30.8 F
Mississauga, Ontario
Wednesday, November 25, 2026
ਮੁੱਖ ਖਬਰਾਂ

ਮੁੱਖ ਖਬਰਾਂ

‘ਆਪ’ ਵਿਧਾਇਕ ਆਤਿਸ਼ੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ, ਖੁਦ ਨੂੰ ਕੀਤਾ...

ਨਵੀਂ ਦਿੱਲੀ- ਆਮ ਆਦਮੀ ਪਾਰਟੀ (ਆਪ) ਦੀ ਨੇਤਾ ਅਤੇ ਕਾਲਕਾਜੀ ਵਿਧਾਨ ਸਭਾ ਸੀਟ ਤੋਂ ਵਿਧਾਇਕ ਆਤਿਸ਼ੀ ਕੋਰੋਨਾ ਵਾਇਰਸ ਦੀ ਲਪੇਟ 'ਚ ਆ ਗਈ ਹੈ।...

ਪ੍ਰਾਈਵੇਟ ਲੈਬੋਟਰੀਆਂ ‘ਚ ਕੋਰੋਨਾ ਦੀ ‘ਨੈਗੇਟਿਵ-ਪੌਜ਼ੇਟਿਵ’ ਖੇਡ ਨੇ ਉਲਝਾਏ ਅੰਮ੍ਰਿਤਸਰੀਏ

ਪ੍ਰੋਟੋਕੋਲ ਮੁਤਾਬਕ ਪ੍ਰਾਈਵੇਟ ਲੈਬ ਖਿਲਾਫ ਪਹਿਲਾਂ ਸਿਹਤ ਵਿਭਾਗ ਵੱਲੋਂ ਜਾਂਚ ਕੀਤੀ ਜਾਵੇਗੀ ਤੇ ਉਸ ਤੋਂ ਬਾਅਦ ਹੀ ਪੁਲਿਸ ਦੋਸ਼ੀ ਪਾਏ ਜਾਣ ‘ਤੇ ਕੋਈ ਕਾਰਵਾਈ...

PM ਮੋਦੀ ਨੇ ਕੋਰੋਨਾ ਵਾਇਰਸ ਆਫ਼ਤ ‘ਤੇ ਦੂਜੇ ਦਿਨ 14 ਮੁੱਖ...

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਅਨਲੌਕ 1' ਦੇ ਦੌਰਾਨ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ 'ਤੇ ਸੂਬਿਆਂ ਨਾਲ ਚਰਚਾ ਜਾਰੀ ਰੱਖਦੇ ਹੋਏ...

ਕੋਰੋਨਾ ਬਾਰੇ ਪੰਜਾਬ ਸਰਕਾਰ ਦੇ ਨਵੇਂ ਦਿਸ਼ਾ-ਨਿਰਦੇਸ਼

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਅਸਿੰਪਟੋਮੈਟਿਕ ਜਾਂ ਹਲਕੇ ਬੁਖਾਰ ਵਾਲੇ ਲੋਕਾਂ ਨੂੰ ਘਰ ਵਿੱਚ ਆਈਸੋਲੇਟ ਕਰਨ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਚੰਡੀਗੜ੍ਹ: ਪੰਜਾਬ ਦੇ...

ਨਾਗਾਲੈਂਡ ‘ਚ ਕੋਰੋਨਾ ਦੇ 2 ਨਵੇਂ ਮਾਮਲੇ, ਪੀੜਤਾਂ ਦੀ ਗਿਣਤੀ ਹੋਈ...

ਕੋਹਿਮਾ : ਨਾਗਾਲੈਂਡ ਵਿਚ ਕੋਰੋਨਾ ਵਾਇਰਸ (ਕੋਵਿਡ-19) ਦੇ 2 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 181 ਹੋ ਗਈ ਹੈ।...

ਪੱਤਰਕਾਰਾਂ ਦੀ ਚਿਤਾਵਨੀ, ਸਿੱਧੂ ਮੂਸੇਵਾਲਾ ਖ਼ਿਲਾਫ਼ ਨਾ ਹੋਈ ਕਾਰਵਾਈ ਤਾਂ ਕਰਾਂਗੇ...

ਭਵਾਨੀਗੜ੍ਹ : ਮੀਡੀਆ ਵਿਰੁੱਧ ਬਦਜ਼ੁਬਾਨੀ ਨੂੰ ਲੈ ਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਖਿਲਾਫ਼ ਪੱਤਰਕਾਰ ਭਾਈਚਾਰੇ 'ਚ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...

ਚੀਨੀ ਹਮਲੇ ਮਗਰੋਂ ਮੋਦੀ ਦਾ ਐਕਸ਼ਨ, 19 ਜੂਨ ਨੂੰ ਬੁਲਾਈ ਸਰਬ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ-ਚੀਨ ਸਰਹੱਦੀ ਖੇਤਰਾਂ ਦੀ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ 19 ਜੂਨ ਨੂੰ ਸ਼ਾਮ 5 ਵਜੇ ਸਰਬ ਪਾਰਟੀ ਬੈਠਕ ਬੁਲਾਈ...

ਚੀਨੀ ਫੌਜ ਨਾਲ ਝੜਪ ‘ਚ ਪੰਜਾਬੀ ਸੈਨਿਕ ਸ਼ਹੀਦ

ਭਾਰਤ-ਚੀਨ ਸਰਹੱਦ 'ਤੇ ਪੂਰਬੀ ਲਦਾਖ਼ ਦੀ ਗਲਵਾਨ ਘਾਟੀ 'ਚ ਚੀਨੀ ਫੌਜ ਨਾਲ ਹੋਈ ਹਿੰਸਕ ਝੜਪ 'ਚ ਸ਼ਹੀਦ ਹੋਏ ਸੈਨਿਕਾਂ ਵਿੱਚ ਜ਼ਿਲ੍ਹਾ ਮਾਨਸਾ ਦੀ ਤਹਿਸੀਲ...

ਭਾਰਤ-ਚੀਨ ਤਣਾਅ ਦੌਰਾਨ ਪਾਕਿਸਤਾਨ ‘ਚ ਫੌਜੀ ਹਲਚਲ, ਫੌਜ ਮੁਖੀ ਆਈਐਸਆਈ ਹੈੱਡਕੁਆਰਟਰ...

ਲੱਦਾਖ ‘ਚ ਭਾਰਤ ਤੇ ਚੀਨ ਵਿਚਾਲੇ ਬਹੁਤ ਤਣਾਅ ਹੈ। ਦੂਜੇ ਪਾਸੇ, ਪਾਕਿਸਤਾਨ ‘ਚ ਵੱਖਰੀ ਕਿਸਮ ਦੀ ਹਲਚਲ ਚੱਲ ਰਹੀ ਹੈ। ਮੰਗਲਵਾਰ ਨੂੰ ਆਰਮੀ ਚੀਫ...

ਕਿਸਾਨਾਂ ਦੇ ਵਿਰੋਧ ਨੂੰ ਨਜ਼ਰਅੰਦਾਜ਼ ਕਰ ਸੁਖਬੀਰ ਬਾਦਲ ਮੋਦੀ ਸਰਕਾਰ ਦੇ...

ਖੇਤੀਬਾੜੀ ਬਾਰ ਮੋਦੀ ਸਰਕਾਰ ਦੇ ਆਰਡੀਨੈਂਸ ਦਾ ਕਿਸਾਨ ਸਖਤ ਵਿਰੋਧ ਕਰ ਰਹੇ ਹਨ। ਕਿਸਾਨਾਂ ਤੋਂ ਇਲਾਵਾ ਸਿਆਸੀ ਧਿਰਾਂ ਨੇ ਵੀ ਸੰਘਰਸ਼ ਦਾ ਐਲਾਨ ਕਰ...

Latest article

ਅਕਾਲੀ-ਭਾਜਪਾ ਦੇ ਗਠਜੋੜ ਦਾ ਐਲਾਨ, ਮਿਲ ਕੇ ਲੜਨਗੇ ਵਿਧਾਨ ਸਭਾ ਚੋਣਾਂ

ਨਵੀਂ ਦਿੱਲੀ: ਅਕਾਲੀ ਦਲ ਅਤੇ ਭਾਜਪਾ 6 ਸਾਲ ਬਾਅਦ ਮੁੜ ਇਕੱਠੇ ਹੋ ਗਏ ਹਨ। ਇਸ ਦਾ ਐਲਾਨ ਅਮਿਤ ਸ਼ਾਹ, ਨਿਤਿਨ ਨਬੀਨ ਅਤੇ ਸੁਖਬੀਰ ਬਾਦਲ...

ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ, 6 ਆਗੂ ਅਕਾਲੀ ਦਲ ’ਚ ਸ਼ਾਮਲ

ਚੰਡੀਗੜ੍ਹ : ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਨੇ ਵੀ ਚੋਣ ਮੈਦਾਨ ’ਚ ਉਤਰਨ ਲਈ ਤਿਆਰੀਆਂ ਵਿੱਢ...

‘ਬਾਹੂਬਲੀ ਵਾਂਗ ਵਿਵਹਾਰ ਕਰਨਾ ਬੰਦ ਕਰੋ’, ਸੁਪਰੀਮ ਕੋਰਟ ਨੇ ਬਿਹਾਰ ਦੇ ਨਿਆਂਇਕ ਅਧਿਕਾਰੀ ਨੂੰ...

ਨਵੀਂ ਦਿੱਲੀ - ਐੱਫ. ਆਈ. ਆਰ. ਦਰਜ ਕਰਨ ਦੇ ਹੁਕਮਾਂ ਦੀ ਪਾਲਣਾ ਨਾ ਕਰਨ ’ਤੇ ਇਕ ਪੁਲਸ ਸੁਪਰਡੈਂਟ (ਐੱਸ. ਪੀ.) ਨੂੰ ਦੋਸ਼ੀ ਠਹਿਰਾਉਣ ਅਤੇ...