ਭਾਰਤ ਸਾਹਮਣੇ ਹੁਣ ਕਈ ਨਵੇਂ ਖ਼ਤਰੇ ਤੇ ਚੁਣੌਤੀਆਂ, ਰੱਖਿਆ ਮੰਤਰੀ ਨੇ...
ਨਵੀਂ ਦਿੱਲੀ: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਹੁਣ ਜੰਗ ਲੜਨ ਦਾ ਤਰੀਕਾ ਬਦਲ ਗਿਆ ਹੈ ਤੇ ਨਵੀਂ ਤਰ੍ਹਾਂ ਦੇ ਖ਼ਤਰੇ ਦੇਸ਼...
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿਗੜੀ, PGI ‘ਚ...
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲਾ ਨੂੰ ਚੰਡੀਗੜ੍ਹ ਦੇ PGI ਹਸਪਤਾਲ ਲਿਆਂਦਾ ਗਿਆ ਹੈ। ਉਨ੍ਹਾਂ ਦੀ ਸਿਹਤ ਕਾਫੀ ਖਰਾਬ ਦੱਸੀ ਜਾ...
ਮੋਦੀ ਨੇ ਨਵਾਜ਼ ਸ਼ਰੀਫ ਨੂੰ ਚਿੱਠੀ ਲਿਖ ਕੇ ਮਾਂ ਦੇ ਦੇਹਾਂਤ...
ਮੋਦੀ ਨੇ ਨਾਵਜ਼ ਸ਼ਰੀਫ ਨੂੰ ਚਿੁੱਠੀ 27 ਨਵੰਬਰ ਨੂੰ ਲਿਖੀ ਸੀ ਤੇ ਇਹ ਚਿੱਠੀ ਇਸਲਾਮਾਬਾਦ ਸਥਿਤ ਭਾਰਤੀ ਹਾਈ ਕਮਿਸ਼ਨਰ ਨੇ ਨਵਾਜ਼ ਸ਼ਰੀਫ ਦੀ ਧੀ...
ਪੰਜਾਬ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਵੱਡੀ ਰਾਹਤ, ਇਨ੍ਹਾਂ ਅਹਿਮ ਫੈਸਲਿਆਂ...
ਪੰਜਾਬ ਸਿਵਲ ਸੇਵਾਵਾਂ (ਆਮ ਤੇ ਸਾਂਝੀਆਂ ਸੇਵਾ ਸ਼ਰਤਾਂ) ਨਿਯਮ-1994 ਦੇ ਨਿਯਮ 19 ਤਹਿਤ ਇਨ੍ਹਾਂ ਦੇ ਨਿਯਮ 5 ਤੇ 5-ਏ ਵਿੱਚ ਛੋਟ ਦੇਣ ਦਾ ਫ਼ੈਸਲਾ...
ਰਾਜਸਥਾਨ ‘ਚ 4.2 ਤੀਬਰਤਾ ਦਾ ਭੂਚਾਲ, ਦਿੱਲੀ ‘ਚ ਵੀ ਲੱਗੇ ਝਟਕੇ
ਦਿੱਲੀ 'ਚ ਵੀਰਵਾਰ ਠੰਡਾ ਦਿਨ ਕਿਹਾ। ਜਿੱਥੇ ਵੱਧ ਤੋਂ ਵੱਧ ਤਾਪਾਮਨ ਆਮ ਨਾਲੋਂ 7 ਡਿਗਰੀ ਘੱਟ 15.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਨਵੀਂ ਦਿੱਲੀ: ਦਿੱਲੀ...
ਪ੍ਰਤਾਪ ਸਿੰਘ ਬਾਜਵਾ ਨੇ ਕੈਪਟਨ ਨੂੰ ਚਿੱਠੀ ਲਿਖ ਮੁੜ ਚੁੱਕਿਆ ਗੰਨੇ...
ਗੁਰਦਾਸਪੁਰ : ਰਾਜ ਸਭਾ ਮੈਂਬਰ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਅੰਦਰ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਦੀਆਂ ਅਦਾਇਗੀਆਂ ਨਾ...
ਦੇਸ਼ ‘ਚ ਕੋਰੋਨਾ ਦਾ ਕਹਿਰ ਜਾਰੀ, ਮਾਮਲੇ ਇਕ ਕਰੋੜ ਦਾ ਅੰਕੜਾ...
ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਇਕ ਕਰੋੜ ਦਾ ਅੰਕੜਾ ਛੂਹਣ ਦੇ ਕਰੀਬ ਪਹੁੰਚ ਗਏ ਹਨ। ਹਾਲਾਂਕਿ ਇਸ ਬੀਮਾਰੀ ਨੂੰ ਮਾਤ ਦੇਣ...
ਸੰਸਦ ਦਾ ਸਰਦ ਰੁੱਤ ਸੈਸ਼ਨ ਨਹੀਂ ਚਲਾਉਣ ‘ਤੇ ਭੜਕੀ ਪ੍ਰਿਯੰਕਾ ਗਾਂਧੀ
ਨਵੀਂ ਦਿੱਲੀ- ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸੰਸਦ ਦਾ ਸਰਦ ਰੁੱਤ ਸੈਸ਼ਨ ਆਯੋਜਿਤ ਨਹੀਂ ਕਰਨ 'ਤੇ ਸਰਕਾਰ ਨੂੰ ਕਟਘਰੇ 'ਚ ਖੜ੍ਹਾ ਕਰ...
ਸੁਨੀਲ ਜਾਖ਼ੜ ਨੇ ਕਾਂਗਰਸੀ ਵਿਧਾਇਕਾਂ ਨੂੰ ਚਿੱਠੀ ਲਿਖ ਕੀਤੀ ਖ਼ਾਸ ਅਪੀਲ
ਜਲੰਧਰ/ਚੰਡੀਗੜ੍ਹ— ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖ਼ੜ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਇਕ ਚਿੱਠੀ ਲਿਖੀ ਗਈ þ, ਜਿਸ ’ਚ ਉਨ੍ਹਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ...
ਅੱਜ ਯੂ.ਪੀ. ਗੇਟ ’ਤੇ ਹਜ਼ਾਰਾਂ ਕਿਸਾਨਾਂ ਦੀ ਵੱਡੀ ਪੰਚਾਇਤ, ਕਰ ਸਕਦੇ...
ਨਵੀਂ ਦਿੱਲੀ– ਖੇਤੀ ਬਿੱਲ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਦੀ ਵੱਡੀ ਪੰਚਾਇਤ ਆਯੋਜਨ ਹੋਣ ਜਾ ਰਹੀ ਹੈ। ਯੂ.ਪੀ. ਗੇਟ ’ਤੇ ਵੀਰਵਾਰ ਨੂੰ ਕਰੀਬ 10...







