39.6 F
Mississauga, Ontario
Saturday, November 28, 2026
ਮੁੱਖ ਖਬਰਾਂ

ਮੁੱਖ ਖਬਰਾਂ

ਕਿਸਾਨੀ ਘੋਲ ’ਚ ਡਟੇ ਕਿਸਾਨਾਂ ਨੂੰ ਖਾਲ਼ਿਸਤਾਨੀ ਦੱਸਣ ਵਾਲੇ ਮੀਡੀਆ ਨੂੰ...

ਚੰਡੀਗੜ੍ਹ — ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਖ਼ੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਲਗਾਤਾਰ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ। ਇਸ ਕਿਸਾਨੀ ਮੋਰਚੇ ਨੂੰ...

ਟਰੈਕਟਰ ਪਰੇਡ ਹਿੰਸਾ: ਕਿਸਾਨ ਆਗੂਆਂ ’ਤੇ ਵੱਡੀ ਕਾਰਵਾਈ, ਲੁੱਕ ਆਊਟ ਨੋਟਿਸ...

ਨਵੀਂ ਦਿੱਲੀ— 26 ਜਨਵਰੀ ਦੇ ਦਿਨ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਪੁਲਸ ਪ੍ਰਸ਼ਾਸਨ ਕਿਸਾਨਾਂ ’ਤੇ ਕਾਫੀ ਸਖਤੀ ਕਰ ਰਹੀ ਹੈ। ਇਸ ਕੜੀ...

ਚੀਨ ਦੇ ਵਿਸਤਾਰਵਾਦੀ ਏਜੰਡੇ ਦੇ ਮੁਕਾਬਲੇ ਲਈ ਭਾਰਤ ਨੂੰ ਫ਼ੌਜੀ ਤਾਕਤ...

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਚੀਨ ਦੇ ਲੰਬੇ ਸਮੇਂ ਦੇ ਵਿਸਤਾਰਵਾਦੀ ਏਜੰਡੇ ਨੂੰ ਦੇਖਦਿਆਂ ਭਾਰਤ...

ਟਰੈਕਟਰ ਪਰੇਡ ਹਿੰਸਾ: ਜ਼ਖਮੀ ਪੁਲਸ ਮੁਲਾਜ਼ਮਾਂ ਨੂੰ ਅੱਜ ਮਿਲਣ ਜਾਣਗੇ ਅਮਿਤ...

ਨਵੀਂ ਦਿੱਲੀ— ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀਰਵਾਰ ਯਾਨੀ ਕਿ ਅੱਜ ਦੋ ਹਸਪਤਾਲਾਂ ਦਾ ਦੌਰਾ ਕਰ ਕੇ ਗਣਤੰਤਰ ਦਿਵਸ ਦੇ ਦਿਨ ਕਿਸਾਨਾਂ ਦੀ ਟਰੈਕਟਰ...

ਸ਼ਾਰਟ ਸਰਕਟ ਕਾਰਨ ਬਿਰਧ ਆਸ਼ਰਮ ’ਚ ਲੱਗੀ ਅੱਗ, 75 ਸਾਲਾ ਬਜ਼ੁਰਗ...

ਬਟਾਲਾ - ਬਟਾਲਾ ਦੇ ਅਨਾਰਕਲੀ ਰੋਡ ਸਥਿਤ ਬਿਰਧ ਆਸ਼ਰਮ ’ਚ ਬਿਜਲੀ ਦੇ ਸ਼ਾਰਟ ਸਰਕਟ ਕਾਰਣ ਅੱਗ ਲੱਗਣ ਨਾਲ 75 ਸਾਲਾ ਬਿਰਧ ਦੀ ਸੜ ਕੇ...

ਸੰਯੁਕਤ ਕਿਸਾਨ ਮੋਰਚੇ ਦਾ ਐਲਾਨ: 30 ਜਨਵਰੀ ਨੂੰ ਇਕ ਦਿਨ ਦਾ...

ਨਵੀਂ ਦਿੱਲੀ- ਕਿਸਾਨਾਂ ਨੇ ਇਕ ਸਾਂਝੀ ਪ੍ਰੈੱਸ ਕਾਨਫਰੰਸ ਕਰ ਕੇ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਅਤੇ ਅਰਾਜਕਤਾ 'ਤੇ ਦੁੱਖ ਪ੍ਰਗਟ ਕਰਦਿਆਂ ਇਸ ਦੀ ਨਿੰਦਾ...

ਪਾਕਿ ਸੁਪਰੀਮ ਕੋਰਟ ਵੱਲੋਂ ਡੇਨੀਅਲ ਪਰਲ ਦੇ ਕਾਤਲ ਅੱਤਵਾਦੀ ਉਮਰ ਸ਼ੇਖ...

ਇਸਲਾਮਾਬਾਦ: ਪਾਕਿਸਤਾਨ ਦੇ ਸੁਪਰੀਮ ਕੋਰਟ ਨੇ ਅਮਰੀਕੀ ਪੱਤਰਕਾਰ ਡੇਨੀਅਲ ਪਰਲ ਦੇ ਕਾਤਲ ਪਾਕਿਸਤਾਨੀ ਅੱਤਵਾਦੀ ਅਹਿਮਦ ਉਮਰ ਸ਼ੇਖ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ ਹੈ।...

PM ਮੋਦੀ ਨੇ ‘ਪੰਜਾਬ ਕੇਸਰੀ’ ਲਾਲਾ ਲਾਜਪੱਤ ਰਾਏ ਨੂੰ ਕੀਤਾ ਨਮਨ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਤੰਤਰਤਾ ਸੈਨਾਨੀ ਲਾਲਾ ਲਾਜਪੱਤ ਰਾਏ ਦੀ ਜਯੰਤੀ 'ਤੇ ਵੀਰਵਾਰ ਨੂੰ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੋਦੀ ਨੇ...

ਬਾਈਡੇਨ ਨੇ ਸਾਊਦੀ ਅਰਬ ਤੇ UAE ਨੂੰ ਦਿੱਤਾ ਝਟਕਾ, ਹਥਿਆਰਾਂ ਦੀ...

ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਡੋਨਾਲਡ ਟਰੰਪ ਦੇ ਖ਼ਾਸ ਰਹੇ ਸਾਊਦੀ ਅਰਬ ਤੇ ਸੰਯੁਕਤ ਅਰਬ ਅਮੀਰਾਤ ਨੂੰ ਵੱਡਾ ਝਟਕਾ ਦਿੰਦੇ ਹੋਏ ਅਰਬਾਂ...

ਹੁਣ ਵਧੇਰੇ ਲੋਕ ਬੈਠ ਸਕਣਗੇ ਸਿਨੇਮਾ ਘਰਾਂ ਵਿਚ ; ਸਵੀਮਿੰਗ ਪੂਰੀ...

ਨਵੀਂ ਦਿੱਲੀ - ਕੇਂਦਰੀ ਗ੍ਰਹਿ ਮੰਤਰਾਲਾ ਨੇ ਬੁੱਧਵਾਰ ਨੂੰ ਕੋਵਿਡ-19 ਸਬੰਧੀ ਨਵੇਂ ਦਿਸ਼ਾ-ਨਿਰਦੇਸ਼ਾਂ ਅਧੀਨ ਸਿਨੇਮਾ ਘਰਾਂ ਅਤੇ ਥੀਏਟਰਾਂ ਨੂੰ ਵਧੇਰੇ ਸਮੱਰਥਾ ਨਾਲ ਚਲਾਉਣ ਦੀ...

Latest article

ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਤੇ ਹਾਈਕੋਰਟ ਦੀ ਮਾਨੀਟਰਿੰਗ ਕਮੇਟੀ ਦੀ...

ਪਟਿਆਲਾ : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਚ ਇਸ ਵਾਰ...

ਪੰਜਾਬ ਹਾਲਾਤ ਤਾਂ ਹੁਣ ਅੱਤਵਾਦ ਤੋਂ ਵੀ ਮਾੜੇ ਹੋ ਗਏ: ਚਰਨਜੀਤ ਸਿੰਘ ਚੰਨੀ

ਜਲੰਧਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੇ ਕਾਂਗਰਸੀ ਆਗੂਆਂ ਦਾ ਇਕੋ-ਇਕ...

ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਬਮਿਆਲ – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ...