39.6 F
Mississauga, Ontario
Saturday, November 28, 2026
ਮੁੱਖ ਖਬਰਾਂ

ਮੁੱਖ ਖਬਰਾਂ

ਬ੍ਰਿਟਿਸ਼ ਪੁਲਸ ਨੇ ਭਾਰਤ ’ਚ ਹੱਤਿਆ ਦੇ ਦੋਸ਼ ’ਚ ਲੋੜੀਂਦੇ ਜੈਸੁੱਖ...

ਲੰਡਨ– ਸਕਾਟਲੈਂਡ ਯਾਰਡ (ਬ੍ਰਿਟੇਨ ਦੀ ਲੰਡਨ ਪੁਲਸ) ਦੀ ਹਵਾਲਗੀ ਬ੍ਰਾਂਚ ਨੇ ਭਾਰਤ ’ਚ 3 ਸਾਲ ਪਹਿਲਾਂ ਵਕੀਲ ਦੀ ਹੱਤਿਆ ’ਚ ਲੋੜੀਂਦੇ ਜੈਸੁੱਖ ਰਣਪਰੀਆ ਨੂੰ...

ਮਮਤਾ ਦਾ ਤੰਜ- ਪੀ. ਐੱਮ. ਮੋਦੀ ਨੇ ਦੇਸ਼ ਦੀ ਅਰਥਵਿਵਸਥਾ ਨੂੰ...

ਹਲਦੀਆ— ਪੱਛਮੀ ਬੰਗਾਲ ’ਚ ਵਿਧਾਨ ਸਭਾ ਚੋਣਾਂ 2021 ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਜਿੱਥੇ ਆਉਂਦੀ 27 ਮਾਰਚ ਤੋਂ ਵਿਧਾਨ...

ਪਾਕਿਸਤਾਨ ’ਚ ਹਿੰਦੂ ਪੱਤਰਕਾਰ ਦਾ ਗੋਲ਼ੀ ਮਾਰ ਕੇ ਕਤਲ

ਪਾਕਿਸਤਾਨ - ਪਾਕਿਸਤਾਨ ਦੇ ਸ਼ਹਿਰ ਸੂਕਰ ’ਚ ਇਕ ਹਿੰਦੂ ਪੱਤਰਕਾਰ ਦਾ ਅਣਪਛਾਤੇ ਬੰਦੂਕਧਾਰੀਆਂ ਨੇ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਅਜੇ ਲਾਲਵਾਨੀ ਪਾਕਿ...

ਦੇਸ਼ ‘ਚ ਮੁੜ ਫ਼ੈਲ ਰਿਹੈ ਕੋਰੋਨਾ, ਤੇਜ਼ੀ ਨਾਲ ਵੱਧ ਰਹੇ ਹਨ...

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲਿਆਂ ਮੁੜ ਵਧਣ ਲੱਗ ਗਏ ਹਨ। ਪਿਛਲੇ 24 ਘੰਟਿਆਂ ਦੌਰਾਨ 17 ਹਜ਼ਾਰ ਤੋਂ ਵੱਧ ਯਾਨੀ 17112...

ਪੰਜਾਬ ’ਚ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਸੰਭਾਲੇਗੀ ਮੋਰਚਾ

ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਕਰ ਸਕਦੇ ਹਨ ਪੰਜਾਬ ਦਾ ਦੌਰਾ ਚੰਡੀਗੜ੍ਹ : ਪੰਜਾਬ ’ਚ ਕੋਰੋਨਾ ਵਾਇਰਸ ਦੇ ਵਿਗੜਦੇ ਹਾਲਾਤ ਨਾਲ ਨਜਿੱਠਣ ਲਈ ਹੁਣ ਕੇਂਦਰ...

BMC ਦਾ ਵਾਡਾ ਫ਼ੈਸਲਾ, ਮੁੰਬਈ ਦੇ ਕਿਸੇ ਵੀ ਮਾਲ ’ਚ ਬਿਨਾਂ...

ਮੁੰਬਈ– ਕੋਰੋਨਾ ਵਾਇਰਸ ਨੇ ਇਕ ਵਾਰ ਫਿਰ ਪੈਰ ਪਸਾਰਨਾ ਸ਼ੁਰੂ ਕਰ ਦਿੱਤਾ ਹੈ। ਕੋਰੋਨਾ ਦੇ ਮਾਮਲਿਆਂ ’ਚ ਲਗਾਤਾਰ ਹੋ ਰਹੇ ਵਾਧੇ ’ਤੇ ਕਾਬੂ ਪਾਉਣ...

ਪੰਜਾਬ ਨੇ ਕੋਵਿਡ-19 ਦੇ ਮੱਦੇਨਜ਼ਰ ਖ਼ਰੀਦਦਾਰੀ ਪ੍ਰਕਿਰਿਆ 10 ਅਪ੍ਰੈਲ ਨੂੰ ਸ਼ੁਰੂ...

ਚੰਡੀਗੜ੍ਹ - ਪੰਜਾਬ ਸਰਕਾਰ ਨੇ ਕੋਵਿਡ-19 ਵਧਦੇ ਮਾਮਲਿਆਂ ਦੇ ਮੱਦੇਨਜ਼ਰ ਇਸ ਸਾਲ ਸੂਬੇ ਵਿਚ 10 ਅਪ੍ਰੈਲ ਤੋਂ ਖਰੀਦ ਕਾਰਜਾਂ ਦੀ ਸ਼ੁਰੂਆਤ ਕਰਨ ਦਾ ਫ਼ੈਸਲਾ...

SC ਰੋਹਿੰਗੀਆ ਸ਼ਰਨਾਰਥੀਆਂ ਨੂੰ ਰਿਹਾਅ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ...

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਉਹ ਉਸ ਨਵੀਂ ਪਟੀਸ਼ਨ 'ਤੇ 25 ਮਾਰਚ ਨੂੰ ਸੁਣਵਾਈ ਕਰੇਗਾ, ਜਿਸ 'ਚ ਜੰਮੂ 'ਚ ਹਿਰਾਸਤ...

ਪ੍ਰਕਾਸ਼ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਆਈ ਸਾਹਮਣੇ

ਚੰਡੀਗੜ੍ਹ : ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਅਤੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੀ ਕੋਰੋਨਾ ਰਿਪੋਰਟ ਨੈਗੇਟਿਵ ਆਈ...

ਦਿੱਲੀ ਦੀ ਅਦਾਲਤ ’ਚ ਬੋਲੇ ਸ਼ਸ਼ੀ ਥਰੂਰ- ਸੁਨੰਦਾ ਦੀ ਮੌਤ ਦਾ...

ਨਵੀਂ ਦਿੱਲੀ– ਆਪਣੀ ਪਤਨੀ ਸੁਨੰਦਾ ਪੁਸ਼ਕਰ ਦੀ ਮੌਤ ਨਾਲ ਜੁੜੇ ਮਾਮਲੇ ਵਿਚ ਮੁਲਜ਼ਮ ਕਾਂਗਰਸੀ ਨੇਤਾ ਸ਼ਸ਼ੀ ਥਰੂਰ ਨੇ ਦਿੱਲੀ ਦੀ ਇਕ ਅਦਾਲਤ ਨੂੰ ਕਿਹਾ...

Latest article

ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਤੇ ਹਾਈਕੋਰਟ ਦੀ ਮਾਨੀਟਰਿੰਗ ਕਮੇਟੀ ਦੀ...

ਪਟਿਆਲਾ : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਚ ਇਸ ਵਾਰ...

ਪੰਜਾਬ ਹਾਲਾਤ ਤਾਂ ਹੁਣ ਅੱਤਵਾਦ ਤੋਂ ਵੀ ਮਾੜੇ ਹੋ ਗਏ: ਚਰਨਜੀਤ ਸਿੰਘ ਚੰਨੀ

ਜਲੰਧਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੇ ਕਾਂਗਰਸੀ ਆਗੂਆਂ ਦਾ ਇਕੋ-ਇਕ...

ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਬਮਿਆਲ – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ...