28.3 F
Mississauga, Ontario
Wednesday, November 25, 2026
ਮੁੱਖ ਖਬਰਾਂ

ਮੁੱਖ ਖਬਰਾਂ

ਅਕਾਲੀ ਦਲ ਨੇ ਕਰਵਾਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ...

ਸੁਨਾਮ ਊਧਮ ਸਿੰਘ ਵਾਲਾ : ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੀ ਅਕਾਲੀ ਦਲ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਵਾਈ ਗਈ ਹੈ...

ਪੀ.ਐੱਮ. ਮੋਦੀ ਦੇ ਲੇਹ ਦੌਰੇ ਨਾਲ ਫੌਜ ਦਾ ਮਨੋਬਲ ਹੋਇਆ ਉੱਚਾ...

ਨਵੀਂ ਦਿੱਲੀ- ਪੂਰਬੀ ਲੱਦਾਖ 'ਚ ਭਾਰਤੀ ਅਤੇ ਚੀਨੀ ਫੌਜੀਆਂ ਦਰਮਿਆਨ ਹਿੰਸਕ ਝੜਪ ਦੇ ਕੁਝ ਹੀ ਦਿਨਾਂ ਬਾਅਦ ਲੇਹ ਪਹੁੰਚ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...

ਸ਼ਰਾਬ, ਬੀਜ ਤੇ ਰੇਤ ਮਾਫੀਆ ਕਾਂਗਰਸ ਦੀ ਸ਼ਹਿ ‘ਤੇ ਹੀ ਲੁੱਟ...

ਚੰਡੀਗੜ੍ਹ : ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ 'ਤੇ ਵੈਟ ਵਿਚ ਚੋਖੇ ਵਾਧੇ ਖਿਲਾਫ ਇਸਤਰੀ ਅਕਾਲੀ ਦਲ ਸੰਘਰਸ਼ ਕਰੇਗਾ ਅਤੇ ਸੂਬਾ ਸਰਕਾਰ ਵਲੋਂ ਖਜ਼ਾਨੇ ਦੀ...

ਬਾਲੀਵੁੱਡ ਨੂੰ ਲੱਗਾ ਇਕ ਹੋਰ ਵੱਡਾ ਝਟਕਾ

ਸਰੋਜ ਖਾਨ ਦਾ ਕੋਰੋਨਾ ਟੈਸਟ ਵੀ ਕਰਵਾਇਆ ਗਿਆ ਸੀ ਪਰ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ। ਬੀਤੀ ਰਾਤ ਅਚਾਨਕ ਉਨ੍ਹਾਂ ਦੀ ਸਿਹਤ ਵਿਗੜੀ ਤੇ...

ਪੁਲਿਸ ‘ਤੇ ਬਦਮਾਸ਼ਾਂ ਦਾ ਹਮਲਾ, ਡੀਐਸਪੀ ਸਣੇ ਅੱਠ ਪੁਲਿਸ ਕਰਮੀ ਸ਼ਹੀਦ

ਪੁਲਿਸ ਦੀ ਟੀਮ ਅਪਰਾਧੀਆਂ ਦੇ ਟਿਕਾਣੇ 'ਤੇ ਪਹੁੰਚਣ ਹੀ ਵਾਲੀ ਸੀ। ਇਸ ਦੌਰਾਨ ਇਕ ਇਮਾਰਤ ਦੀ ਛੱਤ ਤੋਂ ਪੁਲਿਸ ਟੀਮ 'ਤੇ ਅੰਨ੍ਹੇਵਾਹ ਗੋਲ਼ੀਆਂ ਦੀ...

ਕੋਰੋਨਾ ਵਾਇਰਸ ਦਾ ਭਿਆਨਕ ਦੌਰ: ਇਕ ਦਿਨ ‘ਚ ਦੋ ਲੱਖ ਤੋਂ...

ਅਮਰੀਕਾ ਅਜੇ ਵੀ ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ਾਂ ਦੀ ਸੂਚੀ 'ਚ ਪਹਿਲੇ ਨੰਬਰ 'ਤੇ ਹੈ। ਇੱਥੇ ਹੁਣ ਤਕ 28.33 ਲੱਖ ਲੋਕ ਵਾਇਰਸ...

ਬੱਸ ‘ਚ ਚਾਕੂਆਂ ਨਾਲ ਹਮਲਾ, ਤਿੰਨ ਜ਼ਖ਼ਮੀ, ਦੋ ਦੀ ਹਾਲਤ ਗੰਭੀਰ

ਵਰਕਰਾਂ ਵੱਲੋਂ ਇਕ ਦੂਜੇ 'ਤੇ ਚਾਕੂਆ ਨਾਲ ਹਮਲਾ ਕਰ ਦਿੱਤਾ ਗਿਆ। ਇਸ ਘਟਨਾ 'ਚ ਤਿੰਨ ਵਿਅਕਤੀ ਜ਼ਖਮੀ ਹੋ ਗਏ ਜਿੰਨ੍ਹਾਂ ਨੂੰ ਬਟਾਲਾ ਦੇ ਸਰਕਾਰੀ...

ਕੋਰੋਨਾ ਦੇ ਇਲਾਜ ਵੱਲ ਵੱਡਾ ਕਦਮ, ਦੇਸ਼ ਦਾ ਪਹਿਲਾ ਪਲਾਜ਼ਮਾ ਬੈਂਕ...

ਕੇਜਰੀਵਾਲ ਨੇ ILBS ਦਾ ਦੌਰਾ ਕਰਕੇ ਪਲਾਜ਼ਮਾ ਬੈਂਕ ਦਾ ਜਾਇਜ਼ਾ ਲਿਆ ਤੇ ਪਲਾਜ਼ਮਾ ਦਾਨੀਆਂ ਨਾਲ ਗੱਲਬਾਤ ਕੀਤੀ। ਪਹਿਲੇ ਹੀ ਦਿਨ ਕਈ ਲੋਕ ਪਲਾਜ਼ਮਾ ਦਾਨ...

ਹਰਿਆਣਾ ‘ਚ ਟੁੱਟਿਆ ‘ਕੋਰੋਨਾ’ ਦਾ ਕਹਿਰ, 260 ਨਵੇਂ ਮਾਮਲੇ ਆਏ

ਹਰਿਆਣਾ — ਹਰਿਆਣਾ 'ਚ ਵੀ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਹਰਿਆਣਾ ਵਿਚ ਕੋਰੋਨਾ ਦੇ ਅੱਜ 260 ਨਵੇਂ ਮਾਮਲੇ ਆਉਣ ਤੋਂ...

ਪੰਜਾਬ ਅੰਦਰ ਹਾਲ ਹੀ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਕੂਲ...

ਚੰਡੀਗੜ੍ਹ : ਪੰਜਾਬ ਅੰਦਰ ਹਾਲ ਹੀ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਕੂਲ ਫੀਸਾਂ ਦੇ ਮਾਮਲੇ ਸਬੰਧੀ ਇਕ ਅਪੀਲ 'ਤੇ ਆਪਣਾ ਫੈਸਲਾ ਸੁਣਾਉਂਦੇ ਹੋਏ...

Latest article

ਕਠੂਆ ‘ਚ ਮਿਲਿਆ ਪਾਕਿਸਤਾਨੀ ਗੁਬਾਰਾ, PIA ਲਿਖਿਆ ਹੋਣ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ

ਕਠੂਆ : ਅੱਜ ਸਵੇਰੇ ਕਠੂਆ ਵਿੱਚ ਇੱਕ ਪਾਕਿਸਤਾਨੀ ਗੁਬਾਰਾ ਮਿਲਣ ਦੀ ਖ਼ਬਰ ਮਿਲੀ। ਗੁਬਾਰੇ ਦੀ ਖੋਜ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਗੁਬਾਰੇ ਦੀ...

ਤ੍ਰਿਣਮੂਲ ਕਾਂਗਰਸ ਦੇ 20 ਬਾਗ਼ੀ ਸੰਸਦ ਮੈਂਬਰਾਂ ਨੇ ਲੋਕ ਸਭਾ ਦੇ ਸਪੀਕਰ ਨੂੰ ਸੌਂਪਿਆ...

ਕੋਲਕਾਤਾ - ਨੈਸ਼ਨਲਿਸਟ ਸਿਟੀਜ਼ਨਜ਼ ਪਾਰਟੀ ਆਫ਼ ਇੰਡੀਆ (ਐੱਨ. ਸੀ. ਪੀ. ਆਈ.) ਸੰਸਦੀ ਪਾਰਟੀ ਦੀ ਚੇਅਰਪਰਸਨ ਕਾਕੋਲੀ ਘੋਸ਼ ਦਸਤੀਦਾਰ ਨੇ ਮੰਗਲਵਾਰ ਕਿਹਾ ਕਿ ਤ੍ਰਿਣਮੂਲ ਕਾਂਗਰਸ...

ਕਾਂਗਰਸ ਨਾਲ ਗੱਠਜੋੜ ’ਤੇ ਗੱਲਬਾਤ ਵਿਚਾਲੇ ਸਪਾ ਦਾ ਦਾਅ, 5 ਸੀਟਾਂ ’ਤੇ ਉਤਾਰੇ ਉਮੀਦਵਾਰ

ਨਵੀਂ ਦਿੱਲੀ - ਉੱਤਰ ਪ੍ਰਦੇਸ਼ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਅਤੇ ਸਮਾਜਵਾਦੀ ਪਾਰਟੀ (ਸਪਾ) ਵਿਚਾਲੇ ਸੀਟਾਂ ਦੀ ਵੰਡ ’ਤੇ...