38.1 F
Mississauga, Ontario
Friday, November 27, 2026
ਮੁੱਖ ਖਬਰਾਂ

ਮੁੱਖ ਖਬਰਾਂ

ਦੇਸ਼ ‘ਚ ਨਹੀਂ ਰੁਕ ਰਹੀ ਕੋਰੋਨਾ ਦੀ ਰਫ਼ਤਾਰ, 24 ਘੰਟਿਆਂ ‘ਚ...

ਨਵੀਂ ਦਿੱਲੀ- ਦੇਸ਼ 'ਚ ਇਕ ਦਿਨ 'ਚ 3,23,144 ਲੋਕਾਂ ਦੇ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਜਾਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 1,76,36,307...

ਕੋਟਕਪੂਰਾ ਗੋਲ਼ੀਕਾਂਡ ਦੀ ਜਾਂਚ ਲਈ ਸਰਕਾਰ ਵਲੋਂ ਨਵੀਂ ‘ਸਿਟ’ ਦੇ ਗਠਨ...

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਨੇ ਕੋਟਕਪੂਰਾ ਗੋਲ਼ੀਕਾਂਡ ਮਾਮਲੇ ਵਿਚ ਨਵੀਂ ਵਿਸ਼ੇਸ਼ ਜਾਂਚ ਟੀਮ ਮਤਲਬ ‘ਸਿਟ’ ਦੇ ਗਠਨ ਦਾ ਫ਼ੈਸਲਾ ਲਿਆ ਹੈ। ਇਹ ‘ਸਿਟ’...

ਕੇਂਦਰ ਨੇ ਸੀਰਮ ਇੰਸਟੀਚਿਊਟ ਤੇ ਭਾਰਤ ਬਾਇਓਟੈੱਕ ਨੂੰ ਕਿਹਾ–ਕੋਰੋਨਾ ਟੀਕੇ ਦੀ...

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਸੋਮਵਾਰ ਸੀਰਮ ਇੰਸਟੀਚਿਊਟ ਤੇ ਭਾਰਤ ਬਾਇਓਟੈੱਕ ਨੂੰ ਕਿਹਾ ਕਿ ਉਹ ਆਪਣੇ ਕੋਵਿਡ-19 ਟੀਕਿਆਂ ਦੀ ਕੀਮਤ ਨੂੰ ਘੱਟ ਕਰਨ।...

ਜ਼ਰੂਰਤ ਦੇ ਸਮੇਂ ਭਾਰਤ ਸਾਡੇ ਨਾਲ ਸੀ ਅਤੇ ਹੁਣ ਅਸੀਂ ਉਨ੍ਹਾਂ...

ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਕਿਹਾ ਕਿ ਭਾਰਤ ਜ਼ਰੂਰਤ ਦੇ ਸਮੇਂ ਅਮਰੀਕੀ ਲੋਕਾਂ ਨਾਲ ਸੀ ਅਤੇ ਭਾਰਤ ਵਿਚ ਹੁਣ ਤੱਕ ਦੇ...

ਕੋਰੋਨਾ ਆਫ਼ਤ : ਦਿੱਲੀ ਦੇ ਹਸਪਤਾਲਾਂ ’ਚ ਗਰੀਬਾਂ ਲਈ ਭੋਜਨ ਭੇਜਣਗੇ...

ਸੋਨੀਪਤ - ਦਿੱਲੀ ਦੇ ਚਾਰੇ ਪਾਸੇ ਧਰਨਾ ਦੇਣ ਵਾਲੇ ਕਿਸਾਨਾਂ ਨੇ ਤੈਅ ਕੀਤਾ ਹੈ ਕਿ ਮੌਜੂਦਾ ਹਾਲਾਤ ਕਾਰਨ ਦਿੱਲੀ ਦੇ ਹਸਪਤਾਲਾਂ ਨੂੰ ਰੋਜ਼ਾਨਾ ਪੈਕਡ...

ਸਿੱਖ ਪੰਥ ’ਚ ਵਾਪਸੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁੱਚਾ...

ਬਟਾਲਾ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਸਿੱਖ ਪੰਥ ’ਚ ਮੁੜ ਵਾਪਸੀ ਨੂੰ ਲੈ ਕੇ ਸਰਗਰਮ ਹੁੰਦੇ ਦਿਖਾਈ...

ਕੋਵਿਡ-19 ਖ਼ਿਲਾਫ਼ ਲੜਾਈ ’ਚ ਭਗਵਾਨ ਹਨੂੰਮਾਨ ਦਾ ਆਸ਼ੀਰਵਾਦ ਮਿਲਦਾ ਰਹੇ: PM...

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਭਗਵਾਨ ਹਨੂੰਮਾਨ ਦਾ ਆਸ਼ੀਰਵਾਦ ਮੰਗਦੇ ਹੋਏ ਉਮੀਦ ਜਤਾਈ ਕਿ ਇਸ ਨਾਲ ਦੇਸ਼ ਨੂੰ ਕੋਵਿਡ-19...

ਭਾਰਤ ‘ਚ ਕੋਰੋਨਾ ਕਾਰਣ ਹਾਲਾਤ ‘ਦਿਲ ਦਹਿਲਾ ਦੇਣ ਵਾਲੇ’ : WHO

ਜਿਨੇਵਾ - ਵਿਸ਼ਵ ਸਿਹਤ ਸੰਗਠਨ (ਡਬਲਯੂ. ਐੱਚ. ਓ.) ਦੇ ਮੁਖੀ ਟੇਡ੍ਰੋਸ ਐਡਨੋਮ ਘੋਬਿਅਸ ਨੇ ਸੋਮਵਾਰ ਭਾਰਤ ਵਿਚ ਕੋਵਿਡ-19 ਸੰਕਟ 'ਤੇ ਚਿੰਤਾ ਜ਼ਾਹਿਰ ਕੀਤੀ ਅਤੇ...

ਹਾਈ ਕੋਰਟ ਦੀ ਚੋਣ ਕਮਿਸ਼ਨ ਨੂੰ ਫਟਕਾਰ, ਕਿਹਾ- ‘ਕੋਰੋਨਾ ਦੀ ਦੂਜੀ...

ਕੋਲਕਾਤਾ— ਦੇਸ਼ ’ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਕਾਰਨ ਹਾਹਾਕਾਰ ਮਚੀ ਹੋਈ ਹੈ। ਇਸੇ ਮਸਲੇ ’ਤੇ ਸੋਮਵਾਰ ਯਾਨੀ ਕਿ ਅੱਜ ਮਦਰਾਸ ਹਾਈ ਕੋਰਟ ’ਚ...

ਕੋਰੋਨਾ : ਪੰਜਾਬ ਦੇ ਇਨ੍ਹਾਂ 6 ਜ਼ਿਲ੍ਹਿਆਂ ‘ਚ ਹਾਲਾਤ ਚਿੰਤਾਜਨਕ, 15...

ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਮਹਾਮਾਰੀ ਨੇ ਇਸ ਸਮੇਂ ਭਿਆਨਕ ਰੂਪ ਧਾਰਨ ਕਰ ਲਿਆ ਹੈ ਅਤੇ ਸੂਬੇ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ...

Latest article

ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਤੇ ਹਾਈਕੋਰਟ ਦੀ ਮਾਨੀਟਰਿੰਗ ਕਮੇਟੀ ਦੀ...

ਪਟਿਆਲਾ : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਚ ਇਸ ਵਾਰ...

ਪੰਜਾਬ ਹਾਲਾਤ ਤਾਂ ਹੁਣ ਅੱਤਵਾਦ ਤੋਂ ਵੀ ਮਾੜੇ ਹੋ ਗਏ: ਚਰਨਜੀਤ ਸਿੰਘ ਚੰਨੀ

ਜਲੰਧਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੇ ਕਾਂਗਰਸੀ ਆਗੂਆਂ ਦਾ ਇਕੋ-ਇਕ...

ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਬਮਿਆਲ – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ...