28.7 F
Mississauga, Ontario
Wednesday, November 25, 2026
ਮੁੱਖ ਖਬਰਾਂ

ਮੁੱਖ ਖਬਰਾਂ

ਕਾਂਗਰਸ ’ਚ ਫਿਰ ਵੱਡਾ ਧਮਾਕਾ, ਬੀਬੀਆਂ ਦੇ ਫ੍ਰੀ ਬੱਸ ਸਫ਼ਰ ਨੂੰ...

ਜਲੰਧਰ : ਕੁੱਝ ਦਿਨ ਚੁੱਪ ਰਹਿਣ ਤੋਂ ਬਾਅਦ ਪੰਜਾਬ ਕਾਂਗਰਸ ਵਿਚ ਕਲੇਸ਼ ਫਿਰ ਉਭਰਣ ਲੱਗਾ ਹੈ। ਪਹਿਲਾਂ ਨਵਜੋਤ ਸਿੱਧੂ ਦੇ ਕਰੀਬੀ ਅਮਰਗੜ੍ਹ ਤੋਂ ਵਿਧਾਇਕ...

ਸੰਜੇ ਰਾਊਤ ਦਾ ਐਲਾਨ, UP ਅਤੇ ਗੋਆ ਦੇ ਚੋਣਾਵੀ ਸੰਘਰਸ਼ ’ਚ...

ਮੁੰਬਈ - ਸ਼ਿਵ ਸੈਨਾ ਦੇ ਰਾਜ ਸਭਾ ਮੈਂਬਰ ਸੰਜੇ ਰਾਊਤ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਉੱਤਰ ਪ੍ਰਦੇਸ਼ ਅਤੇ ਗੋਆ ’ਚ ਅਗਲੇ ਸਾਲ...

ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ BJP ਸੰਸਦ ਮੈਂਬਰ ਵਰੁਣ ਗਾਂਧੀ...

ਨਵੀਂ ਦਿੱਲੀ — ਉੱਤਰ ਪ੍ਰਦੇਸ਼ ਵਿਚ ਕਿਸਾਨਾਂ ਨੂੰ ਰਾਹਤ ਦੇਣ ਦੀ ਮੰਗ ਕਰਦੇ ਹੋਏ ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਐਤਵਾਰ ਯਾਨੀ ਕਿ...

ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ, ਕੀਤੀਆਂ ਇਹ...

ਚੰਡੀਗੜ੍ਹ : ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿੱਖ ਕੇ ਕਿਸਾਨਾਂ ’ਤੇ ਦਰਜ ਗਲਤ ਮਾਮਲੇ ਰੱਦ...

ਲਗਾਤਾਰ ਤੀਜੀ ਵਾਰ ‘ਆਪ’ ਦੇ ਰਾਸ਼ਟਰੀ ਕਨਵੀਨਰ ਚੁਣੇ ਗਏ ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੂੰ ਇਕ ਵਾਰ ਮੁੜ ਪਾਰਟੀ ਦਾ ਰਾਸ਼ਟਰੀ ਕਨਵੀਨਰ ਚੁਣਿਆ ਗਿਆ ਹੈ। ਆਮ ਆਦਮੀ ਪਾਰਟੀ ਦੇ...

ਕਾਂਗਰਸੀ ਵਿਧਾਇਕ ਦਾ ਵੱਡਾ ਬਿਆਨ, ਕਿਹਾ ਕੈਪਟਨ ਦੀ ਅਗਵਾਈ ’ਚ ਨਹੀਂ...

ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਪੈਦਾ ਹੋਇਆ ਘਮਸਾਨ ਲਗਾਤਾਰ ਜਾਰੀ ਹੈ। ਹੁਣ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਕਾਂਗਰਸੀ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਇਕ...

ਕਵਾਡ ’ਤੇ ਚੀਨ ਦੇ ਇਤਰਾਜ਼ ਨੂੰ ਭਾਰਤ-ਆਸਟ੍ਰੇਲੀਆ ਨੇ ਕੀਤਾ ਖਾਰਜ, ਜੈਸ਼ੰਕਰ...

ਨਵੀਂ ਦਿੱਲੀ- ਭਾਰਤ ਅਤੇ ਆਸਟ੍ਰੇਲੀਆ ਨੇ ਸ਼ਨੀਵਾਰ ਨੂੰ ਚੀਨ ਦੇ ਉਸ ਇਤਰਾਜ਼ ਨੂੰ ਖਾਰਜ ਕਰ ਦਿੱਤਾ, ਜਿਸ ’ਚ ਉਸ ਨੇ 4 ਦੇਸ਼ਾਂ ਦੇ ਗਠਜੋੜ...

ਕੋਵਿਡ-19 : ਬੰਗਲਾਦੇਸ਼ ‘ਚ ਲੱਗਭਗ 18 ਮਹੀਨਿਆਂ ਬਾਅਦ ਖੁੱਲ੍ਹੇ ਸਕੂਲ

ਢਾਕਾ : ਬੰਗਾਲਦੇਸ਼ ਵਿਚ ਕੋਵਿਡ-19 ਮਹਾਮਾਰੀ ਦੀ ਸਥਿਤੀ ਵਿਚ ਸੁਧਾਰ ਹੋਣ ਅਤੇ ਟੀਕਾਕਰਣ ਪ੍ਰੋਗਰਾਮ ਦੇ ਗਤੀ ਫੜਨ ਦੇ ਨਾਲ ਹੀ ਕਰੀਬ 18 ਮਹੀਨਿਆਂ ਬਾਅਦ...

ਕੋਰੋਨਾ ਤੋਂ ਮਿਲੀ ਥੋੜ੍ਹੀ ਰਾਹਤ, ਦੇਸ਼ ’ਚ 30 ਹਜ਼ਾਰ ਤੋਂ ਘੱਟ...

ਨਵੀਂ ਦਿੱਲੀ- ਭਾਰਤ ’ਚ ਇਕ ਦਿਨ ’ਚ ਕੋਰੋਨਾ ਦੇ 28,591 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੁੱਲ ਮਾਮਲਿਆਂ ਦੀ ਗਿਣਤੀ 3,32,36,921 ’ਤੇ ਪਹੁੰਚ ਗਈ, ਜਦੋਂ...

ਮੋਗਾ ‘ਚ ਭਾਰੀ ਮੀਂਹ ਦੇ ਬਾਵਜੂਦ ਵੀ ਵੱਡੀ ਗਿਣਤੀ ‘ਚ ‘ਕੋਰੋਨਾ...

ਮੋਗਾ : ਸਿਵਲ ਸਰਜਨ ਮੋਗਾ ਅਮਰਪ੍ਰੀਤ ਕੌਰ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਪੀ. ਐਚ. ਸੀ ਡਰੋਲੀ ਭਾਈ ਦੇ ਇੰਚਾਰਜ ਡਾ. ਇੰਦਰਵੀਰ ਗਿੱਲ ਦੀ ਅਗਵਾਈ...

Latest article

ਕਠੂਆ ‘ਚ ਮਿਲਿਆ ਪਾਕਿਸਤਾਨੀ ਗੁਬਾਰਾ, PIA ਲਿਖਿਆ ਹੋਣ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ

ਕਠੂਆ : ਅੱਜ ਸਵੇਰੇ ਕਠੂਆ ਵਿੱਚ ਇੱਕ ਪਾਕਿਸਤਾਨੀ ਗੁਬਾਰਾ ਮਿਲਣ ਦੀ ਖ਼ਬਰ ਮਿਲੀ। ਗੁਬਾਰੇ ਦੀ ਖੋਜ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਗੁਬਾਰੇ ਦੀ...

ਤ੍ਰਿਣਮੂਲ ਕਾਂਗਰਸ ਦੇ 20 ਬਾਗ਼ੀ ਸੰਸਦ ਮੈਂਬਰਾਂ ਨੇ ਲੋਕ ਸਭਾ ਦੇ ਸਪੀਕਰ ਨੂੰ ਸੌਂਪਿਆ...

ਕੋਲਕਾਤਾ - ਨੈਸ਼ਨਲਿਸਟ ਸਿਟੀਜ਼ਨਜ਼ ਪਾਰਟੀ ਆਫ਼ ਇੰਡੀਆ (ਐੱਨ. ਸੀ. ਪੀ. ਆਈ.) ਸੰਸਦੀ ਪਾਰਟੀ ਦੀ ਚੇਅਰਪਰਸਨ ਕਾਕੋਲੀ ਘੋਸ਼ ਦਸਤੀਦਾਰ ਨੇ ਮੰਗਲਵਾਰ ਕਿਹਾ ਕਿ ਤ੍ਰਿਣਮੂਲ ਕਾਂਗਰਸ...

ਕਾਂਗਰਸ ਨਾਲ ਗੱਠਜੋੜ ’ਤੇ ਗੱਲਬਾਤ ਵਿਚਾਲੇ ਸਪਾ ਦਾ ਦਾਅ, 5 ਸੀਟਾਂ ’ਤੇ ਉਤਾਰੇ ਉਮੀਦਵਾਰ

ਨਵੀਂ ਦਿੱਲੀ - ਉੱਤਰ ਪ੍ਰਦੇਸ਼ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਅਤੇ ਸਮਾਜਵਾਦੀ ਪਾਰਟੀ (ਸਪਾ) ਵਿਚਾਲੇ ਸੀਟਾਂ ਦੀ ਵੰਡ ’ਤੇ...