37 F
Mississauga, Ontario
Tuesday, November 24, 2026
ਮੁੱਖ ਖਬਰਾਂ

ਮੁੱਖ ਖਬਰਾਂ

ਜੰਮੂ-ਕਸ਼ਮੀਰ ’ਚ ਗੰਭੀਰ ਬਿਜਲੀ ਸੰਕਟ, ਭਾਰਤੀ ਫ਼ੌਜ ਨੇ ਸੰਭਾਲੀ ਕਮਾਨ

ਜੰਮੂ – ਬਿਜਲੀ ਵਿਭਾਗ ਦੇ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਕਾਰਨ ਪ੍ਰਭਾਵਿਤ ਜ਼ਰੂਰੀ ਸੇਵਾਵਾਂ ਨੂੰ ਬਹਾਲ ਕਰਨ ਲਈ ਜੰਮੂ ’ਚ ਫ਼ੌਜ ਤਾਇਨਾਤ ਕੀਤੀ ਗਈ...

ਸੰਘਣੀ ਧੁੰਦ ਦੌਰਾਨ ਭਾਰਤ ’ਚ ਦਾਖ਼ਲ ਹੋਇਆ ਪਾਕਿ ਡਰੋਨ, BSF ਦੀ...

ਡੇਰਾ ਬਾਬਾ ਨਾਨਕ - ਕੜਾਕੇ ਦੀ ਪੈ ਰਹੀ ਠੰਡ ਅਤੇ ਸੰਘਣੀ ਧੁੰਦ ਦੀ ਆੜ ਹੇਠ ਦੇਸ਼ ਵਿਰੋਧੀ ਅਨਸਰਾਂ ਆਪਣੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ...

ਦੇਸ਼ ’ਚ 137 ਕਰੋੜ ਤੋਂ ਵੱਧ ਲੋਕਾਂ ਦਾ ਹੋਇਆ ਟੀਕਾਕਰਨ, ਕੋਰੋਨਾ...

ਨਵੀਂ ਦਿੱਲੀ - ਦੇਸ਼ ’ਚ ਕੋਰੋਨਾ ਟੀਕਾਕਰਨ ਮੁਹਿੰਮ ’ਚ ਪਿਛਲੇ 24 ਘੰਟਿਆਂ ਦੌਰਾਨ 15 ਲੱਖ ਤੋਂ ਵੱਧ ਕੋਰੋਨਾ ਟੀਕੇ ਲਾਏ ਗਏ। ਇਸ ਦੇ ਨਾਲ...

ਗ੍ਰਹਿ ਮੰਤਰੀ ਅੰਮਿਤ ਸ਼ਾਹ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ...

ਨਵੀਂ ਦਿੱਲੀ- ਸਿੱਖਾਂ ਦੇ ਸਭ ਤੋਂ ਵੱਡੇ ਪਵਿੱਤਰ ਸਥਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਨੂੰ ਵਾਪਰੀ ਘਟਨਾ ਨੂੰ ਲੈ ਕੇ ਭਾਰਤ...

ਸ੍ਰੀ ਦਰਬਾਰ ਸਾਹਿਬ ਵਾਪਰੀ ਘਟਨਾ ਸੰਬੰਧੀ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਦਾ...

ਅੰਮ੍ਰਿਤਸਰ : ਸਿੱਖਾਂ ਦੇ ਸਭ ਤੋਂ ਵੱਡੇ ਧਾਰਮਿਕ ਸਥਲ ਸ੍ਰੀ ਦਰਬਾਰ ਸਾਹਿਬ ਵਿਚ ਸ਼ਨੀਵਾਰ ਸ਼ਾਮ 6 ਵਜੇ ਦੇ ਕਰੀਬ ਇਕ ਨੌਜਵਾਨ ਵਲੋਂ ਸ੍ਰੀ ਗੁਰੂ...

ਔਰਤਾਂ ਇਕਜੁੱਟ ਹੋ ਕੇ ਇਸ ਦੇਸ਼ ਦੀ ਰਾਜਨੀਤੀ ਨੂੰ ਬਦਲ ਸਕਦੀਆਂ...

ਰਾਏਬਰੇਲੀ — ਕਾਂਗਰਸ ਦੀ ਰਾਸ਼ਟਰੀ ਜਨਰਲ ਸਕੱਤਰ ਅਤੇ ਉੱਤਰ ਪ੍ਰਦੇਸ਼ ਮਾਮਲਿਆਂ ਦੀ ਮੁਖੀ ਪਿ੍ਰਯੰਕਾ ਗਾਂਧੀ ਵਾਡਰਾ ਨੇ ਐਤਵਾਰ ਨੂੰ ਫਿਰਕਾਪ੍ਰਸਤੀ ਅਤੇ ਜਾਤੀਵਾਦ ਦੀ ਰਾਜਨੀਤੀ...

ਸ੍ਰੀ ਹਰਿਮੰਦਰ ਸਾਹਿਬ ਬੇਅਦਬੀ ਮਾਮਲੇ ’ਚ ਐੱਸ. ਆਈ. ਟੀ. ਗਠਿਤ, ਦੋ...

ਅੰਮ੍ਰਿਤਸਰ : ਸਿੱਖਾਂ ਦੇ ਸਭ ਤੋਂ ਵੱਡੇ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਨੀਵਾਰ ਸ਼ਾਮ ਨੌਜਵਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ...

ਜ਼ਿਲ੍ਹੇ ’ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ, ਵਿਦੇਸ਼ ਤੋਂ...

ਕਰਨਾਲ– ਦੇਸ਼ ਭਰ ’ਚ ਓਮੀਕਰੋਨ ਦੇ ਲਗਾਤਾਰ ਵਧਦੇ ਮਾਮਲਿਆਂ ਵਿਚਕਾਰ ਹੁਣ ਕਰਨਾਲ ’ਚ ਵੀ ਇਸਦਾ ਖਤਰਾ ਮੰਡਰਾਉਣ ਲੱਗਾ ਹੈ। ਜ਼ਿਲ੍ਹੇ ’ਚ ਲੰਬੇ ਸਮੇਂ ਬਾਅਦ...

ਅਰਵਿੰਦ ਕੇਜਰੀਵਾਲ ਦੇ ਵੱਡੇ ਐਲਾਨ, ਚੰਡੀਗੜ੍ਹ ਵਾਸੀਆਂ ਨੂੰ ਦਿੱਤੀਆਂ 5 ਵੱਡੀਆਂ...

ਚੰਡੀਗੜ੍ਹ— ਆਮ ਆਦਮੀ ਪਾਰਟੀ ਦੇ ਸੁੁਪ੍ਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਪੁੱਜੇ। ਅਰਵਿੰਦ ਕੇਜਰੀਵਾਲ ਨੇ ਸੈਕਟਰ-43 ’ਚ ਸਥਿਤ ਦੁਸਹਿਰਾ ਗਰਾਊਂਡ...

ਪੱਛਮੀ ਬੰਗਾਲ ’ਚ 9ਵੀਂ ਜਮਾਤ ਦੀ ਵਿਦਿਆਰਥਣ ਨਾਲ ਸਮੂਹਿਕ ਜਬਰ-ਜ਼ਿਨਾਹ

ਬਰਧਮਾਨ – ਪੱਛਮੀ ਬੰਗਾਲ ਦੇ ਬਰਧਮਾਨ ਜ਼ਿਲੇ ’ਚ 15 ਸਾਲ ਦੀ ਇਕ ਕੁੜੀ ਨਾਲ ਕਥਿਤ ਤੌਰ ’ਤੇ ਸਮੂਹਿਕ ਜਬਰ-ਜ਼ਿਨਾਹ ਕੀਤਾ ਗਿਆ। ਇਸ ਸਬੰਧੀ 2...

Latest article

ਅੰਮ੍ਰਿਤਸਰ ‘ਚ ਕਾਂਗਰਸ ਦੀ ਵੱਡੀ ਮੀਟਿੰਗ, ਟਿਕਟਾਂ ਦੀ ਵੰਡ ਨੂੰ ਲੈ ਕੇ ਸਚਿਨ ਪਾਇਲਟ...

ਅੰਮ੍ਰਿਤਸਰ - ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਗਾਮੀ ਵਿਧਾਨ ਸਭਾ ਚੋਣਾਂ, ਸੰਭਾਵੀ ਸਿਆਸੀ...

ਹੋਟਲ-ਰੇਲਵੇ ਸਟੇਸ਼ਨ ‘ਤੇ ਹੋਵੇਗਾ ਧਮਾਕਾ! ਹੈਦਰਾਬਾਦ ਪੁਲਸ ਨੂੰ ਪਈਆਂ ਭਾਜੜਾਂ

ਹੈਦਰਾਬਾਦ - ਹੈਦਰਾਬਾਦ ਵਿਚ ਐਤਵਾਰ ਵਾਲੇ ਦਿਨ ਸ਼ਹਿਰ ਦੀਆਂ ਕਈ ਥਾਵਾਂ ’ਤੇ ਬੰਬ ਧਮਾਕੇ ਕਰਨ ਦੀ ਧਮਕੀ ਵਾਲੀਆਂ ਈਮੇਲਾਂ ਮਿਲਣ ਦੀ ਸੂਚਨਾ ਮਿਲੀ। ਇਸ...

ਬਿਕਰਮ ਮਜੀਠੀਆ ਦੀ ਵਿਦੇਸ਼ ਯਾਤਰਾ ਨੂੰ ਲੈ ਕੇ ਸੁਣਵਾਈ ਅੱਜ, ਵਿਜੀਲੈਂਸ ਨੇ ਜਤਾਇਆ ਸੀ...

ਮੋਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਯਾਤਰਾ ਨਾਲ ਸਬੰਧਿਤ ਅਰਜ਼ੀ ਨੂੰ ਲੈ ਕੇ ਮੋਹਾਲੀ ਦੀ ਅਦਾਲਤ 'ਚ...