38.5 F
Mississauga, Ontario
Friday, November 27, 2026
ਮੁੱਖ ਖਬਰਾਂ

ਮੁੱਖ ਖਬਰਾਂ

ਕੇਂਦਰ ਦੀ ਟੀਕਾ ਸਬੰਧੀ ਰਣਨੀਤੀ ਨੋਟਬੰਦੀ ਤੋਂ ਘੱਟ ਨਹੀਂ: ਰਾਹੁਲ ਗਾਂਧੀ

ਨਵੀਂ ਦਿੱਲੀ— ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀ ਟੀਕਾ ਸਬੰਧੀ ਰਣਨੀਤੀ ਨੋਟਬੰਦੀ ਤੋਂ ਘੱਟ ਨਹੀਂ...

ਪੰਜਾਬ ਨੂੰ ਨਹੀਂ ਬਣਨ ਦੇਵਾਂਗੇ ਦਿੱਲੀ, ਔਖ ਤਾਂ ਹੋਵੇਗੀ ਪਰ ਅਜਿਹਾ...

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਨੂੰ ਦਿੱਲੀ ਨਹੀਂ ਬਣਨ ਦਿੱਤਾ ਜਾਵੇਗਾ, ਜਿੱਥੇ ਰੋਜ਼ਾਨਾ 25,000 ਤੋਂ...

ਦੇਸ਼ ਨੂੰ ਜਲਦੀ ਮਿਲ ਸਕਦੀ ਹੈ ਜਾਨਸਨ ਐਂਡ ਜਾਨਸਨ ਦੀ ਸਿੰਗਲ...

ਨਵੀਂ ਦਿੱਲੀ- ਜਾਨਸਨ ਐਂਡ ਜਾਨਸਨ ਨੇ ਭਾਰਤ ਸਰਕਾਰ ਤੋਂ ਆਪਣੀ ਕੋਰੋਨਾ ਦੀ ਸਿੰਗਲ ਡੋਜ਼ ਵੈਕਸੀਨ ਦੇ ਤੀਸਰੇ ਫੇਜ ਦੇ ਟ੍ਰਾਇਲ ਦੀ ਮਨਜ਼ੂਰੀ ਮੰਗੀ ਹੈ।...

ਪੀ. ਜੀ. ਆਈ. ’ਚ ਐਨੀਮਲ ਰਿਸਰਚ ਹੋਵੇਗੀ ਹੋਰ ਬਿਹਤਰ, ਡੀ. ਐੱਸ....

ਚੰਡੀਗੜ੍ਹ : ਐਨੀਮਲ ਟ੍ਰਾਇਲ ਕਿਸੇ ਵੀ ਰਿਸਰਚ ਦਾ ਅਹਿਮ ਫੇਜ਼ ਹੁੰਦਾ ਹੈ, ਜਿਸ ਤੋਂ ਬਾਅਦ ਹੀ ਮੈਡੀਸਿਨ ਜਾਂ ਮੈਡੀਕਲ ਇਕਊਪਮੈਂਟਸ ਦਾ ਮਨੁੱਖਾਂ ’ਤੇ ਟ੍ਰਾਇਲ...

ਪ੍ਰਿਯੰਕਾ ਦਾ ਕੇਂਦਰ ਸਰਕਾਰ ‘ਤੇ ਹਮਲਾ, ਕਿਹਾ- ISI ਨਾਲ ਗੱਲ ਕਰ...

ਨਵੀਂ ਦਿੱਲੀ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਦੇਸ਼ 'ਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਅਤੇ ਸਿਹਤ ਵਿਵਸਥਾ ਦੀ ਖ਼ਰਾਬ ਹਾਲਤ...

ਪਟਿਆਲਾ ਦੀ ਫੈਕਟਰੀ ‘ਚ ਧਮਾਕਾ, 2 ਮਜ਼ਦੂਰ ਜ਼ਖਮੀ

ਪਟਿਆਲਾ : ਪਟਿਆਲਾ 'ਚ ਸਥਿਤ ਇਕ ਫੈਕਟਰੀ 'ਚ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਦੌਰਾਨ 2 ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ...

ਰਾਹੁਲ ਗਾਂਧੀ ਕੋਰੋਨਾ ਪਾਜ਼ੇਟਿਵ, ਟਵੀਟ ਕਰ ਦਿੱਤੀ ਜਾਣਕਾਰੀ

ਨਵੀਂ ਦਿੱਲੀ— ਕਾਂਗਰਸ ਨੇਤਾ ਰਾਹੁਲ ਗਾਂਧੀ ਕੋਰੋਨਾ ਵਾਇਰਸ ਪਾਜ਼ੇਟਿਵ ਹੋ ਗਏ ਹਨ। ਇਹ ਜਾਣਕਾਰੀ ਖ਼ੁਦ ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ’ਤੇ ਦਿੱਤੀ। ਉਨ੍ਹਾਂ ਲਿਖਿਆ...

ਮੁੜ ਪੈਰ ਪਸਾਰਣ ਲੱਗਾ ‘ਕੋਰੋਨਾ’, ਪੰਜਾਬ ’ਚ ਟੈਸਟਿੰਗ ਦੌਰਾਨ ਹਰ 10ਵਾਂ...

ਸੁਲਤਾਨਪੁਰ ਲੋਧੀ -ਕੋਰੋਨਾ ਦੀ ਦੂਜੀ ਲਹਿਰ ਦੌਰਾਨ ਵਧ ਰਹੇ ਕੇਸਾਂ ਦੀ ਗਿਣਤੀ ਪੂਰੇ ਦੇਸ਼ ’ਚ ਦੋਬਾਰਾ ਤਾਲਾਬੰਦੀ ਦੇ ਹਾਲਾਤ ਪੈਦਾ ਹੋ ਗਏ ਹਨ। ਸੂਬੇ...

ਸੁਪਰੀਮ ਕੋਰਟ ਨੇ UP ਦੇ 5 ਸ਼ਹਿਰਾਂ ‘ਚ ਪਾਬੰਦੀ ਲਗਾਉਣ ਦੇ...

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਕੋਵਿਡ-19 ਦੇ ਮਾਮਲਿਆਂ 'ਚ ਤੇਜ਼ੀ ਨਾਲ ਵਾਧਾ ਹੋਣ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਦੇ 5 ਸ਼ਹਿਰਾਂ 'ਚ 26 ਅਪ੍ਰੈਲ ਤੱਕ...

ਸਕੂਲ ਫ਼ੀਸ ਮਾਮਲੇ ’ਤੇ ਸਿੱਖਿਆ ਮੰਤਰੀ ਦਾ ਵੱਡਾ ਬਿਆਨ, ਸਕੂਲਾਂ ਨੂੰ...

ਖੰਨਾ : ਲਾਕਡਾਊਨ ਕਾਰਣ ਬੀਤੇ ਸਾਲ ਤੋਂ ਹੁਣ ਤੱਕ ਸਕੂਲਾਂ ਅਤੇ ਮਾਪਿਆਂ ਵਿਚਕਾਰ ਫੀਸਾਂ ਨੂੰ ਲੈ ਕੇ ਕਾਫੀ ਕਸ਼ਮਕਸ਼ ਚੱਲ ਰਹੀ ਹੈ। ਖੰਨਾ ਵਿਖੇ...

Latest article

ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਤੇ ਹਾਈਕੋਰਟ ਦੀ ਮਾਨੀਟਰਿੰਗ ਕਮੇਟੀ ਦੀ...

ਪਟਿਆਲਾ : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਚ ਇਸ ਵਾਰ...

ਪੰਜਾਬ ਹਾਲਾਤ ਤਾਂ ਹੁਣ ਅੱਤਵਾਦ ਤੋਂ ਵੀ ਮਾੜੇ ਹੋ ਗਏ: ਚਰਨਜੀਤ ਸਿੰਘ ਚੰਨੀ

ਜਲੰਧਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੇ ਕਾਂਗਰਸੀ ਆਗੂਆਂ ਦਾ ਇਕੋ-ਇਕ...

ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਬਮਿਆਲ – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ...