33.4 F
Mississauga, Ontario
Tuesday, November 24, 2026
ਮੁੱਖ ਖਬਰਾਂ

ਮੁੱਖ ਖਬਰਾਂ

ਮਹਾਰਾਸ਼ਟਰ : ਇਕ ਹੀ ਥਾਣੇ ਦੇ 26 ਪੁਲਸ ਕਰਮਚਾਰੀ ਕੋਰੋਨਾ ਪਾਜ਼ੇਟਿਵ

ਮੁੰਬਈ- ਮਹਾਰਾਸ਼ਟਰ 'ਚ ਇਕ ਹੀ ਪੁਲਸ ਥਾਣੇ ਦੇ 12 ਪੁਲਸ ਅਧਿਕਾਰੀਆਂ ਸਮੇਤ ਪੁਲਸ ਕਰਮਚਾਰੀ ਕੋਵਿਡ-19 ਨਾਲ ਪੀੜਤ ਪਾਏ ਗਏ ਹਨ। ਇਕ ਅਧਿਕਾਰੀ ਨੇ ਬੁੱਧਵਾਰ...

ਪੰਜਾਬ ਨੂੰ ਅਪ੍ਰੈਲ ਮਹੀਨੇ ‘ਚ 88 ਫੀਸਦੀ ਦਾ ਮਾਲੀ ਨੁਕਸਾਨ, ਕੈਪਟਨ...

ਚੰਡੀਗੜ੍ਹ : ਪੰਜਾਬ ਨੂੰ ਅਪ੍ਰੈਲ ਮਹੀਨੇ ਦੌਰਾਨ 88 ਫੀਸਦ ਤੱਕ ਹੋਏ ਮਾਲੀ ਘਾਟੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ...

ਦੇਸ਼ ‘ਚ ਕੋਰੋਨਾ ਦੇ ਪੀੜਤਾਂ ਦੀ ਗਿਣਤੀ ਪਹੁੰਚੀ 50 ਹਜ਼ਾਰ ਦੇ...

ਨਵੀਂ ਦਿੱਲੀ— ਦੇਸ਼ 'ਚ ਕੋਰੋਨਾ ਵਾਇਰਸ ਨਾਲ ਪਿਛਲੇ 24 ਘੰਟਿਆਂ 'ਚ 126 ਲੋਕਾਂ ਦੀ ਮੌਤ ਹੋ ਜਾਣ ਨਾਲ ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ...

ਵਿਸ਼ਾਖਾਪਟਨਮ ‘ਚ ਗੈਸ ਲੀਕ ਹੋਣ ਨਾਲ 7 ਦੀ ਮੌਤ, 200 ਤੋਂ...

ਵਿਸ਼ਾਖਾਪਟਨਮ- ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ 'ਚ ਵੀਰਵਾਰ ਤੜਕੇ ਇਕ ਰਸਾਇਣ ਪਲਾਂਟ 'ਚੋਂ ਜ਼ਹਿਰੀਲੀ ਗੈਸ ਲੀਕ ਹੋਣ ਦੀ ਘਟਨਾ 'ਚ 8 ਸਾਲ ਦੇ ਬੱਚੇ ਸਮੇਤ...

BSF ਦੇ 85 ਹੋਰ ਜਵਾਨ ਕੋਰੋਨਾ ਪਾਜ਼ੇਟਿਵ, ਹੁਣ ਤੱਕ 154 ਕਰਮਚਾਰੀ...

ਨਵੀਂ ਦਿੱਲੀ-ਦੇਸ਼ 'ਚ ਫੈਲੇ ਕੋਰੋਨਾਵਾਇਰਸ ਦੀ ਚਪੇਟ 'ਚ ਹੁਣ ਤੱਕ ਬੀ.ਐੱਸ.ਐੱਫ. ਦੇ ਜਵਾਨ ਵੀ ਤੇਜ਼ੀ ਨਾਲ ਆ ਰਹੇ ਹਨ। ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ) ਦੇ...

ਦਿੱਲੀ : 70 ਫੀਸਦੀ ਟੈਕਸ ਦੇ ਬਾਵਜੂਦ ਸ਼ਰਾਬ ਖਰੀਦਣ ਲਈ ਲੱਗੀ...

ਨਵੀਂ ਦਿੱਲੀ- ਕੇਜਰੀਵਾਲ ਸਰਕਾਰ ਨੇ ਸ਼ਰਾਬ 'ਤੇ 70 ਫੀਸਦੀ ਤੱਕ ਕੋਵਿਡ-19 ਟੈਕਸ ਲੱਗਾ ਦਿੱਤਾ ਹੈ। ਇਸ ਨਾਲ ਸ਼ਰਾਬ ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ ਹੋਇਆ...

ਤਰਨਤਾਰਨ ‘ਚ ਮੁੜ ਹੋਇਆ ‘ਕੋਰੋਨਾ’ ਦਾ ਵੱਡਾ ਧਮਾਕਾ , 57 ਕੇਸ...

ਤਰਨਤਾਰਨ : ਪੂਰੇ ਦੇਸ਼ 'ਚ ਤਬਾਹੀ ਮਚਾਉਣ ਵਾਲੇ ਕੋਰੋਨਾ ਵਾਇਰਸ ਨੇ ਆਪਣੇ ਪੈਰ ਪੰਜਾਬ 'ਚ ਪੂਰੀ ਤਰ੍ਹਾਂ ਪਸਾਰ ਲਏ ਹਨ। ਤਰਨਤਾਰਨ 'ਚ ਵੀ ਕੋਰੋਨਾ...

ਕੋਰੋਨਾ ਸੰਕਟ: ਕਰਨਾਟਕ ਸਰਕਾਰ ਨੇ ਰਾਹਤ ਪੈਕੇਜ ਦਾ ਕੀਤਾ ਐਲਾਨ

ਬੈਂਗਲੁਰੂ-ਦੇਸ਼ 'ਚ ਫੈਲੀ ਕੋਰੋਨਾ ਮਹਾਮਾਰੀ ਦੇ ਕਾਰਨ ਸਾਰੇ ਸੂਬੇ ਆਪਣੇ ਪੱਧਰ 'ਤੇ ਇਸ ਨਾਲ ਨਜਿੱਠਣ ਲਈ ਯਤਨ ਕਰ ਰਹੇ ਹਨ। ਇਸ ਦੌਰਾਨ ਕਰਨਾਟਕ ਸਰਕਾਰ...

ਹੁਸ਼ਿਆਰਪੁਰ: ਰਿਸ਼ਤਿਆਂ ਦੀ ਮਜ਼ਬੂਤ ਉਦਾਹਰਣ, ‘ਕੋਰੋਨਾ’ ਪੀੜਤ ਦਾ ਪਰਿਵਾਰ ਨੇ ਕੀਤਾ...

ਹੁਸ਼ਿਆਰਪੁਰ — ਜ਼ਿਲਾ ਹੁਸ਼ਿਆਰਪੁਰ 'ਚ ਇਕ ਵਾਰ ਫਿਰ ਤੋਂ ਸਮਾਜਿਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਦੀ ਉਦਾਹਰਣ ਮਿਲੀ ਹੈ। ਜਿੱਥੇ ਕਈ ਸਥਾਨਾਂ 'ਤੇ ਕੋਰੋਨਾ ਪੀੜਤ...

ਹੈਦਰਾਬਾਦ ਤੋਂ ਦੇਸ਼ਭਰ ਲਈ ਚੱਲਣਗੀਆਂ 40 ਟ੍ਰੇਨਾਂ, ਹਜ਼ਾਰਾਂ ਪ੍ਰਵਾਸੀ ਭੇਜੇ ਜਾਣਗੇ...

ਹੈਦਰਾਬਾਦ-ਕੋਰੋਨਾਵਾਇਰਸ ਦੇ ਕਹਿਰ ਦੌਰਾਨ ਫਸੇ ਪ੍ਰਵਾਸੀ ਮਜ਼ਦੂਰਾਂ ਅਤੇ ਵਿਦਿਆਰਥੀਆਂ ਨੂੰ ਘਰ ਭੇਜਣ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ। ਦੇਸ਼ ਭਰ 'ਚ 1 ਮਈ ਤੋਂ ਹੁਣ...

Latest article

ਅੰਮ੍ਰਿਤਸਰ ‘ਚ ਕਾਂਗਰਸ ਦੀ ਵੱਡੀ ਮੀਟਿੰਗ, ਟਿਕਟਾਂ ਦੀ ਵੰਡ ਨੂੰ ਲੈ ਕੇ ਸਚਿਨ ਪਾਇਲਟ...

ਅੰਮ੍ਰਿਤਸਰ - ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਗਾਮੀ ਵਿਧਾਨ ਸਭਾ ਚੋਣਾਂ, ਸੰਭਾਵੀ ਸਿਆਸੀ...

ਹੋਟਲ-ਰੇਲਵੇ ਸਟੇਸ਼ਨ ‘ਤੇ ਹੋਵੇਗਾ ਧਮਾਕਾ! ਹੈਦਰਾਬਾਦ ਪੁਲਸ ਨੂੰ ਪਈਆਂ ਭਾਜੜਾਂ

ਹੈਦਰਾਬਾਦ - ਹੈਦਰਾਬਾਦ ਵਿਚ ਐਤਵਾਰ ਵਾਲੇ ਦਿਨ ਸ਼ਹਿਰ ਦੀਆਂ ਕਈ ਥਾਵਾਂ ’ਤੇ ਬੰਬ ਧਮਾਕੇ ਕਰਨ ਦੀ ਧਮਕੀ ਵਾਲੀਆਂ ਈਮੇਲਾਂ ਮਿਲਣ ਦੀ ਸੂਚਨਾ ਮਿਲੀ। ਇਸ...

ਬਿਕਰਮ ਮਜੀਠੀਆ ਦੀ ਵਿਦੇਸ਼ ਯਾਤਰਾ ਨੂੰ ਲੈ ਕੇ ਸੁਣਵਾਈ ਅੱਜ, ਵਿਜੀਲੈਂਸ ਨੇ ਜਤਾਇਆ ਸੀ...

ਮੋਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਯਾਤਰਾ ਨਾਲ ਸਬੰਧਿਤ ਅਰਜ਼ੀ ਨੂੰ ਲੈ ਕੇ ਮੋਹਾਲੀ ਦੀ ਅਦਾਲਤ 'ਚ...