50.9 F
Mississauga, Ontario
Monday, November 23, 2026
ਮੁੱਖ ਖਬਰਾਂ

ਮੁੱਖ ਖਬਰਾਂ

ਕਠੂਆ ਮਗਰੋਂ ਹੁਣ ਮਾਨਸਾ ਪੁੱਜੇ ਕਸ਼ਮੀਰੀ ਸੇਬ, ਲਿਖੇ ਮਿਲੇ ਇਹ ਸਲੋਗਨ

ਮਾਨਸਾ - ਕਸ਼ਮੀਰ ਤੋਂ ਮਾਨਸਾ ਦੇ ਕਸਬਾ ਭੀਖੀ ਪੁੱਜੀਆਂ ਸੇਬਾਂ ਦੀਆਂ ਪੇਟੀਆਂ ਅੰਦਰ ਭਰੇ ਸੇਬਾਂ 'ਤੇ ਪਾਕਿਸਤਾਨ ਦੇ ਹੱਕ 'ਚ ਸਲੋਗਨ ਲਿਖੇ ਹੋਣ ਦੀ...

ਮਹਾਰਾਸ਼ਟਰ ‘ਤੇ ਪਿਆ ਮੰਦੀ ਦਾ ਅਸਰ : ਮਨਮੋਹਨ ਸਿੰਘ

ਨਵੀਂ ਦਿੱਲੀ— ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅਰਥ ਵਿਵਸਥਾ ਨੂੰ ਲੈ ਕੇ ਮੋਦੀ ਸਰਕਾਰ 'ਤੇ ਜੰਮ ਕੇ ਨਿਸ਼ਾਨਾ ਸਾਧਿਆ। ਮੁੰਬਈ 'ਚ ਉਨ੍ਹਾਂ...

ਵਾਅਦੇ ਪੂਰੇ ਨਾ ਕਰਕੇ ਕੈਪਟਨ ਨੇ ਪੰਜਾਬ ਦੀ ਜਨਤਾ ਨਾਲ ਕੀਤਾ...

ਫਗਵਾੜਾ — ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਵੱਲੋਂ ਅੱਜ ਫਗਵਾੜਾ 'ਚ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ 'ਤੇ...

ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਕੇਜਰੀਵਾਲ ਸਰਕਾਰ ਦਾ ਵੱਡਾ ਐਲਾਨ

ਨਵੀਂ ਦਿੱਲੀ— ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਤੋਂ ਕਰਤਾਰਪੁਰ ਸਾਹਿਬ ਜਾਣ ਵਾਲੀ...

ਹੜ੍ਹ ਪੀੜਤ ਕਿਸਾਨਾਂ ਦੇ ਕਰਜ਼ੇ 3 ਸਾਲ ਤੱਕ ਮੁਲਤਵੀ ਰੱਖਣ ਦੀ...

ਜਲੰਧਰ : ਪੰਜਾਬ 'ਚ ਕੈਪਟਨ ਸਰਕਾਰ ਵੱਲੋਂ ਹੜ੍ਹ ਪੀੜਤ ਖੇਤਰਾਂ 'ਚ ਕਿਸਾਨਾਂ ਦੇ ਕਰਜ਼ਿਆਂ ਨੂੰ 3 ਸਾਲ ਤੱਕ ਲਈ ਮੁਲਤਵੀ ਕੀਤਾ ਜਾ ਸਕਦਾ ਹੈ।...

ਦੀਵਾਲੀ ‘ਤੇ ਅੱਤਵਾਦੀ ਹਮਲੇ ਦਾ ਅਲਰਟ, ਗੋਰਖਪੁਰ ‘ਚ ਦਿੱਸੇ 5 ਸ਼ੱਕੀ

ਗੋਰਖਪੁਰ— ਰਾਸ਼ਟਰੀ ਜਾਂਚ ਏਜੰਸੀ ਨੇ ਦੀਵਾਲੀ 'ਤੇ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਹੈ। ਏਜੰਸੀ ਨੇ ਕਿਹਾ ਹੈ ਕਿ 5 ਸ਼ੱਕੀ ਅੱਤਵਾਦੀਆਂ ਨੂੰ ਉੱਤਰ...

PMC ਬੈਂਕ ਘਪਲਾ : HDIL ਦੇ ਪ੍ਰਮੋਟਰ ਰਕਮ ਚੁਕਾਉਣ ਲਈ ਹੋਏ...

ਮੁੰਬਈ — ਪੰਜਾਬ ਐਂਡ ਮਹਾਰਸ਼ਟਰ ਕੋ-ਆਪਰੇਟਿਵ ਬੈਂਕ(PMC) ਵਿਚੋਂ ਪੈਸੇ ਕਢਵਾਉਣ 'ਤੇ ਲੱਗੀ ਰੋਕ ਦਾ ਮਾਮਲਾ ਹੁਣ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਘਪਲੇ ਦੇ...

ਸੁਲਤਾਨਪੁਰ ਲੋਧੀ ਵਿਖੇ ਸੰਗਤ ਲਈ ਖਾਸ ਬਰਤਨਾਂ ‘ਚ ਤਿਆਰ ਕੀਤਾ ਜਾਵੇਗਾ...

ਤਰਨਤਾਰਨ : ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਜਿੱਥੇ ਪੂਰੇ ਵਿਸ਼ਵ 'ਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ...

ਫਾਰੂਕ ਅਬਦੁੱਲਾ ਦੀ ਭੈਣ ਤੇ ਬੇਟੀ ਸਮੇਤ ਹੋਰ ਔਰਤਾਂ ਜ਼ਮਾਨਤ ‘ਤੇ...

ਜੰਮੂ— ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਦੀ ਭੈਣ ਅਤੇ ਬੇਟੀ ਸਮੇਤ ਹੋਰ ਮਹਿਲਾ ਪ੍ਰਦਰਸ਼ਨਕਾਰੀਆਂ ਨੂੰ ਬੁੱਧਵਾਰ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ।...

ਖਰੜ ‘ਚ ਪਰਾਲੀ ਸਾੜਨ ਤੋਂ ਰੋਕਣ ਲਈ ‘ਕੋ-ਆਰਡੀਨੇਟਰ’ ਨਿਯੁਕਤ

ਖਰੜ : ਖਰੜ ਦੇ ਐੱਸ. ਡੀ. ਐੱਮ. ਹਿਮਾਂਸ਼ੂ ਜੈਨ ਆਈ. ਏ. ਐੱਸ. ਵਲੋਂ ਖਰੜ ਸਬ ਡਵੀਜ਼ਨ 'ਚ ਮੌਜੂਦਾ ਸੀਜ਼ਨ ਦੀ ਪਰਾਲੀ ਨੂੰ ਅੱਗ ਲਾਉਣ...

Latest article

ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

ਨਵੀਂ ਦਿੱਲੀ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਦਿੱਲੀ ਤੋਂ ਡਿਬਰੂਗੜ੍ਹ ਪਹੁੰਚ ਚੁੱਕੇ ਹਨ। ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ...

8 ਦਸੰਬਰ ਨੂੰ ਮੋਗਾ ’ਚ ਅਕਾਲੀ ਦਲ ਦੀ ਮੈਗਾ ਰੈਲੀ, ਸੁਖਬੀਰ ਬਾਦਲ ਨੇ ਤਿਆਰੀਆਂ...

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਨੇ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ’ਚ ਮੈਗਾ ਰੈਲੀ ਕਰਨ ਦਾ ਫ਼ੈਸਲਾ...

ਜੰਮੂ ਕਸ਼ਮੀਰ ‘ਚ ਕੰਟਰੋਲ ਰੇਖਾ ਨੇੜੇ 6 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ

ਸ਼੍ਰੀਨਗਰ - ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਲਗਭਗ 6 ਕਰੋੜ ਰੁਪਏ ਦਾ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ...