47.7 F
Mississauga, Ontario
Tuesday, November 10, 2026
ਮੁੱਖ ਖਬਰਾਂ

ਮੁੱਖ ਖਬਰਾਂ

ਬਾਘਾਪੁਰਾਣਾ ਦੇ SDM ਨੂੰ ਵੀ ਕੀਤਾ ਜਾ ਰਿਹੈ ਮਾਨਸਿਕ ਤੌਰ ‘ਤੇ...

ਮੋਗਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ 'ਤੇ ਗੰਭੀਰ ਦੋਸ਼ ਲਗਾਉਂਦਿਆਂ...

ਮਹਾਰਾਸ਼ਟਰ ਦੇ ਵਿਰਾਰ ‘ਚ 12 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ,...

ਪਾਲਘਰ : ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਵਿਰਾਰ ਈਸਟ ਇਲਾਕੇ 'ਚ ਅੱਜ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ 12 ਮੰਜ਼ਿਲਾ ਰਿਹਾਇਸ਼ੀ...

‘SDM ਨੇ ਸਵੇਰੇ 3:13 ਵਜੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ’, ਮਜੀਠੀਆ...

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਭਗਵੰਤ ਮਾਨ ਸਰਕਾਰ ਤੇ ਮੁੱਖ ਮੰਤਰੀ ਦਫ਼ਤਰ (CMO) 'ਤੇ ਸਰਕਾਰੀ ਅਧਿਕਾਰੀਆਂ ਨੂੰ ਡਰਾਉਣ-ਧਮਕਾਉਣ...

ਈਰਾਨ ਜੰਗ ਵਿਚਾਲੇ PM ਮੋਦੀ ਨੇ ਸੱਦ ਲਈ ਹਾਈ ਲੈਵਲ ਮੀਟਿੰਗ...

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੱਛਮੀ ਏਸ਼ੀਆ 'ਚ ਬਦਲਦੀ ਸਥਿਤੀ ਦੇ ਮੱਦੇਨਜ਼ਰ ਪੈਟਰੋਲੀਅਮ, ਊਰਜਾ ਅਤੇ ਖਾਦ ਖੇਤਰਾਂ ਦਾ ਜਾਇਜ਼ਾ ਲੈਣ ਲਈ ਐਤਵਾਰ ਸ਼ਾਮ...

‘ਪੰਜਾਬ ‘ਚ ਨਵੇਂ ਜੰਗਲ ਰਾਜ ਦਾ ਅਧਿਆਏ ਹੋਇਆ ਸ਼ੁਰੂ’, ਕੇਂਦਰੀ ਰਾਜ...

ਚੰਡੀਗੜ੍ਹ : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੀ ਮੌਜੂਦਾ ਪ੍ਰਸ਼ਾਸਨਿਕ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਭਗਵੰਤ ਮਾਨ ਸਰਕਾਰ ਵਿਰੁੱਧ ਸਖ਼ਤ...

ਹਿਮਾਚਲ ‘ਚ ਲਗਾਤਾਰ 5ਵੇਂ ਦਿਨ ਭਾਰੀ ਬਰਫ਼ਬਾਰੀ, ਚਿੱਟੀ ਚਾਦਰ ਨਾਲ ਢਕੇ...

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਉਚਾਈ ਵਾਲੇ ਆਦਿਵਾਸੀ ਇਲਾਕਿਆਂ ’ਚ ਸ਼ਨੀਵਾਰ ਨੂੰ ਲਗਾਤਾਰ 5ਵੇਂ ਦਿਨ ਦਰਮਿਆਨੀ ਤੋਂ ਭਾਰੀ ਬਰਫ਼ਬਾਰੀ ਹੋਈ, ਜਦਕਿ ਕੁਝ ਦਰਮਿਆਨੇ ਅਤੇ ਹੇਠਲੇ...

ਤੀਰਥ ਯਾਤਰਾ ਬੱਸਾਂ ‘ਤੇ CM ਮਾਨ ਦੀਆਂ ਤਸਵੀਰਾਂ ਵੇਖ ਖਹਿਰਾ ਨੇ...

ਜਲੰਧਰ/ਕਪੂਰਥਲਾ - ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਉਨ੍ਹਾਂ 'ਤੇ ਪ੍ਰਚਾਰ ਦਾ ਜਨੂੰਨ ਸਵਾਰ...

ਬਜ਼ੁਰਗ ਨੂੰ ਠੁੱਡਾਂ ਮਾਰਨੀਆਂ ਨੀਵੇਂ ਮਾਨਸਿਕ ਪੱਧਰ ਨੂੰ ਦਰਸਾਉਂਦਾ : ਮਜੀਠੀਆ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦੇਵ ਮਾਨ ਵੱਲੋਂ ਇੱਕ ਬਜ਼ੁਰਗ ਨਾਲ ਕੀਤੇ...

HP ‘ਚ ਬਰਫ਼ਬਾਰੀ ਅਤੇ ਮੀਂਹ ਦਾ ਕਹਿਰ ! ਕਈ ਇਲਾਕਿਆਂ ‘ਚ...

ਨੈਸ਼ਨਲ ਡੈਸਕ : ਹਿਮਾਚਲ ਪ੍ਰਦੇਸ਼ ਦੇ ਉੱਚਾਈ ਵਾਲੇ ਕਬਾਇਲੀ ਇਲਾਕਿਆਂ ਵਿੱਚ ਲਗਾਤਾਰ ਪੰਜਵੇਂ ਦਿਨ ਦਰਮਿਆਨੀ ਤੋਂ ਭਾਰੀ ਬਰਫ਼ਬਾਰੀ ਹੋਈ ਹੈ। ਇਸ ਦੇ ਨਾਲ ਹੀ...

ਪੰਜਾਬ ਬਚਾਉਣਾ ਹੈ ਤਾਂ ਸਾਰੇ ਪਾਰਟੀਬਾਜ਼ੀ ਛੱਡ ਕੇ ਅਕਾਲੀ ਦਲ ਦੇ...

ਗੁਰਦਾਸਪੁਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਮਾਮ ਪਾਰਟੀਆਂ ਦੇ ਸੁਹਿਰਦ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ...

Latest article

ਲਾਲ ਕਿਲਾ ਧਮਾਕਾ ਮਾਮਲੇ ’ਚ ਹੁਣ ਤੱਕ 300 ਸ਼ੱਕੀ ਗ੍ਰਿਫ਼ਤਾਰ, 73 ਭਗੌੜੇ ਲਿਆਂਦੇ ਗਏ...

ਨਵੀਂ ਦਿੱਲੀ, -ਰਾਸ਼ਟਰੀ ਰਾਜਧਾਨੀ ਵਿਚ ਲਾਲ ਕਿਲਾ ਕੰਪਲੈਕਸ ਨੇੜੇ ਚਲਦੀ ਕਾਰ ਵਿਚ ਧਮਾਕੇ ਦੀ ਘਟਨਾ ਨੂੰ ਇਕ ਸਾਲ ਪੂਰਾ ਹੋਣ ਵਾਲਾ ਹੈ, ਅਜਿਹੇ ਵਿਚ...

ਅਕਾਲੀ ਦਲ ‘ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

ਜਲੰਧਰ/ਕਪੂਰਥਲਾ ਸ਼੍ਰੋਮਣੀ ਅਕਾਲੀ ਦਲ 'ਚ ਬੀਬੀ ਜਗੀਰ ਕੌਰ ਦੀ ਘਰ ਵਾਪਸੀ ਦੀਆਂ ਚੱਲ ਰਹੀਆਂ ਚਰਚਾਵਾਂ ਦਰਮਿਆਨ ਜਗੀਰ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।...

ਪਟਾਕੇ ਚਲਾਉਣ ਤੋਂ ਰੋਕਣ ’ਤੇ ਸਬ-ਇੰਸਪੈਕਟਰ ਨੂੰ ਉਤਾਰਿਆ ਮੌਤ ਦੇ ਘਾਟ, ਫਿਰ…

ਥੇਨੀ (ਤਾਮਿਲਨਾਡੂ), –ਤਾਮਿਲਨਾਡੂ ਦੇ ਥੇਨੀ ਵਿਚ ਦੀਵਾਲੀ ਦੀ ਰਾਤ ਪੁਲਸ ਸਬ-ਇੰਸਪੈਕਟਰ ਸੇਂਥਿਲ ਕੁਮਾਰ (56) ਨੇ ਨੌਜਵਾਨਾਂ ਦੇ ਇਕ ਸਮੂਹ ਨੂੰ ਸੜਕ ਦੇ ਵਿਚਕਾਰ ਪਟਾਕੇ...