34.4 F
Mississauga, Ontario
Tuesday, November 24, 2026
ਮੁੱਖ ਖਬਰਾਂ

ਮੁੱਖ ਖਬਰਾਂ

ਤਰਨਤਾਰਨ ’ਚ ਸ਼ਰਧਾਲੂਆਂ ਨੇ ਤੋੜਿਆ ਕੁਆਰੰਟੀਨ ਸੈਂਟਲ ਦਾ ਤਾਲਾ

ਤਰਨਤਾਰਨ : ਸ੍ਰੀ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂਆਂ ਵਿਚ ਲਗਾਤਾਰ ਸਾਹਮਣੇ ਆ ਰਹੇ ਕੋਰੋਨਾ ਦੇ ਕੇਸਾਂ ਨੇ ਪੰਜਾਬ ’ਚ ਵੱਡੀ ਮੁਸੀਬਤ ਖੜ੍ਹੀ ਕਰ ਦਿੱਤੀ...

ਕਿਸੇ ਅੱਤਵਾਦੀ ਹਮਲੇ ਤੋਂ ਵੀ ਵੱਧ ਖਤਰਨਾਕ ਹੈ ਕੋਰੋਨਾ ਵਾਇਰਸ :...

ਜਨੇਵਾ— ਵਿਸ਼ਵ ਸਿਹਤ ਸੰਗਠਨ (ਡਬਲਿਊ. ਐੱਚ. ਓ.) ਨੇ ਕੋਰੋਨਾ ਵਾਇਰਸ ਨੂੰ ਕਿਸੇ ਅੱਤਵਾਦੀ ਹਮਲੇ ਤੋਂ ਵੀ ਵੱਧ ਖਤਰਨਾਕ ਦੱਸਦੇ ਹੋਏ ਕਿਹਾ ਕਿ ਇਹ ਦੁਨੀਆ...

ਨੀਰਵ, ਚੋਕਸੀ ਅਤੇ ਮਾਲਿਆ ਤੋਂ ਕਰਜ਼ ਦੀ ਵਸੂਲੀ ਲਈ ਕਦਮ ਚੁੱਕੇ...

ਨਵੀਂ ਦਿੱਲੀ- ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਨੇ ਕਈ ਪੂੰਜੀਪਤੀਆਂ ਦੇ ਕਰਜ਼ ਵੱਟੇ ਖਾਤੇ 'ਚ ਪਾਉਣ ਨਾਲ ਜੁੜੀ ਰਿਪੋਰਟ ਨੂੰ ਲੈ ਕੇ ਵੀਰਵਾਰ...

ਸ਼੍ਰੀ ਹਜੂਰ ਸਾਹਿਬ ਤੋਂ ਆਏ ਸ਼ਰਧਾਲੂਆਂ ਦੇ ਮਾਮਲੇ ‘ਚ ਮਾੜੇ ਪ੍ਰਬੰਧਾਂ...

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਕੋਵਿਡ-19 ਦੀ ਰੋਕਥਾਮ ਵਿਚ ਬੁਰੀ ਤਰ੍ਹਾਂ ਨਾਕਾਮ...

ਘਰ ‘ਚ ਮਾਸੂਮ ਧੀ ਦੀ ਮੌਤ ਪਰ ਹਸਪਤਾਲ ‘ਚ ਫਰਜ਼ ਨਿਭਾਉਂਦਾ...

ਹੋਸ਼ੰਗਾਬਾਦ-ਪੂਰਾ ਦੇਸ਼ ਇਸ ਸਮੇਂ ਕੋਰੋਨਾ ਸੰਕਟ ਨਾਲ ਲੜ ਰਿਹਾ ਹੈ ਅਤੇ ਡਾਕਟਰ ਸਾਰਾ ਕੁਝ ਭੁੱਲ ਕੇ ਲੋਕਾਂ ਦੀ ਜਾਨ ਬਚਾਉਣ 'ਚ ਜੁੱਟੇ ਹਨ। ਇਸੇ...

ਪੰਜਾਬ ਸਰਕਾਰ ਟਰਾਂਸਪੋਰਟਰਾਂ ਦਾ ਤੀਮਾਹੀ ਕਰ ਮਾਫ਼ ਕਰਨ ਦਾ ਤੁਰੰਤ ਐਲਾਨ...

ਮਾਛੀਵਾੜਾ : ਪੰਜਾਬ ਵਿਧਾਨ ਸਭਾ 'ਚ ਅਕਾਲੀ ਦਲ ਦੇ ਵਿਧਾਇਕਾਂ ਦੇ ਆਗੂ ਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸ਼ਰਨਜੀਤ ਸਿੰਘ ਢਿਲੋਂ ਨੇ ਕਿਹਾ...

ਪਿਛਲੇ 24 ਘੰਟਿਆਂ ‘ਚ ਮਹਾਰਾਸ਼ਟਰ ਅਤੇ ਗੁਜਾਰਤ ‘ਚ ‘ਕੋਰੋਨਾ’ ਦਾ ਸਭ...

ਮੁੰਬਈ/ਨਵੀਂ ਦਿੱਲੀ— ਮਹਾਰਾਸ਼ਟਰ ਅਤੇ ਗੁਜਰਾਤ ਵਿਚ ਕੋਰੋਨਾ ਵਾਇਰਸ ਨਾਲ ਪਿਛਲੇ 24 ਘੰਟਿਆਂ ਦੌਰਾਨ 597 ਅਤੇ 338 ਲੋਕ ਪੀੜਤ ਹੋਏ ਹਨ, ਜੋ ਦੇਸ਼ ਦੇ ਵੱਖ-ਵੱਖ...

ਸਰਕਾਰ ਨੇ ਕੰਪਨੀ ਦੇ ਕਰਮਚਾਰੀਆਂ ਲਈ ਲਿਆ ਵੱਡਾ ਫੈਸਲਾ, ਵਧਾਇਆ WFH...

ਨਵੀਂ ਦਿੱਲੀ - ਕੋਰੋਨਾਵਾਇਰਸ ਮਹਾਂਮਾਰੀ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਨ੍ਹਾਂ ਮਾਮਲਿਆਂ ਨੂੰ ਵਧਦਾ ਹੋਇਆ ਦੇਖ ਕੇ ਸਰਕਾਰ ਨੇ ਆਈ.ਟੀ....

ਪੰਜਾਬ ‘ਚ 2 ਹਫਤਿਆਂ ਲਈ ਵਧਿਆ ਕਰਫਿਊ/ਲਾਕ ਡਾਊਨ, ਮਿਲੇਗੀ ਇਹ ਰਾਹਤ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਵਾਇਰਸ ਦੇ ਕਹਿਰ ਨੂੰ ਦੇਖਦੇ ਹੋਏ ਸੂਬੇ ਅੰਦਰ 2 ਹਫਤਿਆਂ ਲਈ ਕਰਫਿਊ/ਲਾਕਡਾਊਨ ਵਧਾ...

ਦਿੱਲੀ ‘ਚ ਕੋਰੋਨਾ ਵਾਇਰਸ ਦੇ ਲੱਛਣ ਵਾਲਿਆਂ ਦਾ ਘਰ ‘ਚ ਹੀ...

ਨਵੀਂ ਦਿੱਲੀ- ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਬੁੱਧਵਾਰ ਨੂੰ ਕਿਹਾ ਕਿ ਜਿਨਾਂ ਲੋਕਾਂ 'ਚ ਕੋਰੋਨਾ ਵਾਇਰਸ ਦੇ ਮਾਮੂਲੀ ਲੱਛਣ ਹਨ, ਉਨਾਂ ਨੂੰ...

Latest article

ਅੰਮ੍ਰਿਤਸਰ ‘ਚ ਕਾਂਗਰਸ ਦੀ ਵੱਡੀ ਮੀਟਿੰਗ, ਟਿਕਟਾਂ ਦੀ ਵੰਡ ਨੂੰ ਲੈ ਕੇ ਸਚਿਨ ਪਾਇਲਟ...

ਅੰਮ੍ਰਿਤਸਰ - ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਗਾਮੀ ਵਿਧਾਨ ਸਭਾ ਚੋਣਾਂ, ਸੰਭਾਵੀ ਸਿਆਸੀ...

ਹੋਟਲ-ਰੇਲਵੇ ਸਟੇਸ਼ਨ ‘ਤੇ ਹੋਵੇਗਾ ਧਮਾਕਾ! ਹੈਦਰਾਬਾਦ ਪੁਲਸ ਨੂੰ ਪਈਆਂ ਭਾਜੜਾਂ

ਹੈਦਰਾਬਾਦ - ਹੈਦਰਾਬਾਦ ਵਿਚ ਐਤਵਾਰ ਵਾਲੇ ਦਿਨ ਸ਼ਹਿਰ ਦੀਆਂ ਕਈ ਥਾਵਾਂ ’ਤੇ ਬੰਬ ਧਮਾਕੇ ਕਰਨ ਦੀ ਧਮਕੀ ਵਾਲੀਆਂ ਈਮੇਲਾਂ ਮਿਲਣ ਦੀ ਸੂਚਨਾ ਮਿਲੀ। ਇਸ...

ਬਿਕਰਮ ਮਜੀਠੀਆ ਦੀ ਵਿਦੇਸ਼ ਯਾਤਰਾ ਨੂੰ ਲੈ ਕੇ ਸੁਣਵਾਈ ਅੱਜ, ਵਿਜੀਲੈਂਸ ਨੇ ਜਤਾਇਆ ਸੀ...

ਮੋਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਯਾਤਰਾ ਨਾਲ ਸਬੰਧਿਤ ਅਰਜ਼ੀ ਨੂੰ ਲੈ ਕੇ ਮੋਹਾਲੀ ਦੀ ਅਦਾਲਤ 'ਚ...