39.3 F
Mississauga, Ontario
Friday, November 27, 2026
ਮੁੱਖ ਖਬਰਾਂ

ਮੁੱਖ ਖਬਰਾਂ

ਚੀਨ ਦੇ ਤਸ਼ੱਦਦ ਦੀ ਦਾਸਤਾਨ, ਉਈਗਰ ਮੁਸਲਮਾਨਾਂ ਨੂੰ ਦੇ ਰਿਹਾ 25...

ਇੰਟਰਨੈਸ਼ਨਲ ਡੈਸਕ : ਸ਼ਿਨਜਿਆਂਗ ’ਚ ਉਈਗਰਾਂ ’ਤੇ ਜ਼ੁਲਮਾਂ ਨੂੰ ਲੈ ਕੇ ਚੀਨ ਦਾ ਇਕ ਜ਼ਾਲਿਮਾਨਾ ਸੱਚ ਸਾਹਮਣੇ ਆਇਆ ਹੈ। ਮੀਡੀਆ ਰਿਪੋਰਟ ਦੇ ਮੁਤਾਬਕ ਚੀਨ...

ਮਹਾਰਾਸ਼ਟਰ : ED ਨੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੇ ਘਰ...

ਨਾਗਪੁਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਧਨ ਸੋਧ (ਮਨੀ ਲਾਂਡਰਿੰਗ) ਦੇ ਇਕ ਮਾਮਲੇ 'ਚ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੇ ਨਾਗਪੁਰ...

ਬੇਅਦਬੀ ਕੇਸਾਂ ‘ਤੇ ਬਣੀ ਨਵੀਂ SIT ਖ਼ਿਲਾਫ਼ ਕੇਸ ਦਰਜ ਕਰਵਾਏਗਾ ‘ਅਕਾਲੀ...

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਬੇਅਦਬੀ ਮਾਮਲੇ ਸਬੰਧੀ ਜਾਂਚ ਕਰ ਰਹੀ ਨਵੀਂ ਵਿਸ਼ੇਸ਼ ਜਾਂਚ...

ਐਮਰਜੈਂਸੀ ਦੇ ਕਾਲੇ ਦਿਨਾਂ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ :...

ਨਵੀਂ ਦਿੱਲੀ- ਐਮਰਜੈਂਸੀ ਦੀ 46ਵੀਂ ਬਰਸੀ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਕਾਲੇ ਦਿਨਾਂ ਨੂੰ ਕਦੇ ਭੁਲਾਇਆ ਨਹੀਂ ਜਾ...

ਵਿਧਾਇਕ ਫ਼ਤਿਹਜੰਗ ਦੇ ਵਾਰ ’ਤੇ ਜਾਖੜ ਦਾ ਪਲਟਵਾਰ: ਚਿੱਕੜ ਨਾ ਸੁੱਟੇ,...

ਚੰਡੀਗੜ੍ਹ : ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਨੇ ਵੀਰਵਾਰ ਨੂੰ ਆਪਣੇ ਪੁੱਤਰ ਅਰਜੁਨ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਮੰਤਰੀ ਮੰਡਲ ਵਲੋਂ ਦਿੱਤੀ ਗਈ ਸਰਕਾਰੀ ਨੌਕਰੀ...

ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਬਣਾਉਣ ਵਾਲੀਆਂ ਤਾਕਤਾਂ ਖ਼ਿਲਾਫ਼ ਸਬਰ ਰੱਖ...

ਨਵੀਂ ਦਿੱਲੀ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ( ਏਕਤਾ ਉਗਰਾਹਾਂ) ਦੀ ਗਦਰੀ ਬੀਬੀ ਗੁਲਾਬ ਕੌਰ ਨਗਰ ਦੀ ਸਟੇਜ...

ਅਕਾਲੀ ਦਲ ਵਲੋਂ ਲਗਾਏ ਦੋਸ਼ਾਂ ’ਤੇ ‘ਆਪ’ ਦਾ ਵੱਡਾ ਬਿਆਨ, ਕਿਹਾ...

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਅਕਾਲੀ ਦਲ ’ਤੇ ਵੱਡਾ...

ਡੈਲਟਾ ਪਲੱਸ ਵੇਰੀਐਂਟ ਨੂੰ ਲੈ ਕੇ ਰਾਹੁਲ ਗਾਂਧੀ ਨੇ ਮੋਦੀ ਸਰਕਾਰ...

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ 'ਚ ਕੋਰੋਨਾ ਵਾਇਰਸ ਦੇ ਡੈਲਟਾ ਪਲੱਸ ਰੂਪ ਦੇ ਕਈ ਮਾਮਲੇ ਸਾਹਮਣੇ ਆਉਣ ਦਰਮਿਆਨ ਸ਼ੁੱਕਰਵਾਰ...

ਕੈਨੇਡਾ ਦੇ ਸਕੂਲ ’ਚੋਂ 600 ਤੋਂ ਜ਼ਿਆਦਾ ਕਬਰਾਂ ਮਿਲਣ ’ਤੇ ਪੀ....

ਇੰਟਰਨੈਸ਼ਨਲ ਡੈਸਕ : ਕੈਨੇਡਾ ਦੇ ਮੂਲ ਨਿਵਾਸੀ ਨੇਤਾਵਾਂ ਦੇ ਸਮੂਹਾਂ ਨੇ ਵੀਰਵਾਰ ਦੱਸਿਆ ਕਿ ਜਾਂਚਕਰਤਾਵਾਂ ਨੂੰ ਉਨ੍ਹਾਂ ਦੇ ਭਾਈਚਾਰੇ ਦੇ ਬੱਚਿਆਂ ਲਈ ਬੀਤੇ ’ਚ...

ਪ੍ਰਾਜੈਕਟ ਸੀ ਬਰਡ ਦੇ ਨੇਵੀ ਅੱਡੇ ਦਾ ਨਿਰੀਖਣ ਕਰਕੇ ਰਾਜਨਾਥ ਹੋਏ...

ਕਾਰਵਾਰ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਪ੍ਰਾਜੈਕਟ ਸੀ ਬਰਡ ਤਹਿਤ ਇਥੇ ਤਿਆਰ ਕੀਤਾ ਜਾ ਰਿਹਾ ਨੇਵੀ ਦਾ ਅੱਡਾ ਏਸ਼ੀਆ...

Latest article

ਪੀਐੱਮ ਮੋਦੀ 8 ਦਸੰਬਰ ਨੂੰ ਪੰਜਾਬ ’ਚ ਰਾਜਗ ਦੀ ਪਹਿਲੀ ਰੈਲੀ ਕਰਨਗੇ : ਮਨਜਿੰਦਰ...

ਨਵੀਂ ਦਿੱਲੀ : ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋ. ਅ. ਦ.) ਵਿਚਾਲੇ ਮੁੜ ਗੱਠਜੋੜ ਹੋਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਸੂਬੇ ਪੰਜਾਬ ’ਚ...

ਲੁਧਿਆਣਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁੱਤ ਦੀਆਂ ਅੱਖਾਂ ਸਾਹਮਣੇ ਮਾਂ ਦੀ ਦਰਦਨਾਕ ਮੌਤ

ਲੁਧਿਆਣਾ - ਲੋਹਾਰਾ ਪੁਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਮਾਂ ਦੀ ਆਪਣੇ ਪੁੱਤਰ ਦੀਆਂ ਅੱਖਾਂ ਸਾਹਮਣੇ ਮੌਤ ਹੋ ਗਈ। ਔਰਤ ਆਪਣੇ ਪੁੱਤਰ...

ਪਲੱਕੜ ‘ਚ ਵੱਡਾ ਹਾਦਸਾ: ਸੁਪਰਮਾਰਕੀਟ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ...

ਪਲੱਕੜ - ਪਲੱਕੜ ਦੇ ਪੂਵਤਾਨੀ 'ਚ ਇਕ ਸੁਪਰਮਾਰਕੀਟ 'ਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਪੂਰੀ ਇਮਾਰਤ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ...