39.9 F
Mississauga, Ontario
Friday, November 27, 2026
ਮੁੱਖ ਖਬਰਾਂ

ਮੁੱਖ ਖਬਰਾਂ

ਬਾਦਲਾਂ ਦੇ ਘਰ ਤਕ ਪਹੁੰਚਿਆ ਕੋਰੋਨਾ

ਲੰਬੀ/ ਮਲੋਟ : ਸੂਬੇ ਦੇ ਨਾਲ-ਨਾਲ ਕੋਰੋਨਾ ਮਹਾਮਾਰੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਵੀ ਸਿਖਰ 'ਤੇ ਹੈ ਅਤੇ ਹੁਣ ਇਸ ਮਹਾਮਾਰੀ ਨੇ ਬਾਦਲਾਂ ਦੀ...

SYL ਮਾਮਲੇ ਨੂੰ ਲੈ ਕੇ ਦੁਸ਼ਯੰਤ ਚੌਟਾਲਾ ਨੇ ਕੈਪਟਨ ਅਮਰਿੰਦਰ ਸਿੰਘ...

ਹਰਿਆਣਾ- ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਸ਼ਨੀਵਾਰ ਨੂੰ ਆਪਣੇ ਘਰ ਵਰਕਰਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕੀਤੀ। ਇਸ...

ਕੋਰੋਨਾ ਆਫ਼ਤ ਦੌਰਾਨ ਜਲੰਧਰ ਵਾਸੀਆਂ ਲਈ ਰਾਹਤ ਭਰੀ ਖ਼ਬਰ

ਜਲੰਧਰ — ਕੋਰੋਨਾ ਦੇ ਵੱਧਦੇ ਕਹਿਰ ਦਰਮਿਆਨ ਜਲੰਧਰ ਜ਼ਿਲ੍ਹੇ ਲਈ ਕੁਝ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਸਿਹਤ ਮਹਿਕਮੇ ਨੂੰ ਫਰੀਦਕੋਟ...

ਕੋਰੋਨਾ ਦਾ ਕਹਿਰ, ਤਾਲਾਬੰਦੀ ਲਈ ਮਜ਼ਬੂਰ ਹੋਈ ਹਰਿਆਣਾ ਸਰਕਾਰ

ਹਰਿਆਣਾ- ਹਰਿਆਣਾ 'ਚ ਕੋਰੋਨਾ ਇਨਫੈਕਸ਼ਨ ਦੇ ਵਧਦੇ ਮਾਮਲਿਆਂ ਨੇ ਰਾਜ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ ਅਤੇ ਉਸ ਨੂੰ ਇਸ ਮਹਾਮਾਰੀ ਦੇ ਪ੍ਰਸਾਰ ਨੂੰ...

ਕੋਰੋਨਾ ਤੋਂ ਹਾਰ ਚੁੱਕੇ ਸਫ਼ਾਈ ਕਰਮੀ ਦੇ ਪਰਿਵਾਰ ਨੂੰ ਕੇਜਰੀਵਾਲ ਨੇ...

ਨਵੀਂ ਦਿੱਲੀ- ਦੇਸ਼ ਦੀ ਰਾਜਧਾਨੀ ਦਿੱਲੀ 'ਚ ਕੋਰੋਨਾ ਦੇ ਵਧਦੇ ਇਨਫੈਕਸ਼ਨ ਦਰਮਿਆਨ ਸਫ਼ਾਈ ਕਰਮੀ ਜਾਨ ਜ਼ੋਖਮ 'ਚ ਪਾ ਕੇ ਆਪਣਾ ਫਰਜ਼ ਨਿਭਾ ਰਹੇ ਹਨ।...

ਜਲੰਧਰ ਜ਼ਿਲ੍ਹੇ ‘ਚ ਕੋਰੋਨਾ ਦਾ ਤਾਂਡਵ, ਵੱਡੀ ਗਿਣਤੀ ‘ਚ ਨਵੇਂ ਕੇਸ...

ਜਲੰਧਰ — ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਦਿਨੋ-ਦਿਨ ਵਧਦੀ ਜਾ ਰਹੀ ਹੈ। ਅੱਜ ਫਿਰ ਜਿੱਥੇ ਹੁਣ ਤੱਕ 175 ਲੋਕਾਂ...

ਦੇਸ਼ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 29 ਲੱਖ ਤੋਂ ਪਾਰ, 55...

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਮਹਾਮਾਰੀ ਦੇ ਵਧਦੇ ਭਿਆਨਕ ਰੂਪ ਦਰਮਿਆਨ ਇਕ ਦਿਨ 'ਚ ਰਿਕਾਰਡ 62 ਹਜ਼ਾਰ ਤੋਂ ਵੱਧ ਮਰੀਜ਼ ਸਿਹਤਮੰਦ ਹੋਏ ਹਨ। ਹਾਲਾਂਕਿ...

NRIs ਨੂੰ ਆਪਣਾ ਪਾਸਪੋਰਟ ਵਾਪਸ ਲੈਣ ਲਈ ਹੋਣਾ ਪੈ ਰਿਹਾ ਖੱਜਲ-ਖੁਆਰ!

ਸੁਲਤਾਨਪੁਰ ਲੋਧੀ - ਵਿਦੇਸ਼ਾਂ ਤੋਂ ਆਉਣ ਵਾਲੇ ਐੱਨ. ਆਰ. ਆਈ. ਵੀਰਾਂ ਨੂੰ ਉਨ੍ਹਾਂ ਦੇ ਪਾਸਪੋਰਟ ਵਾਪਸ ਦੇਣ ਸਮੇਂ ਪ੍ਰਸ਼ਾਸਨਿਕ ਅਮਲੇ ਵਲੋਂ ਬਹੁਤ ਹੀ ਖੱਜਲ-ਖੁਆਰ...

ਤੇਲੰਗਾਨਾ ਪਣਬਿਜਲੀ ਪਲਾਂਟ ‘ਚ ਲੱਗੀ ਭਿਆਨਕ ਅੱਗ, 9 ਲੋਕਾਂ ਦੇ ਫਸੇ...

ਹੈਦਰਾਬਾਦ- ਤੇਲੰਗਾਨਾ-ਆਂਧਰਾ ਪ੍ਰਦੇਸ਼ ਸਰਹੱਦ 'ਤੇ ਜ਼ਮੀਨ ਦੇ ਅੰਦਰ ਬਣੇ ਸ਼੍ਰੀਸੈਲਮ ਪਣਬਿਜਲੀ ਪਲਾਂਟ 'ਚ ਵੀਰਵਾਰ ਰਾਤ ਅੱਗ ਲੱਗਣ ਨਾਲ ਇਸ 'ਚ 9 ਲੋਕਾਂ ਦੇ ਫਸੇ...

ਮਾਈਨਿੰਗ ਮਾਫੀਆ ਨਾਲ ਭਿੜਨ ਵਾਲੇ ਹਲਕਾ ਵਿਧਾਇਕ ਸੰਦੋਆ ਵੀ CBI ਜਾਂਚ...

ਰੋਪੜ — ਮਾਈਨਿੰਗ ਮਾਫੀਆ ਨਾਲ ਭਿੜਨ ਵਾਲੇ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੀ ਸੀ. ਬੀ. ਆਈ. ਜਾਂਚ ਦੇ ਹੱਕ 'ਚ ਉਤਰ ਆਏ ਹਨ। ਉਨ੍ਹਾਂ...

Latest article

ਪੀਐੱਮ ਮੋਦੀ 8 ਦਸੰਬਰ ਨੂੰ ਪੰਜਾਬ ’ਚ ਰਾਜਗ ਦੀ ਪਹਿਲੀ ਰੈਲੀ ਕਰਨਗੇ : ਮਨਜਿੰਦਰ...

ਨਵੀਂ ਦਿੱਲੀ : ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਸ਼੍ਰੋ. ਅ. ਦ.) ਵਿਚਾਲੇ ਮੁੜ ਗੱਠਜੋੜ ਹੋਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਸੂਬੇ ਪੰਜਾਬ ’ਚ...

ਲੁਧਿਆਣਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁੱਤ ਦੀਆਂ ਅੱਖਾਂ ਸਾਹਮਣੇ ਮਾਂ ਦੀ ਦਰਦਨਾਕ ਮੌਤ

ਲੁਧਿਆਣਾ - ਲੋਹਾਰਾ ਪੁਲ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਮਾਂ ਦੀ ਆਪਣੇ ਪੁੱਤਰ ਦੀਆਂ ਅੱਖਾਂ ਸਾਹਮਣੇ ਮੌਤ ਹੋ ਗਈ। ਔਰਤ ਆਪਣੇ ਪੁੱਤਰ...

ਪਲੱਕੜ ‘ਚ ਵੱਡਾ ਹਾਦਸਾ: ਸੁਪਰਮਾਰਕੀਟ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ...

ਪਲੱਕੜ - ਪਲੱਕੜ ਦੇ ਪੂਵਤਾਨੀ 'ਚ ਇਕ ਸੁਪਰਮਾਰਕੀਟ 'ਚ ਭਿਆਨਕ ਅੱਗ ਲੱਗ ਗਈ, ਜਿਸ ਨਾਲ ਪੂਰੀ ਇਮਾਰਤ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ...