28.7 F
Mississauga, Ontario
Wednesday, November 25, 2026
ਮੁੱਖ ਖਬਰਾਂ

ਮੁੱਖ ਖਬਰਾਂ

ਫਿਰੋਜ਼ਪੁਰ ‘ਚ ਕੋਰੋਨਾ ਦਾ ਕਹਿਰ ਜਾਰੀ, 5 ਨਵੇਂ ਮਾਮਲੇ ਆਏ ਸਾਹਮਣੇ

ਫਿਰੋਜ਼ਪੁਰ/ ਗੁਰੂਹਰਸਹਾਏ : ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਫਿਰੋਜ਼ਪੁਰ 'ਚ ਕੋਰੋਨਾ ਵਾਇਰਸ ਦੇ 5 ਨਵੇਂ...

PM ਮੋਦੀ ਨੇ ਕੀਤਾ ਵਿਸ਼ਵ ਦੇ ਸਭ ਤੋਂ ਵੱਡੇ ਸੋਲਰ ਪਾਵਰ...

ਰੀਵਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਮੱਧ ਪ੍ਰਦੇਸ਼ ਦੇ ਰੀਵਾ ਜ਼ਿਲ੍ਹੇ 'ਚ ਸਥਿਤ ਵਿਸ਼ਵ ਦੇ ਵੱਡੇ ਸੌਰ ਪ੍ਰਾਜੈਕਟਾਂ 'ਚ ਸ਼ਾਮਲ...

ਕਾਰਗਿਲ ‘ਚ ਸ਼ਹੀਦ ਹੋਏ ਫ਼ੌਜੀ ਦਾ ਹੋਇਆ ਅੰਤਿਮ ਸੰਸਕਾਰ, ਨਮ ਅੱਖਾਂ...

ਦੋਰਾਹਾ : ਦੇਸ਼ ਲਈ ਰਾਖੀ ਕਰਨ ਵਾਲੇ ਸੈਨਿਕਾਂ 'ਚ ਪਿੰਡ ਢੀਂਡਸਾ ਦਾ ਸੈਨਿਕ ਪਲਵਿੰਦਰ ਸਿੰਘ ਗੋਲਡੀ ਬੀਤੇ ਦਿਨੀਂ ਕਾਰਗਿਲ ਵਿਖੇ ਡਿਊਟੀ ਕਰਦੇ ਹੋਏ ਆਪਣੇ...

ਸਕੂਲ ਫੀਸ ਮਾਮਲੇ ‘ਚ ਮਾਪਿਆਂ ਨੂੰ ਵੱਡਾ ਝਟਕਾ, SC ਨੇ ਪਟੀਸ਼ਨ...

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਤਾਲਾਬੰਦੀ ਦੌਰਾਨ ਸਕੂਲਾਂ ਦੀ ਫੀਸ ਮੁਆਫ਼ ਕਰਨ ਨਾਲ ਜੁੜੀ ਪਟੀਸ਼ਨ ਸੁਣਨ ਤੋਂ ਇਨਕਾਰ ਕਰ ਦਿੱਤਾ ਹੈ। ਕੋਰਟ ਨੇ ਕਿਹਾ...

ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਮ...

ਚੰਡੀਗੜ੍ਹ: ਅੱਜ ਚੰਡੀਗੜ੍ਹ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350 ਸਾਲਾਂ ਜਨਮ ਉਤਸਵ ਸਮਾਗਮ ਦੀ ਰੂਪ ਰੇਖਾ ਤਿਆਰ ਕਰਨ ਲਈ ਕ੍ਰਿਸ਼ਨ ਕੁਮਾਰ ਬਾਵਾ...

ਪੁਲਸ ਮੁਕਾਬਲੇ ‘ਚ ਮਾਰਿਆ ਗਿਆ ਗੈਂਗਸਟਰ ‘ਵਿਕਾਸ ਦੁਬੇ’, ਗ੍ਰਿਫਤਾਰੀ ਦੇ 24...

ਨੈਸ਼ਨਲ ਡੈਸਕ : ਕਾਨਪੁਰ 'ਚ 8 ਪੁਲਸ ਮੁਲਾਜ਼ਮਾਂ ਦੇ ਕਤਲ ਦਾ ਮੁੱਖ ਦੋਸ਼ੀ ਅਤੇ ਗੈਂਗਸਟਰ ਵਿਕਾਸ ਦੁਬੇ ਪੁਲਸ ਮੁਕਾਬਲੇ ਦੌਰਾਨ ਮਾਰਿਆ ਗਿਆ ਹੈ। ਦਾਅਵਾ...

ਲੁਧਿਆਣਾ ‘ਚ ਲਗਾਤਾਰ ਵੱਧ ਰਿਹੈ ਕੋਰੋਨਾ, ਹੁਣ ਪੀ. ਸੀ. ਐੱਸ. ਅਧਿਕਾਰੀ...

ਲੁਧਿਆਣਾ : ਪੀ. ਸੀ. ਐੱਸ. ਅਧਿਕਾਰੀਆਂ ਦੇ ਕੋਰੋਨਾ ਦੀ ਲਪੇਟ ਵਿਚ ਆਉਣ ਦੇ ਮਾਮਲਿਆਂ ਵਿਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਇਸ ਵਿਚ ਜੇ ਇਕੱਲੇ...

ਹਿੰਦ-ਪ੍ਰਸ਼ਾਂਤ ‘ਚ ਭਾਰਤ-ਆਸਟ੍ਰੇਲੀਆ ਸੰਬੰਧ ਹੋਏ ਮਜ਼ਬੂਤ : ਸਾਬਕਾ ਆਸਟ੍ਰੇਲੀਆਈ ਰਾਜਦੂਤ

ਸਿਡਨੀ/ਨਵੀਂ ਦਿੱਲੀ : ਭਾਰਤ ਅਤੇ ਆਸਟ੍ਰੇਲੀਆ ਦੇ ਰਣਨੀਤਕ ਗਠਜੋੜ ਵਿਚ ਭਾਰਤ-ਪ੍ਰਸ਼ਾਂਤ ਖੇਤਰ ਦੇ ਨਾਲ-ਨਾਲ ਲੋਕਾਂ ਦੇ ਸੰਪਰਕ ਵੀ ਦੋਹਾਂ ਦੇਸ਼ਾਂ ਦਰਮਿਆਨ ਦੁਵੱਲੇ ਸੰਬੰਧਾਂ ਨੂੰ...

ਯੂਨੀਵਰਸਿਟੀ-ਕਾਲਜਾਂ ਦੀਆਂ ਅੰਤਿਮ ਪ੍ਰੀਖਿਆਵਾਂ ਰੱਦ ਕਰਨ ਲਈ ਕੈਪਟਨ ਮੋਦੀ ਨੂੰ ਲਿਖਣਗੇ...

ਚੰਡੀਗੜ੍ਹ/ਜਲੰਧਰ/ਲੁਧਿਆਣਾ — ਕੋਵਿਡ-19 ਕਾਰਨ ਪੰਜਾਬ ਅੰਦਰ ਪ੍ਰੀਖਿਆਵਾਂ ਲੈਣ ਲਈ ਸਥਿਤੀ ਅਨੁਕੂਲ ਨਾ ਹੋਣ ਦਾ ਹਵਾਲਾ ਦਿੰਦੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਇਕ ਦਿਨ ‘ਚ ਕੋਰੋਨਾ ਦੇ 26 ਹਜ਼ਾਰ ਤੋਂ ਵੱਧ ਮਾਮਲੇ, ਹੁਣ...

ਨਵੀਂ ਦਿੱਲੀ- ਦੇਸ਼ 'ਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਇਨਫੈਕਸ਼ਨ ਦੇ ਪਿਛਲੇ 24 ਘੰਟਿਆਂ 'ਚ 26,506 ਮਾਮਲੇ ਸਾਹਮਣੇ ਆਏ ਹਨ, ਜੋ ਹੁਣ ਤੱਕ ਇਕ...

Latest article

ਕਠੂਆ ‘ਚ ਮਿਲਿਆ ਪਾਕਿਸਤਾਨੀ ਗੁਬਾਰਾ, PIA ਲਿਖਿਆ ਹੋਣ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ

ਕਠੂਆ : ਅੱਜ ਸਵੇਰੇ ਕਠੂਆ ਵਿੱਚ ਇੱਕ ਪਾਕਿਸਤਾਨੀ ਗੁਬਾਰਾ ਮਿਲਣ ਦੀ ਖ਼ਬਰ ਮਿਲੀ। ਗੁਬਾਰੇ ਦੀ ਖੋਜ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਗੁਬਾਰੇ ਦੀ...

ਤ੍ਰਿਣਮੂਲ ਕਾਂਗਰਸ ਦੇ 20 ਬਾਗ਼ੀ ਸੰਸਦ ਮੈਂਬਰਾਂ ਨੇ ਲੋਕ ਸਭਾ ਦੇ ਸਪੀਕਰ ਨੂੰ ਸੌਂਪਿਆ...

ਕੋਲਕਾਤਾ - ਨੈਸ਼ਨਲਿਸਟ ਸਿਟੀਜ਼ਨਜ਼ ਪਾਰਟੀ ਆਫ਼ ਇੰਡੀਆ (ਐੱਨ. ਸੀ. ਪੀ. ਆਈ.) ਸੰਸਦੀ ਪਾਰਟੀ ਦੀ ਚੇਅਰਪਰਸਨ ਕਾਕੋਲੀ ਘੋਸ਼ ਦਸਤੀਦਾਰ ਨੇ ਮੰਗਲਵਾਰ ਕਿਹਾ ਕਿ ਤ੍ਰਿਣਮੂਲ ਕਾਂਗਰਸ...

ਕਾਂਗਰਸ ਨਾਲ ਗੱਠਜੋੜ ’ਤੇ ਗੱਲਬਾਤ ਵਿਚਾਲੇ ਸਪਾ ਦਾ ਦਾਅ, 5 ਸੀਟਾਂ ’ਤੇ ਉਤਾਰੇ ਉਮੀਦਵਾਰ

ਨਵੀਂ ਦਿੱਲੀ - ਉੱਤਰ ਪ੍ਰਦੇਸ਼ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਅਤੇ ਸਮਾਜਵਾਦੀ ਪਾਰਟੀ (ਸਪਾ) ਵਿਚਾਲੇ ਸੀਟਾਂ ਦੀ ਵੰਡ ’ਤੇ...