ਸੁਪਰੀਮ ਕੋਰਟ ਵੱਲੋਂ ਰੋਡ ਰੇਜ ਮਾਮਲੇ ’ਚ ਨਵਜੋਤ ਸਿੱਧੂ ਨੂੰ ਰਾਹਤ,...
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 3 ਫਰਵਰੀ
ਸੁਪਰੀਮ ਕੋਰਟ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਸਾਲ 1988 ਦੇ ਰੋਡ ਰੇਜ ਮਾਮਲੇ 'ਚ ਸੁਣਵਾਈ 25...
ਪੂਤਿਨ ਨੇ ਓਲੰਪਿਕ ਦੇ ਬਾਈਕਾਟ ਵਾਲੇ ਮੁਲਕਾਂ ਦੀ ਕੀਤੀ ਆਲੋਚਨਾ
ਪੇਈਚਿੰਗ, 3 ਫਰਵਰੀ
ਯੂਕਰੇਨ ਨੂੰ ਲੈ ਕੇ ਪੱਛਮੀ ਮੁਲਕਾਂ ਨਾਲ ਵਧੇ ਤਣਾਅ ਵਿਚਾਲੇ ਚੀਨ ਦੇ ਦੌਰੇ 'ਤੇ ਆ ਰਹੇ ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੂਤਿਨ ਨੇ...
ਕੈਨੇਡਾ ’ਚ ਖ਼ਾਲਿਸਤਾਨ ਪੱਖੀ ਤੱਤ ਭਾਰਤ ਵਿਰੋਧੀ ਭਾਵਨਾ ਭੜਕਾ ਰਹੇ ਹਨ:...
ਨਵੀਂ ਦਿੱਲੀ, 3 ਫਰਵਰੀ
ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨੇ ਅੱਜ ਕਿਹਾ ਕਿ ਕੈਨੇਡਾ ਵਿਚ ਖਾਲਿਸਤਾਨ ਪੱਖੀ ਤੱਤਾਂ ਦਾ ਛੋਟਾ ਜਿਹਾ ਸਮੂਹ ਭਾਰਤ ਵਿਰੋਧੀ ਭਾਵਨਾਵਾਂ...
ਪੁੱਤ ਨੂੰ ਟਿਕਟ ਨਾ ਮਿਲਣ ’ਤੇ ਕਾਂਗਰਸੀ ਨੇਤਾ ਹੰਸਪਾਲ ‘ਆਪ’ ਵਿੱਚ...
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 3 ਫਰਵਰੀ
ਕਾਂਗਰਸ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਐੱਚਐੱਸ ਹੰਸਪਾਲ ਅੱਜ 'ਆਪ'...
ਸੱਤਾ ’ਚ ਆਉਣ ’ਤੇ ਡਾਂਗ ਨਾਲ ਰਾਜ ਕਰਾਂਗੇ: ਸੁਖਬੀਰ ਬਾਦਲ
ਧਰਮਪਾਲ ਸਿੰਘ ਤੂਰ
ਸੰਗਤ ਮੰਡੀ, 3 ਫਰਵਰੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਸੱਤਾ ਵਿੱਚ ਆ ਕੇ ਡਾਂਗ...
ਪੱਛਮੀ ਬੰਗਾਲ ’ਚ ਮੁੜ ਖੁੱਲ੍ਹੇ ਸਕੂਲ
ਕੋਲਕਾਤਾ, 3 ਫਰਵਰੀ
ਪੱਛਮੀ ਬੰਗਾਲ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਅੱਜ ਸ਼ਹਿਰ ਦੇ ਕਈ ਸਕੂਲਾਂ 'ਚ ਆਫਲਾਈਨ ਢੰਗ ਨਾਲ ਸੀਨੀਅਰ ਵਿਦਿਆਰਥੀਆਂ ਦੀਆਂ ਕਲਾਸਾਂ ਸ਼ੁਰੂ ਹੋ ਗਈਆਂ...
ਅਣਪਛਾਤੇ ਲੋਕਾਂ ਨੇ ਮੇਰੀ ਕਾਰ ’ਤੇ ਗੋਲੀ ਚਲਾਈ: ਓਵੈਸੀ
ਗਾਜ਼ੀਆਬਾਦ/ਹੈਦਰਾਬਾਦ, 3 ਫਰਵਰੀ
ਆਲ ਇੰਡੀਆ ਮਜਿਲਸ-ਏ-ਇੱਤੇਹਾਦੁਲ ਮੁਸਲਿਮੀਨ (ਏਆਈਐੱਮਆਈਐੱਮ) ਦੇ ਮੁਖੀ ਅਸਦੂਦੀਨ ਓਵੈਸੀ ਨੇ ਅੱਜ ਦੋਸ਼ ਲਾਇਆ ਕਿ ਚੋਣ ਆਧਾਰਿਤ ਸੂਬੇ ਉੱਤਰ ਪ੍ਰਦੇਸ਼ ਦੇ ਹਾਪੁੜ ਜ਼ਿਲ੍ਹੇ...
ਰਾਹੁਲ 6 ਨੂੰ ਐਲਾਨ ਸਕਦੇ ਹਨ ਕਾਂਗਰਸ ਵੱਲੋਂ ਮੁੱਖ ਮੰਤਰੀ ਦਾ...
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਫਰਵਰੀ
ਕਾਂਗਰਸ ਆਗੂ ਰਾਹੁਲ ਗਾਂਧੀ 6 ਫਰਵਰੀ ਨੂੰ ਲੁਧਿਆਣਾ 'ਚ ਹੋਣ ਵਾਲੀ ਆਨਲਾਈਨ ਰੈਲੀ ਦੌਰਾਨ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ...
ਕਠੂਆ ਜਬਰ ਜਨਾਹ-ਹੱਤਿਆ ਕਾਂਡ ਦੇ ਸਾਜ਼ਿਸ਼ਘਾੜੇ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ...
ਚੰਡੀਗੜ੍ਹ, 3 ਫਰਵਰੀ
ਕਠੂਆ ’ਚ ਅੱਠ ਸਾਲ ਦੀ ਬੱਚੀ ਨੂੰ ਜਬਰ ਜਨਾਹ ਮਗਰੋਂ ਕਤਲ ਕਰਨ ਦੇ ਦੋਸ਼ ਹੇਠ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਮੁੱਖ...
ਮਮਤਾ ਬੈਨਰਜੀ ਇਕ ਵਾਰ ਫਿਰ ਚੁਣੀ ਗਈ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ
ਕੋਲਕਾਤਾ — ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਬੁੱਧਵਾਰ ਨੂੰ ਇਕ ਵਾਰ ਫਿਰ ਬਿਨਾਂ ਕਿਸੇ ਵਿਰੋਧ ਦੇ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਚੁਣੀ ਗਈ।...








