39.6 F
Mississauga, Ontario
Saturday, November 28, 2026
ਮੁੱਖ ਖਬਰਾਂ

ਮੁੱਖ ਖਬਰਾਂ

ਮਨਜਿੰਦਰ ਸਿੰਘ ਸਿਰਸਾ ‘ਤੇ ਦਿੱਲੀ ਪੁਲਸ ਨੇ ਦਰਜ ਕੀਤੀ FIR

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀਆਂ ਮੁਸ਼ਕਲਾਂ ਵਧ ਗਈਆਂ ਹੈ। ਸਿਰਸਾ 'ਤੇ ਦਿੱਲੀ ਪੁਲਸ ਵਲੋਂ ਐੱਫ.ਆਈ.ਆਰ. ਦਰਜ...

ਕੈਨੇਡਾ ‘ਚ ਕੋਰੋਨਾ ਟੀਕਾਕਰਨ ਦੀ ਗਤੀ ਹੋਈ ਹੌਲੀ, ਟਰੂਡੋ ਨੇ ਫਾਈਜ਼ਰ...

ਓਟਾਵਾ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਫਾਈਜ਼ਰ ਦੇ ਸੀ. ਈ. ਓ. ਐਲਬਰਟ ਬੋਉਰਲਾ ਨਾਲ ਫੋਨ 'ਤੇ ਟੀਕਿਆਂ ਦੀ ਖੇਪ ਭੇਜਣ ਵਿਚ ਦੇਰੀ...

ਕੋਰੋਨਾ ਨਾਲ ਜੰਗ ਲਈ ਭੂਟਾਨ ਰਵਾਨਾ ਕੀਤੀ ਕੋਵਿਸ਼ੀਲਡ ਦੀ 1.5 ਲੱਖ...

ਨੈਸ਼ਨਲ ਡੈਸਕ : ਭਾਰਤ ਇੱਕ ਵਾਰ ਫਿਰ ਸੰਕਟਮੋਚਨ ਬਣ ਕੇ ਦੁਨੀਆ ਦੇ ਕਈ ਦੇਸ਼ਾਂ ਦੀ ਮਦਦ ਲਈ ਅੱਗੇ ਆਇਆ ਹੈ। ਭਾਰਤ ਨੇ ਐਲਾਨ ਕੀਤਾ...

ਕਾਲਜ ਖੁੱਲ੍ਹਣ ਨਾਲ ਵਿਦਿਆਰਥੀਆਂ ਦੇ ਚਿਹਰਿਆਂ ’ਤੇ ਪਰਤੀਆਂ ਰੌਣਕਾਂ, ਲਈਆਂ ਸੈਲਫ਼ੀਆਂ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਕਾਲਜਾਂ ’ਚ ਆਫਲਾਈਨ ਕਲਾਸਾਂ ਸ਼ੁਰੂ ਹੋਣ ਨਾਲ ਜਿੱਥੇ ਸਾਰੇ ਕਾਲਜਾਂ ’ਚ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ, ਉੱਥੇ ਹੀ ਵਿਦਿਆਰਥੀਆਂ...

ਪੱਛਮੀ ਬੰਗਾਲ ‘ਚ ‘ਗੋਲੀ ਮਾਰੋ…’ ਦਾ ਨਾਅਰਾ ਲਾਉਣ ਵਾਲੇ ਭਾਜਪਾ ਦੇ...

ਚੰਦਨਨਗਰ- ਪੱਛਮੀ ਬੰਗਾਲ 'ਚ ਭਾਜਪਾ ਦੇ ਹੁਗਲੀ ਜ਼ਿਲ੍ਹਾ ਦੀ ਯੂਥ ਇਕਾਈ ਦੇ ਪ੍ਰਧਾਨ ਸੁਰੇਸ਼ ਸਾਹੂ ਸਮੇਤ ਤਿੰਨ ਵਰਕਰਾਂ ਨੂੰ ਪਾਰਟੀ ਦੇ ਨੇਤਾ ਸੁਵੇਂਦੁ ਅਧਿਕਾਰੀ...

ਕਿਸਾਨਾਂ ਦੇ ਹੱਕ ‘ਚ ‘ਨਵਜੋਤ ਸਿੱਧੂ’ ਨੇ ਫਿਰ ਖੋਲ੍ਹਿਆ ਮੋਰਚਾ, ਟਵੀਟ...

ਚੰਡੀਗੜ੍ਹ : ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਗੁੱਸਾ ਲਗਾਤਾਰ ਵੱਧਦਾ ਜਾ ਰਿਹਾ ਹੈ। ਆਪਣੇ ਹੱਕਾਂ ਦੀ ਲੜਾਈ ਲੜ ਰਹੇ ਕਿਸਾਨਾਂ...

ਕੀ ਟਰੈਕਟਰ ਪਰੇਡ ਨੂੰ ਮਿਲੇਗੀ ‘ਹਰੀ ਝੰਡੀ?’, ਦਿੱਲੀ ਪੁਲਸ ਤੇ ਕਿਸਾਨਾਂ...

ਨਵੀਂ ਦਿੱਲੀ— 26 ਜਨਵਰੀ ਯਾਨੀ ਕਿ ਗਣਤੰਤਰ ਦਿਵਸ ਦੇ ਮੌਕੇ ’ਤੇ ਕਿਸਾਨਾਂ ਨੇ ਟਰੈਕਟਰ ਪਰੇਡ ਕੱਢਣ ਦਾ ਐਲਾਨ ਕੀਤਾ ਹੈ। ਕਿਸਾਨਾਂ ਵਲੋਂ ਟਰੈਕਟਰ ਪਰੇਡ...

ਧਮਕੀਆਂ ਤੋਂ ਡਰਨ ਦੀ ਲੋੜ ਨਹੀਂ, ਸਮਾਂ ਆਉਣ ’ਤੇ ਗਿਣ-ਗਿਣ ਬਦਲੇ...

ਬਠਿੰਡਾ 15 ਫਰਵਰੀ ਨੂੰ ਹੋਣ ਵਾਲੀਆਂ ਨਗਰ ਨਿਗਮ ਬਠਿੰਡਾ ਦੀਆਂ ਚੋਣਾਂ ਦੀ ਗਰਮੀ ਦਿਨ-ਬ-ਦਿਨ ਵਧਦੀ ਜਾ ਰਹੀ ਹੈ, ਜਿਸਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਦੀਆਂ...

ਜਿਸ ਦੇਸ਼ ਦਾ ਕਿਸਾਨ ਕਮਜ਼ੋਰ ਹੋਵੇਗਾ, ਉਹ ਦੇਸ਼ ਕਦੇ ਤਰੱਕੀ ਨਹੀਂ...

ਜੀਂਦ- ਕਾਂਗਰਸ ਪਾਰਟੀ ਨੂੰ ਪ੍ਰਦੇਸ਼ ਦੇ ਕਿਸਾਨਾਂ ਨਾਲ ਦੱਸਦੇ ਹੋਏ ਹਰਿਆਣਾ ਪ੍ਰਦੇਸ਼ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਕਿਸਾਨ ਅਤੇ ਮਜ਼ਦੂਰ ਦੇਸ਼ ਦੇ...

RTI ਦੇ ਜਵਾਬ ਨੇ ਕੇਂਦਰ ਸਰਕਾਰ ਦੇ ਝੂਠ ਦਾ ਕੀਤਾ ਪਰਦਾਫਾਸ਼...

ਚੰਡੀਗੜ੍ਹ/ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਰ.ਟੀ.ਆਈ. ਦੇ ਜਵਾਬ ਨੇ ਖੇਤੀ ਸੁਧਾਰਾਂ ਬਾਰੇ ਉਚ-ਤਾਕਤੀ ਕਮੇਟੀ ਵੱਲੋਂ ਮਨਜੂਰੀ ਦੇਣ...

Latest article

ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਤੇ ਹਾਈਕੋਰਟ ਦੀ ਮਾਨੀਟਰਿੰਗ ਕਮੇਟੀ ਦੀ...

ਪਟਿਆਲਾ : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਚ ਇਸ ਵਾਰ...

ਪੰਜਾਬ ਹਾਲਾਤ ਤਾਂ ਹੁਣ ਅੱਤਵਾਦ ਤੋਂ ਵੀ ਮਾੜੇ ਹੋ ਗਏ: ਚਰਨਜੀਤ ਸਿੰਘ ਚੰਨੀ

ਜਲੰਧਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੇ ਕਾਂਗਰਸੀ ਆਗੂਆਂ ਦਾ ਇਕੋ-ਇਕ...

ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਬਮਿਆਲ – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ...