39 F
Mississauga, Ontario
Friday, November 27, 2026
ਮੁੱਖ ਖਬਰਾਂ

ਮੁੱਖ ਖਬਰਾਂ

ਪਠਾਨਕੋਟ ’ਚ ਮਿਲੀ 100 ਮੀਟਰ ਲੰਬੀ ਸੁਰੰਗ, ਦਹਿਸ਼ਤ ਦਾ ਮਾਹੌਲ

ਪਠਾਨਕੋਟ : ਜ਼ਿਲ੍ਹਾ ਪਠਾਨਕੋਟ ਦੇ ਪਿੰਡ ਗੁਡਾਕਲਾਂ ’ਚ ਸੁਰੰਗ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ ਹੈ। ਜਾਣਕਾਰੀ ਮੁਤਾਬਕ ਕਰੀਬ 100 ਮੀਟਰ ਲੰਬੀ ਇਸ ਸੁਰੰਗ ’ਚੋਂ...

ਸਿਹਤ ਮੰਤਰੀ ਡਾ. ਹਰਸ਼ਵਰਧਨ ਦਾ ਵੱਡਾ ਬਿਆਨ, ਕਿਹਾ- ਪੂਰੇ ਦੇਸ਼ ‘ਚ...

ਨਵੀਂ ਦਿੱਲੀ- ਕੋਰੋਨਾ ਵੈਕਸੀਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਦੇਸ਼ ਭਰ 'ਚ ਵੈਕਸੀਨ ਦਾ ਡਰਾਈ ਰਨ ਕੀਤਾ ਜਾ ਰਿਹਾ ਹੈ। ਇਸ ਖ਼ਾਸ...

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ, FIR...

ਮੋਹਾਲੀ : ਮੋਹਾਲੀ ਪੁਲਸ ਨੇ ਪੋਸਟਰ ਜ਼ਰੀਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਇਕ ਅਣਪਛਾਤੇ ਵਿਅਕਤੀ...

ਨਹੀਂ ਰਹੇ ਦਲਿਤਾਂ ਦੇ ਮਸੀਹਾ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸਰਦਾਰ...

ਨਵੀਂ ਦਿੱਲੀ- ਸਾਬਕਾ ਕੇਂਦਰੀ ਗ੍ਰਹਿ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਦਲਿਤ ਨੇਤਾ ਸਰਦਾਰ ਬੂਟਾ ਸਿੰਘ ਦਾ ਸ਼ਨੀਵਾਰ ਨੂੰ ਦਿਹਾਂਤ ਹੋ ਗਿਆ। ਬੂਟਾ ਸਿੰਘ...

ਸੁਖਬੀਰ ਸਿੰਘ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

ਤਲਵੰਡੀ ਸਾਬੋ : ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਜਿੱਤ ਅਤੇ ਮੋਰਚੇ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੀ...

ਕਿਸਾਨੀ ਘੋਲ ਦਾ 38ਵਾਂ ਦਿਨ, ਅੱਜ ਕਿਸਾਨ ਆਗੂ ਕਰਨਗੇ ਪ੍ਰੈੱਸ ਕਾਨਫਰੰਸ

ਨਵੀਂ ਦਿੱਲੀ— ਦਿੱਲੀ ਦੀਆਂ ਬਰੂਹਾਂ ਦੇ ਕਿਸਾਨ ਹੱਕਾਂ ਦੀ ਲੜਾਈ ਲਈ ਡਟੇ ਹੋਏ ਹਨ। ਅੱਜ ਯਾਨੀ ਕਿ ਸ਼ਨੀਵਾਰ ਨੂੰ ਕਿਸਾਨ ਅੰਦੋਲਨ ਦਾ 38ਵਾਂ ਦਿਨ...

CDS ਨੇ ਕਰਨਲ ਨਰੇਂਦਰ ਕੁਮਾਰ ਦੇ ਦਿਹਾਂਤ ‘ਤੇ ਜਤਾਇਆ ਸੋਗ

ਨਵੀਂ ਦਿੱਲੀ- ਭਾਰਤੀ ਫ਼ੌਜ ਦੇ ਕਰਨਲ ਨਰੇਂਦਰ ਕੁਮਾਰ ਜਿਨ੍ਹਾਂ ਨੂੰ 'ਬੁੱਲ' ਦੇ ਨਾਂ ਨਾਲ ਬੁਲਾਇਆ ਜਾਂਦਾ ਸੀ, ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ...

ਨੌਜਵਾਨਾਂ ਨੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੇ ਘਰ ’ਚ ਸੁੱਟਿਆ...

ਹੁਸ਼ਿਆਰਪੁਰ — ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀ ਸਰਹੱਦ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਲੈ ਕੇ ਕੀਤੀ ਗਈ ਟਿੱਪਣੀ ਦੇ ਰੋਸ ਵਜੋਂ ਆਏ ਕੁਝ...

ਸਿੰਘੂ ਸਰਹੱਦ ‘ਤੇ ਗੁਰਬਾਣੀ ਕੀਰਤਨ ਕਰਦਿਆਂ ਚੜ੍ਹਿਆ ਨਵਾਂ ਸਾਲ

ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਅੱਜ ਯਾਨੀ ਸ਼ੁੱਕਰਵਾਰ ਨੂੰ 37ਵਾਂ ਦਿਨ ਹੈ। ਇਸ ਵਿਚ ਸਿੰਘੂ ਸਰਹੱਦ 'ਤੇ ਗੁਰਬਾਣੀ ਕੀਰਤਨ ਕਰਦਿਆਂ ਨਵਾਂ...

ਹਰਪਾਲ ਚੀਮਾ, ਰਾਘਵ ਚੱਢਾ ਤੇ ਪ੍ਰੋ. ਬਲਜਿੰਦਰ ਕੌਰ ਸੱਚਖੰਡ ਸ੍ਰੀ ਹਰਿਮੰਦਰ...

ਅੰਮਿ੍ਰਤਸਰ : ਨਵੇਂ ਸਾਲ ਦੀ ਆਮਦ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ, ਨਵ-ਨਿਯੁਕਤ...

Latest article

ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਤੇ ਹਾਈਕੋਰਟ ਦੀ ਮਾਨੀਟਰਿੰਗ ਕਮੇਟੀ ਦੀ...

ਪਟਿਆਲਾ : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਚੋਣਾਂ ’ਚ ਇਸ ਵਾਰ...

ਪੰਜਾਬ ਹਾਲਾਤ ਤਾਂ ਹੁਣ ਅੱਤਵਾਦ ਤੋਂ ਵੀ ਮਾੜੇ ਹੋ ਗਏ: ਚਰਨਜੀਤ ਸਿੰਘ ਚੰਨੀ

ਜਲੰਧਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੇ ਕਾਂਗਰਸੀ ਆਗੂਆਂ ਦਾ ਇਕੋ-ਇਕ...

ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਆ ਢੇਰ

ਬਮਿਆਲ – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ...