30.8 F
Mississauga, Ontario
Wednesday, November 25, 2026
ਮੁੱਖ ਖਬਰਾਂ

ਮੁੱਖ ਖਬਰਾਂ

ਮਹਾਰਾਸ਼ਟਰ ਪੁਲਸ ਦੀ ਲੋਕਾਂ ਨੂੰ ਅਪੀਲ, ਮ੍ਰਿਤਕ ਅਭਿਨੇਤਾ ਦੀ ਲਾਸ਼ ਦੀਆਂ...

ਮੁੰਬਈ- ਮਹਾਰਾਸ਼ਟਰ ਪੁਲਸ ਦੇ ਸਾਈਬਰ ਵਿਭਾਗ ਨੇ ਲੋਕਾਂ ਤੋਂ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਲਾਸ਼ ਦੀਆਂ ਤਸਵੀਰਾਂ ਆਨਲਾਈਨ ਸਾਂਝਾ ਨਾ ਕਰਨ ਦੀ ਅਪੀਲ ਕੀਤੀ...

ਦੇਸ਼ ‘ਚ ਕੋਰੋਨਾ ਨੇ ਫੜੀ ਰਫ਼ਤਾਰ, ਮਰੀਜ਼ਾਂ ਦੀ ਗਿਣਤੀ 3.32 ਲੱਖ...

ਨਵੀਂ ਦਿੱਲੀ — ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਵਾਇਰਸ ਦੇ ਮਾਮਲਿਆਂ ਦਾ ਵਧਣਾ ਲਗਾਤਾਰ ਜਾਰੀ ਹੈ।...

ਤਾਲਾਬੰਦੀ ਦੌਰਾਨ ਸ਼ੁਤਰਾਣਾ ਦੇ ਨਾਲ ਲੱਗਦਾ ਅੰਤਰਰਾਸ਼ਟਰੀ ਮਾਰਗ ਸੀਲ

ਪਾਤੜਾਂ : ਦਿੱਲੀ ਅਤੇ ਦੂਜੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਨੂੰ ਰੋਕਣ ਲਈ ਬੀਤੇ ਦਿਨ ਇਸ ਇਲਾਕੇ ਦੇ ਨਾਲ ਲੱਗਦੀ ਹਰਿਆਣਾ ਸਰਹੱਦ (ਦਿੱਲੀ-ਅੰਮ੍ਰਿਤਸਰ ਰਾਸ਼ਟਰੀ...

ਲੱਦਾਖ ਘਟਨਾਕ੍ਰਮ ‘ਤੇ ਹਨੇਰੇ ‘ਚ ਨਹੀਂ ਰੱਖਾਂਗੇ, ਜਾਣਕਾਰੀ ਦਿਆਂਗੇ : ਰਾਜਨਾਥ

ਨਵੀਂ ਦਿੱਲੀ : ਲੱਦਾਖ ਸਰਹੱਦ 'ਤੇ ਚੀਨ ਨਾਲ ਤਣਾਅ ਵਿਚਾਲੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਆਪਣੇ 'ਰਾਸ਼ਟਰੀ ਮਾਣ' ਨਾਲ...

ਗੁਰਦਾਸਪੁਰ ‘ਚ ਔਰਤ ਸਮੇਤ 3 ਨਵੇਂ ਮਰੀਜ਼ਾਂ ਦੀ ਪੁਸ਼ਟੀ

ਗੁਰਦਾਸਪੁਰ - ਸ਼ਾਮ ਤੱਕ ਜ਼ਿਲਾ ਗੁਰਦਾਸਪੁਰ ਅੰਦਰ ਕੋਰੋਨਾ ਵਾਇਰਸ ਤੋਂ ਪੀੜਤ ਤਿੰਨ ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਦੀਨਾਨਗਰ ਨਾਲ ਸਬੰਧਤ...

ਬ੍ਰਾਜ਼ੀਲ ‘ਚ ਕੋਰੋਨਾ ਦਾ ਕਹਿਰ, ਕਬਰਸਤਾਨ ‘ਚ ਲਾਸ਼ਾਂ ਦਫਨਾਉਣ ਲਈ ਥਾਂ...

ਸਾਓ ਪਾਓਲੋ - ਬ੍ਰਾਜ਼ੀਲ ਵਿਚ ਕੋਰੋਨਾਵਾਇਰਸ ਦੇ ਕਹਿਰ ਕਾਰਨ ਸਥਿਤੀ ਵਿਗੜਦੀ ਜਾ ਰਹੀ ਹੈ। ਦੱਸ ਦਈਏ ਕਿ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਅਤੇ ਮੌਤਾਂ ਦੇ ਮਾਮਲੇ...

ਕੈਲਗਰੀ ‘ਚ ਗੜੇਮਾਰੀ ਨਾਲ ਸੜਕਾਂ ‘ਤੇ ਵਿਛੀ ਚਿੱਟੀ ਚਾਦਰ, ਘਰਾਂ ਤੇ...

ਕੈਲਗਰੀ- ਭਾਰੀ ਗੜੇਮਾਰੀ ਨਾਲ ਸ਼ਨੀਵਾਰ ਸ਼ਾਮ ਕੈਲਗਰੀ ਦੀਆਂ ਸੜਕਾਂ 'ਤੇ ਚਿੱਟੀ ਚਾਦਰ ਵਿਛ ਗਈ, ਉੱਥੇ ਹੀ ਸ਼ਹਿਰ ਦੇ ਕਈ ਇਲਾਕਿਆਂ ਵਿਚ ਵੱਡਾ ਨੁਕਸਾਨ ਹੋਇਆ।...

ਮਨਰੇਗਾ ਦੇ ਤਹਿਤ 51 ਲੱਖ ਮਜ਼ਦੂਰਾਂ ਨੂੰ ਮਿਲਿਆ ਰੁਜ਼ਗਾਰ : ਸਰਕਾਰ

ਲਖਨਊ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਆਦਿੱਤਿਆਨਥ ਦੇ ਸੂਚਨਾ ਸਲਾਹਕਾਰ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਸੂਬਾ ਸਰਕਾਰ ਨੇ ਲਾਕਡਾਊਨ ਦੇ ਕਾਰਨ ਪ੍ਰਦੇਸ਼ 'ਚ...

ਅਕਾਲ ਤਖਤ ਦੇ ਜਥੇਦਾਰ ਦਾ ਖਾਲਿਸਤਾਨ ਵਾਲੇ ਬਿਆਨ ਤੋਂ ‘ਯੂ-ਟਰਨ’

ਜਲੰਧਰ : ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਖਾਲਿਸਤਾਨ ਨੂੰ ਲੈ ਕੇ ਦਿੱਤੇ ਆਪਣੇ ਬਿਆਨ ਤੋਂ ਬਾਅਦ ਸੁਰਖੀਆਂ ਵਿਚ ਆਏ ਅਕਾਲ ਤਖਤ ਸਾਹਿਬ ਦੇ...

ਦਿੱਲੀ ‘ਚ 6 ਦਿਨਾਂ ਦੇ ਅੰਦਰ ਕੋਵਿਡ-19 ਦੇ 10,000 ਤੋਂ ਜ਼ਿਆਦਾ...

ਨਵੀਂ ਦਿੱਲੀ- ਦਿੱਲੀ 'ਚ 6 ਦਿਨਾਂ ਦੇ ਅੰਦਰ ਕੋਰੋਨਾ ਵਾਇਰਸ ਦੇ 10 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਕੁੱਲ ਪੀੜਤ ਲੋਕਾਂ...

Latest article

ਅਕਾਲੀ-ਭਾਜਪਾ ਦੇ ਗਠਜੋੜ ਦਾ ਐਲਾਨ, ਮਿਲ ਕੇ ਲੜਨਗੇ ਵਿਧਾਨ ਸਭਾ ਚੋਣਾਂ

ਨਵੀਂ ਦਿੱਲੀ: ਅਕਾਲੀ ਦਲ ਅਤੇ ਭਾਜਪਾ 6 ਸਾਲ ਬਾਅਦ ਮੁੜ ਇਕੱਠੇ ਹੋ ਗਏ ਹਨ। ਇਸ ਦਾ ਐਲਾਨ ਅਮਿਤ ਸ਼ਾਹ, ਨਿਤਿਨ ਨਬੀਨ ਅਤੇ ਸੁਖਬੀਰ ਬਾਦਲ...

ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ, 6 ਆਗੂ ਅਕਾਲੀ ਦਲ ’ਚ ਸ਼ਾਮਲ

ਚੰਡੀਗੜ੍ਹ : ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਨੇ ਵੀ ਚੋਣ ਮੈਦਾਨ ’ਚ ਉਤਰਨ ਲਈ ਤਿਆਰੀਆਂ ਵਿੱਢ...

‘ਬਾਹੂਬਲੀ ਵਾਂਗ ਵਿਵਹਾਰ ਕਰਨਾ ਬੰਦ ਕਰੋ’, ਸੁਪਰੀਮ ਕੋਰਟ ਨੇ ਬਿਹਾਰ ਦੇ ਨਿਆਂਇਕ ਅਧਿਕਾਰੀ ਨੂੰ...

ਨਵੀਂ ਦਿੱਲੀ - ਐੱਫ. ਆਈ. ਆਰ. ਦਰਜ ਕਰਨ ਦੇ ਹੁਕਮਾਂ ਦੀ ਪਾਲਣਾ ਨਾ ਕਰਨ ’ਤੇ ਇਕ ਪੁਲਸ ਸੁਪਰਡੈਂਟ (ਐੱਸ. ਪੀ.) ਨੂੰ ਦੋਸ਼ੀ ਠਹਿਰਾਉਣ ਅਤੇ...