28.3 F
Mississauga, Ontario
Wednesday, November 25, 2026
ਮੁੱਖ ਖਬਰਾਂ

ਮੁੱਖ ਖਬਰਾਂ

ਕੋਰੋਨਾ ਦੀ ਚਪੇਟ ‘ਚ ਆਏ ਕਾਂਗਰਸ ਬੁਲਾਰਾ ਅਭਿਸ਼ੇਕ ਮਨੂੰ ਸਿੰਘਵੀ, ਪਾਜ਼ੇਟਿਵ...

ਨਵੀਂ ਦਿੱਲੀ - ਦੇਸ਼ ਦੀ ਰਾਜਧਾਨੀ ਦਿੱਲੀ 'ਚ ਕੋਰੋਨਾ ਵਾਇਰਸ ਰੁੱਕਣ ਦਾ ਨਾਮ ਨਹੀਂ ਲੈ ਰਿਹਾ ਹੈ। ਹਰ ਦਿਨ ਨਵੇਂ ਕੇਸਾਂ ਦੀ ਗਿਣਤੀ ਵੱਧਦੀ...

ਸਿੱਖਿਆ ਤੇ ਸਿਹਤ ਮਾਹਿਰਾਂ ਦੀ ਸਲਾਹ ਮਗਰੋਂ ਹੀ PSEB 12ਵੀਂ ਦੀਆਂ...

ਲੁਧਿਆਣਾ - ਸੀ. ਬੀ. ਐੱਸ. ਈ. ਵੱਲੋਂ 12ਵੀਂ ਦੀ ਪੈਂਡਿੰਗ ਪ੍ਰੀਖਿਆਵਾਂ ਬਾਰੇ ਲਏ ਗਏ ਫ਼ੈਸਲੇ ਨੂੰ ਸੂਬੇ ਦੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ...

ਲੱਦਾਖ ‘ਚ 4.5 ਦੀ ਤੀਬਰਤਾ ਨਾਲ ਲੱਗੇ ਭੂਚਾਲ ਦੇ ਝਟਕੇ

ਲੇਹ - ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਲਗਾਤਾਰ ਭੂਚਾਲ ਦੇ ਝਟਕੇ ਲੱਗ ਰਹੇ ਹਨ। ਇਸ 'ਚ ਜੰਮੂ-ਕਸ਼ਮੀਰ ਅਤੇ ਲੱਦਾਖ ਦਾ ਇਲਾਕਾ ਵੀ ਸ਼ਾਮਲ ਹੈ।...

ਜਲੰਧਰ ਦੇ ਇਹ ਇਲਾਕੇ ਰਹਿਣਗੇ ਸੀਲ, ਕੰਟੇਨਮੈਂਟ ਜ਼ੋਨ ਦੀ ਨਵੀਂ ਸੂਚੀ...

ਜਲੰਧਰ — ਪੂਰੀ ਦੁਨੀਆ 'ਚ ਤਬਾਹੀ ਮਚਾਉਣ ਵਾਲਾ ਕੋਰੋਨਾ ਵਾਇਰਸ ਪੰਜਾਬ 'ਚ ਵੀ ਕਾਲ ਬਣਦਾ ਜਾ ਰਿਹਾ ਹੈ। ਇਕ ਪਾਸੇ ਜਿੱਥੇ ਕੋਰੋਨਾ ਦੇ ਨਵੇਂ...

ਕੱਲ ਅੱਧੀ ਰਾਤ ਤੋਂ ਗੁਹਾਟੀ ‘ਚ 14 ਦਿਨ ਦਾ ਲਾਕਡਾਊਨ

ਗੁਹਾਟੀ : ਅਸਮ 'ਚ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਗੁਹਾਟੀ ਸਮੇਤ ਪੂਰੇ ਕਾਮਰੂਪ ਮੈਟਰੋਪੋਲਿਟਿਨ 'ਚ 28 ਜੂਨ ਦੀ ਅੱਧੀ ਰਾਤ ਤੋਂ 14...

ਗੁਰੂਗ੍ਰਾਮ ‘ਚ ਅਗਲੇ ਹਫਤੇ ਤੋਂ ਖੁੱਲ੍ਹਣ ਵਾਲੇ ਨੇ ਸ਼ਾਪਿੰਗ ਮਾਲ, ਪਰ...

ਅਗਲੇ ਹਫ਼ਤੇ ਤੋਂ ਗੁਰੂਗ੍ਰਾਮ ਵਿਚ ਮਾਲ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਹਾਲਾਂਕਿ ਇੱਥੇ ਧਾਰਮਿਕ ਸਥਾਨਾਂ ਨੂੰ ਫਿਲਹਾਲ ਬੰਦ ਰੱਖਿਆ ਜਾਵੇਗਾ। ਖਾਸ ਗੱਲ ਇਹ...

ਕੈਬਨਿਟ ਮੰਤਰੀ ਓਪੀ ਸੋਨੀ ਦੱਸਿਆ ਪੰਜਾਬ ‘ਚ ਮੁੜ ਲੌਕਡਾਊਨ ਦਾ ਸੱਚ

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਸੂਬੇ ਵਿੱਚ ਮੁੜ ਲੋਕਡਾਊਨ ਦੇ ਸੰਕੇਤ ਮਗਰੋਂ ਕਾਫੀ ਚਰਚਾ ਛਿੜੀ ਹੋਈ ਹੈ। ਹੁਣ ਕੈਬਨਿਟ ਮੰਤਰੀ ਓਮ...

ਸਤੇਂਦਰ ਜੈਨ ਨੇ ਕੋਰੋਨਾ ਨੂੰ ਦਿੱਤੀ ਮਾਤ, ਰਿਪੋਰਟ ਨੈਗਟਿਵ ਆਉਣ ਮਗਰੋਂ...

ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਡਾਕਟਰ ਉਸ ਦੀ ਨਿਰੰਤਰ ਨਿਗਰਾਨੀ ਕਰ ਰਿਹਾ ਸੀ ਅਤੇ ਅੱਜ ਉਨ੍ਹਾਂ...

ਹੁਣ 60 ਹਜ਼ਾਰ ਲੋੜਵੰਦ ਪਰਿਵਾਰਾਂ ਦਾ ਢਿੱਡ ਭਰੇਗਾ ਸਰਬੱਤ ਦਾ ਭਲਾ...

ਅੰਮ੍ਰਿਤਸਰ : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਆਪਣੇ ਤੀਜੇ ਪੜਾਅ ਤਹਿਤ ਇਸ ਮਹੀਨੇ ਵੀ ਕਰੋਨਾ ਸੰਕਟ ਕਾਰਨ...

ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ਯੂਸਫ ਮੇਮਨ ਦੀ ਹੋਈ ਮੌਤ, ਨਾਸਿਕ...

1993 ਦੇ ਮੁੰਬਈ ਬੰਬ ਧਮਾਕਿਆਂ ਦੇ ਕੇਸ ਦੇ ਦੋਸ਼ੀ ਅਤੇ ਫਰਾਰ ਮੁਲਜ਼ਮ ਟਾਈਗਰ ਮੇਮਨ ਦੇ ਭਰਾ, ਯੂਸਫ਼ ਮੇਮਨ ਦੀ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਨਾਸਿਕ...

Latest article

ਤ੍ਰਿਣਮੂਲ ਕਾਂਗਰਸ ਦੇ 20 ਬਾਗ਼ੀ ਸੰਸਦ ਮੈਂਬਰਾਂ ਨੇ ਲੋਕ ਸਭਾ ਦੇ ਸਪੀਕਰ ਨੂੰ ਸੌਂਪਿਆ...

ਕੋਲਕਾਤਾ - ਨੈਸ਼ਨਲਿਸਟ ਸਿਟੀਜ਼ਨਜ਼ ਪਾਰਟੀ ਆਫ਼ ਇੰਡੀਆ (ਐੱਨ. ਸੀ. ਪੀ. ਆਈ.) ਸੰਸਦੀ ਪਾਰਟੀ ਦੀ ਚੇਅਰਪਰਸਨ ਕਾਕੋਲੀ ਘੋਸ਼ ਦਸਤੀਦਾਰ ਨੇ ਮੰਗਲਵਾਰ ਕਿਹਾ ਕਿ ਤ੍ਰਿਣਮੂਲ ਕਾਂਗਰਸ...

ਕਾਂਗਰਸ ਨਾਲ ਗੱਠਜੋੜ ’ਤੇ ਗੱਲਬਾਤ ਵਿਚਾਲੇ ਸਪਾ ਦਾ ਦਾਅ, 5 ਸੀਟਾਂ ’ਤੇ ਉਤਾਰੇ ਉਮੀਦਵਾਰ

ਨਵੀਂ ਦਿੱਲੀ - ਉੱਤਰ ਪ੍ਰਦੇਸ਼ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਅਤੇ ਸਮਾਜਵਾਦੀ ਪਾਰਟੀ (ਸਪਾ) ਵਿਚਾਲੇ ਸੀਟਾਂ ਦੀ ਵੰਡ ’ਤੇ...

ਪਨਬੱਸ ਤੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਦੀ ਭਲਕੇ ਹੋਣ ਵਾਲੀ ਹੜਤਾਲ ਮੁਲਤਵੀ

ਲੁਧਿਆਣਾ, : ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ 25 ਨਵੰਬਰ ਤੋਂ ਹੋਣ ਵਾਲੀ ਹੜਤਾਲ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਹੈ। ਯੂਨੀਅਨ ਅਨੁਸਾਰ...