46.8 F
Mississauga, Ontario
Monday, November 9, 2026
ਮੁੱਖ ਖਬਰਾਂ

ਮੁੱਖ ਖਬਰਾਂ

ਪੰਜਾਬ ਦੀ ਭਾਈਚਾਰਕ ਸਾਂਝ ਨੂੰ ਬਚਾਉਣ ਲਈ ਮਜ਼ਬੂਤ ਸਰਕਾਰ ਦੀ ਲੋੜ...

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਵਲੋਂ ਅੱਜ 47ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ 'ਚ ਸੰਬੋਧਨ ਕਰਦਿਆਂ...

ਈਰਾਨ ਤੇ ਕਤਰ ਦੇ ਵਿਦੇਸ਼ ਮੰਤਰੀਆਂ ਨੇ ਜੈਸ਼ੰਕਰ ਨਾਲ ਫੋਨ ‘ਤੇ...

ਨੈਸ਼ਨਲ ਡੈਸਕ- ਮੱਧ ਪੂਰਬ ਵਿੱਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਜਾਰੀ ਜੰਗ ਨੇ ਪੂਰੀ ਦੁਨੀਆ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਇਸ ਗੰਭੀਰ ਸਥਿਤੀ ਦੇ...

ਰਾਘਵ ਚੱਢਾ ਨੇ ਸੰਸਦ ‘ਚ ਚੁੱਕੇ ਪੰਜਾਬ ਦੇ ਮੁੱਦਿਆਂ ਦਾ ਸਾਂਝਾ...

ਨਵੀਂ ਦਿੱਲੀ: ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਆਮ ਆਦਮੀ ਪਾਰਟੀ ਦੇ ਕੁਝ ਆਗੂਆਂ ਵੱਲੋਂ ਉਨ੍ਹਾਂ 'ਤੇ ਲਾਏ ਗਏ ਉਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ...

ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ ਵਾਲੇ...

ਚੰਡੀਗੜ੍ਹ/ਜਲੰਧਰ : ਪੰਜਾਬ ਭਾਜਪਾ ਦੇ ਚੰਡੀਗੜ੍ਹ ਸਥਿਤ ਦਫ਼ਤਰ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ ਵਿਚ ਪੰਜਾਬ ਪੁਲਸ ਨੇ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ...

ਅਸਾਮ ਚੋਣਾਂ: ਸਿਆਸੀ ਦੰਗਲ ‘ਚ ਔਰਤਾਂ ਦੀ ਪੈੜ ਹੋਈ ਮੱਧਮ, 91...

ਨੈਸ਼ਨਲ ਡੈਸਕ : ਇੱਕ ਪਾਸੇ ਕੇਂਦਰ ਸਰਕਾਰ ਵੱਲੋਂ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ ਇੱਕ-ਤਿਹਾਈ ਸੀਟਾਂ ਰਾਖਵੀਆਂ ਕਰਨ ਦਾ ਕਾਨੂੰਨ ਪਾਸ ਕੀਤਾ...

ਲੁਧਿਆਣਾ ‘ਚ ਡੇਂਗੂ ਦਾ ਡੰਗ: ਬਾਰਿਸ਼ ਤੋਂ ਬਾਅਦ ਵਧਿਆ ਖ਼ਤਰਾ, ਮਰੀਜ਼ਾਂ...

ਲੁਧਿਆਣਾ : ਮਹਾਨਗਰ ਵਿੱਚ ਸਮੇਂ ਤੋਂ ਪਹਿਲਾਂ ਡੇਂਗੂ ਦਾ ਖ਼ਤਰਾ ਬਣਿਆ ਹੋਇਆ ਹੈ, ਜੋ ਹਾਲ ਹੀ ਵਿੱਚ ਹੋਈ ਬਾਰਿਸ਼ ਕਾਰਨ ਹੋਰ ਵੀ ਵਧ ਗਿਆ...

”We Got Him..!” ਪਾਇਲਟ ਦੇ ਸਫ਼ਲ ਰੈਸਕਿਊ ਨੂੰ ਟਰੰਪ ਨੇ ਦੱਸਿਆ...

ਇੰਟਰਨੈਸ਼ਨਲ ਡੈਸਕ- ਬੀਤੇ ਦਿਨੀਂ ਇਰਾਨ 'ਚ ਕ੍ਰੈਸ਼ ਹੋਏ ਅਮਰੀਕੀ ਏਅਰ ਫੋਰਸ ਦੇ ਫਾਈਟਰ ਜੈੱਟ, ਜਿਸ 'ਚੋਂ ਇਕ ਪਾਇਲਟ ਨੂੰ ਰੈਸਕਿਊ ਕਰ ਲਿਆ ਗਿਆ ਸੀ...

ਪੈਟਰੋਲ-ਡੀਜ਼ਲ ਤੇ LPG ‘ਤੇ ਕੇਂਦਰ ਦਾ ਆ ਗਿਆ ਵੱਡਾ ਬਿਆਨ

ਨਵੀਂ ਦਿੱਲੀ: ਅਮਰੀਕਾ-ਈਰਾਨ ਜੰਗ ਦੇ ਚਲਦਿਆਂ 'Hormuz' ਵਿੱਚ ਪੈਦਾ ਹੋਏ ਤਣਾਅ ਦੇ ਵਿਚਕਾਰ, ਭਾਰਤ ਸਰਕਾਰ ਨੇ ਦੇਸ਼ ਵਾਸੀਆਂ ਨੂੰ ਭਰੋਸਾ ਦਿੱਤਾ ਹੈ ਕਿ ਦੇਸ਼...

7 ਤੇ 8 ਅਪ੍ਰੈਲ ਦੀ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਵੱਲੋਂ Orange...

ਜਲੰਧਰ ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਬੀਤੀ ਦਿਨੀਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਤੇ ਗੜੇਮਾਰੀ ਨੇ ਮੌਸਮ...

ਕੇਰਲ ‘ਚ ਅੱਜ ਜਨਤਕ ਰੈਲੀ ਤੇ ਰੋਡ ਸ਼ੋਅ ‘ਚ ਸ਼ਾਮਲ ਹੋਣਗੇ...

ਤਿਰੂਵਨੰਤਪੁਰਮ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰੀ ਲੋਕਤੰਤਰੀ ਗਠਜੋੜ (ਐਨਡੀਏ) ਦੀ ਚੋਣ ਪ੍ਰਚਾਰ ਮੁਹਿੰਮ ਦੇ ਤਹਿਤ ਸ਼ਨੀਵਾਰ ਨੂੰ ਕੇਰਲ ਵਿਚ ਆਉਣਗੇ। ਇਸ ਦੀ ਜਾਣਕਾਰੀ...

Latest article

ਲਾਲ ਕਿਲਾ ਧਮਾਕਾ ਮਾਮਲੇ ’ਚ ਹੁਣ ਤੱਕ 300 ਸ਼ੱਕੀ ਗ੍ਰਿਫ਼ਤਾਰ, 73 ਭਗੌੜੇ ਲਿਆਂਦੇ ਗਏ...

ਨਵੀਂ ਦਿੱਲੀ, -ਰਾਸ਼ਟਰੀ ਰਾਜਧਾਨੀ ਵਿਚ ਲਾਲ ਕਿਲਾ ਕੰਪਲੈਕਸ ਨੇੜੇ ਚਲਦੀ ਕਾਰ ਵਿਚ ਧਮਾਕੇ ਦੀ ਘਟਨਾ ਨੂੰ ਇਕ ਸਾਲ ਪੂਰਾ ਹੋਣ ਵਾਲਾ ਹੈ, ਅਜਿਹੇ ਵਿਚ...

ਅਕਾਲੀ ਦਲ ‘ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

ਜਲੰਧਰ/ਕਪੂਰਥਲਾ ਸ਼੍ਰੋਮਣੀ ਅਕਾਲੀ ਦਲ 'ਚ ਬੀਬੀ ਜਗੀਰ ਕੌਰ ਦੀ ਘਰ ਵਾਪਸੀ ਦੀਆਂ ਚੱਲ ਰਹੀਆਂ ਚਰਚਾਵਾਂ ਦਰਮਿਆਨ ਜਗੀਰ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।...

ਪਟਾਕੇ ਚਲਾਉਣ ਤੋਂ ਰੋਕਣ ’ਤੇ ਸਬ-ਇੰਸਪੈਕਟਰ ਨੂੰ ਉਤਾਰਿਆ ਮੌਤ ਦੇ ਘਾਟ, ਫਿਰ…

ਥੇਨੀ (ਤਾਮਿਲਨਾਡੂ), –ਤਾਮਿਲਨਾਡੂ ਦੇ ਥੇਨੀ ਵਿਚ ਦੀਵਾਲੀ ਦੀ ਰਾਤ ਪੁਲਸ ਸਬ-ਇੰਸਪੈਕਟਰ ਸੇਂਥਿਲ ਕੁਮਾਰ (56) ਨੇ ਨੌਜਵਾਨਾਂ ਦੇ ਇਕ ਸਮੂਹ ਨੂੰ ਸੜਕ ਦੇ ਵਿਚਕਾਰ ਪਟਾਕੇ...