39 F
Mississauga, Ontario
Saturday, November 28, 2026
ਮੁੱਖ ਖਬਰਾਂ

ਮੁੱਖ ਖਬਰਾਂ

ਬਰਡ ਫਲੂ ਦਾ ਖੌਫ਼, ਬੋਰੀਆਂ ‘ਚ ਭਰ ਕੇ ਸੁੱਟੀਆਂ ਗਈਆਂ ਸੈਂਕੜੇ...

ਰਾਏਪੁਰਰਾਣੀ : ਸੋਮਵਾਰ ਨੂੰ ਖੰਗੇਸਰਾ ਤੋਂ ਕਨੋਲੀ ਜਾਣ ਵਾਲੇ ਕੱਚੇ ਰਸਤੇ ’ਤੇ ਪਿੰਡ ਵਾਸੀਆਂ ਨੂੰ ਸੈਂਕੜਿਆਂ ਦੀ ਗਿਣਤੀ 'ਚ ਮਰੀਆਂ ਹੋਈਆਂ ਮੁਰਗੀਆਂ ਦੇ ਢੇਰ...

ਰਾਜ ਸਭਾ ’ਚ ਵਿਦਾਈ ਭਾਸ਼ਣ ਦੌਰਾਨ ‘ਆਜ਼ਾਦ’ ਬੋਲੇ- ‘ਮੈਂ ਖੁਸ਼ਕਿਸਮਤ ਹਾਂ...

ਨਵੀਂ ਦਿੱਲੀ— ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ ਦਾ ਅੱਜ ਯਾਨੀ ਕਿ ਮੰਗਲਵਾਰ ਨੂੰ ਕਾਰਜਕਾਲ ਪੂਰਾ ਹੋ ਗਿਆ ਹੈ। ਕਾਂਗਰਸ...

ਅਮਰੀਕੀ ਯੂਨੀਵਰਸਿਟੀ ਨੇ ਸ਼੍ਰੀ ਸ਼੍ਰੀ ਰਵੀਸ਼ੰਕਰ ਨੂੰ ਗਲੋਬਲ ਨਾਗਰਿਕਤਾ ਦੂਤ ਦੇ...

ਵਾਸ਼ਿੰਗਟਨ : ਭਾਰਤੀ ਅਧਿਆਤਮਕ ਗੁਰੂ ਸ਼੍ਰੀ ਸ਼੍ਰੀ ਰਵੀਸ਼ੰਕਰ ਨੂੰ ਅਮਰੀਕਾ ਦੀ ਇਕ ਮਸ਼ਹੂਰ ਯੂਨੀਵਰਸਿਟੀ ਨੇ 'ਗਲੋਬਲ ਨਾਗਰਿਕਤਾ ਦੂਤ' ਦੇ ਤੌਰ 'ਤੇ ਮਾਨਤਾ ਦਿੱਤੀ ਹੈ।...

ਉੱਤਰਾਖੰਡ ਤ੍ਰਾਸਦੀ ’ਤੇ ਅਮਿਤ ਸ਼ਾਹ ਦਾ ਬਿਆਨ- ਸਥਿਤੀ ’ਤੇ ਸਾਡੀ 24...

ਨਵੀਂ ਦਿੱਲੀ— ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ’ਚ 7 ਫਰਵਰੀ ਨੂੰ ਆਈ ਆਫ਼ਤ ਕਾਰਨ ਵੱਡਾ ਨੁਕਸਾਨ ਹੋਇਆ। ਰਾਜ ਸਭਾ ’ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ...

ਬਹਿਬਲ ਗੋਲੀਕਾਂਡ : ਸੈਣੀ ਅਤੇ ਉਮਰਾਨੰਗਲ ਵੱਲੋਂ ਲਾਈ ਪੇਸ਼ਗੀ ਜ਼ਮਾਨਤ 11...

ਫਰੀਦਕੋਟ - ਸਥਾਨਕ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਮੁਅੱਤਲ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਵੱਲੋਂ...

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਤੀ ਸੰਕਟ ’ਚ ਘਿਰੀ, ਪੀ. ਐੱਫ....

ਨਵੀਂ ਦਿੱਲੀ- ਤਕਰੀਬਨ 300 ਕਰੋੜ ਰੁਪਏ ਸਾਲਾਨਾ ਬਜਟ ਵਾਲੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੌਜੂਦਾ ਸਮੇਂ ’ਚ ਹਾਲਤ ਖਸਤਾ ਹੋ ਗਈ ਹੈ। ਕਮੇਟੀ ਦਾ...

ਰਾਜ ਸਭਾ ’ਚ 4 ਸੰਸਦ ਮੈਂਬਰਾਂ ਦੀ ਵਿਦਾਈ, ਭਾਵੁਕ ਹੋਏ ਪੀ....

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਮੰਗਲਵਾਰ ਨੂੰ ਇਕ ਵਾਰ ਫਿਰ ਰਾਜ ਸਭਾ ਨੂੰ ਸੰਬੋਧਿਤ ਕੀਤਾ। ਰਾਜ ਸਭਾ ਨੂੰ ਸੰਬੋਧਿਤ ਕਰਦਿਆਂ...

ਰਾਜ ਸਭਾ ਵਿਚ ਬੋਲੇ ਪ੍ਰਧਾਨ ਮੰਤਰੀ ਮੋਦੀ, MSP ਸੀ, MSP ਹੈ...

ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਜਸਭਾ ਵਿਚ ਰਾਸ਼ਟਰਪਤੀ ਦੇ ਭਾਸ਼ਣ ਤੇ ਧੰਨਵਾਦ ਪ੍ਰਸਤਾਵ ਦਾ ਜਵਾਬ ਦੇ ਰਹੇ ਹਨ। ਉੱਚ ਸਦਨ ਵਿਚ...

ਪਠਾਨਕੋਟ ‘ਚ ਫਿਰ ਦਿਖਿਆ ਪਾਕਿਸਤਾਨੀ ‘ਡਰੋਨ’, BSF ਦੇ ਜਵਾਨਾਂ ਨੇ ਚਲਾਈਆਂ...

ਗੁਰਦਾਸਪੁਰ : ਪਾਕਿਸਤਾਨ ਆਪਣੀਆਂ ਨਾਪਾਕ ਕੋਸ਼ਿਸ਼ਾਂ ਨੂੰ ਅੰਜਾਮ ਦੇਣ ਤੋਂ ਬਾਜ਼ ਨਹੀਂ ਆ ਰਿਹਾ। ਅਜਿਹੀ ਹੀ ਸਾਜਿਸ਼ ਪਾਕਿਸਤਾਨ ਵੱਲੋਂ ਬੀਤੀ ਰਾਤ ਹਨ੍ਹੇਰੇ ਦਾ ਫਾਇਦਾ...

ਕਿਸਾਨ ਅੰਦੋਲਨ ਵਿਚਾਲੇ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਦਿੱਲੀ ਪਹੁੰਚੇ ਨਵਜੋਤ...

ਨਵੀਂ ਦਿੱਲੀ- ਕਿਸਾਨ ਅੰਦੋਲਨ ਵਿਚਾਲੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਸੋਮਵਾਰ ਨੂੰ ਸੋਨੀਆ ਗਾਂਧੀ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ। ਉਨ੍ਹਾਂ ਨਾਲ ਪੰਜਾਬ ਇੰਚਾਰਜ...

Latest article

ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਤੇ ਹਾਈਕੋਰਟ ਦੀ ਮਾਨੀਟਰਿੰਗ ਕਮੇਟੀ ਦੀ...

ਪਟਿਆਲਾ : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਚ ਇਸ ਵਾਰ...

ਪੰਜਾਬ ਹਾਲਾਤ ਤਾਂ ਹੁਣ ਅੱਤਵਾਦ ਤੋਂ ਵੀ ਮਾੜੇ ਹੋ ਗਏ: ਚਰਨਜੀਤ ਸਿੰਘ ਚੰਨੀ

ਜਲੰਧਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੇ ਕਾਂਗਰਸੀ ਆਗੂਆਂ ਦਾ ਇਕੋ-ਇਕ...

ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਬਮਿਆਲ – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ...