30.8 F
Mississauga, Ontario
Wednesday, November 25, 2026
ਮੁੱਖ ਖਬਰਾਂ

ਮੁੱਖ ਖਬਰਾਂ

ਅਮਰੀਕਾ ‘ਚ ਹੋਈ ਗੋਲੀਬਾਰੀ, ਇੱਕ ਦੀ ਮੌਤ, 11 ਜ਼ਖਮੀ

ਅਮਰੀਕਾ ਦੇ ਉੱਤਰੀ ਮਿਨੀਪੋਲਿਸ ‘ਚ ਗੋਲੀਬਾਰੀ ਦੀ ਇਕ ਘਟਨਾ ਸਾਹਮਣੇ ਆਈ ਹੈ, ਜਿਸ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਤੇ 11 ਹੋਰ ਜ਼ਖਮੀ...

ਭਾਰਤ ‘ਚ ਕੋਰੋਨਾ ਮਰੀਜ਼ਾਂ ਦਾ ਗਿਣਤੀ 4 ਲੱਖ ਤੋਂ ਪਾਰ, ਦਿਨੋ-ਦਿਨ...

ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਐਤਵਾਰ ਨੂੰ ਸਭ ਤੋਂ ਵੱਧ 15,413 ਨਵੇਂ ਕੇਸਾਂ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਚਾਰ ਲੱਖ ਦੇ ਅੰਕੜੇ ਨੂੰ...

ਪੰਜਾਬ ਦੇ ਲੀਡਰਾਂ ਨੇ ਰੋਕਿਆ ਯੂਪੀ ਦੇ ਸਿੱਖਾਂ ਦਾ ਉਜਾੜਾ, ਯੋਗੀ...

ਬੈਠਕ 'ਚ ਮੁੱਖ ਮੰਤਰੀ ਯੋਗੀ ਵੱਲੋਂ ਅਕਾਲੀ ਵਫਦ ਨੂੰ ਭਰੋਸਾ ਦਿਵਾਇਆ ਗਿਆ ਕਿ ਯੂਪੀ 'ਚ ਕਿਸੇ ਵੀ ਸਿੱਖ ਕਿਸਾਨ ਦਾ ਉਜਾੜਾ ਨਹੀਂ ਹੋਣ ਦਿੱਤਾ...

ਵੱਡੀ ਰਾਹਤ : ਕੋਵਿਡ-19 ਦੇ ਇਲਾਜ ਲਈ ਭਾਰਤ ‘ਚ ਦੂਜੀ ਦਵਾਈ...

ਨਵੀਂ ਦਿੱਲੀ — ਦਵਾਈਆਂ ਬਣਾਉਣ ਵਾਲੀ ਕੰਪਨੀ ਹੇਟੇਰੋ ਕੋਵਿਡ -19 ਦੇ ਇਲਾਜ ਲਈ ਐਂਟੀ-ਵਾਇਰਲ ਟੈਸਟਿੰਗ ਰੇਮਡੇਸੀਵੀਰ(Remdesivir) ਦੀ ਪੇਸ਼ਕਸ਼ ਕਰੇਗੀ। ਕੰਪਨੀ ਨੇ ਐਤਵਾਰ ਨੂੰ ਕਿਹਾ...

ਸੁਖਬੀਰ ਬਾਦਲ ਨੇ 23 ਜੂਨ ਨੇ ਨੂੰ ਸੱਦੀ ਪਾਰਟੀ ਦੀ ਕੋਰ...

ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 23 ਜੂਨ ਨੂੰ ਸ਼ਾਮ 3 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਪਾਰਟੀ...

ਕੋਰੋਨਾ ਦੀ ਆਫ਼ਤ ਦਰਮਿਆਨ ਮੁੱਖ ਮੰਤਰੀ ਕੇਜਰੀਵਾਲ ਨੇ ਘਰ ‘ਚ ਹੀ...

ਨਵੀਂ ਦਿੱਲੀ— ਐਤਵਾਰ ਨੂੰ 6ਵਾਂ ਕੌਮਾਂਤਰੀ ਯੋਗਾ ਦਿਵਸ ਮਨਾਇਆ ਗਿਆ। ਕੋਰੋਨਾ ਵਾਇਰਸ ਕਾਰਨ ਜ਼ਿਆਦਾਤਰ ਲੋਕ ਆਪਣੇ -ਆਪਣੇ ਘਰਾਂ ਵਿਚ ਹੀ ਯੋਗਾ ਕਰਦੇ ਹੋਏ ਨਜ਼ਰ...

ਕਮਜ਼ੋਰ ਲੀਡਰਸ਼ਿਪ ਕਰਕੇ ਸ਼੍ਰੋਮਣੀ ਅਕਾਲੀ ਦਲ ਹੋਇਆ ਬੁਰਾ ਹਾਲ : ਢੀਂਡਸਾ

ਸੰਗਰੂਰ (ਬੇਦੀ): ਸਾਬਕਾ ਵਿੱਤ ਮੰਤਰੀ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਬੁਰਾ ਹਾਲ ਪਾਰਟੀ ਦੀ ਕਮਜ਼ੋਰ...

ਪਲਾਜ਼ਮਾ ਥੈਰੇਪੀ ਤੋਂ ਬਾਅਦ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ...

ਨਵੀਂ ਦਿੱਲੀ- ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਕੋਰੋਨਾ ਵਾਇਰਸ ਨਾਲ ਪੀੜਤ ਹਨ। ਉਨ੍ਹਾਂ ਦਾ ਇਲਾਜ ਦਿੱਲੀ ਦੇ ਮੈਕਸ ਹਸਪਤਾਲ 'ਚ ਕੀਤਾ ਜਾ ਰਿਹਾ...

ਅੰਮ੍ਰਿਤਸਰ ‘ਚ ਲਗਾਤਾਰ ਵਿਗੜ ਰਹੇ ਕੋਰੋਨਾ ਦੇ ਹਾਲਾਤ, 21 ਹੋਰ ਪਾਜ਼ੇਟਿਵ...

ਅੰਮ੍ਰਿਤਸਰ : ਐਤਵਾਰ ਦਾ ਦਿਨ ਵੀ ਅੰਮ੍ਰਿਤਸਰ ਜ਼ਿਲ੍ਹੇ ਲਈ ਭਾਰੀ ਰਿਹਾ। ਜਿੱਥੇ ਕੋਰੋਨਾ ਲਾਗ ਦੀ ਬਿਮਾਰੀ ਨਾਲ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ...

ਰਾਜਸਥਾਨ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 14691 ਹੋਈ, ਹੁਣ ਤੱਕ 341...

ਜੈਪੁਰ- ਰਾਜਸਥਾਨ 'ਚ ਕੋਰੋਨਾ ਵਾਇਰਸ ਨਾਲ ਐਤਵਾਰ ਨੂੰ 4 ਹੋਰ ਲੋਕਾਂ ਦੀ ਮੌਤ ਹੋ ਗਈ, ਜਿਸ ਨਾਲ ਸੂਬੇ 'ਚ ਇਨਫੈਕਸ਼ਨ ਨਾਲ ਮਰਨ ਵਾਲਿਆਂ ਦੀ...

Latest article

ਅਕਾਲੀ-ਭਾਜਪਾ ਦੇ ਗਠਜੋੜ ਦਾ ਐਲਾਨ, ਮਿਲ ਕੇ ਲੜਨਗੇ ਵਿਧਾਨ ਸਭਾ ਚੋਣਾਂ

ਨਵੀਂ ਦਿੱਲੀ: ਅਕਾਲੀ ਦਲ ਅਤੇ ਭਾਜਪਾ 6 ਸਾਲ ਬਾਅਦ ਮੁੜ ਇਕੱਠੇ ਹੋ ਗਏ ਹਨ। ਇਸ ਦਾ ਐਲਾਨ ਅਮਿਤ ਸ਼ਾਹ, ਨਿਤਿਨ ਨਬੀਨ ਅਤੇ ਸੁਖਬੀਰ ਬਾਦਲ...

ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ, 6 ਆਗੂ ਅਕਾਲੀ ਦਲ ’ਚ ਸ਼ਾਮਲ

ਚੰਡੀਗੜ੍ਹ : ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਨੇ ਵੀ ਚੋਣ ਮੈਦਾਨ ’ਚ ਉਤਰਨ ਲਈ ਤਿਆਰੀਆਂ ਵਿੱਢ...

‘ਬਾਹੂਬਲੀ ਵਾਂਗ ਵਿਵਹਾਰ ਕਰਨਾ ਬੰਦ ਕਰੋ’, ਸੁਪਰੀਮ ਕੋਰਟ ਨੇ ਬਿਹਾਰ ਦੇ ਨਿਆਂਇਕ ਅਧਿਕਾਰੀ ਨੂੰ...

ਨਵੀਂ ਦਿੱਲੀ - ਐੱਫ. ਆਈ. ਆਰ. ਦਰਜ ਕਰਨ ਦੇ ਹੁਕਮਾਂ ਦੀ ਪਾਲਣਾ ਨਾ ਕਰਨ ’ਤੇ ਇਕ ਪੁਲਸ ਸੁਪਰਡੈਂਟ (ਐੱਸ. ਪੀ.) ਨੂੰ ਦੋਸ਼ੀ ਠਹਿਰਾਉਣ ਅਤੇ...