50.9 F
Mississauga, Ontario
Monday, November 23, 2026
ਮੁੱਖ ਖਬਰਾਂ

ਮੁੱਖ ਖਬਰਾਂ

ਫੌਜ ਨੇ ਪਾਕਿਸਤਾਨ ਦੀ ਸਾਜਿਸ਼ ਕੀਤੀ ਅਸਫ਼ਲ, ਨਸ਼ਟ ਕੀਤੀਆਂ ਮਿਜ਼ਾਈਲ ਸ਼ੈੱਲ

ਪੁੰਛ— ਭਾਰਤੀ ਫੌਜ ਨੇ ਇਕ ਵਾਰ ਫਿਰ ਕੰਟਰੋਲ ਰੇਖਾ (ਐੱਲ.ਓ.ਸੀ.) ਕੋਲ ਪਾਕਿਸਤਾਨ ਦੀ ਇਕ ਹੋਰ ਸਾਜਿਸ਼ ਅਸਫ਼ਲ ਕੀਤੀ ਹੈ। ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ਦੇ...

ਜੇਲ ’ਚ ਰਾਮ ਰਹੀਮ ਦੀ ਜਾਨ ਨੂੰ ਖਤਰਾ, ਡਾਕਟਰ ਨੇ ਹਾਈ...

ਚੰਡੀਗਡ਼੍ਹ : ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਦੀ ਜਾਨ ਨੂੰ ਸੁਨਾਰੀਆ ਜੇਲ ’ਚ ਖ਼ਤਰਾ ਹੈ, ਇਸ ਲਈ ਜਾਂ ਤਾਂ ਉਨ੍ਹਾਂ ਨੂੰ ਕਿਸੇ...

ਕਮਲੇਸ਼ ਤਿਵਾੜੀ ਕਤਲਕਾਂਡ : ਚਾਕੂ ਨਾਲ 15 ਵਾਰ, ਫਿਰ ਮਾਰੀ ਗਈ...

ਨਵੀਂ ਦਿੱਲੀ— ਉੱਤਰ ਪ੍ਰਦੇਸ਼ ਪੁਲਸ ਨੇ ਕਮਲੇਸ਼ ਤਿਵਾੜੀ ਕਤਲਕਾਂਡ 'ਚ ਇਸਤੇਮਾਲ ਹੋਇਆ ਚਾਕੂ 2 ਦਿਨ ਪਹਿਲਾਂ ਬਰਾਮਦ ਕੀਤਾ ਸੀ। ਕਮਲੇਸ਼ ਤਿਵਾੜੀ ਦੀ ਪੋਸਟਮਾਰਟਮ ਰਿਪੋਰਟ...

ਪਰਾਲੀ ਨੂੰ ਅੱਗ ਨਾ ਲਾ ਕੇ 550ਵਾਂ ਪ੍ਰਕਾਸ਼ ਪੁਰਬ ਮਨਾਉਣ ਪੰਜਾਬ...

ਗੁਰਦਾਸਪੁਰ : ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਇਸ ਸਾਲ ਪੰਜਾਬ ਦਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਹਰ ਹੀਲਾ...

POK ‘ਚ ਭਾਰਤੀ ਫੌਜ ਦੀ ਜਵਾਬੀ ਕਾਰਵਾਈ ‘ਚ ਮਾਰੇ ਗਏ 18...

ਨਵੀਂ ਦਿੱਲੀ— ਭਾਰਤੀ ਸੁਰੱਖਿਆ ਏਜੰਸੀਆਂ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਭਾਰਤ ਵਲੋਂ ਮਕਬੂਜ਼ਾ ਕਸ਼ਮੀਰ (ਪੀ. ਓ. ਕੇ.) ਦੀ ਨੀਲਮ ਵੈਲੀ 'ਚ ਤੋਪ ਨਾਲ...

ਅੰਤਿਮ ਯਾਤਰਾ ਦੌਰਾਨ ਹਿੰਸਾ : 200 ਲੋਕਾਂ ‘ਤੇ ਮਾਮਲਾ ਦਰਜ, 33...

ਮੁੰਬਈ— ਮੁੰਬਈ 'ਚ ਇਕ ਵਿਅਕਤੀ ਦੀ ਅੰਤਿਮ ਯਾਤਰਾ ਦੌਰਾਨ ਹਿੰਸਾ ਹੋਣ 'ਤੇ ਪੁਲਸ ਨੇ ਕਰੀਬ 200 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਅਤੇ 33 ਲੋਕਾਂ...

INX ਮੀਡੀਆ ਕੇਸ : ਪੀ. ਚਿਦਾਂਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ...

ਨਵੀਂ ਦਿੱਲੀ— ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਨੇ ਅੱਜ ਯਾਨੀ ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ ਚਿਦਾਂਬਰਮ ਨੂੰ ਹੁਣ...

ਕਰਤਾਰਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੀ ਮੇਜ਼ਬਾਨੀ ਕਰਨਗੇ 253 ਪਿੰਡ

ਡੇਰਾ ਬਾਬਾ ਨਾਨਕ : ਕਰਤਾਰਪੁਰ ਲਾਂਘੇ ਦਾ ਉਦਘਾਟਨ ਪੀ.ਐਮ. ਮੋਦੀ 8 ਨਵੰਬਰ ਨੂੰ ਕਰਨਗੇ। ਸਿੱਖਾਂ ਦੇ ਸਾਰੇ ਸੰਗਠਨ ਇਸ ਸਮਾਗਮ ਨੂੰ ਵਧੀਆ ਬਣਾਉਣ ਦੀਆਂ...

ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਸਰਕਾਰੀ ਕਰਮਚਾਰੀਆਂ ਲਈ ਕੇਂਦਰ ਦਾ ਵੱਡਾ ਐਲਾਨ

ਨਵੀਂ ਦਿੱਲੀ— ਨਵੇਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਸਰਕਾਰੀ ਕਰਮਚਾਰੀਆਂ ਨੂੰ 31 ਅਕਤੂਬਰ ਤੋਂ 7ਵੇਂ ਤਨਖਾਹ ਕਮਿਸ਼ਨ ਦੀ ਸਿਫ਼ਾਰਿਸ਼ ਅਨੁਸਾਰ ਤਨਖਾਹ ਅਤੇ...

‘ਨਵਜੋਤ ਸਿੱਧੂ ਨੇ ਛੱਡ ਦਿੱਤੀ ਕਾਂਗਰਸ’

ਅੰਮ੍ਰਿਤਸਰ : ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਸਾਫ ਕਿਹਾ ਹੈ ਕਿ ਉਹ ਕਾਂਗਰਸ ਛੱਡ ਚੁੱਕੇ ਹਨ ਅਤੇ...

Latest article

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਨਵੀਂ ਦਿੱਲੀ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ...

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ...

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ...

ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ 6 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਲਗਭਗ 6 ਕਰੋੜ ਰੁਪਏ ਦਾ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ...