39.6 F
Mississauga, Ontario
Saturday, November 28, 2026
ਮੁੱਖ ਖਬਰਾਂ

ਮੁੱਖ ਖਬਰਾਂ

ਪੰਜਾਬ ਸਰਕਾਰ ਦਾ ਅਹਿਮ ਐਲਾਨ, ਕਾਲੇ ਪਾਣੀ ਦੇ ਸ਼ਹੀਦਾਂ ਦੀ ਯਾਦ...

ਅੰਮ੍ਰਿਤਸਰ : ਜਲ੍ਹਿਆਂਵਾਲਾ ਬਾਗ ਦੇ ਖ਼ੂਨੀ ਸਾਕੇ ਦੀ 100ਵੀਂ ਵਰ੍ਹੇਗੰਢ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਣਜੀਤ ਅਵੈਨਿਊ ਵਿਖੇ ਯਾਦਗਾਰੀ ਪਾਰਕ...

ਸ਼ਰਤਾਂ ਨਾਲ ਟਰੈਕਟਰ ਮਾਰਚ ਕੱਢਣ ਦੀ ਗੱਲ ਅਸੀਂ ਨਾਮਨਜ਼ੂਰ ਕਰਦੇ ਹਾਂ...

ਨਵੀਂ ਦਿੱਲੀ- ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਕਿਸਾਨਾਂ ਦਾ ਪ੍ਰਦਰਸ਼ਨ ਕਰੀਬ 2 ਮਹੀਨਿਆਂ ਤੋਂ ਜਾਰੀ ਹੈ। ਕਿਸਾਨ ਜਥੇਬੰਦੀਆਂ ਨੇ ਗਣਤੰਤਰ...

ਡੇਰਾਬੱਸੀ ’ਚ ਤੀਜੇ ਦਿਨ ਮਾਰੀਆਂ ਗਈਆਂ 14,800 ਮੁਰਗੀਆਂ

ਮੋਹਾਲੀ/ਡੇਰਾਬੱਸੀ : ਏਵੀਅਨ ਇੰਫਲੂਏਂਜ਼ਾਂ (ਬਰਡ ਫਲੂ) ਦੇ ਫੈਲਾਅ ਤੋਂ ਬਚਾਅ ਲਈ ਡੇਰਾਬੱਸੀ ਦੇ ਪਿੰਡ ਭੇਰਾ 'ਚ ਤੀਜੇ ਦਿਨ 14,800 ਮੁਰਗੀਆਂ ਨੂੰ ਮਾਰ ਕੇ ਦਫ਼ਨਾਇਆ...

26 ਜਨਵਰੀ ਨੂੰ ਦਿੱਲੀ ‘ਚ ਬਿਜਲੀ ਕੱਟਣ ਦੀ ਸਾਜਿਸ਼, ਖ਼ਾਲਿਸਤਾਨ ਸਮਰਥਕ...

ਨਵੀਂ ਦਿੱਲੀ - ਗਣਤੰਤਰ ਦਿਵਸ 'ਤੇ ਦਿੱਲੀ ਵਿੱਚ ਬਿਜਲੀ ਕੱਟਣ ਦੀ ਸਾਜ਼ਿਸ਼ ਦਾ ਇਨਪੁਟ ਮਿਲਿਆ ਹੈ। ਖ਼ਾਲਿਸਤਾਨੀ ਸਮਰਥਕ ਸੰਸਥਾ ਸਿੱਖ ਫਾਰ ਜਸਟਿਸ ਨੇ ਸੋਸ਼ਲ...

ਬਾਈਡੇਨ ਪ੍ਰਸ਼ਾਸਨ ਨੇ ਊਰਜਾ ਵਿਭਾਗ ‘ਚ ਅਹਿਮ ਅਹੁਦਿਆਂ ‘ਤੇ ਭਾਰਤੀ ਮੂਲ...

ਵਾਸ਼ਿੰਗਟਨ : ਅਮਰੀਕਾ ਵਿਚ ਬਾਈਡੇਨ ਪ੍ਰਸ਼ਾਸਨ ਨੇ ਊਰਜਾ ਵਿਭਾਗ ਵਿਚ ਮਹੱਤਵਪੂਰਨ ਅਹੁਦਿਆਂ 'ਤੇ ਭਾਰਤੀ ਮੂਲ ਦੇ 4 ਲੋਕਾਂ ਨੂੰ ਨਿਯੁਕਤ ਕੀਤਾ ਹੈ। ਪ੍ਰਸ਼ਾਸਨ ਨੇ...

ਸ਼ੋਪੀਆਂ ਫਰਜ਼ੀ ਮੁਕਾਬਲਾ : ਫੌਜ ਦੇ ਕੈਪਟਨ ਨੇ ਹਥਿਆਰਾਂ ਦੀ ਬਰਾਮਦਗੀ...

ਸ਼੍ਰੀਨਗਰ - ਫੌਜ ਦੇ ਇਕ ਕੈਪਟਨ ਅਤੇ ਗ੍ਰਿਫਤਾਰ ਕੀਤੇ ਗਏ ਦੋ ਨਾਗਰਿਕਾਂ ਨੇ ਅਮਸ਼ੀਪੋਰਾ ਸ਼ੋਪੀਆਂ ਦੇ ਫਰਜ਼ੀ ਮੁਕਾਬਲੇ ਦੇ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼...

ਮਿਡਲੈਂਡਜ਼ ਬਣਿਆ 10 ਲੱਖ ਲੋਕਾਂ ਨੂੰ ਵੈਕਸੀਨ ਲਗਾਉਣ ਵਾਲਾ ਯੂਕੇ ਦਾ...

ਗਲਾਸਗੋ/ਲੰਡਨ : ਯੂਕੇ ਸਰਕਾਰ ਨੇ ਕੋਰੋਨਾ ਖ਼ਿਲਾਫ਼ ਸ਼ੁਰੂ ਕੀਤੀ ਹੋਈ ਟੀਕਾਕਰਨ ਮੁਹਿੰਮ ਵਿੱਚ ਫਰਵਰੀ ਦੇ ਅੱਧ ਤੱਕ 15 ਮਿਲੀਅਨ ਲੋਕਾਂ ਨੂੰ ਟੀਕੇ ਦੀ ਪਹਿਲੀ...

ਕੈਪਟਨ 26 ਜਨਵਰੀ ‘ਤੇ ਪਟਿਆਲਵੀਆਂ ਨੂੰ ਦੇਣਗੇ ਅਹਿਮ ਤੋਹਫ਼ੇ : ਪਰਨੀਤ...

ਪਟਿਆਲਾ : ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਦੱਸਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 26 ਜਨਵਰੀ ਨੂੰ ਗਣਤੰਤਰ ਦਿਹਾੜੇ ਮੌਕੇ...

ਵਟਸਐਪ ਦਾ ਭਾਰਤੀ ਅਤੇ ਯੂਰਪੀ ਉਪਭੋਗਤਾਵਾਂ ਨਾਲ ਵੱਖ-ਵੱਖ ਵਤੀਰਾ ਚਿੰਤਾਜਨਕ :...

ਨਵੀਂ ਦਿੱਲੀ– ਕੇਂਦਰ ਸਰਕਾਰ ਨੇ ਸੋਮਵਾਰ ਨੂੰ ਦਿੱਲੀ ਹਾਈ ਕੋਰਟ ਨੂੰ ਕਿਹਾ ਕਿ ਵਟਸਐਪ ਦੁਆਰਾ ਪ੍ਰਾਈਵੇਸੀ ਪਾਲਿਸੀ ਨੂੰ ਲੈ ਕੇ ਭਾਰਤੀ ਅਤੇ ਯੂਰਪੀ ਉਪਭੋਗਤਾਵਾਂ...

ਸਿੰਘੂ ਸਰਹੱਦ ’ਤੇ ਰਵਨੀਤ ਬਿੱਟੂ ਦਾ ਜ਼ਬਰਦਸਤ ਵਿਰੋਧ, ਹੋਈ ਧੱਕਾ-ਮੁੱਕੀ

ਨਵੀਂ ਦਿੱਲੀ— ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਤੋਂ ਕਾਂਗਰਸ ਦੇ ਲੋਕ...

Latest article

ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਤੇ ਹਾਈਕੋਰਟ ਦੀ ਮਾਨੀਟਰਿੰਗ ਕਮੇਟੀ ਦੀ...

ਪਟਿਆਲਾ : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਚ ਇਸ ਵਾਰ...

ਪੰਜਾਬ ਹਾਲਾਤ ਤਾਂ ਹੁਣ ਅੱਤਵਾਦ ਤੋਂ ਵੀ ਮਾੜੇ ਹੋ ਗਏ: ਚਰਨਜੀਤ ਸਿੰਘ ਚੰਨੀ

ਜਲੰਧਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੇ ਕਾਂਗਰਸੀ ਆਗੂਆਂ ਦਾ ਇਕੋ-ਇਕ...

ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਬਮਿਆਲ – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ...