39.3 F
Mississauga, Ontario
Friday, November 27, 2026
ਮੁੱਖ ਖਬਰਾਂ

ਮੁੱਖ ਖਬਰਾਂ

ਅੱਜ ਚੰਡੀਗੜ੍ਹ ਦੇ PGI ’ਚ ਮੁੜ ਹੋਵੇਗਾ ਜੈਪਾਲ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ : ਕੋਲਕਾਤਾ ਵਿੱਚ ਹੋਏ ਐਨਕਾਊਂਟਰ ’ਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ...

ਜੰਮੂ ਕਸ਼ਮੀਰ ਦਾ ਪੂਰਨ ਰਾਜ ਦਾ ਦਰਜਾ ਕੀਤਾ ਜਾਵੇ ਬਹਾਲ :...

ਨਵੀਂ ਦਿੱਲੀ- ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਨੇ ਜੰਮੂ ਕਸ਼ਮੀਰ ਦਾ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਦੀ ਮੰਗ ਕਰਦੇ ਹੋਏ ਸੋਮਵਾਰ ਨੂੰ...

ਪੰਜਾਬ ਦੀ ਸਿਆਸਤ ’ਚ ਵੱਡਾ ਧਮਾਕਾ, ਆਮ ਆਦਮੀ ਪਾਰਟੀ ’ਚ ਸ਼ਾਮਲ...

ਅੰਮ੍ਰਿਤਸਰ : ਬੇਅਦਬੀ ਮਾਮਲੇ ਵਿਚ ਜਾਂਚ ਕਰਨ ਵਾਲੀ ਐੱਸ. ਆਈ. ਟੀ. ਦੇ ਮੁਖੀ ਰਹਿ ਚੁੱਕੇ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ...

ਪਿੰਡ ਵਾਸੀਆਂ ਨੇ ਕਿਸਾਨਾਂ ਨੂੰ ਦਿੱਤਾ ਇਕ ਹਫ਼ਤੇ ਅੰਦਰ ਸਿੰਘੂ ਸਰਹੱਦ...

ਸੋਨੀਪਤ- ਸਿੰਘੂ ਦੀ ਹੱਦ ’ਤੇ ਅੰਦੋਲਨਕਾਰੀ ਕਿਸਾਨਾਂ ਅਤੇ ਸਥਾਨਕ ਪੇਂਡੂਆਂ ਦਰਮਿਆਨ ਚਲੇ ਆ ਰਹੇ ਡੈੱਡਲਾਕ ਦਾ ਐਤਵਾਰ ਕੋਈ ਹੱਲ ਨਹੀਂ ਨਿਕਲਿਆ। ਸੇਰਸਾ ਪਿੰਡ ’ਚ...

ਅੰਮ੍ਰਿਤਸਰ ’ਚ ਪਹੁੰਚੇ ਅਰਵਿੰਦ ਕੇਜਰੀਵਾਲ ਦਾ ਪੰਜਾਬ ’ਚ ਮੁੱਖ ਮੰਤਰੀ ਚਿਹਰੇ...

ਅੰਮ੍ਰਿਤਸਰ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਆਪਣਾ ਕੁਨਵਾ ਵਧਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਇਸੇ ਦੇ...

ਅੰਤਰਰਾਸ਼ਟਰੀ ਯੋਗ ਦਿਵਸ ’ਤੇ PM ਮੋਦੀ ਬੋਲੇ- ਮਹਾਮਾਰੀ ’ਚ ਯੋਗ ਬਣਿਆ...

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ 7ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ’ਤੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ...

ਹਾਈਕਮਾਂਡ ਦੀ ਚੁੱਪੀ ’ਤੇ ਟੁੱਟਿਆ ਸਿੱਧੂ ਦੇ ਸਬਰ ਦਾ ਬੰਨ੍ਹ, ਫਿਰ...

ਪਟਿਆਲਾ : ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਨਿਬੇੜਨ ਲਈ ਹਾਈਕਮਾਂਡ ਵੱਲੋਂ ਬਣਾਈ 3 ਮੈਂਬਰੀ ਕਮੇਟੀ ਦੀ ਰਿਪੋਰਟ ਕਾਂਗਰਸ ਦੇ ਕੌਮੀ ਪ੍ਰਧਾਨ ਅੱਗੇ ਰੱਖਣ ਤੋਂ...

ਭਾਰਤ ’ਚ ਕੋਰੋਨਾ ਦਾ ਡਿੱਗਿਆ ਗਰਾਫ਼, ਪਿਛਲੇ 88 ਦਿਨਾਂ ’ਚ ਸਭ...

ਨਵੀਂ ਦਿੱਲੀ— ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ’ਚ ਗਿਰਾਵਟ ਜਾਰੀ ਹੈ। ਭਾਰਤ ’ਚ 88 ਦਿਨਾਂ ਬਾਅਦ ਕੋਰੋਨਾ ਦੇ 53,256 ਨਵੇਂ ਮਾਮਲੇ ਸਾਹਮਣੇ ਆਏ...

ਔਰਤਾਂ ਨਾਲ ਹੁੰਦੇ ਯੌਨ ਸ਼ੋਸ਼ਣ ‘ਤੇ ਇਮਰਾਨ ਖਾਨ ਦਾ ਘਟੀਆ ਬਿਆਨ,...

ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਆਪਣੀ ਬਿਆਨਬਾਜ਼ੀ ਲਈ ਪੂਰੀ ਦੁਨੀਆ ਵਿਚ ਮਸ਼ਹੂਰ ਹਨ। ਇਮਰਾਨ ਨੇ ਇਕ ਵਾਰ ਫਿਰ ਔਰਤਾਂ ਦੇ ਕੱਪੜਿਆਂ...

ਦਿੱਲੀ,UP, ਬਿਹਾਰ ਸਮੇਤ ਕਈ ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ

ਨਵੀਂ ਦਿੱਲੀ- ਦੇਸ਼ ਦੇ ਜ਼ਿਆਦਾਤਰ ਸੂਬਿਆਂ ’ਚ ਮਾਨਸੂਨ ਕਾਰਣ ਭਾਰੀ ਮੀਂਹ ਪੈ ਰਿਹਾ ਹੈ। ਭਾਰਤੀ ਮੌਸਮ ਵਿਭਾਗ ਦੇ ਅੰਦਾਜ਼ੇ ਅਨੁਸਾਰ ਅਗਲੇ 24 ਘੰਟਿਆਂ ’ਚ...

Latest article

ਪੀਐੱਮ ਮੋਦੀ 8 ਦਸੰਬਰ ਨੂੰ ਪੰਜਾਬ ’ਚ ਰਾਜਗ ਦੀ ਪਹਿਲੀ ਰੈਲੀ ਕਰਨਗੇ : ਮਨਜਿੰਦਰ...

ਨਵੀਂ ਦਿੱਲੀ : ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋ. ਅ. ਦ.) ਵਿਚਾਲੇ ਮੁੜ ਗੱਠਜੋੜ ਹੋਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਸੂਬੇ ਪੰਜਾਬ ’ਚ...

ਲੁਧਿਆਣਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁੱਤ ਦੀਆਂ ਅੱਖਾਂ ਸਾਹਮਣੇ ਮਾਂ ਦੀ ਦਰਦਨਾਕ ਮੌਤ

ਲੁਧਿਆਣਾ - ਲੋਹਾਰਾ ਪੁਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਮਾਂ ਦੀ ਆਪਣੇ ਪੁੱਤਰ ਦੀਆਂ ਅੱਖਾਂ ਸਾਹਮਣੇ ਮੌਤ ਹੋ ਗਈ। ਔਰਤ ਆਪਣੇ ਪੁੱਤਰ...

ਪਲੱਕੜ ‘ਚ ਵੱਡਾ ਹਾਦਸਾ: ਸੁਪਰਮਾਰਕੀਟ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ...

ਪਲੱਕੜ - ਪਲੱਕੜ ਦੇ ਪੂਵਤਾਨੀ 'ਚ ਇਕ ਸੁਪਰਮਾਰਕੀਟ 'ਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਪੂਰੀ ਇਮਾਰਤ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ...