42.4 F
Mississauga, Ontario
Friday, November 27, 2026
ਮੁੱਖ ਖਬਰਾਂ

ਮੁੱਖ ਖਬਰਾਂ

ਦੇਸ਼ ’ਚ ਕੋਰੋਨਾ ਕਾਲ ਦੌਰਾਨ ਬਰਡ ਫਲੂ ਨਾਲ ਹੋਈ ਪਹਿਲੀ ਮੌਤ,...

ਨੈਸ਼ਨਲ ਡੈਸਕ : ਦੇਸ਼ ’ਚ ਕੋਰੋਨਾ ਆਫਤ ਦਰਮਿਆਨ ਬਰਡ ਫਲੂ ਨਾਲ ਪਹਿਲੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬਰਡ ਫਲੂ (ਐੱਚ5ਐੱਨ1 ਅਵੀਅਨ ਇਨਫਲੂਐਂਜ਼ਾ)...

ਨਵਜੋਤ ਸਿੱਧੂ ਨੇ ਕੀਤਾ ਇਕ ਹੋਰ ਧਮਾਕੇਦਾਰ ਟਵੀਟ, ਕਿਹਾ ਹਵਾ ਦਾ...

ਅੰਮ੍ਰਿਤਸਰ : ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਜੋਸ਼ ਨਾਲ ਲਬਰੇਜ ਨਵਜੋਤ ਸਿੱਧੂ ਨੇ ਨਵਾਂ ਟਵੀਟ ਕੀਤਾ ਹੈ। ਇਸ ਟਵੀਟ ਵਿਚ ਸਿੱਧੂ ਨੇ...

ਪੇਗਾਸਸ ਜਾਸੂਸੀ ਮੁੱਦੇ ‘ਤੇ ਸੰਸਦ ਨਹੀਂ ਚੱਲਣ ਦੇਣ ਨੂੰ ਲੈ ਕੇ...

ਲਖਨਊ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨੇ ਦੇਸ਼ 'ਚ ਨਕਾਰਾਤਮਕ ਵਾਤਾਵਰਣ ਬਣਾਉਣ ਅਤੇ ਪੇਗਾਸਸ ਜਾਸੂਸੀ ਵਿਵਾਦ ਨੂੰ ਲੈ ਕੇ ਸੰਸਦ ਦੀ ਕਾਰਵਾਈ...

ਕਾਂਗਰਸੀਆਂ ਨੂੰ ਮਿਲਣ ਲਈ ਚੰਡੀਗੜ੍ਹ ‘ਚੋਂ ਨਿਕਲਣਗੇ ‘ਕੈਪਟਨ’, ਜ਼ਿਲ੍ਹਿਆਂ ਦਾ ਕਰਨਗੇ...

ਜਲੰਧਰ/ਚੰਡੀਗੜ੍ਹ : ਪੰਜਾਬ ਦੀ ਸਿਆਸਤ ’ਚ ਆ ਰਹੇ ਉਤਰਾਅ-ਚੜ੍ਹਾਅ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਚੰਡੀਗੜ੍ਹ ਨੂੰ ਛੱਡ ਕੇ ਜਲਦੀ ਹੀ ਜ਼ਿਲ੍ਹਿਆਂ...

‘ਕੋਰੋਨਾ ਦੀਆਂ ਦਵਾਈਆਂ ਹੋ ਸਕਦੀਆਂ ਹਨ ਮਹਿੰਗੀਆਂ’

ਨਵੀਂ ਦਿੱਲੀ– ਆਉਣ ਵਾਲੇ ਦਿਨਾਂ ’ਚ ਕੋਰੋਨਾ ਦੇ ਇਲਾਜ ’ਚ ਜ਼ਰੂਰੀ ਦਵਾਈਆਂ ਦੀ ਕੀਮਤ ’ਚ ਬੜ੍ਹਤ ਦੇਖੀ ਜਾ ਸਕਦੀ ਹੈ। ਇਸ ਦਾ ਸਭ ਤੋਂ...

ਸਕਾਟਲੈਂਡ: ਬਿਨਾਂ ਕੋਰੋਨਾ ਵੈਕਸੀਨ ਲੱਗੇ ਜ਼ਿਆਦਾਤਰ ਲੋਕ ਹਸਪਤਾਲਾਂ ‘ਚ ਦਾਖਲ

ਗਲਾਸਗੋ ਸਕਾਟਲੈਂਡ ਵਿੱਚ ਚੱਲ ਰਹੀ ਕੋਰੋਨਾ ਵਾਇਰਸ ਟੀਕਾਕਰਨ ਮੁਹਿੰਮ ਦੌਰਾਨ ਅਜੇ ਵੀ ਬਹੁਤ ਸਾਰੇ ਲੋਕਾਂ ਨੇ ਵੈਕਸੀਨ ਨਹੀਂ ਲਗਵਾਈ ਹੈ। ਇਸ ਲਈ ਸਕਾਟਲੈਂਡ ਸਰਕਾਰ...

ਦਿੱਲੀ : ਅਮਰੀਕਾ ਅਤੇ ਕੈਨੇਡਾ ਦੇ ਲੋਕਾਂ ਨਾਲ ਤਕਨੀਕੀ ਮਦਦ ਦੇ...

ਨਵੀਂ ਦਿੱਲੀ- ਅਮਰੀਕਾ ਅਤੇ ਕੈਨੇਡਾ ਸਥਿਤ ਕੰਪਿਊਟਰ ਉਪਯੋਗਕਰਤਾਵਾਂ ਨੂੰ ਤਕਨੀਕੀ ਮਦਦ ਦੇਣ ਦੀ ਆੜ 'ਚ ਉਨ੍ਹਾਂ ਨਾਲ ਠੱਗੀ ਕਰਨ ਦੇ ਦੋਸ਼ 'ਚ ਪੱਛਮੀ ਦਿੱਲੀ...

ਕੈਪਟਨ ਵਲੋਂ ਸਿੱਧੂ ਅੱਗੇ ਰੱਖੀ ਮੁਆਫ਼ੀ ਵਾਲੀ ਸ਼ਰਤ ’ਤੇ ਭੜਕੇ ਰੰਧਾਵਾ,...

ਅੰਮ੍ਰਿਤਸਰ : ਕੈਪਟਨ ਅਮਰਿੰਦਰ ਸਿੰਘ ਵਲੋਂ ਨਵਜੋਤ ਸਿੱਧੂ ਅੱਗੇ ਰੱਖੀ ਮੁਆਫ਼ੀ ਦੀ ਸ਼ਰਤ ’ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।...

ਸੰਸਦ ਦੇ ਜਿਸ ਕਮਰੇ ’ਚ ਬੈਠਦੇ ਸਨ ਵਾਜਪਾਈ ਅਤੇ ਅਡਵਾਨੀ, ਹੁਣ...

ਨਵੀਂ ਦਿੱਲੀ— ਸਾਬਕਾ ਮਰਹੂਮ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਪਾਰਟੀ ਦੇ ਸੀਨੀਅਰ ਨੇਤਾ ਲਾਲਕ੍ਰਿਸ਼ਨ ਅਡਵਾਨੀ ਸੰਸਦ ਭਵਨ ਦੇ ਜਿਸ ਕਮਰੇ ਵਿਚ ਬੈਠਦੇ ਸਨ,...

ਫੋਨ ਟੈਪ ‘ਜਾਸੂਸੀ’ ਮਾਮਲੇ ’ਚ ਅਖਿਲੇਸ਼ ਨੇ ਘੇਰੀ ਮੋਦੀ ਸਰਕਾਰ, ਕਿਹਾ-...

ਲਖਨਊ— ਸਮਾਜਵਾਦੀ ਪਾਰਟੀ (ਸਪਾ) ਨੇ ਇਜ਼ਰਾਈਲ ਦੇ ਸਪਾਈਵੇਅਰ ਪੇਗਾਸਸ ਜ਼ਰੀਏ ਜਾਸੂਸੀ ਕਰਨ ਦੇ ਮਾਮਲੇ ਵਿਚ ਕੇਂਦਰ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਸਰਕਾਰ ਨੂੰ...

Latest article

ਪੀਐੱਮ ਮੋਦੀ 8 ਦਸੰਬਰ ਨੂੰ ਪੰਜਾਬ ’ਚ ਰਾਜਗ ਦੀ ਪਹਿਲੀ ਰੈਲੀ ਕਰਨਗੇ : ਮਨਜਿੰਦਰ...

ਨਵੀਂ ਦਿੱਲੀ : ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋ. ਅ. ਦ.) ਵਿਚਾਲੇ ਮੁੜ ਗੱਠਜੋੜ ਹੋਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਸੂਬੇ ਪੰਜਾਬ ’ਚ...

ਲੁਧਿਆਣਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁੱਤ ਦੀਆਂ ਅੱਖਾਂ ਸਾਹਮਣੇ ਮਾਂ ਦੀ ਦਰਦਨਾਕ ਮੌਤ

ਲੁਧਿਆਣਾ - ਲੋਹਾਰਾ ਪੁਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਮਾਂ ਦੀ ਆਪਣੇ ਪੁੱਤਰ ਦੀਆਂ ਅੱਖਾਂ ਸਾਹਮਣੇ ਮੌਤ ਹੋ ਗਈ। ਔਰਤ ਆਪਣੇ ਪੁੱਤਰ...

ਪਲੱਕੜ ‘ਚ ਵੱਡਾ ਹਾਦਸਾ: ਸੁਪਰਮਾਰਕੀਟ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ...

ਪਲੱਕੜ - ਪਲੱਕੜ ਦੇ ਪੂਵਤਾਨੀ 'ਚ ਇਕ ਸੁਪਰਮਾਰਕੀਟ 'ਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਪੂਰੀ ਇਮਾਰਤ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ...