39 F
Mississauga, Ontario
Friday, November 27, 2026
ਮੁੱਖ ਖਬਰਾਂ

ਮੁੱਖ ਖਬਰਾਂ

World Health Day ‘ਤੇ PM ਮੋਦੀ ਦੀ ਦੇਸ਼ਵਾਸੀਆਂ ਨੂੰ ਅਪੀਲ- ਪ੍ਰੋਟੋਕਾਲ...

ਨਵੀਂ ਦਿੱਲੀ- ਦੁਨੀਆ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਸ ਵਿਚ ਅੱਜ ਦੇ ਦਿਨ ਡਬਲਿਊ. ਐੱਚ.ਓ. ਯਾਨੀ...

ਅਮਰੀਕਾ ‘ਚ 19 ਅਪ੍ਰੈਲ ਤੋਂ ਹਰ ਬਾਲਗ ਨੂੰ ਲੱਗੇਗਾ ਕੋਰੋਨਾ ਟੀਕਾ...

ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਕਿਹਾ ਹੈ ਕਿ ਉਹਨਾਂ ਦੇ ਪ੍ਰਸ਼ਾਸਨ ਨੇ ਸਿਰਫ 75 ਦਿਨ ਦੇ ਅੰਦਰ ਰਿਕਾਰਡ 15 ਕਰੋੜ ਲੋਕਾਂ...

ਸੁਪਰੀਮ ਕੋਰਟ ਦੀ ਅਹਿਮ ਟਿੱਪਣੀ, ਨਸ਼ੇ ਵੇਚਣ ਵਾਲੇ ਨਿਰਦੋਸ਼ ਨੌਜਵਾਨਾਂ ਦੀ...

ਨਵੀਂ ਦਿੱਲੀ– ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਅਹਿਮ ਟਿੱਪਣੀ ਕਰਦੇ ਹੋਏ ਕਿਹਾ ਕਿ ਨਸ਼ੇ ਵਾਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਵਾਲੇ ਨਿਰਦੋਸ਼ ਨੌਜਵਾਨਾਂ ਦੀ ਮੌਤ...

ਐੱਸ. ਜੀ. ਪੀ. ਸੀ. ਚੋਣਾਂ ਦੀਆਂ ਤਿਆਰੀਆਂ ਸ਼ੁਰੂ, ਗੁਰਦੁਆਰਾ ਚੋਣ ਕਮਿਸ਼ਨ...

ਜਲੰਧਰ : ਅਚਾਨਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੀਆਂ ਚੋਣਾਂ ਦੀ ਤਿਆਰੀ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਚੰਡੀਗੜ੍ਹ ਦੇ ਸੈਕਟਰ...

ਸ਼ਾਹ ਤੇ ਯੋਗੀ ਦੀ ਜਾਨ ਨੂੰ ਖਤਰਾ, CRPF ਨੂੰ ਮਿਲੀ ਧਮਕੀ...

ਮੁੰਬਈ– ਸੀ. ਆਰ. ਪੀ. ਐੱਫ. ਦੇ ਮੁੰਬਈ ਦਫਤਰ ਨੂੰ ਮੰਗਲਵਾਰ ਸਵੇਰੇ ਇਕ ਈ-ਮੇਲ ਭੇਜੀ ਗਈ, ਜਿਸ ਵਿਚ ਉੱਤਰ-ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ...

ਭਾਜਪਾ ਚੋਣਾਂ ਜਿੱਤਣ ਵਾਲੀ ਮਸ਼ੀਨ ਨਹੀਂ ਸਗੋਂ ਦਿਲ ਜਿੱਤਣ ਵਾਲੀ ਇਕ...

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਭਾਜਪਾ ਚੋਣਾਂ ਜਿੱਤਣ ਦੀ ਮਸ਼ੀਨ ਨਹੀਂ ਸਗੋਂ ਦੇਸ਼ਵਾਸੀਆਂ ਦਾ ਦਿਲ ਜਿੱਤਣ ਵਾਲੀ ਨਿਰੰਤਰ...

ਸਿਹਤ ਮਹਿਕਮੇ ਦੀ ਟੈਸਟਿੰਗ ਸਵਾਲਾਂ ਦੇ ਘੇਰੇ ’ਚ, ਨਿੱਜੀ ਸਕੂਲ ਦੇ...

ਲੁਧਿਆਣਾ : ਕੋਵਿਡ-19 ਦੇ ਸਬੰਧ ਵਿਚ ਸਿਹਤ ਮਹਿਕਮੇ ਵੱਲੋਂ ਕੀਤੀ ਜਾ ਰਹੀ ਟੈਸਟਿੰਗ ਇਕ ਵਾਰ ਫਿਰ ਸਵਾਲਾਂ ਦੇ ਘੇਰੇ ਵਿਚ ਹੈ। ਇਸ ਸਬੰਧੀ ਇਕ...

ਮੁਖਤਾਰ ਅੰਸਾਰੀ ਦਾ ਹੋ ਸਕਦੈ ਐਨਕਾਊਂਟਰ! ਪਤਨੀ ਨੇ SC ’ਚ ਦਾਖ਼ਲ...

ਨਵੀਂ ਦਿੱਲੀ - ਮੁਖਤਾਰ ਅੰਸਾਰੀ ਨੂੰ ਉੱਤਰ ਪ੍ਰਦੇਸ਼ ਲਿਜਾਉਣ ਲਈ ਯੂ.ਪੀ. ਪੁਲਸ ਪੰਜਾਬ ਦੀ ਰੂਪਨਗਰ ਜੇਲ੍ਹ 'ਚ ਹੈ। ਇਸ ਵਿਚਕਾਰ ਮੁਖਤਾਰ ਦੀ ਪਤਨੀ ਨੇ...

2 ਲੋਕਾਂ ਨੂੰ ਟਰੱਕ ਨਾਲ ਦਰੜ ਕੇ ਮਾਰਨ ਦੇ ਦੋਸ਼ੀ ਨੂੰ...

ਫਰਿਜ਼ਨੋ - ਅਮਰੀਕਾ ਦੇ ਓਹੀਓ ’ਚ ਤਕਰੀਬਨ ਡੇਢ ਸਾਲ ਪਹਿਲਾਂ ਇੱਕ ਮੈਡੀਕਲ ਸੈਂਟਰ ਦੀ ਲਾਬੀ ’ਚ ਪਿੱਕਅਪ ਟਰੱਕ ਹੇਠ ਦਰੜ ਕੇ ਦੋ ਲੋਕਾਂ ਦੀ...

ਸਿਰਸਾ ਤੇ ਕਾਲਕਾ ਸਮੇਤ ਅਕਾਲੀ ਦਲ ਦੇ 7 ਉਮੀਦਵਾਰਾਂ ਨੇ ਭਰੇ...

ਨਵੀਂ ਦਿੱਲੀ,: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਇਕਾਈ ਦੇ...

Latest article

ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਤੇ ਹਾਈਕੋਰਟ ਦੀ ਮਾਨੀਟਰਿੰਗ ਕਮੇਟੀ ਦੀ...

ਪਟਿਆਲਾ : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਚ ਇਸ ਵਾਰ...

ਪੰਜਾਬ ਹਾਲਾਤ ਤਾਂ ਹੁਣ ਅੱਤਵਾਦ ਤੋਂ ਵੀ ਮਾੜੇ ਹੋ ਗਏ: ਚਰਨਜੀਤ ਸਿੰਘ ਚੰਨੀ

ਜਲੰਧਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੇ ਕਾਂਗਰਸੀ ਆਗੂਆਂ ਦਾ ਇਕੋ-ਇਕ...

ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਬਮਿਆਲ – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ...