38.1 F
Mississauga, Ontario
Friday, November 27, 2026
ਮੁੱਖ ਖਬਰਾਂ

ਮੁੱਖ ਖਬਰਾਂ

ਕੋਰੋਨਾ ਕਾਲ ’ਚ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਮਿਲਣਗੇ...

ਚੰਡੀਗੜ੍ਹ : ਸਰਕਾਰੀ ਮੁਲਾਜ਼ਮਾਂ ਨੂੰ ਵੱਡੇ ਤੋਹਫੇ ਵਜੋਂ ਪੰਜਾਬ ਸਰਕਾਰ ਦੇ 6ਵੇਂ ਤਨਖਾਹ ਕਮਿਸ਼ਨ ਨੇ ਸਾਰੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਦੋਗੁਣਾ ਤੋਂ ਵੱਧ ਵਾਧੇ...

ਪੱਛਮੀ ਬੰਗਾਲ ’ਚ ਮੁੜ ‘ਦੀਦੀ’ ਦੀ ਸਰਕਾਰ, ਮਮਤਾ ਬੈਨਰਜੀ ਨੇ ਤੀਜੀ...

ਕੋਲਕਾਤਾ— ਮਮਤਾ ਬੈਨਰਜੀ ਨੇ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਉਨ੍ਹਾਂ ਨੂੰ...

ਆਪ ਵਿਧਾਇਕ ਹਰਪਾਲ ਚੀਮਾ ਕੋਰੋਨਾ ਪਾਜ਼ੇਟਿਵ, ਫੇਸਬੁੱਕ ’ਤੇ ਪੋਸਟ ਪਾ ਕੀਤੀ...

ਚੰਡੀਗੜ੍ਹ/ਜਲੰਧਰ: ਪੰਜਾਬ ’ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਆਪ ਵਿਧਾਇਕ ਹਰਪਾਲ ਚੀਮਾ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਸਬੰਧੀ ਉਨ੍ਹਾਂ ਨੇ...

ਦੇਸ਼ ’ਚ ਕੋਰੋਨਾ ਦਾ ਪ੍ਰਕੋਪ ਜਾਰੀ, ਪਿਛਲੇ 24 ਘੰਟਿਆਂ ’ਚ 3780...

ਨਵੀਂ ਦਿੱਲੀ– ਦੇਸ਼ ’ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪਿਛਲੇ 24 ਘੰਟਿਆਂ ’ਚ ਦੇਸ਼ ’ਚ 3.82 ਲੱਖ ਨਵੇਂ ਮਾਮਲੇ ਸਾਹਮਣੇ...

ਆਸਟ੍ਰੇਲੀਆ ‘ਚ ਜ਼ਿਆਦਾਤਰ ਲੋਕ ਟੀਕਾਕਰਨ ਤੋਂ ਅਸੰਤੁਸ਼ਟ : ਸਰਵੇ

ਕੈਨਬਰਾ : ਆਸਟ੍ਰੇਲੀਆ ਦੇ ਲਗਭਗ ਦੋ ਤਿਹਾਈ ਲੋਕ ਸੋਚਦੇ ਹਨ ਕਿ ਦੇਸ਼ ਦਾ ਕੋਵਿਡ-19 ਟੀਕਾ ਟੀਕਾਕਰਨ ਠੀਕ ਨਹੀਂ ਚੱਲ ਰਿਹਾ ਹੈ। ਇੱਕ ਸਰਵੇਖਣ ਵਿਚ...

2 ਮਈ ਨੂੰ ਦੇਸ਼ ’ਚ ਸਭ ਤੋਂ ਘੱਟ ਸਿਰਫ 3.80 ਲੱਖ...

ਨਵੀਂ ਦਿੱਲੀ- ਆਕਸੀਜਨ ਦੀ ਕਮੀ ਤੇ ਸਹੀ ਢੰਗ ਨਾਲ ਉਸ ਦਾ ਪ੍ਰਬੰਧਨ ਨਾ ਹੋਣ ਨਾਲ ਦੇਸ਼ ’ਚ ਦਰਦਨਾਕ ਦ੍ਰਿਸ਼ਾਂ ਵਿਚਾਲੇ ਟੀਕਾਕਰਨ ਪ੍ਰੋਗਰਾਮ ਨੂੰ ਵੀ...

ਰੇਲ ਗੱਡੀ ’ਚ ਬੈਠਣ ਤੋਂ ਪਹਿਲਾਂ ਮੁਸਾਫਰਾਂ ਦਾ ਹੋਵੇਗਾ ਕੋਵਿਡ-19 ਟੈਸਟ

ਫਿਰੋਜ਼ਪੁਰ: ਰੇਲਵੇ ਵਿਭਾਗ ਨੇ ਮਿੰਨੀ ਲਾਕਡਾਊਨ ਨੂੰ ਦੇਖਦਿਆਂ ਹੋਇਆਂ ਇੰਟਰ ਸਟੇਟ ਸਫਰ ਕਰਨ ਵਾਲੇ ਰੇਲ ਮੁਸਾਫਰਾਂ ਦਾ ਕੋਵਿਡ-19 ਟੈਸਟ ਜਾਂ ਕੋਵਿਡ ਵੈਕਸੀਨੇਸ਼ਨ ਜ਼ਰੂਰੀ ਕਰ...

‘ਨਵਜੋਤ ਸਿੱਧੂ’ ਖ਼ਿਲਾਫ਼ Action ਲੈਣ ਦੀ ਤਿਆਰੀ, Tweets ਨੂੰ ਲੈ ਕੇ...

ਚੰਡੀਗੜ੍ਹ : ਆਪਣੀ ਹੀ ਕਾਂਗਰਸ ਪਾਰਟੀ ਖ਼ਿਲਾਫ਼ ਬਗਾਵਤ ਕਰਨ ਵਾਲੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਹੁਣ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ...

ਆਕਸੀਜਨ ਦੀ ਕਮੀ ਨਾਲ ਹੋ ਰਹੀਆਂ ਮੌਤਾਂ ਕਿਸੇ ਕਤਲੇਆਮ ਤੋਂ ਘੱਟ...

ਪ੍ਰਯਾਗਰਾਜ : ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਹਾਲਾਤ ਬੇਹੱਦ ਖ਼ਰਾਬ ਹਨ। ਰਾਜ ਦੇ ਤਮਾਮ ਹਸਪਤਾਲਾਂ ਵਿੱਚ ਆਕਸੀਜਨ ਦੀ ਕਮੀ ਦੇ ਚੱਲਦੇ ਕਈ ਲੋਕਾਂ...

ਭਾਰਤ ‘ਚ ਕੋਰੋਨਾ ਦੇ ਮਾਮਲੇ 2 ਕਰੋੜ ਦੇ ਪਾਰ, ਮੌਤਾਂ ਦੇ...

ਨਵੀਂ ਦਿੱਲੀ- ਭਾਰਤ 'ਚ ਕੋਰੋਨਾ ਦੇ ਮਾਮਲੇ 2 ਕਰੋੜ ਦਾ ਅੰਕੜਾ ਪਾਰ ਕਰ ਗਏ ਹਨ ਅਤੇ ਸਿਰਫ਼ 15 ਦਿਨਾਂ 'ਚ ਇਨਫੈਕਸ਼ਨ ਦੇ 50 ਲੱਖ...

Latest article

ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਤੇ ਹਾਈਕੋਰਟ ਦੀ ਮਾਨੀਟਰਿੰਗ ਕਮੇਟੀ ਦੀ...

ਪਟਿਆਲਾ : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਚ ਇਸ ਵਾਰ...

ਪੰਜਾਬ ਹਾਲਾਤ ਤਾਂ ਹੁਣ ਅੱਤਵਾਦ ਤੋਂ ਵੀ ਮਾੜੇ ਹੋ ਗਏ: ਚਰਨਜੀਤ ਸਿੰਘ ਚੰਨੀ

ਜਲੰਧਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੇ ਕਾਂਗਰਸੀ ਆਗੂਆਂ ਦਾ ਇਕੋ-ਇਕ...

ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਬਮਿਆਲ – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ...