29.6 F
Mississauga, Ontario
Tuesday, November 24, 2026
ਮੁੱਖ ਖਬਰਾਂ

ਮੁੱਖ ਖਬਰਾਂ

ਹੁਸ਼ਿਆਰਪੁਰ ‘ਚ ‘ਕੋਰੋਨਾ’ ਕਾਰਨ 5ਵੀਂ ਮੌਤ, ਟਾਂਡਾ ਦੇ ਮ੍ਰਿਤਕ ਦੀ ਰਿਪੋਰਟ...

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਕੋਰੋਨਾ ਵਾਇਰਸ ਦੇ ਕਾਰਨ ਹੁਣ ਟਾਂਡਾ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਟਾਂਡਾ ਦੇ ਪਿੰਡ ਨੰਗਲੀ ਜਲਾਲਪੁਰ ਦੇ ਰਹਿਣ...

ਊਧਵ ਠਾਕਰੇ ਨੇ ਅੱਜ ਵਿਧਾਨ ਪਰਿਸ਼ਦ ਦੇ ਮੈਂਬਰ ਦੇ ਰੂਪ ‘ਚ...

ਮੁੰਬਈ-ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਅੱਜ ਭਾਵ ਸੋਮਵਾਰ ਨੂੰ ਵਿਧਾਨ ਪਰਿਸ਼ਦ ਦੇ ਮੈਂਬਰ ਦੇ ਤੌਰ 'ਤੇ ਸਹੁੰ ਚੁੱਕ ਲਈ ਹੈ। ਦੱਖਣੀ ਮੁੰਬਈ...

ਦੋਰਾਹਾ ‘ਚ ਕੋਰੋਨਾ ਦਾ ਕਹਿਰ ਜਾਰੀ, 4 ਹੋਰ ਪਾਜ਼ੇਟਿਵ ਮਰੀਜ਼ ਮਿਲੇ

ਦੋਰਾਹਾ : ਦੋਰਾਹਾ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਸ਼ਹਿਰ 'ਚ ਕੋਰੋਨਾ ਵਾਇਰਸ ਦੇ 3 ਅਤੇ ਨਜ਼ਦੀਕੀ ਪਿੰਡ ਕੱਦੋਂ ਵਿਖੇ ਇਕ ਹੋਰ...

ਏਮਜ਼ ਦੇ ਹੱਡੀ ਰੋਗ ਵਿਭਾਗ ਦੇ ਇਕ ਮੈਂਬਰ ‘ਚ ਹੋਈ ਕੋਵਿਡ-19...

ਨਵੀਂ ਦਿੱਲੀ- ਏਮਜ਼ ਦੇ ਹੱਡੀ ਰੋਗ ਵਿਭਾਗ ਦਾ ਇਕ ਫੈਕਲਟੀ ਮੈਂਬਰ ਕੋਵਿਡ-19 ਨਾਲ ਇਨਫੈਕਟਡ ਪਾਇਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦੇ ਸੰਪਰਕ 'ਚ ਆਏ...

ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ ਤੋਂ ਚੰਗੀ ਖਬਰ, ਡਿਸਚਾਰਜ ਹੋਏ 3 ਮਰੀਜ਼

ਚੰਡੀਗੜ੍ਹ : ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ ਤੋਂ ਚੰਗੀ ਖਬਰ ਆਈ ਹੈ। ਬਾਪੂਧਾਮ ਕਾਲੋਨੀ ਨਾਲ ਸਬੰਧਿਤ 3 ਕੋਰੋਨਾ ਪੀੜਤ ਮਰੀਜ਼ਾਂ ਨੂੰ ਪੀ. ਜੀ. ਆਈ. ਵੱਲੋਂ...

ਮਨਾਲੀ-ਲੇਹ ਹਾਈਵੇਅ ਛੋਟੇ ਵਾਹਨਾਂ ਲਈ ਖੁੱਲ੍ਹਿਆ, ਸੈਲਾਨੀਆਂ ਨੂੰ ਮਿਲੀ ਰਾਹਤ

ਸ਼ਿਮਲਾ — ਹਿਮਾਚਲ ਪ੍ਰਦੇਸ਼ ਦੀ ਮੁੱਖ ਸੈਰ-ਸਪਾਟਾ ਨਗਰੀ ਮਨਾਲੀ ਤੋਂ ਲੇਹ-ਲੱਦਾਖ ਨੂੰ ਜੋੜਨ ਵਾਲੇ ਕਰੀਬ 1100 ਕਿਲੋਮੀਟਰ ਲੰਬੇ ਮਨਾਲੀ-ਲੇਹ ਹਾਈਵੇਅ ਨੂੰ ਛੋਟੇ ਵਾਹਨਾਂ ਲਈ...

ਯੂ. ਪੀ. ਨਾਲ ਸਬੰਧਤ ਪ੍ਰਵਾਸੀਆਂ ਲਈ ਰੋਜ਼ਾਨਾ ਮੁਫਤ ਬੱਸਾਂ ਚਲਾਈਆਂ ਜਾਣਗੀਆਂ...

ਜਲੰਧਰ — ਪੰਜਾਬ 'ਚ ਫਸੇ ਪ੍ਰਵਾਸੀ ਮਜ਼ਦੂਰਾਂ ਨੂੰ ਮੁਫਤ ਰੇਲ ਯਾਤਰਾ ਦੀ ਸਹੂਲਤ ਮੁਹੱਈਆ ਕਰਾਉਣ ਲਈ ਚਲਾਈਆਂ 50 ਲੇਬਰ ਐਕਸਪ੍ਰੈਸ ਰੇਲ ਗੱਡੀਆਂ ਦੀ ਸਫਲਤਾ...

CBSE: 10ਵੀਂ ਅਤੇ 12ਵੀਂ ਦੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ, ਵਿਦਿਆਰਥੀਆਂ ਦੀ...

ਨਵੀਂ ਦਿੱਲੀ— ਸੀ. ਬੀ. ਐੱਸ. ਈ. ਬੋਰਡ 10ਵੀਂ ਅਤੇ 12ਵੀਂ ਪ੍ਰੀਖਿਆ ਦੀ ਡੇਟ ਸ਼ੀਟ ਦੀ ਉਡੀਕ ਕਰ ਰਹੇ ਵਿਦਿਆਰਥੀਆਂ ਦੀ ਉਡੀਕ ਹੁਣ ਖਤਮ ਹੋ...

ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਘਰ ਭੇਜਣ ਦੇ ਮਾਮਲੇ ‘ਚ ਕਿਸਾਨ ਡੀ....

ਚੰਡੀਗੜ੍ਹ : ਕੋਰੋਨਾ ਪਾਜ਼ੇਟਿਵ ਰਿਪੋਰਟਾਂ ਵਾਲੇ ਪਰ ਬਾਹਰੀ ਲੱਛਣ ਨਜ਼ਰ ਨਾ ਆਉਣ ਵਾਲੇ ਰੋਗੀਆਂ ਨੂੰ ਹਸਪਤਾਲਾਂ 'ਚੋਂ ਕੱਢ ਕੇ ਘਰ ਭੇਜਣ ਦੀ ਸਰਕਾਰੀ ਨੀਤੀ...

ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਅਲਰਟ, ਅਗਲੇ 6 ਘੰਟਿਆਂ ‘ਚ ‘ਚੱਕਰਵਾਤੀ...

ਨਵੀਂ ਦਿੱਲੀ-ਗ੍ਰਹਿ ਮੰਤਰਾਲੇ ਨੇ ਅੱਜ ਭਾਵ ਐਤਵਾਰ ਨੂੰ ਕਿਹਾ ਹੈ ਕਿ ਚੱਕਰਵਾਤੀ ਤੂਫਾਨ ਅਮਫਾਨ 20 ਮਈ ਨੂੰ ਪੱਛਮੀ ਬੰਗਾਲ ਦੇ ਤੱਟ ਨਾਲ ਟਕਰਾਏਗਾ ਅਤੇ...

Latest article

ਅਕਾਲੀ-ਭਾਜਪਾ ਦੇ ਗਠਜੋੜ ਦਾ ਐਲਾਨ, ਮਿਲ ਕੇ ਲੜਨਗੇ ਵਿਧਾਨ ਸਭਾ ਚੋਣਾਂ

ਨਵੀਂ ਦਿੱਲੀ: ਅਕਾਲੀ ਦਲ ਅਤੇ ਭਾਜਪਾ 6 ਸਾਲ ਬਾਅਦ ਮੁੜ ਇਕੱਠੇ ਹੋ ਗਏ ਹਨ। ਇਸ ਦਾ ਐਲਾਨ ਅਮਿਤ ਸ਼ਾਹ, ਨਿਤਿਨ ਨਬੀਨ ਅਤੇ ਸੁਖਬੀਰ ਬਾਦਲ...

ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ, 6 ਆਗੂ ਅਕਾਲੀ ਦਲ ’ਚ ਸ਼ਾਮਲ

ਚੰਡੀਗੜ੍ਹ : ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਨੇ ਵੀ ਚੋਣ ਮੈਦਾਨ ’ਚ ਉਤਰਨ ਲਈ ਤਿਆਰੀਆਂ ਵਿੱਢ...

‘ਬਾਹੂਬਲੀ ਵਾਂਗ ਵਿਵਹਾਰ ਕਰਨਾ ਬੰਦ ਕਰੋ’, ਸੁਪਰੀਮ ਕੋਰਟ ਨੇ ਬਿਹਾਰ ਦੇ ਨਿਆਂਇਕ ਅਧਿਕਾਰੀ ਨੂੰ...

ਨਵੀਂ ਦਿੱਲੀ - ਐੱਫ. ਆਈ. ਆਰ. ਦਰਜ ਕਰਨ ਦੇ ਹੁਕਮਾਂ ਦੀ ਪਾਲਣਾ ਨਾ ਕਰਨ ’ਤੇ ਇਕ ਪੁਲਸ ਸੁਪਰਡੈਂਟ (ਐੱਸ. ਪੀ.) ਨੂੰ ਦੋਸ਼ੀ ਠਹਿਰਾਉਣ ਅਤੇ...