42.4 F
Mississauga, Ontario
Friday, November 27, 2026
ਮੁੱਖ ਖਬਰਾਂ

ਮੁੱਖ ਖਬਰਾਂ

ਛੱਤੀਸਗੜ੍ਹ ‘ਚ ਨਕਸਲੀਆਂ ਨੇ ਕੀਤਾ ਚਾਰ ਪਿੰਡ ਵਾਸੀਆਂ ਦਾ ਕਤਲ

ਰਾਏਪੁਰ- ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਜ਼ਿਲ੍ਹੇ 'ਚ ਨਕਸਲੀਆਂ ਨੇ ਵਿਕਾਸ ਕੰਮਾਂ 'ਚ ਸਹਿਯੋਗ ਕਰਨ ਕਾਰਨ 4 ਪਿੰਡ ਵਾਸੀਆਂ ਦਾ ਕਤਲ ਕਰ ਦਿੱਤਾ। ਬਸਤਰ...

ਸਰਕਾਰ ਦੇ 3 ਆਰਡੀਨੈਂਸਾਂ ਤੇ ਵਾਅਦਾ ਖਿਲਾਫੀ ਦੇ ਰੋਸ ਵੱਜੋਂ 15-20...

ਭਵਾਨੀਗੜ੍ਹ :- ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰ ਦੇ ਨਾਮ 'ਤੇ ਪਾਸ ਕੀਤੇ 3 ਆਰਡੀਨੈਂਸਾਂ, ਬਿਜਲੀ ਸੋਧ ਐਕਟ 2020 ਦੇ ਰੋਸ ਵੱਜੋਂ ਅਤੇ ਪੰਜਾਬ ਸਰਕਾਰ...

ਹਿਮਾਚਲ ਪ੍ਰਦੇਸ਼ ’ਚ ਕੋਰੋਨਾ ਨਾਲ 3 ਹੋਰ ਮੌਤਾਂ, ਪੀੜਤਾਂ ਦੀ ਗਿਣਤੀ...

ਸ਼ਿਮਲਾ — ਹਿਮਾਚਲ ਪ੍ਰਦੇਸ਼ ਵਿਚ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੇ 22 ਨਵੇਂ ਕੇਸ ਸਾਹਮਣੇ ਆਏ ਅਤੇ ਇਸ ਮਹਾਮਾਰੀ ਨਾਲ 3 ਹੋਰ ਮਰੀਜ਼ਾਂ ਦੀ ਮੌਤ...

ਫਿਰੋਜ਼ਪੁਰ ‘ਚ ਕੋਰੋਨਾ ਦਾ ਤਾਂਡਵ, ਪੰਜਾਬ ਪੁਲਸ ਦੇ ASI ਸਣੇ 4...

ਫਿਰੋਜ਼ਪੁਰ: ਫਿਰੋਜ਼ਪੁਰ 'ਚ ਕੋਰੋਨਾ ਦਾ ਪ੍ਰਕੋਪ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਜਿੱਥੇ ਕੋਰੋਨਾ ਵਾਇਰਸ ਨਾਲ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ, ਉੱਥੇ...

ਰਾਜਨਾਥ ਦੀ ਚੀਨ ਨੂੰ ਦੋ ਟੁੱਕ- ‘ਭਾਰਤ ਕੌਮੀ ਪ੍ਰਭੂਸੱਤਾ ਦੀ ਰਾਖੀ...

ਨਵੀਂ ਦਿੱਲੀ— ਭਾਰਤ ਨੇ ਚੀਨ ਨੂੰ ਸਪੱਸ਼ਟ ਸ਼ਬਦਾਂ ਵਿਚ ਕਿਹਾ ਹੈ ਕਿ ਉਸ ਨੂੰ ਪੂਰਬੀ ਲੱਦਾਖ ਖੇਤਰ ਵਿਚ ਅਸਲ ਕੰਟਰੋਲ ਰੇਖਾ (ਐੱਲ. ਏ. ਸੀ.)...

ਜੰਮੂ ਕਸ਼ਮੀਰ ‘ਚ ਪੰਜਾਬੀ ਨੂੰ ਸਰਕਾਰੀ ਭਾਸ਼ਾਵਾਂ ‘ਚ ਮੁੜ ਸ਼ਾਮਲ ਕੀਤਾ...

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਪੰਜਾਬੀ ਭਾਸ਼ਾ...

ਕਾਂਗਰਸ ਨੇ ਵਿੰਨਿ੍ਹਆ ਮੋਦੀ ‘ਤੇ ਨਿਸ਼ਾਨਾ- ਚੀਨ ਨਾਲ ਕਦੋਂ ਅੱਖਾਂ ’ਚ...

ਨਵੀਂ ਦਿੱਲੀ— ਕਾਂਗਰਸ ਨੇ ਸ਼ਨੀਵਾਰ ਯਾਨੀ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਅਪੀਲ ਕੀਤੀ ਕਿ ਚੀਨ ਨਾਲ ਚੱਲ...

SGPC ਨੇ ਮੰਗੀ ਮੁਆਫ਼ੀ, ਕਿਹਾ ਨਹੀਂ ਖੁਰਦ-ਬੁਰਦ ਹੋਏ ਸਰੂਪ, ਮੁਲਾਜ਼ਮਾਂ ਨੇ...

ਅੰਮ੍ਰਿਤਸਰ : ਖੁਰਦ-ਬੁਰਦ ਹੋਏ 328 ਪਾਵਨ ਸਰੂਪਾਂ ਦੇ ਦੇ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਵੱਡਾ ਬਿਆਨ ਸਾਹਮਣੇ...

ਭਾਰਤੀ ਫ਼ੌਜ ਦੀ ਦਰਿਆਦਿਲੀ: LAC ‘ਤੇ ਤਣਾਅ ਦਰਮਿਆਨ ਬਚਾਈ 3 ਚੀਨੀ...

ਸਿੱਕਮ— ਭਾਰਤ ਅਤੇ ਚੀਨ ਵਿਚਾਲੇ ਸਰਹੱਦ 'ਤੇ ਤਣਾਅ ਜਾਰੀ ਹੈ। ਅਸਲ ਕੰਟਰੋਲ ਰੇਖਾ (ਐੱਲ. ਏ. ਸੀ.) 'ਤੇ ਤਣਾਅ ਵਾਲੇ ਹਾਲਾਤ ਹਨ। ਭਾਰਤ-ਚੀਨ ਦੀਆਂ ਫ਼ੌਜਾਂ...

ਕੁਲਭੂਸ਼ਣ ਜਾਧਵ ਦੀ ਸੁਰੱਖਿਆ ਨੂੰ ਲੈ ਕੇ ਹਰ ਸੰਭਵ ਕਦਮ ਚੁੱਕ...

ਨਵੀਂ ਦਿੱਲੀ : ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਵੀਰਵਾਰ ਨੂੰ ਕਿਹਾ ਹੈ ਕਿ ਭਾਰਤ ਡਿਪਲੋਮੈਟਿਕ ਚੈਨਲਾਂ ਰਾਹੀਂ ਪਾਕਿਸਤਾਨ ਦੇ ਸੰਪਰਕ 'ਚ ਹੈ...

Latest article

ਪੀਐੱਮ ਮੋਦੀ 8 ਦਸੰਬਰ ਨੂੰ ਪੰਜਾਬ ’ਚ ਰਾਜਗ ਦੀ ਪਹਿਲੀ ਰੈਲੀ ਕਰਨਗੇ : ਮਨਜਿੰਦਰ...

ਨਵੀਂ ਦਿੱਲੀ : ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋ. ਅ. ਦ.) ਵਿਚਾਲੇ ਮੁੜ ਗੱਠਜੋੜ ਹੋਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਸੂਬੇ ਪੰਜਾਬ ’ਚ...

ਲੁਧਿਆਣਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁੱਤ ਦੀਆਂ ਅੱਖਾਂ ਸਾਹਮਣੇ ਮਾਂ ਦੀ ਦਰਦਨਾਕ ਮੌਤ

ਲੁਧਿਆਣਾ - ਲੋਹਾਰਾ ਪੁਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਮਾਂ ਦੀ ਆਪਣੇ ਪੁੱਤਰ ਦੀਆਂ ਅੱਖਾਂ ਸਾਹਮਣੇ ਮੌਤ ਹੋ ਗਈ। ਔਰਤ ਆਪਣੇ ਪੁੱਤਰ...

ਪਲੱਕੜ ‘ਚ ਵੱਡਾ ਹਾਦਸਾ: ਸੁਪਰਮਾਰਕੀਟ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ...

ਪਲੱਕੜ - ਪਲੱਕੜ ਦੇ ਪੂਵਤਾਨੀ 'ਚ ਇਕ ਸੁਪਰਮਾਰਕੀਟ 'ਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਪੂਰੀ ਇਮਾਰਤ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ...