜੜਾਂ

ਹੈਦਰਾਬਾਦ - ਹੈਦਰਾਬਾਦ ਵਿਚ ਐਤਵਾਰ ਵਾਲੇ ਦਿਨ ਸ਼ਹਿਰ ਦੀਆਂ ਕਈ ਥਾਵਾਂ ’ਤੇ ਬੰਬ ਧਮਾਕੇ ਕਰਨ ਦੀ ਧਮਕੀ ਵਾਲੀਆਂ ਈਮੇਲਾਂ ਮਿਲਣ ਦੀ ਸੂਚਨਾ ਮਿਲੀ। ਇਸ...

ਬਿਕਰਮ ਮਜੀਠੀਆ ਦੀ ਵਿਦੇਸ਼ ਯਾਤਰਾ ਨੂੰ ਲੈ ਕੇ ਸੁਣਵਾਈ ਅੱਜ, ਵਿਜੀਲੈਂਸ ਨੇ ਜਤਾਇਆ ਸੀ...

ਮੋਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਯਾਤਰਾ ਨਾਲ ਸਬੰਧਿਤ ਅਰਜ਼ੀ ਨੂੰ ਲੈ ਕੇ ਮੋਹਾਲੀ ਦੀ ਅਦਾਲਤ 'ਚ...