34 F
Mississauga, Ontario
Friday, November 27, 2026
ਮੁੱਖ ਖਬਰਾਂ

ਮੁੱਖ ਖਬਰਾਂ

ਜਲੰਧਰ ਜ਼ਿਲ੍ਹੇ ‘ਚ ਵੱਧਣ ਲੱਗਾ ‘ਬਲੈਕ ਫੰਗਸ’ ਦਾ ਖ਼ੌਫ਼, 2 ਹੋਰ...

ਜਲੰਧਰ - ਕੋਰੋਨਾ ਦੇ ਨਾਲ-ਨਾਲ ਹੁਣ ਦਹਿਸ਼ਤ ਦਾ ਕਾਰਨ ਬਣੇ ਬਲੈਕ ਫੰਗਸ (ਮਿਊਕੋਰਮਾਈਕੋਸਿਸ) ਪੀੜਤ ਦੋ ਹੋਰ ਮਰੀਜ਼ਾਂ ਦੀ ਮੌਤ ਹੋ ਜਾਣ ਨਾਲ ਹੁਣ ਤਕ...

12ਵੀਂ ਦੀ ਪ੍ਰੀਖਿਆ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ...

ਨਵੀਂ ਦਿੱਲੀ- ਦੇਸ਼ ਭਰ 'ਚ ਕੋਰੋਨਾ ਵਾਇਰਸ ਮਹਾਮਾਰੀ ਦੇ ਸੰਕਟ ਦਰਮਿਆਨ ਸੈਂਟਰਲ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐੱਸ.ਈ.) ਅਤੇ ਆਈ.ਸੀ.ਐੱਸ.ਈ. ਦੀ 12ਵੀਂ ਬੋਰਡ ਪ੍ਰੀਖਿਆਵਾਂ ਨੂੰ ਰੱਦ...

ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਸਥਾਪਿਤ ਹੋਇਆ ਨਵਾਂ ਪਲਾਂਟ, ਇਕ ਮਿੰਟ ‘ਚ...

ਅੰਮ੍ਰਿਤਸਰ - ਗੁਰੂ ਨਾਨਕ ਦੇਵ ਹਸਪਤਾਲ ਆਕਸੀਜਨ ਦੇ ਮਾਮਲੇ ਵਿੱਚ ਬਹੁਤ ਜਲਦੀ ਆਤਮ-ਨਿਰਭਰ ਹੋ ਜਾਵੇਗਾ। ਰੱਖਿਆ ਖੋਜ ਅਤੇ ਵਿਕਾਸ ਸੰਗਠਨ ਡੀ. ਆਰ. ਡੀ. ਓ....

ਰਾਮਦੇਵ ਬੋਲੇ- ਐਲੋਪੈਥੀ ’ਤੇ ਮੁਆਫ਼ੀ ਮੰਗ ਚੁੱਕਿਆ ਹਾਂ, ਆਯੂਰਵੈਦ ਦਾ ਵੀ...

ਨਵੀਂ ਦਿੱਲੀ - ਐਲੋਪੈਥੀ ’ਤੇ ਬਿਆਨ ਨੂੰ ਲੈ ਕੇ ਡਾਕਟਰਾਂ ਦੇ ਨਿਸ਼ਾਨੇ ’ਤੇ ਆਏ ਬਾਬਾ ਰਾਮਦੇਵ ਨੇ ਐਤਵਾਰ ਕਿਹਾ ਕਿ ਮੈਂ ਆਪਣੇ ਬਿਆਨ ਲਈ...

ਦੇਸ਼ ‘ਚ ਸਭ ਤੋਂ ਪਹਿਲਾਂ ਜੰਮੂ ਕਸ਼ਮੀਰ ਨੇ ਸ਼ੁਰੂ ਕੀਤਾ ਡੋਰ-ਟੂ-ਡੋਰ...

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਨੂੰ ਹਰਾਉਣ ਲਈ ਟੀਕਾਕਰਨ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਅਜਿਹੇ 'ਚ ਕਈ ਸੂਬੇ ਵੱਖ-ਵੱਖ ਸਹੂਲਤਾਂ ਵੀ ਦੇ...

ਜਲੰਧਰ ਵਾਸੀਆਂ ਲਈ ਰਾਹਤ ਭਰੀ ਖ਼ਬਰ, ਘੱਟਣ ਲੱਗੀ ਕੋਰੋਨਾ ਦੀ ਰਫ਼ਤਾਰ,...

ਜਲੰਧਰ — ਜਲੰਧਰ ਜ਼ਿਲ੍ਹੇ ’ਚ ਕੋਰੋਨਾ ਨੂੰ ਲੈ ਕੇ ਥੋੜ੍ਹੀ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ। ਐਤਵਾਰ ਨੂੰ ਜਿੱਥੇ ਜ਼ਿਲ੍ਹੇ ’ਚ ਕੋਰੋਨਾ ਨਾਲ 4...

ਉੱਤਰ ਪ੍ਰਦੇਸ਼ ’ਚ ਕੋਰੋਨਾ ਕਰਫਿਊ ’ਚ ਢਿੱਲ, ਸ਼ਾਮ 7 ਵਜੇ ਤੱਕ...

ਲਖਨਊ— ਉੱਤਰ ਪ੍ਰਦੇਸ਼ ’ਚ ਅਨਲੌਕ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। 1 ਜੂਨ ਤੋਂ 600 ਤੋਂ ਘੱਟ ਸਰਗਰਮ ਮਾਮਲਿਆਂ ਵਾਲੇ ਜ਼ਿਲ੍ਹਿਆਂ ਵਿਚ ਅਨਲੌਕ ਪ੍ਰਕਿਰਿਆ...

ਜੂਨ ’ਚ ਕੋਰੋਨਾ ਟੀਕੇ ਦੀਆਂ ਕਰੀਬ 12 ਕਰੋੜ ਖ਼ੁਰਾਕਾਂ ਹੋਣਗੀਆਂ ਉਪਲੱਬਧ:...

ਨਵੀਂ ਦਿੱਲੀ— ਕੇਂਦਰੀ ਸਿਹਤ ਮੰਤਰਾਲਾ ਨੇ ਐਤਵਾਰ ਨੂੰ ਦੱਸਿਆ ਕਿ ਦੇਸ਼ ਵਿਚ ਕੋਵਿਡ-19 ਟੀਕਾਕਰਨ ਲਈ ਜੂਨ ਮਹੀਨੇ ’ਚ ਕਰੀਬ 12 ਕਰੋੜ ਖ਼ੁਰਾਕਾਂ ਉਪਲੱਬਧ ਹੋਣਗੀਆਂ।...

ਪਾਕਿ ਕਰ ਰਿਹੈ ਤਾਲਿਬਾਨ ਦੀ ਵਿੱਤੀ ਮਦਦ, ਭਰਤੀ ‘ਚ ਵੀ ਤੇਜ਼ੀ

ਇਸਲਾਮਾਬਾਦ : ਜਦੋਂ ਵੀ ਅੱਤਵਾਦੀਆਂ ਨੂੰ ਵਿੱਤੀ ਮਦਦ ਪਹੁੰਚਾਉਣ ਦੀ ਗੱਲ ਆਉਂਦੀ ਹੈ ਤਾਂ ਪਾਕਿਸਤਾਨ ਦਾ ਨਾਮ ਜ਼ਰੂਰ ਆਉਂਦਾ ਹੈ। ਦੁਨੀਆ ਭਰ ਵਿਚ ਪਹਿਲਾ...

ਹਰਿਆਣਾ ‘ਚ ਬਲੈਕ ਫੰਗਸ ਨਾਲ 50 ਲੋਕਾਂ ਦੀ ਮੌਤ, 650 ਮਰੀਜ਼ਾਂ...

ਹਰਿਆਣਾ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਐਤਵਾਰ ਨੂੰ ਕਿਹਾ ਕਿ ਸੂਬੇ 'ਚ ਬਲੈਕ ਫੰਗਸ ਕਾਰਨ ਹੁਣ ਤੱਕ 50 ਲੋਕਾਂ ਦੀ ਮੌਤ...

Latest article

ਸਾਊਦੀ ਅਰਬ ਦਾ ਯਮਨ ‘ਚ ਹੂਤੀ ਬਾਗੀਆਂ ‘ਤੇ ਵੱਡਾ ਹਮਲਾ, ਰਾਜਧਾਨੀ ਸਨਾ ਸਣੇ ਕਈ...

ਦੁਬਈ : ਯਮਨ ਵਿੱਚ ਹੂਤੀ ਬਾਗੀਆਂ ਅਤੇ ਸਾਊਦੀ ਅਰਬ ਦੇ ਸਮਰਥਨ ਵਾਲੀਆਂ ਸਰਕਾਰੀ ਫੌਜਾਂ ਵਿਚਕਾਰ ਜੰਗ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਸਾਊਦੀ...

ਡਰ ਦਾ ਮਾਹੌਲ ਪੈਦਾ ਕਰਨਾ ਅਤੇ ਸਾਮ, ਦੰਡ, ਭੇਦ, ਲੜਾਈ-ਝਗੜਾ ਆਪ ਦੀ ਅਧਿਕਾਰਤ ਨੀਤੀ...

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਪ ਸੁਪਰੀਮੋ ਵੱਲੋਂ ਸਰਕਾਰੀ ਪੈਸੇ ਨਾਲ ਮੋਗਾ ਵਿਚ ਕੀਤੀ ਸਿਆਸੀ ਰੈਲੀ ਤੇ...

ਪੀਐੱਮ ਮੋਦੀ 8 ਦਸੰਬਰ ਨੂੰ ਪੰਜਾਬ ’ਚ ਰਾਜਗ ਦੀ ਪਹਿਲੀ ਰੈਲੀ ਕਰਨਗੇ : ਮਨਜਿੰਦਰ...

ਨਵੀਂ ਦਿੱਲੀ : ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋ. ਅ. ਦ.) ਵਿਚਾਲੇ ਮੁੜ ਗੱਠਜੋੜ ਹੋਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਸੂਬੇ ਪੰਜਾਬ ’ਚ...