34.4 F
Mississauga, Ontario
Tuesday, November 24, 2026
ਮੁੱਖ ਖਬਰਾਂ

ਮੁੱਖ ਖਬਰਾਂ

ਓਮੀਕਰੋਨ ਦੀ ਦਹਿਸ਼ਤ ’ਚ ਵੱਡੀ ਖ਼ਬਰ : ਅੰਮ੍ਰਿਤਸਰ ਏਅਰਪੋਰਟ ’ਤੇ ਆਏ...

ਅੰਮ੍ਰਿਤਸਰ, -ਓਮੀਕ੍ਰੋਨ ਦੀ ਦਹਿਸ਼ਤ ਦਰਮਿਆਨ ਜ਼ਿਲ੍ਹੇ ’ਚੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇਟਲੀ ਤੋਂ ਫਲਾਈਟ ਰਾਹੀਂ ਅੰਤਰਰਾਸ਼ਟਰੀ ਏਅਰਪੋਰਟ ਅੰਮ੍ਰਿਤਸਰ ਪੁੱਜੇ ਇਕ ਮਾਂ-ਪੁੱਤ ਯਾਤਰੀ...

ਅਲਵਿਦਾ ਬਿਪਿਨ ਰਾਵਤ; ਰਾਜਨਾਥ ਸਿੰਘ ਨੇ ਸੰਸਦ ’ਚ ਦੱਸਿਆ ਹੈਲੀਕਾਪਟਰ ਹਾਦਸੇ...

ਨਵੀਂ ਦਿੱਲੀ- ਭਾਰਤ ਦੇ ਪਹਿਲੇ ਚੀਫ ਆਫ ਡਿਫੈਂਸ ਸਟਾਫ (ਸੀ. ਡੀ. ਐੱਸ.) ਜਨਰਲ ਬਿਪਿਨ ਰਾਵਤ ਦਾ ਬੁੱਧਵਾਰ ਤਾਮਿਲਨਾਡੂ ’ਚ ਕੁਨੂੰਰ ਨੇੜੇ ਹੈਲੀਕਾਪਟਰ ਹਾਦਸੇ ਦਾ...

ਪਟਿਆਲਾ ‘ਚ ਵਿਸ਼ਾਲ ਰੈਲੀ ਦੌਰਾਨ ਸੁਖਬੀਰ ਬਾਦਲ ਨੇ ਵਿਰੋਧੀਆਂ ‘ਤੇ ਲਾਏ...

ਪਟਿਆਲਾ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ-ਬਸਪਾ ਵੱਲੋਂ ਪਟਿਆਲਾ ਦਿਹਾਤੀ ਵਿਖੇ ਵਿਸ਼ਾਲ ਰੈਲੀ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ...

ਤਾਮਿਲਨਾਡੂ ਹੈਲੀਕਾਪਟਰ ਹਾਦਸਾ: ਨਹੀਂ ਰਹੇ CDS ਬਿਪਿਨ ਰਾਵਤ

ਨਵੀਂ ਦਿੱਲੀ– ਹੈਲੀਕਾਪਟਰ ਕ੍ਰੈਸ਼ ’ਚ ਸੀ.ਡੀ.ਐੱਸ. ਬਿਪਿਨ ਰਾਵਤ ਦਾ ਦੇਹਾਂਤ ਹੋ ਗਿਆ ਹੈ। ਇਸ ਦੀ ਜਾਣਕਾਰੀ ਭਾਰਤੀ ਹਵਾਈ ਫੌਜ ਨੇ ਟਵੀਟਰ ਰਾਹੀਂ ਦਿੱਤੀ ਹੈ।...

ਅਗਲੇ ਸਾਲ UAE ਦੌਰੇ ’ਤੇ ਜਾ ਸਕਦੇ ਹਨ PM ਮੋਦੀ, ਦੁਬਈ...

ਨਵੀਂ ਦਿੱਲੀ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਨਵਰੀ ’ਚ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਦਾ ਦੌਰਾ ਕਰ ਸਕਦੇ ਹਨ ਜੋ 2022 ’ਚ ਉਨ੍ਹਾਂ ਦੀ ਪਹਿਲੀ ਵਿਦੇਸ਼...

ਹਲਕਾ ਭਦੌੜ ’ਚ ਸੁਖਬੀਰ ਬਾਦਲ ਦੀ ਹੋਈ ਰੈਲੀ ਨੇ ਛੇੜੇ ਨਵੇਂ...

ਬਰਨਾਲਾ : ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਹਲਕਾ ਬਰਨਾਲਾ ਦੇ ਕਸਬਾ ਤਪਾ ਵਿਖੇ...

ਆਰਟੀਕਲ-370 ਦੀ ਬਹਾਲੀ ਲਈ ਸ਼ਾਂਤੀਪੂਰਵਕ ਲੜਾਂਗੇ : ਫਾਰੂਕ

ਜੰਮੂ, – ਨੈਸ਼ਨਲ ਕਾਨਫਰੈਂਸ (ਨੈਕਾਂ) ਦੇ ਪ੍ਰਧਾਨ ਡਾ. ਫਾਰੂਕ ਅਬਦੁਲਾ ਨੇ ਕਿਹਾ ਕਿ ਅਸੀਂ ਜੰਮੂ-ਕਸ਼ਮੀਰ ’ਚ ਆਰਟੀਕਲ-370 ਦੀ ਬਹਾਲੀ ਲਈ ਸ਼ਾਂਤੀਪੂਰਵਕ ਲੜਾਂਗੇ। ਅਸੀਂ ਕਦੇ...

ਵਿਰਾਸਤ-ਏ-ਖਾਲਸਾ ਪੁੱਜੇ CM ਚੰਨੀ ਨੇ ਕਈ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ...

ਸ੍ਰੀ ਚਮਕੌਰ ਸਾਹਿਬ/ਸ੍ਰੀ ਆਨੰਦਪੁਰ ਸਾਹਿਬ — ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ’ਤੇ ਸ੍ਰੀ...

ਗਾਂਧੀ ਦਾ ਭਾਰਤ ਗੋਡਸੇ ਦੇ ‘ਭਾਰਤ’ ’ਚ ਬਦਲ ਰਿਹੈ: ਮਹਿਬੂਬਾ

ਜੰਮੂ- ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਕੇਂਦਰ ਸਰਕਾਰ ’ਤੇ ਸ਼ਬਦੀ ਹਮਲਾ ਕੀਤਾ ਅਤੇ ਕਿਹਾ ਕਿ ‘ਗਾਂਧੀ ਦਾ ਭਾਰਤ...

ਪਾਕਿ : ਪੇਸ਼ਾਵਰ ‘ਚ ਅੱਤਵਾਦੀ ਸੰਗਠਨ ਦੇ ਦੋ ਮੈਂਬਰ ਗ੍ਰਿਫ਼ਤਾਰ

ਪੇਸ਼ਾਵਰ - ਪਾਕਿਸਤਾਨ ਦੇ ਅੱਤਵਾਦ ਰੋਕੂ ਵਿਭਾਗ (ਸੀ.ਟੀ.ਡੀ.) ਨੇ ਮੰਗਲਵਾਰ ਦੇਰ ਰਾਤ ਇੱਥੇ ਛਾਪੇਮਾਰੀ ਦੌਰਾਨ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ...

Latest article

ਅੰਮ੍ਰਿਤਸਰ ‘ਚ ਕਾਂਗਰਸ ਦੀ ਵੱਡੀ ਮੀਟਿੰਗ, ਟਿਕਟਾਂ ਦੀ ਵੰਡ ਨੂੰ ਲੈ ਕੇ ਸਚਿਨ ਪਾਇਲਟ...

ਅੰਮ੍ਰਿਤਸਰ - ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਗਾਮੀ ਵਿਧਾਨ ਸਭਾ ਚੋਣਾਂ, ਸੰਭਾਵੀ ਸਿਆਸੀ...

ਹੋਟਲ-ਰੇਲਵੇ ਸਟੇਸ਼ਨ ‘ਤੇ ਹੋਵੇਗਾ ਧਮਾਕਾ! ਹੈਦਰਾਬਾਦ ਪੁਲਸ ਨੂੰ ਪਈਆਂ ਭਾਜੜਾਂ

ਹੈਦਰਾਬਾਦ - ਹੈਦਰਾਬਾਦ ਵਿਚ ਐਤਵਾਰ ਵਾਲੇ ਦਿਨ ਸ਼ਹਿਰ ਦੀਆਂ ਕਈ ਥਾਵਾਂ ’ਤੇ ਬੰਬ ਧਮਾਕੇ ਕਰਨ ਦੀ ਧਮਕੀ ਵਾਲੀਆਂ ਈਮੇਲਾਂ ਮਿਲਣ ਦੀ ਸੂਚਨਾ ਮਿਲੀ। ਇਸ...

ਬਿਕਰਮ ਮਜੀਠੀਆ ਦੀ ਵਿਦੇਸ਼ ਯਾਤਰਾ ਨੂੰ ਲੈ ਕੇ ਸੁਣਵਾਈ ਅੱਜ, ਵਿਜੀਲੈਂਸ ਨੇ ਜਤਾਇਆ ਸੀ...

ਮੋਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਯਾਤਰਾ ਨਾਲ ਸਬੰਧਿਤ ਅਰਜ਼ੀ ਨੂੰ ਲੈ ਕੇ ਮੋਹਾਲੀ ਦੀ ਅਦਾਲਤ 'ਚ...