47.6 F
Mississauga, Ontario
Tuesday, November 24, 2026
ਮੁੱਖ ਖਬਰਾਂ

ਮੁੱਖ ਖਬਰਾਂ

ਪੰਜਾਬ ‘ਚ ‘ਚੋਣਾਂ’ ਨੂੰ ਲੈ ਕੇ ਜਨਵਰੀ ਦੇ ਪਹਿਲੇ ਹਫ਼ਤੇ ਹੋਵੇਗਾ...

ਚੰਡੀਗੜ੍ਹ : ਪੰਜਾਬ ਅਤੇ ਉੱਤਰ ਪ੍ਰਦੇਸ਼ ਸਮੇਤ 5 ਸੂਬਿਆਂ 'ਚ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਨਵਰੀ ਦੇ ਪਹਿਲੇ ਹਫ਼ਤੇ ਫ਼ੈਸਲਾ...

ਉੱਤਰ ਪ੍ਰਦੇਸ਼ ‘ਚ ਕਾਂਗਰਸ 40 ਫ਼ੀਸਦੀ ਟਿਕਟ ਔਰਤਾਂ ਨੂੰ ਦੇਵੇਗੀ: ਅਲਕਾ...

ਆਗਰਾ - ਕਾਂਗਰਸ ਦੀ ਉੱਤਰ ਪ੍ਰਦੇਸ਼ ਮਾਮਲਿਆਂ ਦੀ ਇੰਚਾਰਜ ਪ੍ਰਿਅੰਕਾ ਗਾਂਧੀ ਵਾਡਰਾ ਦੇ ਐਲਾਨ 'ਤੇ ਸ਼ੁਰੂ ਕੀਤੇ ਗਏ ‘ਕੁੜੀ ਹਾਂ, ਲੜ ਸਕਦੀ ਹਾਂ ਅਭਿਆਨ...

ਬਾਈਡੇਨ ਨੇ 768.2 ਅਰਬ ਡਾਲਰ ਦੇ ਰੱਖਿਆ ਖਰਚ ਬਿੱਲ ‘ਤੇ ਕੀਤੇ...

ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਸੋਮਵਾਰ ਨੂੰ ਨੈਸ਼ਨਲ ਡਿਫੈਂਸ ਅਥਾਰਾਈਜ਼ੇਸ਼ਨ ਐਕਟ (NDAA) 'ਤੇ ਦਸਤਖ਼ਤ ਕਰ ਕੇ ਉਸ ਨੂੰ ਕਾਨੂੰਨੀ ਮਾਨਤਾ ਦਿੱਤੀ।...

ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਤੋਂ ਸੁਰੱਖਿਆ ਬਲਾਂ ਨੇ ਜੈਸ਼-ਏ-ਮੁਹੰਮਦ ਦੇ ਦੋ...

ਸ਼੍ਰੀਨਗਰ - ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਸੁਰੱਖਿਆ ਬਲਾਂ ਨੇ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ। ਪੁਲਸ ਨੇ ਇਹ ਜਾਣਕਾਰੀ ਦਿੱਤੀ।...

ਅਗਾਊਂ ਜ਼ਮਾਨਤ ਮੰਗਣ ਦਾ ਸਭ ਨੂੰ ਅਧਿਕਾਰ, ਮਜੀਠੀਆ ਵੀ ਅਧਿਕਾਰ ਦਾ...

ਚੰਡੀਗੜ੍ਹ- ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਕਿਸੇ ਗੱਲ ਦਾ...

ਭੂਚਾਲ ਦੇ ਝਟਕਿਆਂ ਤੋਂ ਹਿੱਲਿਆ ਕਾਰਗਿਲ ਅਤੇ ਲੱਦਾਖ, ਰਿਕਟਰ ਪੈਮਾਨੇ ‘ਤੇ...

ਨੈਸ਼ਨਲ ਡੈਸਕ : ਕਸ਼ਮੀਰ ਅਤੇ ਲੱਦਾਖ ਦੇ ਕੁੱਝ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਕਸ਼ਮੀਰ-ਲੱਦਾਖ ਦੇ ਕੁੱਝ ਹਿੱਸਿਆਂ ਵਿੱਚ ਭੂਚਾਲ ਹੋਣ...

ਲੁਧਿਆਣਾ ਬੰਬ ਧਮਾਕੇ ਦਾ ਮਾਸਟਰ ਮਾਈਂਡ ਜਸਵਿੰਦਰ ਸਿੰਘ ਮੁਲਤਾਨੀ ਜਰਮਨੀ ‘ਚ...

ਲੁਧਿਆਣਾ : ਲੁਧਿਆਣਾ ਬੰਬ ਧਮਾਕੇ ਦੇ ਮਾਸਟਰ ਮਾਈਂਡ ਜਸਵਿੰਦਰ ਸਿੰਘ ਨੂੰ ਜਰਮਨੀ 'ਚ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ...

ਓਮੀਕਰੋਨ: ਕੇਰਲ ਅਤੇ ਉਤਰਾਖੰਡ ‘ਚ ਵੀ ਲੱਗਾ ਨਾਈਟ ਕਰਫਿਊ, ਇਨ੍ਹਾਂ ਦਿਸ਼ਾ-ਨਿਰਦੇਸ਼ਾਂ...

ਨੈਸ਼ਨਲ ਡੈਸਕ : ਕੋਰੋਨਾ ਦੇ ਨਵੇਂ ਵੇਰੀਐਂਟ ਦੇ ਵੱਧਦੇ ਖਤਰੇ ਨੂੰ ਵੇਖਦੇ ਹੋਏ ਕੇਰਲ ਅਤੇ ਉਤਰਾਖੰਡ ਦੀ ਸਰਕਾਰ ਨੇ ਸੂਬੇ ਵਿੱਚ ਨਾਈਟ ਕਰਫਿਊ ਲਗਾਉਣ...

ਟੀਕਾਕਰਨ ਮੁਹਿੰਮ ‘ਚ ਪਿਛੜ ਰਹੇ ਸੂਬਿਆਂ ਦੀ PM ਮੋਦੀ ਨੇ ਕੀਤੀ...

ਮੰਡੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਜਿਹੇ ਸੂਬਿਆਂ ਦੀ ਸੋਮਵਾਰ ਨੂੰ ਤਿੱਖੀ ਆਲੋਚਨਾ ਕੀਤੀ, ਜੋ ਕੋਰੋਨਾ ਟੀਕਾਕਰਨ ਮੁਹਿੰਮ 'ਚ ਪਿੱਛੇ ਹਨ। ਉਨ੍ਹਾਂ ਨੇ...

ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ‘ਆਮ ਆਦਮੀ ਪਾਰਟੀ’ ‘ਚ ਸ਼ਾਮਲ

ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਇੱਥੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਆਪਣੇ ਸਾਥੀਆਂ ਸਮੇਤ ਪਾਰਟੀ 'ਚ ਸ਼ਾਮਲ...

Latest article

ਅੰਮ੍ਰਿਤਸਰ ‘ਚ ਕਾਂਗਰਸ ਦੀ ਵੱਡੀ ਮੀਟਿੰਗ, ਟਿਕਟਾਂ ਦੀ ਵੰਡ ਨੂੰ ਲੈ ਕੇ ਸਚਿਨ ਪਾਇਲਟ...

ਅੰਮ੍ਰਿਤਸਰ - ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਗਾਮੀ ਵਿਧਾਨ ਸਭਾ ਚੋਣਾਂ, ਸੰਭਾਵੀ ਸਿਆਸੀ...

ਹੋਟਲ-ਰੇਲਵੇ ਸਟੇਸ਼ਨ ‘ਤੇ ਹੋਵੇਗਾ ਧਮਾਕਾ! ਹੈਦਰਾਬਾਦ ਪੁਲਸ ਨੂੰ ਪਈਆਂ ਭਾਜੜਾਂ

ਹੈਦਰਾਬਾਦ - ਹੈਦਰਾਬਾਦ ਵਿਚ ਐਤਵਾਰ ਵਾਲੇ ਦਿਨ ਸ਼ਹਿਰ ਦੀਆਂ ਕਈ ਥਾਵਾਂ ’ਤੇ ਬੰਬ ਧਮਾਕੇ ਕਰਨ ਦੀ ਧਮਕੀ ਵਾਲੀਆਂ ਈਮੇਲਾਂ ਮਿਲਣ ਦੀ ਸੂਚਨਾ ਮਿਲੀ। ਇਸ...

ਬਿਕਰਮ ਮਜੀਠੀਆ ਦੀ ਵਿਦੇਸ਼ ਯਾਤਰਾ ਨੂੰ ਲੈ ਕੇ ਸੁਣਵਾਈ ਅੱਜ, ਵਿਜੀਲੈਂਸ ਨੇ ਜਤਾਇਆ ਸੀ...

ਮੋਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਯਾਤਰਾ ਨਾਲ ਸਬੰਧਿਤ ਅਰਜ਼ੀ ਨੂੰ ਲੈ ਕੇ ਮੋਹਾਲੀ ਦੀ ਅਦਾਲਤ 'ਚ...