43.5 F
Mississauga, Ontario
Monday, November 23, 2026
ਮੁੱਖ ਖਬਰਾਂ

ਮੁੱਖ ਖਬਰਾਂ

ਕਮਜ਼ੋਰ ਪੈ ਰਹੀ ਤੀਜੀ ਲਹਿਰ! ਦੇਸ਼ ਦੇ 34 ਸੂਬਿਆਂ, ਕੇਂਦਰ ਸ਼ਾਸਿਤ...

ਨਵੀਂ ਦਿੱਲੀ– ਸਰਕਾਰ ਨੇ ਵੀਰਵਾਰ ਨੂੰ ਕਿਹਾ ਕਿ ਕਰਨਾਟਕ, ਮਹਾਰਾਸ਼ਟਰ ਅਤੇ ਤਮਿਲਨਾਡੂ ਸਮੇਤ 34 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਕੋਰੋਨਾ ਦੇ ਮਾਮਲਿਆਂ ’ਚ...

ED ਦੀ ਰੇਡ ਨੂੰ ਲੈ ਕੇ ਮਜੀਠੀਆ ਦਾ ਵੱਡਾ ਬਿਆਨ, ਕਿਹਾ-ਮਨੀ...

ਅੰਮ੍ਰਿਤਸਰ - ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਈ.ਡੀ. ਵੱਲੋਂ ਮੁੱਖ ਮੰਤਰੀ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫ਼ਤਾਰ ਕਰ...

ਅਮਿਤ ਸ਼ਾਹ ਦਾ ਅਖਿਲੇਸ਼ ਯਾਦਵ ’ਤੇ ਵਿਅੰਗ, ਆਖੀ ਇਹ ਗੱਲ

ਬੁਲੰਦਸ਼ਹਿਰ- ਯੂ. ਪੀ. ਵਿਧਾਨ ਸਭਾ ਚੋਣਾਂ ਦੇ ਚਲਦੇ ਭਾਜਪਾ ਦੇ ਵੱਡੇ-ਵੱਡੇ ਮਹਾਰਥੀਆਂ ਨੇ ਯੂ. ਪੀ. ’ਚ ਡੇਰਾ ਲਾਇਆ ਹੋਇਆ ਹੈ। ਇਸੇ ਕੜੀ ’ਚ ਕੇਂਦਰੀ...

ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦੇ ਐਲਾਨ ਤੋਂ ਪਹਿਲਾਂ ਸਿੱਧੂ ਦਾ...

ਅੰਮ੍ਰਿਤਸਰ : ਮੁੱਖ ਮੰਤਰੀ ਚਿਹਰੇ ਦੇ ਐਲਾਨ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਹਾਈਕਮਾਨ ’ਤੇ ਵੱਡਾ ਹਮਲਾ ਬੋਲਿਆ ਹੈ।...

ਅਸੀਂ ਹਾਲੇ ਭਵਿੱਖ ਦੇ ਸੰਘਰਸ਼ਾਂ ਦੇ ਟ੍ਰੇਲਰ ਦੇ ਰਹੇ ਹਾਂ: ਥਲ...

ਨਵੀਂ ਦਿੱਲੀ, 3 ਫਰਵਰੀ ਭਾਰਤੀ ਥਲ ਸੈਨਾ ਦੇ ਮੁਖੀ ਐੱਮਐੱਮ ਨਰਵਣੇ ਨੇ ਕਿਹਾ ਹੈ ਕਿ ਅਸੀਂ ਹਾਲੇ ਭਵਿੱਖ ਦੇ ਸੰਘਰਸ਼ਾਂ ਦੇ ਕੁੱਝ ਅੰਸ਼ (ਟ੍ਰੇਲਰ) ਦੇਖ...

ਹਾਈ ਕੋਰਟ ਨੇ ਹਰਿਆਣਾ ਸਰਕਾਰ ਵੱਲੋਂ ਰਾਜ ਦੇ ਲੋਕਾਂ ਲਈ ਨਿੱਜੀ...

ਸੌਰਭ ਮਲਿਕ ਚੰਡੀਗੜ੍ਹ, 3 ਫਰਵਰੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਸਰਕਾਰ ਦੇ ਨਿੱਜੀ ਖੇਤਰ ਵਿੱਚ ਰਾਜ ਦੇ ਨਿਵਾਸੀਆਂ ਲਈ 75 ਫ਼ੀਸਦ ਰਾਖਵੇਂਕਰਨ ਦੇ ਹੁਕਮ...

ਸੁਪਰੀਮ ਕੋਰਟ ਵੱਲੋਂ ਸਿਮਰਜੀਤ ਸਿੰਘ ਬੈਂਸ ਨੂੰ ਰਾਹਤ

ਟ੍ਰਿਬਿਊਨ ਨਿਊਜ਼ ਸਰਵਿਸ ਨਵੀਂ ਦਿੱਲੀ, 3 ਫਰਵਰੀ ਸੁਪਰੀਮ ਕੋਰਟ ਨੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ 'ਤੇ ਲੱਗੀ ਰੋਕ ਹਫ਼ਤੇ ਲਈ ਵਧਾ...

ਯੋਰਪ ਕੋਵਿਡ ਮਹਾਮਾਰੀ ਦੇ ਸੰਭਾਵੀ ਅੰਤ ਵੱਲ ਵੱਧ ਰਿਹਾ: ਡਬਲਿਊਐੱਚਓ

ਕੋਪਨਹੈਗਨ, 3 ਫਰਵਰੀ ਵਿਸ਼ਵ ਸਿਹਤ ਸੰਸਥਾ (ਡਬਲਿਊਐੱਚਓ) ਦੇ ਯੋਰਪ ਦਫ਼ਤਰ ਦੇ ਡਾਇਰੈਕਟਰ ਨੇ ਅੱਜ ਕਿਹਾ ਕਿ ਮਹਾਦੀਪ ਹੁਣ ਕੋਵਿਡ-19 ਮਹਾਮਾਰੀ ਦੇ ਸੰਭਾਵੀ ਅੰਤ ਵੱਲ ਵੱਧ...

ਨਫ਼ਰਤ ਫੈਲਾਉਣ ਵਾਲੇ ਭਾਸ਼ਨ ਦੇਣ ਵਾਲਿਆਂ ਨੂੰ ਸਜ਼ਾ ਮਿਲੇ: ਆਰਐੱਸਐੱਸ

ਨਵੀਂ ਦਿੱਲੀ, 3 ਫਰਵਰੀ ਰਾਸ਼ਟਰੀ ਸੋਇਮ ਸੇਵਕ ਸੰਘ (ਆਰਐੱਸਐੱਸ) ਦੇ ਸੀਨੀਅਰ ਆਗੂ ਇੰਦਰੇਸ਼ ਕੁਮਾਰ ਨੇ ਹਾਲ ਹੀ ਵਿੱਚ ਹਰਿਦੁਆਰ ਵਿੱਚ ਹੋਈ ਧਰਮ ਸੰਸਦ ਵਿੱਚ ਘੱਟ...

ਸੰਯੁਕਤ ਕਿਸਾਨ ਮੋਰਚੇ ਵੱਲੋਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਨੂੰ ਸਬਕ...

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 3 ਫਰਵਰੀ ਸੰਯੁਕਤ ਕਿਸਾਨ ਮੋਰਚਾ ਨੇ ਯੂਪੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਸਜ਼ਾ ਦੇਣ ਦੀ ਅਪੀਲ ਕੀਤੀ ਹੈ। ਇਸ ਸਬੰਧੀ...

Latest article

ਅੰਮ੍ਰਿਤਸਰ ‘ਚ ਕਾਂਗਰਸ ਦੀ ਵੱਡੀ ਮੀਟਿੰਗ, ਟਿਕਟਾਂ ਦੀ ਵੰਡ ਨੂੰ ਲੈ ਕੇ ਸਚਿਨ ਪਾਇਲਟ...

ਅੰਮ੍ਰਿਤਸਰ - ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਗਾਮੀ ਵਿਧਾਨ ਸਭਾ ਚੋਣਾਂ, ਸੰਭਾਵੀ ਸਿਆਸੀ...

ਹੋਟਲ-ਰੇਲਵੇ ਸਟੇਸ਼ਨ ‘ਤੇ ਹੋਵੇਗਾ ਧਮਾਕਾ! ਹੈਦਰਾਬਾਦ ਪੁਲਸ ਨੂੰ ਪਈਆਂ ਭਾਜੜਾਂ

ਹੈਦਰਾਬਾਦ - ਹੈਦਰਾਬਾਦ ਵਿਚ ਐਤਵਾਰ ਵਾਲੇ ਦਿਨ ਸ਼ਹਿਰ ਦੀਆਂ ਕਈ ਥਾਵਾਂ ’ਤੇ ਬੰਬ ਧਮਾਕੇ ਕਰਨ ਦੀ ਧਮਕੀ ਵਾਲੀਆਂ ਈਮੇਲਾਂ ਮਿਲਣ ਦੀ ਸੂਚਨਾ ਮਿਲੀ। ਇਸ...

ਬਿਕਰਮ ਮਜੀਠੀਆ ਦੀ ਵਿਦੇਸ਼ ਯਾਤਰਾ ਨੂੰ ਲੈ ਕੇ ਸੁਣਵਾਈ ਅੱਜ, ਵਿਜੀਲੈਂਸ ਨੇ ਜਤਾਇਆ ਸੀ...

ਮੋਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਯਾਤਰਾ ਨਾਲ ਸਬੰਧਿਤ ਅਰਜ਼ੀ ਨੂੰ ਲੈ ਕੇ ਮੋਹਾਲੀ ਦੀ ਅਦਾਲਤ 'ਚ...