42.4 F
Mississauga, Ontario
Friday, November 27, 2026
ਮੁੱਖ ਖਬਰਾਂ

ਮੁੱਖ ਖਬਰਾਂ

ਮੁੰਬਈ ’ਚ ਮੋਹਲੇਧਾਰ ਮੀਂਹ ਬਣਿਆ ਆਫ਼ਤ, 25 ਲੋਕਾਂ ਦੀ ਮੌਤ

ਮੁੰਬਈ— ਮੁੰਬਈ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਐਤਵਾਰ ਤੜਕੇ ਭਾਰੀ ਮੀਂਹ ਪੈਣ ਕਾਰਨ ਵੱਖ-ਵੱਖ ਘਟਨਾਵਾਂ ’ਚ 25 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ...

ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹੇ ਵਿਚ ਨਵਜੋਤ ਸਿੱਧੂ ਦਾ ਪਹਿਲਾ ਛੱਕਾ

ਪਟਿਆਲਾ : ਮੁੱਖ ਮੰਤਰੀ ਨਾਲ ਚੱਲ ਰਹੇ ਵਿਵਾਦ ਦਰਮਿਆਨ ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਦੇ ਗੜ੍ਹ ਪਟਿਆਲਾ ਵਿਚ ਪਹਿਲਾ ‘ਛੱਕਾ ਠੋਕ’ ਦਿੱਤਾ ਹੈ।...

ਮੁੰਬਈ ’ਚ ਮੀਂਹ ਦਾ ਕਹਿਰ; PM ਮੋਦੀ ਨੇ ਜਤਾਇਆ ਦੁੱਖ, ਮਿ੍ਰਤਕਾਂ...

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੋਹਲੇਧਾਰ ਮੀਂਹ ਕਾਰਨ ਮੁੰਬਈ ’ਚ ਕੰਧ ਡਿੱਗਣ ਦੀਆਂ ਘਟਨਾਵਾਂ ’ਚ ਲੋਕਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ...

ਸਕਾਟਲੈਂਡ ਵੱਲੋਂ ਅਫਰੀਕੀ ਦੇਸ਼ਾਂ ਨੂੰ ਦਿੱਤੇ ਜਾ ਰਹੇ ਹਨ ਆਕਸੀਜਨ ਕੰਸਨਟ੍ਰੇਟਰ

ਗਲਾਸਗੋ : ਸਕਾਟਲੈਂਡ ਦੀ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੀ ਲਾਗ ਦੇ ਮਾਮਲਿਆਂ ਦਾ ਸਾਹਮਣਾ ਕਰ ਰਹੇ ਤਿੰਨ ਅਫਰੀਕੀ ਦੇਸ਼ਾਂ ਨੂੰ ਆਕਸੀਜਨ ਕੰਸਨਟ੍ਰੇਟਰ ਦਿੱਤੇ ਜਾ...

ਤੀਜੀ ਲਹਿਰ ਦੀ ਦਸਤਕ ? ਮਣੀਪੁਰ ’ਚ ਲੱਗਾ 10 ਦਿਨ ਦਾ...

ਇੰਫਾਲ : ਦੇਸ਼ ’ਚ ਵਧਦੇ ਡੈਲਟਾ ਵੇਰੀਐਂਟ ਦੇ ਮਾਮਲਿਆਂ ਕਾਰਨ ਕੋਰੋਨਾ ਦੀ ਤੀਸਰੀ ਲਹਿਰ ਦਾ ਖ਼ਤਰਾ ਅਜੇ ਟਲਿਆ ਨਹੀਂ ਹੈ। ਮਣੀਪੁਰ ’ਚ ਵਧ ਰਹੇ...

ਪਨਾਮਾ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ

ਬਿਊਨਸ ਆਇਰਸ : ਪਨਾਮਾ ਦੇ ਦੱਖਣੀ ਹਿੱਸੇ ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਨੇ ਆਪਣੀ ਰਿਪੋਰਟ ਵਿਚ...

ਦੇਸ਼ ‘ਚ ਮੁੜ ਵਧੇ ਕੋਰੋਨਾ ਦੇ ਮਾਮਲੇ, ਬੀਤੇ 24 ਘੰਟਿਆਂ ‘ਚ...

ਨਵੀਂ ਦਿੱਲੀ- ਭਾਰਤ 'ਚ 41,157 ਹੋਰ ਲੋਕਾਂ ਦੇ ਕੋਰੋਨਾ ਵਾਇਰਸ ਨਾਲ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਦੇਸ਼ 'ਚ ਹੁਣ ਤੱਕ ਸੰਕਰਮਣ ਦੀ ਲਪੇਟ 'ਚ...

ਰਾਕਾਂਪਾ ਨੇਤਾ ਸ਼ਰਦ ਪਵਾਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਦੇ ਮੁਖੀ ਸ਼ਰਦ ਪਵਾਰ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਰਾਸ਼ਟਰ ਹਿੱਤ ਨਾਲ...

ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਹਰੀਸ਼ ਰਾਵਤ, ਕਿਹਾ-ਹਾਈਕਮਾਨ ਦਾ...

ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਚੰਡੀਗੜ੍ਹ ਵਿਖੇ ਸਿਸਵਾਂ ਹਾਊਸ ਵਿਖੇ ਮੁਲਾਕਾਤ ਕਰਨ ਦੇ ਬਾਅਦ ਹਰੀਸ਼ ਰਾਵਤ ਦਾ ਪਹਿਲਾ ਬਿਆਨ...

ਅਸਤੀਫ਼ੇ ਦੀਆਂ ਅਟਕਲਾਂ ਦਰਮਿਆਨ ਕਰਨਾਟਕ ਦੇ ਮੁੱਖ ਮੰਤਰੀ ਯੇਦੀਯੁਰੱਪਾ ਦਾ ਬਿਆਨ...

ਨਵੀਂ ਦਿੱਲੀ— ਕਰਨਾਟਕ ਦੇ ਮੁੱਖ ਮੰਤਰੀ ਬੀ. ਐੱਸ. ਯੇਦੀਯੁਰੱਪਾ ਦਿੱਲੀ ’ਚ ਹਨ। ਦਰਅਸਲ ਅਸਤੀਫ਼ੇ ਦੀਆਂ ਖ਼ਬਰਾਂ ਦਰਮਿਆਨ ਯੇਦੀਯੁਰੱਪਾ ਨੇ ਬੀਤੇ ਕੱਲ੍ਹ ਪ੍ਰਧਾਨ ਮੰਤਰੀ ਨਾਲ...

Latest article

ਪੀਐੱਮ ਮੋਦੀ 8 ਦਸੰਬਰ ਨੂੰ ਪੰਜਾਬ ’ਚ ਰਾਜਗ ਦੀ ਪਹਿਲੀ ਰੈਲੀ ਕਰਨਗੇ : ਮਨਜਿੰਦਰ...

ਨਵੀਂ ਦਿੱਲੀ : ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋ. ਅ. ਦ.) ਵਿਚਾਲੇ ਮੁੜ ਗੱਠਜੋੜ ਹੋਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਸੂਬੇ ਪੰਜਾਬ ’ਚ...

ਲੁਧਿਆਣਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁੱਤ ਦੀਆਂ ਅੱਖਾਂ ਸਾਹਮਣੇ ਮਾਂ ਦੀ ਦਰਦਨਾਕ ਮੌਤ

ਲੁਧਿਆਣਾ - ਲੋਹਾਰਾ ਪੁਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਮਾਂ ਦੀ ਆਪਣੇ ਪੁੱਤਰ ਦੀਆਂ ਅੱਖਾਂ ਸਾਹਮਣੇ ਮੌਤ ਹੋ ਗਈ। ਔਰਤ ਆਪਣੇ ਪੁੱਤਰ...

ਪਲੱਕੜ ‘ਚ ਵੱਡਾ ਹਾਦਸਾ: ਸੁਪਰਮਾਰਕੀਟ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ...

ਪਲੱਕੜ - ਪਲੱਕੜ ਦੇ ਪੂਵਤਾਨੀ 'ਚ ਇਕ ਸੁਪਰਮਾਰਕੀਟ 'ਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਪੂਰੀ ਇਮਾਰਤ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ...