ਚੰਦਰਮਾ ਦਾ ਚੱਕਰ ਲਗਾ ਧਰਤੀ ‘ਤੇ ਪਰਤੇ 4 ਪੁਲਾੜ ਯਾਤਰੀ, 54...
ਵਾਸ਼ਿੰਗਟਨ : ਅਮਰੀਕੀ ਪੁਲਾੜ ਏਜੰਸੀ ਨਾਸਾ (NASA) ਦਾ ਆਰਟੇਮਿਸ-2 (Artemis II) ਮਿਸ਼ਨ ਸਫ਼ਲਤਾਪੂਰਵਕ ਪੂਰਾ ਹੋ ਗਿਆ ਹੈ। ਚੰਦਰਮਾ ਦੇ ਚਾਰੋਂ ਪਾਸੇ ਦਾ ਸਫ਼ਰ ਤੈਅ...
ਸਵੇਰੇ-ਸਵੇਰੇ ਕੰਬ ਗਿਆ ਭਾਰਤ ਦਾ ਇਹ ਇਲਾਕਾ ! ਭੂਚਾਲ ਨੇ ਹਿਲਾ’ਤੀ...
ਛਤਰਪਤੀ ਸੰਭਾਜੀਨਗਰ- ਮਹਾਰਾਸ਼ਟਰ ਦੇ ਮਰਾਠਵਾੜਾ ਖੇਤਰ ਦੇ ਹਿੰਗੋਲੀ ਜ਼ਿਲ੍ਹੇ 'ਚ ਸ਼ਨੀਵਾਰ ਸਵੇਰੇ 4.7 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਕਾਰਨ...
ਮਥੁਰਾ ਹਾਦਸੇ ‘ਤੇ ਸੁਖਬੀਰ ਬਾਦਲ ਨੇ ਪ੍ਰਗਟਾਇਆ ਦੁੱਖ, ਪੜ੍ਹੋ ਟਵੀਟ ਕਰਕੇ...
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਥੁਰਾ 'ਚ ਵਾਪਰੇ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਸੋਸ਼ਲ ਮੀਡੀਆ...
ਜਾਤੀ ਜਨਗਣਨਾ ‘ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਪਟੀਸ਼ਨਕਰਤਾ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਕੇਂਦਰ ਨੂੰ ਜਾਤੀ ਆਧਾਰਤ ਜਨਗਣਨਾ ਰੋਕਣ ਦਾ ਨਿਰਦੇਸ਼ ਦੇਣ ਦੀ ਅਪੀਲ ਕਰਨ ਵਾਲੀ ਪਟੀਸ਼ਨ ਸ਼ੁੱਕਰਵਾਰ ਨੂੰ ਖਾਰਜ ਕਰ ਦਿੱਤੀ...
ਪੰਜਾਬ ‘ਚ ਵੱਡੀ ਘਟਨਾ! ਮੰਦਿਰ ‘ਚ ਸਿਲੰਡਰ ਨੂੰ ਲੱਗੀ ਭਿਆਨਕ ਅੱਗ,...
ਰੋਪੜ - ਰੋਪੜ ਵਿਚ ਵੱਡੀ ਘਟਨਾ ਸਾਹਮਣੇ ਆਈ ਹੈ। ਰੋਪੜ ਵਿਖੇ ਕ੍ਰਿਸ਼ਨਾ ਮੰਦਿਰ 'ਚ ਅੱਜ ਸਵੇਰੇ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ ਇਥੇ ਸਿਲੰਡਰ...
ਬਿਹਾਰ ਦੀ ਸਿਆਸਤ ‘ਚ ਵੱਡਾ ਉਲਟਫੇਰ: ਨਿਤੀਸ਼ ਕੁਮਾਰ ਬਣੇ ਰਾਜ ਸਭਾ...
ਨਵੀਂ ਦਿੱਲੀ/ਪਟਨਾ : ਬਿਹਾਰ ਦੀ ਸਿਆਸਤ ਵਿੱਚ ਅੱਜ ਇੱਕ ਯੁੱਗ ਦਾ ਅੰਤ ਹੋ ਗਿਆ ਹੈ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸ਼ੁੱਕਰਵਾਰ ਨੂੰ...
ਬੇਅਦਬੀ ਮਾਮਲੇ : ਸੁਖਪਾਲ ਖਹਿਰਾ ਨੇ ਸਰਕਾਰ ‘ਤੇ ਚੁੱਕੇ ਸਵਾਲ
ਚੰਡੀਗੜ੍ਹ : ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਬੇਅਦਬੀ ਦੇ ਪੰਜਵੇਂ ਮਾਮਲੇ ਨੂੰ ਫਰੀਦਕੋਟ ਤੋਂ ਚੰਡੀਗੜ੍ਹ ਤਬਦੀਲ ਕੀਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ 'ਤੇ...
ਅਗਲੇ 3 ਦਿਨ ਭਾਰੀ ਮੀਂਹ! ਕਈ ਸੂਬਿਆਂ ‘ਚ ਡਿੱਗੇਗੀ ਬਿਜਲੀ, ਚੱਲਣਗੀਆਂ...
ਨਵੀਂ ਦਿੱਲੀ : ਅਪ੍ਰੈਲ ਮਹੀਨੇ ਸ਼ੁਰੂ ਹੁੰਦੇ ਸਾਰ ਹੀ ਦੇਸ਼ ਦੇ ਮੌਸਮ ਨੇ ਮੁੜ ਤੋਂ ਅਚਾਨਕ ਕਰਵਟ ਲੈ ਲਈ ਹੈ। ਮੌਸਮ ਬਦਲਣ ਨਾਲ ਮਾਨਸੂਨ...
32 ਘੰਟਿਆਂ ਦੀ ਜੰਗਬੰਦੀ ਦਾ ਐਲਾਨ! ਪੁਤਿਨ ਨੇ ‘ਆਰਥੋਡਾਕਸ ਈਸਟਰ’ ਮੌਕੇ...
ਮਾਸਕੋ: ਰੂਸ-ਯੂਕਰੇਨ ਜੰਗ ਦੇ ਪੰਜਵੇਂ ਸਾਲ ਵਿੱਚ ਦਾਖਲ ਹੋਣ ਦਰਮਿਆਨ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਵੀਰਵਾਰ ਨੂੰ...
ਮਹਿਲਾ ਰਾਖਵੇਂਕਰਨ ‘ਤੇ ਕੇਂਦਰ ਸਰਕਾਰ ਦਾ ਯੂ-ਟਰਨ, ਕਾਂਗਰਸ ਨੇ ਆਖੀ ਇਹ...
ਨਵੀਂ ਦਿੱਲੀ : ਕਾਂਗਰਸ ਪਾਰਟੀ ਦੇ ਸੰਚਾਰ ਵਿਭਾਗ ਦੇ ਇੰਚਾਰਜ ਜੈਰਾਮ ਰਮੇਸ਼ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਮਹਿਲਾ ਰਾਖਵੇਂਕਰਨ 'ਤੇ "ਯੂ-ਟਰਨ" ਲੈਣ ਦਾ...
















