39.3 F
Mississauga, Ontario
Friday, November 27, 2026
ਮੁੱਖ ਖਬਰਾਂ

ਮੁੱਖ ਖਬਰਾਂ

ਪੰਚਾਇਤਾਂ ਦੀ ਨਵੀਂ ਪਹਿਲ ਕਦਮੀ, ਖੇਤੀ ਕਾਨੂੰਨਾਂ ਵਿਰੁੱਧ ਮਤੇ ਪਾ ਕੇ...

ਸ੍ਰੀ ਮੁਕਤਸਰ ਸਾਹਿਬ : ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੀਆਂ ਪੰਚਾਇਤਾਂ ਦੇ ਸਰਪੰਚਾਂ ਨੇ ਅੱਜ ਪਹਿਲਕਦਮੀ ਕਰਦਿਆਂ ਹੋਇਆ ਹਲਕੇ ਦੀਆਂ 35 ਪੰਚਾਇਤਾਂ...

ਬਦਨਾਮੀ ਨਹੀਂ, ਨਿਆਂ ਦੀ ਹੱਕਦਾਰ ਹੈ ਹਾਥਰਸ ਦੀ ਪੀੜਤਾ : ਪ੍ਰਿਯੰਕਾ...

ਨਵੀਂ ਦਿੱਲੀ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਹਾਥਰਸ 'ਚ ਸਮੂਹਕ ਜਬਰ ਜ਼ਿਨਾਹ ਪੀੜਤਾ ਦੇ ਚਰਿੱਤਰ ਨੂੰ...

ਦਾਣਾ ਮੰਡੀ ਦਾ ਜਾਇਜ਼ਾ ਲੈਣ ਪੁੱਜੇ ਮਨੀਸ਼ ਤਿਵਾੜੀ ਨੇ ਲਾਏ ਕੇਂਦਰ...

ਮਾਹਿਲਪੁਰ — ਦਾਣਾ ਮੰਡੀ ਮਾਹਿਲਪੁਰ ਦਾ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਵਲੋਂ ਦੌਰਾ ਕੀਤਾ ਗਿਆ। ਇਸ ਮੌਕੇ ਤਿਵਾੜੀ ਨੇ ਖਰੀਦ ਏਜੀਸੀਆਂ ਨੂੰ ਹਿਦਾਇਤ ਕੀਤੀ ਕਿ...

ਮਮਤਾ ਸਰਕਾਰ ਵਿਰੁੱਧ ਸੜਕਾਂ ‘ਤੇ ਉਤਰੇ ਭਾਜਪਾ ਵਰਕਰ, ਪੁਲਸ ਨੇ ਕੀਤਾ...

ਨੈਸ਼ਨਲ ਡੈਸਕ- ਪੱਛਮੀ ਬੰਗਾਲ 'ਚ ਆਪਣੇ ਸਾਥੀ ਦੇ ਕਤਲ ਦੇ ਵਿਰੋਧ 'ਚ ਭਾਜਪਾ ਵਰਕਰ ਸੜਕਾਂ 'ਤੇ ਉਤਰ ਆਏ ਹਨ। ਕੋਲਕਾਤਾ 'ਚ ਜਗ੍ਹਾ-ਜਗ੍ਹਾ ਮਮਤਾ ਸਰਕਾਰ...

ਕਰਤਾਰਪੁਰ ਲਾਂਘਾ ਖੋਲ੍ਹਣ ਨੂੰ ਲੈ ਕੇ ਮਜੀਠੀਆ ਦੀ ਭਾਰਤ ਸਰਕਾਰ ਨੂੰ...

ਡੇਰਾ ਬਾਬਾ ਨਾਨਕ : ਅੱਜ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਵਲੋਂ ਆਪਣੇ ਪਾਰਟੀ ਵਰਕਰਾਂ ਦੇ ਨਾਲ ਕਸਬੇ ਦੇ ਨਾਲ...

ਹਰਦੀਪ ਪੁਰੀ ਨੇ ਦੱਸਿਆ ਕਦੋਂ ਤੋਂ ਸ਼ੁਰੂ ਹੋਣਗੀਆਂ ਅੰਤਰਰਾਸ਼ਟਰੀ ਉਡਾਣਾਂ

ਨਵੀਂ ਦਿੱਲੀ : ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਵਿਸ਼ਵਾਸ ਪ੍ਰਗਟ ਕੀਤਾ ਕਿ ਘਰੇਲੂ ਮਾਰਗਾਂ 'ਤੇ ਹਵਾਈ ਯਾਤਰੀਆਂ ਦੀ ਗਿਣਤੀ ਨਵੇਂ ਸਾਲ...

ਹਰਪਾਲ ਚੀਮਾ ਸਮੇਤ ‘ਆਪ’ ਦੇ ਸੀਨੀਅਰ ਆਗੂ ਗ੍ਰਿਫ਼ਤਾਰ

ਚੰਡੀਗੜ੍ਹ : ਵਜ਼ੀਫ਼ਾ ਘਪਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਦੀ ਅਗਵਾਈ 'ਚ 'ਆਪ' ਆਗੂਆਂ ਨੇ ਮੁੱਖ...

ਹਾਥਰਸ ਮਾਮਲਾ: ਜੇਲ੍ਹ ‘ਚੋਂ ਦੋਸ਼ੀ ਨੇ ਲਿਖੀ ਚਿੱਠੀ, ਕੁੜੀ ਅਤੇ ਪਰਿਵਾਰ...

ਹਾਥਰਸ- ਉੱਤਰ ਪ੍ਰਦੇਸ਼ ਦੇ ਹਾਥਰਸ ਮਾਮਲੇ ਨੂੰ ਲੈ ਕੇ ਪੂਰੇ ਦੇਸ਼ 'ਚ ਗੁੱਸਾ ਹੈ। ਸਾਰੇ ਪੀੜਤਾ ਨੂੰ ਨਿਆਂ ਦਿਵਾਉਣ ਦੀ ਮੰਗ ਕਰ ਰਹੇ ਹਨ...

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ, ਕੋਰੋਨਾ ਦੇ ਟੈਸਟਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ...

ਜਲੰਧਰ — ਮਹਾਨਗਰ ਜਲੰਧਰ ’ਚ ਕੋਵਿਡ-19 ਦੇ ਟੈਸਟਾਂ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ ਕਿਹਾ ਗਿਆ ਹੈ ਕਿ ਜ਼ਿਲੇ੍ਹ ਦੇ ਸਾਰੇ ਐੱਸ. ਡੀ. ਐੱਮਜ਼...

ਦੇਸ਼ ਸੇਵਾ ‘ਚ PM ਮੋਦੀ ਦੇ 20 ਸਾਲ, ਸ਼ਾਹ ਬੋਲੇ- ਤੁਹਾਡੇ...

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ 130 ਕਰੋੜ ਦੇਸ਼ ਵਾਸੀਆਂ ਦੀਆਂ ਇੱਛਾਵਾਂ ਨੂੰ ਸਹੀ...

Latest article

ਪੀਐੱਮ ਮੋਦੀ 8 ਦਸੰਬਰ ਨੂੰ ਪੰਜਾਬ ’ਚ ਰਾਜਗ ਦੀ ਪਹਿਲੀ ਰੈਲੀ ਕਰਨਗੇ : ਮਨਜਿੰਦਰ...

ਨਵੀਂ ਦਿੱਲੀ : ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋ. ਅ. ਦ.) ਵਿਚਾਲੇ ਮੁੜ ਗੱਠਜੋੜ ਹੋਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਸੂਬੇ ਪੰਜਾਬ ’ਚ...

ਲੁਧਿਆਣਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁੱਤ ਦੀਆਂ ਅੱਖਾਂ ਸਾਹਮਣੇ ਮਾਂ ਦੀ ਦਰਦਨਾਕ ਮੌਤ

ਲੁਧਿਆਣਾ - ਲੋਹਾਰਾ ਪੁਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਮਾਂ ਦੀ ਆਪਣੇ ਪੁੱਤਰ ਦੀਆਂ ਅੱਖਾਂ ਸਾਹਮਣੇ ਮੌਤ ਹੋ ਗਈ। ਔਰਤ ਆਪਣੇ ਪੁੱਤਰ...

ਪਲੱਕੜ ‘ਚ ਵੱਡਾ ਹਾਦਸਾ: ਸੁਪਰਮਾਰਕੀਟ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ...

ਪਲੱਕੜ - ਪਲੱਕੜ ਦੇ ਪੂਵਤਾਨੀ 'ਚ ਇਕ ਸੁਪਰਮਾਰਕੀਟ 'ਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਪੂਰੀ ਇਮਾਰਤ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ...