68.9 F
Mississauga, Ontario
Sunday, July 19, 2026
ਮੁੱਖ ਖਬਰਾਂ

ਮੁੱਖ ਖਬਰਾਂ

ਪੰਜਾਬ ਦੀ ਸਿਆਸਤ ‘ਚ ਹਲਚਲ! ਭਾਜਪਾ ਨੇ ਐਲਾਨੇ ਨਵੇਂ ਅਹੁਦੇਦਾਰ

ਚੰਡੀਗੜ੍ਹ/ਜਲੰਧਰ -ਆਗਾਮੀ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਨੂੰ ਤੇਜ਼ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਵੱਖ-ਵੱਖ ਨਗਰ ਨਿਗਮਾਂ ਲਈ ਇੰਚਾਰਜ ਅਤੇ ਸਹਿ-ਇੰਚਾਰਜਾਂ ਦਾ...

ਦਿੱਲੀ ‘ਚ ਪ੍ਰਦੂਸ਼ਣ ਅਤੇ ਠੰਢ ਦੀ ਦੋਹਰੀ ਮਾਰ: ਹਵਾ ਦੀ ਗੁਣਵੱਤਾ...

ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦਿੱਲੀ 'ਚ ਹਵਾ ਪ੍ਰਦੂਸ਼ਣ ਅਤੇ ਕੜਾਕੇ ਦੀ ਠੰਢ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਦਿੱਲੀ 'ਚ ਹਵਾ ਦੀ ਗੁਣਵੱਤਾ...

ਪੰਜਾਬ ਦਾ ਬਜਟ ਹੋਵੇਗਾ ਖ਼ਾਸ! ਕਿਸਾਨਾਂ ਲਈ ਵਿਸ਼ੇਸ਼ ਉਪਰਾਲੇ ਤੇ ਅਨੁਸੂਚਿਤ...

ਜਲੰਧਰ/ਚੰਡੀਗੜ੍ਹ - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਆਗਾਮੀ ਬਜਟ ’ਚ ਕ੍ਰਾਂਤੀਕਾਰੀ ਕਦਮ ਚੁੱਕਦਿਆਂ ਸਾਰੇ ਵਰਗਾਂ ਨੂੰ...

ISRO 12 ਜਨਵਰੀ ਨੂੰ PSLV-C62 ਮਿਸ਼ਨ ਰਾਹੀਂ ਭਰੇਗਾ ਨਵੇਂ ਸਾਲ ਦੀ...

ਬੈਂਗਲੁਰੂ- ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਨਵੇਂ ਸਾਲ ਦੇ ਆਪਣੇ ਪਹਿਲੇ ਮਿਸ਼ਨ ਲਈ ਪੂਰੀ ਤਰ੍ਹਾਂ ਤਿਆਰ ਹੈ। 12 ਜਨਵਰੀ 2026 ਨੂੰ ਸਵੇਰੇ 10:17 ਵਜੇ...

ਯੂਰਪ ‘ਚ ਭਾਰੀ ਬਰਫ਼ਬਾਰੀ ਨੇ ਢਾਹਿਆ ਕਹਿਰ ! ਕਈ ਲੋਕਾਂ ਦੀ...

ਇੰਟਰਨੈਸ਼ਨਲ ਡੈਸਕ- ਇਸ ਸਮੇਂ ਭਾਰਤ ਹੀ ਨਹੀਂ, ਅਮਰੀਕਾ-ਕੈਨੇਡਾ ਤੇ ਯੂਰਪੀ ਦੇਸ਼ਾਂ 'ਚ ਵੀ ਕੜਾਕੇ ਦੀ ਠੰਡ ਪੈ ਰਹੀ ਹੈ। ਯੂਰਪ ਵਿੱਚ ਭਾਰੀ ਬਰਫ਼ਬਾਰੀ ਅਤੇ...

J&K ਪੁਲਸ ਨੇ ਸਾਈਬਰ ਅੱਤਵਾਦੀ ਮਾਮਲੇ ‘ਚ ਕਸ਼ਮੀਰ ਘਾਟੀ ‘ਚ ਕਈ...

ਸ਼੍ਰੀਨਗਰ- ਜੰਮੂ ਕਸ਼ਮੀਰ ਪੁਲਸ ਨੇ ਬੁੱਧਵਾਰ ਨੂੰ ਸਾਈਬਰ ਅੱਤਵਾਦੀ ਮਾਮਲੇ ਦੀ ਜਾਂਚ ਦੇ ਅਧੀਨ ਘਾਟੀ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਇਹ...

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤੀਆਂ ਤਰੱਕੀਆਂ!

ਚੰਡੀਗੜ੍ਹ: ਲੋਕ ਸੰਪਰਕ ਵਿਭਾਗ ਦੇ ਤਿੰਨ ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ। ਸ਼ਿਖਾ ਨਹਿਰਾ ਨੂੰ ਜੁਆਇੰਟ ਡਾਇਰੈਕਟਰ, ਸੂਚਨਾ ਤੇ ਨਰਿੰਦਰ ਪਾਲ ਸਿੰਘ ਜਗਦਿਓ, ਸ਼ੇਰਜੰਗ...

ਚੋਣ ਕਮਿਸ਼ਨ ’ਤੇ ਵਰ੍ਹੀ ਮਮਤਾ ਬੈਨਰਜੀ, ਕਿਹਾ- SIR ਦੌਰਾਨ ਗੈਰ-ਮਨੁੱਖੀ’ ਵਤੀਰੇ...

ਸਾਗਰ ਟਾਪੂ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਕ ਵਾਰ ਫਿਰ ਵਿਸ਼ੇਸ਼ ਤੀਬਰ ਸੋਧ ( ਐੱਸਆਈਆਰ) ਨੂੰ ਲੈ ਕੇ ਚੋਣ ਕਮਿਸ਼ਨ 'ਤੇ...

ਪੰਜਾਬ ‘ਚੋਂ ਮਿਲੀ 100 ਕਰੋੜ ਦੀ ਹੈਰੋਇਨ! ਫੜੇ ਗਏ 4 ਵੱਡੇ...

ਚੰਡੀਗੜ੍ਹ: ਪੰਜਾਬ 'ਚ ਨਸ਼ਿਆਂ ਦੇ ਕਾਲੇ ਕਾਰੋਬਾਰ 'ਚ ਸ਼ਾਮਲ 4 ਵੱਡੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਤੋਂ 19.980 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ...

ਦਿੱਲੀ ਮੈਟਰੋ ਦੇ ਸਟਾਫ ਕੁਆਰਟਰ ‘ਚ ਭਿਆਨਕ ਅੱਗ, ਇਕੋਂ ਪਰਿਵਾਰ ਦੇ...

ਨਵੀਂ ਦਿੱਲੀ : ਉੱਤਰ-ਪੱਛਮੀ ਦਿੱਲੀ ਦੇ ਆਦਰਸ਼ ਨਗਰ ਵਿੱਚ ਸਥਿਤ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀਐਮਆਰਸੀ) ਰਿਹਾਇਸ਼ੀ ਕੰਪਲੈਕਸ ਵਿੱਚ ਇੱਕ ਇਮਾਰਤ ਵਿੱਚ ਅੱਗ ਲੱਗ ਜਾਣ...

Latest article

ਲੋਹਾ ਫੈਕਟਰੀ ‘ਚ ਜ਼ਬਰਦਸਤ ਧਮਾਕਾ, 5 ਲੋਕ ਝੁਲਸੇ, ਕਈਆਂ ਦੇ ਫਸੇ ਹੋਣ ਦਾ ਖ਼ਦਸ਼ਾ

ਆਸਨਸੋਲ : ਪੱਛਮੀ ਬੰਗਾਲ ਦੇ ਪੱਛਮੀ ਬਰਦਵਾਨ ਜ਼ਿਲ੍ਹੇ ਵਿੱਚ ਇੱਕ ਸਪੰਜ ਆਇਰਨ ਫੈਕਟਰੀ ਦੀ ਭੱਠੀ ਵਿੱਚ ਜ਼ੋਰਦਾਰ ਧਮਾਕਾ ਹੋਣ ਤੋਂ ਬਾਅਦ ਭਿਆਨਕ ਅੱਗ ਲੱਗ...

‘ਸਤਲੁਜ’ ਫ਼ਿਲਮ ਦੀ ਟੀਮ ਨੂੰ ਪਏ ਘਾਟੇ ਮਗਰੋਂ ਪੰਜਾਬੀਆਂ ਦੀ ਪਹਿਲਕਦਮੀ! ਭੇਜਿਆ ਜਾਵੇਗਾ ਗੋਲਕ...

ਨਾਭਾ : ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨ ਵਾਲੇ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਅਧਾਰਤ ਫ਼ਿਲਮ 'ਸਤਲੁਜ' ਇਸ ਵੇਲੇ ਕਾਫ਼ੀ ਚਰਚਾ ਦਾ ਵਿਸ਼ਾ ਬਣੀ...

ਭਾਰਤ ਦੀ ਸਪੇਸ ਸੈਕਟਰ ‘ਚ ਇਤਿਹਾਸਕ ਉਡਾਣ ! ਪਹਿਲਾ ਪ੍ਰਾਈਵੇਟ ਰਾਕੇਟ ਸਫ਼ਲਤਾਪੂਰਵਕ ਕੀਤਾ ਲਾਂਚ

ਨੈਸ਼ਨਲ ਡੈਸਕ- ਭਾਰਤ ਨੇ ਅੱਜ ਸਪੇਸ ਸੈਕਟਰ 'ਚ ਇਕ ਹੋਰ ਵੱਡੀ ਛਲਾਂਗ ਮਾਰ ਕੇ ਇਤਿਹਾਸਕ ਉਪਲਬਧੀ ਹਾਸਲ ਕੀਤੀ ਹੈ। ਦੇਸ਼ ਦਾ ਪਹਿਲਾ ਪ੍ਰਾਈਵੇਟ ਖੇਤਰ...